datewas family join SAD Archives - Daily Post Punjabi

ਹਰਸਿਮਰਤ ਕੌਰ ਬਾਦਲ ਦੀ ਮੌਜੂਦਗੀ ‘ਚ ਦਾਤੇਵਾਸ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ
ਪੰਜਾਬ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਦਲਾਂ ‘ਚ ਇੱਕ ਦੂਜੇ ਨੂੰ ਪਛਾੜਨ ਦੀ ਹੋੜ ਲੱਗੀ ਹੈ।ਹੁਣ ਤੋਂ ਹੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਪੂਰੇ ਜੋਰਾਂ ਨਾਲ ਚੱਲ ਰਹੀਆਂ ਹਨ।ਇੱਕ ਪਾਰਟੀ ਛੱਡ ਦੂਜੀ ‘ਚ ਸ਼ਾਮਲ ਹੋਣ ਦੇ ਸਿਲਸਿਲੇ ਲਗਾਤਾਰ ਜਾਰੀ ਹਨ।

datewas family join SAD

ਦੱਸ ਦੇਈਏ ਕਿ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਸ.ਹਰਵੰਤ ਸਿੰਘ ਦਾਤੇਵਾਸ ਬੁਢਲਾਡਾ ਸਾਬਕਾ ਜ਼ਿਲ੍ਹਾ ਪ੍ਰਧਾਨ ਮਾਨਸਾ ਦੇ ਪੁੱਤਰ ਵਿਕਰਮਜੀਤ ਸਿੰਘ ਦਾਤੇਵਾਸ ਸੀਨੀਅਰ ਮੀਤ ਪ੍ਰਧਾਨ ਅਕਾਲੀ ਦਲ ਡੇਮੋਕ੍ਰੇਟਿਕ ਨੇ ਘਰ ਵਾਪਸੀ ਕੀਤੀ ਹੈ । ਇਸਦੇ ਨਾਲ ਹੀ ਮਨਜਿੰਦਰ ਸਿੰਘ ਸਰਪੰਚ ਕਣਕਵਾਲ ਚਾਹਲਾਂ ਹਲਕਾ ਬੁਢਲਾਡਾ ਨੇ ਵੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਹਰਸਿਮਰਤ ਕੌਰ ਬਾਦਲ ਦੀ ਮੌਜੂਦਗੀ ‘ਚ ਦਾਤੇਵਾਸ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ appeared first on Daily Post Punjabi.