DC issued orders Archives - Daily Post Punjabi

ਕਪੂਰਥਲਾ ਦੇ ਮੈਡੀਕਲ ਸਟੋਰਾਂ ‘ਚ CCTV ਲਗਾਉਣੇ ਲਾਜ਼ਮੀ, ਡੀਸੀ ਨੇ ਜਾਰੀ ਕੀਤੇ ਹੁਕਮ
ਕਪੂਰਥਲਾ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਵਿਕਰੀ ’ਤੇ ਪਾਬੰਦੀ ਲਾਉਣ ਲਈ ਮੈਡੀਕਲ ਸਟੋਰਾਂ ਨੂੰ ਖਾਸ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਡੀਸੀ ਕਰਨੈਲ ਸਿੰਘ ਵੱਲੋਂ ਜਾਰੀ ਕੀਤੇ ਗਿਆ ਹੈ। ਧਾਰਾ 144 ਤਹਿਤ ਜਾਰੀ ਹੁਕਮਾਂ ਵਿੱਚ ਸਾਰੇ ਮੈਡੀਕਲ ਸਟੋਰ ਮਾਲਕਾਂ ਨੂੰ ਸੀਸੀਟੀਵੀ ਕੈਮਰੇ ਲਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਨ੍ਹਾਂ ਕੈਮਰਿਆਂ ਦੀ ਰਿਕਾਰਡਿੰਗ ਸਮਰੱਥਾ ਘੱਟੋ- ਘੱਟ ਇੱਕ ਮਹੀਨੇ ਲਈ ਹੋਣੀ ਚਾਹੀਦੀ ਹੈ। ਇਹ ਹੁਕਮ 15 ਦਸੰਬਰ ਤੱਕ ਲਾਗੂ ਰਹੇਗਾ।

CCTV mandatory in Kapurthala

ਕਪੂਰਥਲਾ ਦੇ ਡੀਸੀ ਕਰਨੈਲ ਸਿੰਘ ਨੇ ਐਸਐਸਪੀ ਕਪੂਰਥਲਾ, ਜ਼ੋਨਲ ਲਾਇਸੈਂਸਿੰਗ ਅਥਾਰਟੀ ਡਰੱਗਜ਼, ਡਰੱਗ ਇੰਸਪੈਕਟਰ ਅਤੇ ਐਸਡੀਐਮ ਨੂੰ ਇਨ੍ਹਾਂ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ ਹੈ। ਡੀਸੀ ਨੇ ਦੱਸਿਆ ਕਿ ਇਨ੍ਹਾਂ ਸੀਸੀਟੀਵੀ ਕੈਮਰਿਆਂ ਰਾਹੀਂ ਇਹ ਜਾਂਚ ਕੀਤੀ ਜਾਵੇਗੀ ਕਿ ਮੈਡੀਕਲ ਸਟੋਰਾਂ ਤੋਂ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ੇ ਵੇਚੇ ਜਾ ਰਹੇ ਹਨ ਜਾਂ ਨਹੀਂ।

ਇਹ ਵੀ ਪੜ੍ਹੋ : ਮਲੇਸ਼ੀਆ ‘ਚ ਗੁਰਦਾਸਪੁਰ ਦੇ ਨੌਜਵਾਨ ਦੀ ਮੌ.ਤ, ਇੱਕ ਹਫਤੇ ਬਾਅਦ ਭੈਣ ਦੇ ਵਿਆਹ ਲਈ ਆਉਣਾ ਸੀ ਪੰਜਾਬ

ਡੀਸੀ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੈਡੀਕਲ ਸਟੋਰਾਂ ਵਿੱਚ ਸਰਕਾਰ ਵੱਲੋਂ ਪਾਬੰਦੀਸ਼ੁਦਾ ਦਵਾਈਆਂ (ਸ਼ਡਿਊਲ ਐਕਸ ਅਤੇ ਐਚ ਡਰੱਗਜ਼) ਵੇਚੀਆਂ ਜਾ ਰਹੀਆਂ ਹਨ। ਨੌਜਵਾਨ ਪੀੜ੍ਹੀ ਅਤੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਮੈਡੀਕਲ ਸਟੋਰਾਂ ‘ਤੇ ਕੈਮਰੇ ਲਗਾਉਣੇ ਲਾਜ਼ਮੀ ਕੀਤੇ ਗਏ ਹਨ ਤਾਂ ਜੋ ਮੈਡੀਕਲ ਸਟੋਰਾਂ ਦੀ ਜਾਂਚ ਦੌਰਾਨ ਮੈਡੀਕਲ ਸਟੋਰਾਂ ‘ਤੇ ਹੋਣ ਵਾਲੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖੀ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਕਪੂਰਥਲਾ ਦੇ ਮੈਡੀਕਲ ਸਟੋਰਾਂ ‘ਚ CCTV ਲਗਾਉਣੇ ਲਾਜ਼ਮੀ, ਡੀਸੀ ਨੇ ਜਾਰੀ ਕੀਤੇ ਹੁਕਮ appeared first on Daily Post Punjabi.