dasuya Archives - Daily Post Punjabi

ਭੈਣ ਦੇ ਵਿਆਹ ਵਾਲੇ ਦਿਨ ਘਰ ‘ਚ ਵਿਛੇ ਸੱਥਰ, ਬਿਊਟੀ ਪਾਰਲਰ ਛੱਡ ਕੇ ਪਰਤਦੇ ਭਰਾ ਦੀ ਹਾਦਸੇ ‘ਚ ਮੌ.ਤ
ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਮੀਰਪੁਰ ਕੋਟਲੀ ਵਿੱਚ ਇੱਕ ਪਰਿਵਾਰ ਵਿੱਚ ਵਿਆਹ ਦੀਆਂ ਖੁਸ਼ੀਆਂ ਅੱਜ ਮਾਤਮ ਵਿੱਚ ਬਦਲ ਗਈਆਂ। ਜਿਥੇ ਭੈਣ ਦੇ ਵਿਆਹ ਦੀਆਂ ਖੁਸ਼ੀਆਂ ਮਨਾਈਆਂ ਜਾ ਰਹੀਆਂ ਸਨ, ਸ਼ਾਮ ਨੂੰ ਭੈਣ ਦੀ ਡੋਲੀ ਉਠਣ ਸੀ, ਉਥੇ ਸੱਥਰ ਵਿਛ ਗਏ। ਉਸੇ ਦਿਨ ਭਰਾ ਦੀ ਮੌਤ ਦੀ ਖਬਰ ਆਈ ਤਾਂ ਸਾਰਿਆਂ ਦੇੇ ਪੈਰੋਂ ਹੇਠਾਂ ਜ਼ਮੀਨ ਖਿਸਕ ਗਈ ਤੇ ਰੌਣਾ-ਕੁਰਲਾਉਣਾ ਮਚ ਗਿਆ। ਭੈਣ ਨੂੰ ਬਿਊਟੀ ਪਾਰਲਰ ਛੱਡ ਕੇ ਆ ਰਹੇ ਭਰਾ ਨੂੰ ਕੀ ਪਤਾ ਸੀ ਕਿ ਉਸ ਨੇ ਆਪਣੀ ਭੈਣ ਤੋਂ ਹਮੇਸ਼ਾ ਲਈ ਵਿਛੜ ਜਾਣਾ ਏ। ਰਸਤੇ ਵਿੱਚ ਆਉਂਦੇ ਹੋਏ ਉਹ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ।

ਜਾਂਚ ਅਧਿਕਾਰੀ ਏਐਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ’ਤੇ ਟਰੈਕਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਦੋਸ਼ੀ ਦੀ ਭਾਲ ਜਾਰੀ ਹੈ।

ਮਿਲੀ ਜਾਣਕਾਰੀ ਅਨੁਸਾਰ ਅੱਜ 23 ਸਾਲਾ ਦੀਪਕ ਕੁਮਾਰ ਦੀ ਭੈਣ ਦਾ ਵਿਆਹ ਸੀ। ਦੀਪਕ ਦਾ ਪਰਿਵਾਰ ਪਿੰਡ ਮੀਰਪੁਰ ਕੋਟਲੀ ਵਿਖੇ ਇੱਟਾਂ ਦੇ ਭੱਠੇ ‘ਤੇ ਮਜ਼ਦੂਰ ਵਜੋਂ ਕੰਮ ਕਰਦਾ ਹੈ। ਵਿਆਹ ਦਾ ਸਾਰਾ ਪ੍ਰਬੰਧ ਭੱਠੇ ਵਿੱਚ ਹੀ ਕੀਤਾ ਗਿਆ ਸੀ। ਬਾਰਾਤ ਘਰ ਲਈ ਨਿਕਲ ਚੁੱਕੀ ਸੀ। ਦੀਪਕ ਆਪਣੀ ਪਤਨੀ ਸੁਮਨ ਨਾਲ ਬਾਈਕ ‘ਤੇ ਆਪਣੀ ਭੈਣ ਨੂੰ ਬਿਊਟੀ ਪਾਰਲਰ ‘ਚ ਛੱਡਣ ਗਿਆ ਸੀ। ਵਾਪਸ ਆਉਂਦੇ ਸਮੇਂ ਦੀਪਕ ਦੀ ਬਾਈਕ ਟਰੈਕਟਰ ਨਾਲ ਟਕਰਾ ਗਈ।

ਪੁਲਿਸ ਮੁਤਾਬਕ ਟੱਕਰ ਇੰਨੀ ਜ਼ਬਰਦਸਤ ਸੀ ਕਿ ਬਾਈਕ ਦੇ ਪਰਖੱਚੇ ਉੱਡ ਗਏ। ਹਾਦਸੇ ਵਿੱਚ ਦੀਪਕ ਦੀ ਮੌਤ ਹੋ ਗਈ ਅਤੇ ਪਿੱਛੇ ਬੈਠੀ ਉਸ ਦੀ ਪਤਨੀ ਸੁਮਨ ਗੰਭੀਰ ਜ਼ਖ਼ਮੀ ਹੋ ਗਈ। ਮੌਕੇ ‘ਤੇ ਮੌਜੂਦ ਲੋਕਾਂ ਦੀ ਮਦਦ ਨਾਲ ਦੀਪਕ ਦੀ ਪਤਨੀ ਸੁਮਨ ਨੂੰ ਦਸੂਹਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਹੁਸ਼ਿਆਰਪੁਰ ਦੇ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ।

ਇਹ ਵੀ ਪੜ੍ਹੋ : ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀ.ਆਂ ਮਾਰ ਕੇ ਕਤ.ਲ, ਵਿਧਵਾ ਮਾਂ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਡਾਕਟਰਾਂ ਨੇ ਵੀ ਦੀਪਤ ਨੂੰ ਮ੍ਰਿਤਕ ਐਲਾਨ ਦਿੱਤਾ। ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਟਰੈਕਟਰ ਚਾਲਕ ਬਹੁਤ ਹੀ ਲਾਪਰਵਾਹੀ ਨਾਲ ਟਰੈਕਟਰ ਚਲਾ ਰਿਹਾ ਸੀ। ਦੀਪਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਾਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਦੋਸ਼ੀ ਟਰੈਕਟਰ ਚਾਲਕ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਭੈਣ ਦੇ ਵਿਆਹ ਵਾਲੇ ਦਿਨ ਘਰ ‘ਚ ਵਿਛੇ ਸੱਥਰ, ਬਿਊਟੀ ਪਾਰਲਰ ਛੱਡ ਕੇ ਪਰਤਦੇ ਭਰਾ ਦੀ ਹਾਦਸੇ ‘ਚ ਮੌ.ਤ appeared first on Daily Post Punjabi.

ਦਰਦਨਾਕ ਹਾਦਸਾ: ਟਰੱਕ ਤੇ ਮੋਟਸਾਈਕਲ ਦੀ ਟੱਕਰ ‘ਚ ਦੋ ਸਕੇ ਭਰਾਵਾਂ ਸਣੇ 3 ਵਿਦਿਆਰਥੀਆਂ ਦੀ ਮੌਤ
ਹੁਸ਼ਿਆਰਪੁਰ ਦੇ ਦਸੂਹਾ ਵਿੱਚ ਦਿਨ ਚੜ੍ਹਦਿਆਂ ਹੀ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿੱਚ ਟਰੱਕ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਭਿਆਨਕ ਸੜਕ ਹਾਦਸੇ ਵਿੱਚ ਦੋ ਸਕੂਲੀ ਵਿਦਿਆਰਥੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇੱਕ ਵਿਦਿਆਰਥੀ ਨੇ ਹਸਪਤਾਲ ਜਾ ਕੇ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਸ ਸੜਕ ਹਾਦਸੇ ਵਿੱਚ ਮਾਰੇ ਗਏ ਵਿਦਿਆਰਥੀਆਂ ਵਿੱਚ ਦੋ ਭਰਾਵਾਂ ਸਣੇ ਇੱਕ ਵਿਦਿਆਰਥੀ ਦੀ ਮੌਤ ਹੋ ਚੁੱਕੀ ਹੈ, ਜਦਕਿ ਇੱਕ ਵਿਦਿਆਰਥੀ ਗੰਭੀਰ ਰੂਪ ਵਿੱਚ ਜ਼ਖਮੀ ਹੈ।

Dasuya truck bike accident

ਮਿਲੀ ਜਾਣਕਾਰੀ ਮੁਤਾਬਕ ਇਹ ਨੌਜਵਾਨ ਡੀ. ਏ. ਵੀ. ਸਕੂਲ ਦੇ ਵਿਦਿਆਰਥੀ ਸਨ, ਜੋ ਮੋਟਰਸਾਈਕਲ ਤੇ ਸਵਾਰ ਹੋ ਕੇ ਸਕੂਲ ਜਾ ਰਹੇ ਸਨ। ਇਹ ਹਾਦਸਾ ਦਸੂਹਾ-ਮਿਆਣੀ ਓਵਰਬ੍ਰਿਜ ‘ਤੇ ਵਾਪਰਿਆ ਹੈ, ਜਿੱਥੇ ਉਨ੍ਹਾਂ ਦੀ ਟੱਕਰ ਇੱਕ ਟਰੱਕ ਨਾਲ ਹੋ ਗਈ । ਇਸ ਘਟਨਾ ਦੋ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।

ਇਹ ਵੀ ਪੜ੍ਹੋ: PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਅੱਤਵਾਦੀ ਹਮਲੇ ਨੂੰ ਲੈ ਕੇ ਅਲਰਟ ਜਾਰੀ, ਵਧਾਈ ਗਈ ਸੁਰੱਖਿਆ

ਦੱਸ ਦੇਈਏ ਕਿ ਇਸ ਸੜਕੀ ਹਾਦਸੇ ਵਿੱਚ ਮ੍ਰਿਤਕ ਵਿਦਿਆਰਥੀਆਂ ਦੀ ਪਛਾਣ ਸੁਭਾਸ਼ ਪੁੱਤਰ ਰਣਜੀਤ ਦਾਸ, ਨਵਦੀਪ ਸਿੰਘ ਪੁੱਤਰ ਹਰਦੀਪ ਸਿੰਘ, ਨਵਦੀਪ ਦਾ ਭਰਾ ਪ੍ਰਭਦੀਪ ਸਿੰਘ ਵਜੋਂ ਹੋਈ ਹੈ, ਜਦਕਿ ਰੋਹਿਤ ਵਾਸੀ ਮਰਾਸਗੜ ਗੰਭੀਰ ਰੂਪ ਵਿੱਚ ਜ਼ਖ਼ਮੀ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਬਿਕਮਜੀਤ ਸਿੰਘ ਨੇ ਦੱਸਿਆ ਕਿ ਦਸੂਹਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਹਾਦਸਾਗ੍ਰਸਤ ਟਰੱਕ ਅਤੇ ਮੋਟਰਸਾਈਕਲ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “

The post ਦਰਦਨਾਕ ਹਾਦਸਾ: ਟਰੱਕ ਤੇ ਮੋਟਸਾਈਕਲ ਦੀ ਟੱਕਰ ‘ਚ ਦੋ ਸਕੇ ਭਰਾਵਾਂ ਸਣੇ 3 ਵਿਦਿਆਰਥੀਆਂ ਦੀ ਮੌਤ appeared first on Daily Post Punjabi.