dasuya youth died in america Archives - Daily Post Punjabi

ਮਾਪਿਆਂ ਦੇ ਇਕਲੌਤੇ ਪੁੱਤ ਦੀ ਅਮਰੀਕਾ ‘ਚ ਮੌਤ, ਸਮੁੰਦਰ ‘ਚ ਨਹਾਉਂਦੇ ਸਮੇਂ ਵਾਪਰਿਆ ਹਾਦਸਾ
ਹੁਸ਼ਿਆਰਪੁਰ ਦੇ ਹਲਕਾ ਦੂਸਹਾ ਅਧੀਨ ਪੈਂਦੇ ਪਿੰਡ ਟੇਰਕਿਆਨਾ ਦੇ ਸ਼ੁਰੀਆ ਮੁਹੱਲਾ ਦੇ 22 ਸਾਲਾ ਨੌਜਵਾਨ ਮਨਪ੍ਰੀਤ ਸਿੰਘ ਦੀ ਅਮਰੀਕਾ ਵਿਚ ਮੌਤ ਹੋ ਜਾਣ ਨਾਲ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। ਜਾਣਕਾਰੀ ਦਿੰਦੇ ਹੋਏ ਮਨਪ੍ਰੀਤ ਦੇ ਪਿਤਾ ਬਲਜੀਤ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਸਾਡਾ ਇਕਲੌਤਾ ਪੁੱਤ ਸੀ ਤੇ 6 ਸਾਲ ਪਹਿਲਾਂ ਅਮਰੀਕਾ ਗਿਆ ਸੀ। ਉਹ ਅਮਰੀਕਾ ਦੇ ਸਿਯਾਟੇਲ ਸ਼ਹਿਰ ਵਿਚ ਰਹਿੰਦਾ ਸੀ। 2 ਦਿਨ ਪਹਿਲਾਂ ਮਨਪ੍ਰੀਤ ਦਾ ਫੋਨ ਆਇਆ ਸੀ ਕਿ ਮੈਨੂੰ ਨਵੀਂ ਜਗ੍ਹਾ ਨੌਕਰੀ ਮਿਲੀ ਹੈ। ਇਹ ਖਬਰ ਸੁਣ ਕੇ ਪਰਿਵਾਰ ਦੇ ਸਾਰੇ ਲੋਕ ਖੁਸ਼ ਸਨ ਪਰ ਬੀਤੀ ਰਾਤ ਮਨਪ੍ਰੀਤ ਦੇ ਦੋਸਤ ਦਾ ਅਮਰੀਕਾ ਤੋਂ ਫੋਨ ਆਇਆ ਜਿਸ ਨੇ ਦੱਸਿਆ ਕਿ ਮਨਪ੍ਰੀਤ ਦੀ ਪਾਣੀ ਵਿਚ ਡੁੱਬਣ ਨਾਲ ਮੌਤ ਹੋ ਗਈ।

ਇਸ ਖਬਰ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ ਕਿਉਂਕਿ ਅਜੇ ਕੁਝ ਮਹੀਨੇ ਪਹਿਲਾਂ ਹੀ ਇਸੇ ਪਿੰਡ ਦੇ ਦੋ ਦੋਸਤਾਂ ਦੀ ਅਮਰੀਕਾ ਵਿਚ ਟਰੱਕ ਦੁਰਘਟਨਾ ਵਿਚ ਮੌਤ ਹੋ ਗਈ ਸੀ। ਪਿਛਲੇ 2 ਮਹੀਨਿਆਂ ਵਿਚ ਟੇਰਕਿਆਨਾ ਪਿੰਡ ਦੇ 4 ਨੌਜਵਾਨਾਂ ਦੀ ਵਿਦੇਸ਼ ਵਿਚ ਮੌਤ ਹੋ ਚੁੱਕੀ ਹੈ ਜਿਨ੍ਹਾਂ ਵਿਚੋ 3 ਨੌਜਵਾਨ ਅਮਰੀਕਾ ਵਿਚ ਸਨ। ਪਰਿਵਾਰ ਨੇ ਪੰਜਾਬ ਤੇ ਕੇਂਦਰ ਸਰਕਾਰ ਤੋਂ ਮਨਪ੍ਰੀਤ ਦੀ ਦੇਹ ਭਾਰਤ ਲਿਆਉਣ ਦੀ ਗੁਹਾਰ ਲਗਾਈ ਹੈ ਤਾਂ ਕਿ ਉਸ ਦਾ ਅੰਤਿਮ ਸਸਕਾਰ ਆਪਣੇ ਹੱਥਾਂ ਨਾਲ ਕਰ ਸਕਣ।

ਵੀਡੀਓ ਲਈ ਕਲਿੱਕ ਕਰੋ -:

ਵਿਗਿਆਪਨ

close

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਮਾਪਿਆਂ ਦੇ ਇਕਲੌਤੇ ਪੁੱਤ ਦੀ ਅਮਰੀਕਾ ‘ਚ ਮੌਤ, ਸਮੁੰਦਰ ‘ਚ ਨਹਾਉਂਦੇ ਸਮੇਂ  ਵਾਪਰਿਆ ਹਾਦਸਾ appeared first on Daily Post Punjabi.