DC Himanshu Aggarwal Archives - Daily Post Punjabi

4 ਮਾਰਚ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ, ਪੰਜਾਬ ਦੇ ਇਸ ਜ਼ਿਲ੍ਹੇ ਦੇ DC ਨੇ ਕੀਤਾ ਐਲਾਨ
ਜ਼ਿਲ੍ਹਾ ਗੁਰਦਾਸਪੁਰ ਦੇ ਉਪ ਮੰਡਲ ਡੇਰਾ ਬਾਬਾ ਨਾਨਕ ਵਿਖੇ ਹਰ ਸਾਲ ਸ੍ਰੀ ਚੋਲਾ ਸਾਹਿਬ ਦਾ ਮੇਲਾ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੇਲੇ ਵਿੱਚ ਦੂਰ-ਦੂਰ ਤੋਂ ਸੰਗਤਾਂ/ਸੰਗ ਦਰਸ਼ਨਾਂ ਲਈ ਆਉਂਦੇ ਹਨ। ਇਸ ਸਬੰਧੀ ਉਪ ਮੰਡਲ ਮੈਜਿਸਟਰੇਟ ਡੇਰਾ ਬਾਬਾ ਨਾਨਕ ਵੱਲੋਂ ਪ੍ਰਾਪਤ ਹੋਈ ਰਿਪੋਰਟ ਅਤੇ ਸ੍ਰੀ ਚੋਲਾ ਸਾਹਿਬ ਜੀ ਦੇ ਮੇਲੇ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ।

DC Himanshu Aggarwal announced

ਦਰਅਸਲ, ਡਿਪਟੀ ਕਮਿਸ਼ਨਰ ਨੇ ਉਪ ਮੰਡਲ ਡੇਰਾ ਬਾਬਾ ਨਾਨਕ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਅਤੇ ਗੈਰ-ਸਰਕਾਰੀ ਵਿੱਦਿਅਕ ਸੰਸਥਾਵਾਂ ਵਿੱਚ ਮਿਤੀ 4 ਮਾਰਚ 2024 ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ। ਛੁੱਟੀ ਦਾ ਐਲਾਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਇਸ ਦਿਨ ਕਾਰਪੋਰੇਸ਼ਨ, ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post 4 ਮਾਰਚ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ, ਪੰਜਾਬ ਦੇ ਇਸ ਜ਼ਿਲ੍ਹੇ ਦੇ DC ਨੇ ਕੀਤਾ ਐਲਾਨ appeared first on Daily Post Punjabi.