DC office Archives - Daily Post Punjabi

ਬਠਿੰਡਾ ‘ਚ DC ਦਫਤਰ ਦੇ ਘਿਰਾਓ ਤੋਂ ਪਹਿਲਾਂ ਕਿਸਾਨਾਂ ‘ਤੇ ਕਾਰਵਾਈ, ਪੁਲਿਸ ਨੇ ਘਰਾਂ ‘ਚ ਕੀਤਾ ਨਜ਼ਰਬੰਦ
ਬਠਿੰਡਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਭਾਰਤੀਆ ਕਿਸਾਨ ਜਥੇਬੰਦੀ ਉਗਰਾਹਾ ਵੱਲੋਂ ਅੱਜ ਬਠਿੰਡਾ ਡੀਸੀ ਦਫ਼ਤਰ ਸਾਹਮਣੇ ਧਰਨਾ ਲਗਾਇਆ ਜਾਣਾ ਸੀ ਪਰ ਅੱਜ ਪਹਿਲਾ ਹੀ ਤੜਕਸਾਰ ਪੁਲਿਸ ਵਲੋ ਕਿਸਾਨਾਂ ਦੇ ਘਰ ਚ ਰੇਡ ਕਰਨੀ ਸੁਰੂ ਕਰ ਦਿੱਤੀ ਜਿਸਦੀ ਸੀਸੀਟੀਵੀ ਵੀਡੀਓਜ਼ ਵੀ ਸਾਹਮਣੇ ਆਈਆਂ ਹਨ।

ਜਿੱਥੇ ਪਿਛਲੇ ਦਿਨੀਂ ਡੀਸੀ ਦਫਤਰ ਬਠਿੰਡਾ ਦੇ ਬਾਹਰ ਕਿਸਾਨ ਜਥੇਬੰਦੀਆਂ ਵੱਲੋਂ ਸੂਬਾ ਪੱਧਰੀ ਜਨ ਮੋਰਚਾ ਲਗਾਇਆ ਜਾਣਾ ਸੀ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਬਲਦੇਵ ਸਿੰਘ ਚੌਂਕ ‘ਤੇ ਸ਼ਗਨਦੀਪ ਦੀ ਰਿਹਾਈ ਦੇ ਮਸਲੇ ਨੂੰ ਲੈ ਕੇ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਕਿਸਾਨਾਂ ਦੇ ਦੋਸ਼ ਹਨ ਕਿ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਜਬਰਦਸਤ ਕਾਰਵਾਈ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਅੱਥੂ ਗੈਸ ਦੇ ਗੋਲੇ ਛੱਡੇ ਗਏ ਅਤੇ ਲਾਠੀਚਾਰਜ ਕੀਤਾ ਗਿਆ।

ਇਸ ਕਾਰਵਾਈ ਤੋਂ ਬਾਅਦ ਮਾਹੌਲ ਕਾਫੀ ਤਣਾਅਪੂਰਨ ਬਣ ਗਿਆ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ‘ਤੇ ਤੀਖੇ ਸਵਾਲ ਖੜੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਚੋਣਾਂ ਤੋਂ ਬਾਅਦ ਪ੍ਰਸ਼ਾਸਨ ਦੀ ਭੂਮਿਕਾ ਸਾਫ਼ ਹੋ ਗਈ ਹੈ ਅਤੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਤੇ ਕਿਸਾਨ ਸਧਾਰਨ ਧਰਨਾ ਲਗਾਉਣ ਤੋਂ ਵੀ ਡਰ ਰਹੀ ਹੈ ਜਦੋ ਕਿ ਧਰਨਾ ਜਾਂ ਆਪਣੀ ਗੱਲ ਰੱਖਣੀ ਸਾਡਾ ਸਵਿਧਾਨਿਕ ਅਧਿਕਾਰ ਹੈ।

ਇਹ ਵੀ ਪੜ੍ਹੋ : ਮੁੜ ਵਿਵਾਦਾਂ ‘ਚ ਘਿਰੇ ਸਾਬਕਾ DGP ਮੁਹੰਮਦ ਮੁਸਤਫ਼ਾ ! 2 ਰਾਜਾਂ ‘ਚ ਵੋਟਰ ID ਕਾਰਡ ਬਣਾਉਣ ਦੇ ਲੱਗੇ ਇਲਜ਼ਾਮ

ਫਿਲਹਾਲ ਇਲਾਕੇ ਵਿੱਚ ਪੁਲਿਸ ਬਲ ਤਾਇਨਾਤ ਹੈ ਅਤੇ ਹਾਲਾਤਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਕਿਸਾਨ ਜਥੇਬੰਦੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਠਿੰਡਾ ‘ਚ DC ਦਫਤਰ ਦੇ ਘਿਰਾਓ ਤੋਂ ਪਹਿਲਾਂ ਕਿਸਾਨਾਂ ‘ਤੇ ਕਾਰਵਾਈ, ਪੁਲਿਸ ਨੇ ਘਰਾਂ ‘ਚ ਕੀਤਾ ਨਜ਼ਰਬੰਦ appeared first on Daily Post Punjabi.

ਲੁਧਿਆਣਾ DC ਦਫਤਰ ਦੇ ਬਾਹਰ ਧਰਨੇ ‘ਤੇ ਬੈਠੇ ਭਾਜਪਾ ਆਗੂ
bjp protest dc office: ਲੁਧਿਆਣਾ (ਤਰਸੇਮ ਭਾਰਦਵਾਜ)- ਕਾਂਗਰਸ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਬਿਆਨ ਨੂੰ ਲੈ ਕੇ ਪੰਜਾਬ ਦਾ ਸਿਆਸੀ ਪਾਰਾ ਗਰਮਾਉਂਦਾ ਹੀ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਹੁਣ ਭਾਜਪਾਈ ਡੀ.ਸੀ ਦਫਤਰ ਪਹੁੰਚੇ, ਜਿੱਥੇ ਉਨ੍ਹਾਂ ਨੇ ਦਫਤਰ ਅੱਗੇ ਧਰਨੇ ‘ਤੇ ਬੈਠ ਗਏ ਅਤੇ ਮੰਤਰੀ ਬਿੱਟੂ ਖਿਲਾਫ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਭਾਜਪਾ ਜ਼ਿਲ੍ਹਾਂ ਪ੍ਰਧਾਨ ਪੁਸ਼ਪਿੰਦਰ ਸਿੰਗਲਾ ਅਤੇ ਮਹਾਮੰਤਰੀ ਰਾਮ ਗੁਪਤਾ ਵਰਕਰਾਂ ਦੇ ਨਾਲ ਬੈਠ ਗਏ। ਧਰਨੇ ‘ਤੇ ਬੈਠੇ ਭਾਜਪਾ ਆਗੂਆਂ ਨੇ ਦੋਸ਼ ਲਾਇਆ ਹੈ ਕਿ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਕਿਸਾਨ ਅੰਦੋਲਨ ਦੌਰਾਨ ਬਿਆਨਬਾਜ਼ੀ ਕਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇੰਨਾ ਹੀ ਨਹੀਂ ਪੁਲਿਸ ਪ੍ਰਸ਼ਾਸਨ ਵੀ ਸੂਬੇ ਦੀ ਸਰਕਾਰ ਦਾ ਸਾਥ ਦੇ ਰਹੀ ਹੈ।

bjp protest dc office

ਦੂਜੇ ਪਾਸੇ ਡੀ.ਸੀ ਦਫਤਰ ਦੇ ਬਾਹਰ ਧਰਨੇ ‘ਤੇ ਬੈਠੇ ਭਾਜਪਾਈਆਂ ਨੂੰ ਦੇਖ ਕੇ ਪੁਲਿਸ ਨੇ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਮਹਾ ਮੰਤਰੀ ਕਾਂਤੇਦੁ ਸ਼ਰਮਾ, ਸਕੱਤਰ ਨਵਲ ਜੈਨ, ਸਾਬਕਾ ਕੌਂਸਲਰ ਇੰਦਰ ਅਗਰਵਾਲ ਵੀ ਧਰਨੇ ‘ਚ ਸ਼ਾਮਲ ਹੋਏ।

bjp protest dc office

ਦੱਸਣਯੋਗ ਹੈ ਕਿ ਬੀਤੇ ਦਿਨ ਭਾਵ ਸੋਮਵਾਰ ਨੂੰ ਭਾਜਪਾ ਦੇ ਆਗੂਆਂ ਨੇ ਲੁਧਿਆਣਾ ਦੇ ਘੰਟਾ ਘਰ ਚੌਕ ‘ਚ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ ਸੀ, ਜਿੱਥੇ ਕੁਝ ਭਾਜਪਾ ਵਰਕਰਾਂ ਨੇ ਭੁੱਖ ਹੜਤਾਲ ‘ਤੇ ਵੀ ਬੈਠੇ ਸੀ। ਦੱਸ ਦੇਈਏ ਕਿ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਸਾਨੀ ਅੰਦੋਲਨ ‘ਤੇ ਮੋਦੀ ਸਰਕਾਰ ਨੂੰ ਧਮਕਾਉਂਦੇ ਹੋਏ ਕਿਹਾ ਸੀ ਕਿ 1 ਜਨਵਰੀ 2021 ਤੋਂ ਬਾਅਦ ਅਸੀਂ ਲਾਸ਼ਾਂ ਦੇ ਢੇਰ ਲਾਵਾਂਗੇ ਅਤੇ ਅਸੀਂ ਆਪਣਾ ਖੂਨ ਵੀ ਦਿਆਂਗੇ। 1 ਤਾਰੀਕ ਤੋਂ ਬਾਅਦ ਅਸੀਂ ਨਵੀਂ ਪਲਾਨਿੰਗ ਨਾਲ ਆਵਾਂਗੇ। ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਕਾਫੀ ਗਰਮਾ ਗਈ ਸੀ।

ਇਹ ਵੀ ਦੇਖੋ–

The post ਲੁਧਿਆਣਾ DC ਦਫਤਰ ਦੇ ਬਾਹਰ ਧਰਨੇ ‘ਤੇ ਬੈਠੇ ਭਾਜਪਾ ਆਗੂ appeared first on Daily Post Punjabi.

ਮਾਨਸਾ ਡੀ.ਸੀ. ਦਫਤਰ ‘ਚ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ
farmer suicide mansa dc office: ਮਾਨਸਾ ਦੇ ਡਿਪਟੀ ਕਮਿਸ਼ਨਰ ਦਫਤਰ ‘ਚ ਉਸ ਸਮੇਂ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ, ਜਦੋਂ ਇੱਥੇ ਇਕ ਕਿਸਾਨ ਵੱਲੋਂ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਮੌਕੇ ‘ਤੇ ਮੌਜੂਦ ਪੁਲਿਸ ਨੇ ਉਨ੍ਹਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

farmer suicide mansa dc office

ਸ਼ੁਰੂਆਤੀ ਜਾਂਚ ‘ਚ ਇਹ ਗੱਲ ਸਾਹਮਣੇ ਆਈ ਹੈ ਕਿ ਪੀੜਤ ਕਿਸਾਨ ਕੋਟਲਾ ਪਿੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।ਪੀੜਤ ਕਿਸਾਨ ਦੀ ਜੇਬ ‘ਚ ਚਿੱਠੀ ਬਰਾਮਦ ਕੀਤੀ ਗਈ ਹੈ ਜਿਸ ‘ਚ ਉਸ ਨੇ ਆਪਣੀ ਮੌਤ ਦਾ ਕਾਰਨ ਪੰਜਾਬ ਸਰਕਾਰ ਦੀ ਕੋਰੋਨਾ ਪਾਲਿਸੀ ਨੂੰ ਦੱਸਿਆ। ਉਨ੍ਹਾਂ ਨੇ ਦੱਸਿਆ ਹੈ ਕਿ ਜੇਕਰ ਮੰਤਰੀ ਬੀਮਾਰ ਸੀ ਤਾਂ ਉਨ੍ਹਾਂ ਨੂੰ ਆਜ਼ਾਦੀ ਸਮਾਰੋਹ ‘ਚ ਨਹੀਂ ਆਉਣਾ ਚਾਹੀਦਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਚਿੱਠੀ ‘ਚ ਸਰੀਰ ਦਾਨ ਕਰਨ ਦੀ ਗੱਲ ਵੀ ਕੀਤੀ ਹੈ ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

The post ਮਾਨਸਾ ਡੀ.ਸੀ. ਦਫਤਰ ‘ਚ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ appeared first on Daily Post Punjabi.

DC ਦਫਤਰ ਤੇ ਨਿਗਮ ਕਮਿਸ਼ਨਰ ਦੇ ਘਰ ਬਾਹਰ ਪਹੁੰਚੇ ਸ਼ਹੀਦ ਸੁਖਦੇਵ ਟਰੱਸਟ ਦੇ ਆਗੂ
Shaheed Sukhdev Trust DC office: ਅਕਸਰ ਹੀ ਰਾਜਨੀਤਕ ਪਾਰਟੀਆਂ ਵੱਲੋਂ ਵੱਡੇ ਵੱਡੇ ਦਾਅਵੇ ਅਤੇ ਐਲ਼ਾਨ ਤਾਂ ਕੀਤੇ ਜਾਂਦੇ ਹਨ ਪਰ ਇਹ ਦਾਅਵੇ ਸਮੇਂ ਦੇ ਨਾਲ ਵਾਅਦੇ ਹੀ ਬਣ ਕੇ ਰਹਿ ਜਾਂਦੇ ਹਨ। ਅਜਿਹਾ ਹੀ ਮਾਮਲਾ ਲੁਧਿਆਣਾ ‘ਚ ਸਾਹਮਣੇ ਆ ਰਿਹਾ ਹੈ, ਜਿੱਥੇ ਅੱਜ ਸ਼ਹੀਦ ਸੁਖਦੇਵ ਥਾਪਰ ਮੈਮੋਰੀਅਲ ਟਰੱਸਟ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਤੇ ਨਗਰ ਨਿਗਮ ਕਮਿਸ਼ਨਰ ਦੇ ਦਫਤਰ ਦੇ ਬਾਹਰ ਪਹੁੰਚ ਗੁਲਦਸਤੇ ਭੇਂਟ ਕੀਤੇ ਗਏ ਅਤੇ ਸਰਕਾਰ ਵੱਲੋਂ ਕੀਤੇ ਵਾਅਦੇ ਨੂੰ ਚੇਤੇ ਕਰਵਾਇਆ। ਇਸ ਮੌਕੇ ਟਰੱਸਟ ਦੇ ਪ੍ਰਧਾਨ ਅਸ਼ੋਕ ਥਾਪਰ ਅਤੇ ਸੰਦੀਪ ਥਾਪਰ ਦੇ ਨਾਲ ਹੋਰ ਆਗੂ ਵੀ ਪਹੁੰਚੇ।

Shaheed Sukhdev Trust DC office

ਇਸ ਸਬੰਧੀ ਸ਼ਹੀਦ ਸੁਖਦੇਵ ਥਾਪਰ ਮੈਮੋਰੀਅਲ ਟਰੱਸਟ ਦੇ ਪ੍ਰਧਾਨ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਪੂਰੇ ਭਾਰਤ ‘ਚ 74ਵਾਂ ਸੁਤੰਤਰਤਾ ਦਿਵਸ ਮਨਾਇਆ ਜਾ ਰਿਹਾ ਹੈ ਪਰ ਅੱਜ ਤੋਂ 2 ਸਾਲ ਪਹਿਲਾਂ 15 ਅਗਸਤ 2018 ਨੂੰ ਮੁੱਖ ਮੰਤਰੀ ਕੈਪਟਨ ਵੱਲੋਂ ਸ਼ਹੀਦ ਸੁਖਦੇਵ ਥਾਪਰ ਦੇ ਘਰ ਅਤੇ ਰਸਤੇ ਲਈ 1 ਕਰੋੜ ਰੁਪਏ ਦਾ ਐਲਾਨ ਕੀਤਾ ਗਿਆ ਸੀ ਪਰ ਇਹ ਕੰਮ ਅੱਜ ਤੱਕ ਨਹੀਂ ਪੂਰਾ ਕੀਤਾ ਗਿਆ ਹੈ। ਭਾਵੇਂ ਸਰਕਾਰ ਵੱਲੋਂ ਹੋਰ ਥਾਵਾਂ ‘ਤੇ ਕਰੋੜਾਂ ਰੁਪਏ ਖੜਚ ਕਰ ਮਿਊਜੀਅਮ ਤਿਆਰ ਕੀਤੇ ਜਾਂਦੇ ਹਨ ਪਰ ਸਾਡੇ ਸ਼ਹਿਰ ਲੁਧਿਆਣਾ ‘ਚ ਸਰਕਾਰ ਵੱਲੋਂ ਐਲਾਨ ਕੀਤੇ ਪੈਕੇਜ ਦਾ ਕੰਮ ਹੁਣ ਤੱਕ ਵੀ ਸਿਰੇ ਨਹੀਂ ਲਾਇਆ ਗਿਆ।

Shaheed Sukhdev Trust DC office

ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2 ਸਾਲ ਪਹਿਲਾਂ ਸ਼ਹੀਦ ਸੁਖਦੇਵ ਸਿੰਘ ਥਾਪਰ ਦੇ ਘਰ ਜਾਣ ਲਈ ਚੌੜਾ ਬਾਜ਼ਾਰ ਤੋਂ ਰਸਤਾ ਕੱਢਣ ਅਤੇ ਘਰ ਦੇ ਲਈ 1 ਕਰੋੜ ਰੁਪਏ ਦਾ ਐਲਾਨ ਕੀਤਾ ਸੀ ਪਰ ਹਾਲੇ ਤੱਕ ਇਹ ਵਾਅਦਾ ਪੂਰਾ ਨਹੀਂ ਹੋ ਸਕਿਆ।

The post DC ਦਫਤਰ ਤੇ ਨਿਗਮ ਕਮਿਸ਼ਨਰ ਦੇ ਘਰ ਬਾਹਰ ਪਹੁੰਚੇ ਸ਼ਹੀਦ ਸੁਖਦੇਵ ਟਰੱਸਟ ਦੇ ਆਗੂ appeared first on Daily Post Punjabi.

ਰੋਸ ਪ੍ਰਦਰਸ਼ਨ ਕਰਨ ਵਾਲੇ ਸਿਆਸੀ ਆਗੂਆਂ ਨੂੰ DC ਵੱਲੋਂ ਖਾਸ ਅਪੀਲ
DC varinder sharma advice leaders: ਲੁਧਿਆਣਾ ‘ਚ ਖਤਰਨਾਕ ਕੋਰੋਨਾ ਵਾਇਰਸ ਕਾਰਨ ਸਥਿਤੀ ਬੇਕਾਬੂ ਹੁੰਦੀ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਲਈ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ ਪਰ ਫਿਰ ਵੀ ਆਮ ਜਨਤਾ ਦੇ ਨਾਲ ਸਿਆਸੀ ਆਗੂਆਂ ਵੱਲੋਂ ਇਸ ਪ੍ਰਤੀ ਲਾਪਰਵਾਹੀ ਵਰਤੀ ਜਾ ਰਹੀ ਹੈ। ਜਿਸ ਦੇ ਮੱਦੇਨਜ਼ਰ ਹੁਣ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦਫਤਰ ਦੇ ਬਾਹਰ ਸਿਆਸੀ ਆਗੂਆਂ ਵੱਲੋਂ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਨੂੰ ਲੈ ਕੇ ਖਾਸ ਅਪੀਲ ਕੀਤੀ ਹੈ। ਦਰਅਸਲ ਫੇਸਬੁੱਕ ਮੈਸੇਜ ਰਾਹੀਂ ਉਨ੍ਹਾਂ ਨੇ ਕਿਹਾ ਹੈ ਕਿ ਰਾਜਨੀਤਿਕ ਲੋਕ ਧਰਨਾ ਪ੍ਰਦਰਸ਼ਨ ਆਦਿ ਨਾ ਕਰਨ ਅਤੇ ਭੀੜ ਆਦਿ ਵੀ ਇਕੱਠੀ ਨਾ ਕਰਨ। ਇਸ ਨਾਲ ਜ਼ਿਆਦਾ ਬੀਮਾਰੀ ਫੈਲ ਸਕਦੀ ਹੈ। ਕਾਨੂੰਨ ਆਪਣਾ ਕੰਮ ਕਰ ਰਿਹਾ ਹੈ ਅਤੇ ਇਨਸਾਫ ਲਈ ਅਦਾਲਤ ਵੀ ਹੈ, ਜਿਸ ਦੇ ਚੱਲਦਿਆਂ ਪ੍ਰਸ਼ਾਸਨ ਦੀ ਪਰੇਸ਼ਾਨੀ ਵੱਧ ਗਈ ਹੈ।

DC varinder sharma advice leaders

ਦੱਸਣਯੋਗ ਹੈ ਕਿ ਲੁਧਿਆਣਾ ‘ਚ ਬੀਤੇ ਮਹੀਨੇ ਜੁਲਾਈ ਦੇ ਮੁਕਾਬਲੇ ਅਗਸਤ ‘ਚ ਕੋਰੋਨਾ ਨੇ ਦੁੱਗਣੀ ਰਫਤਾਰ ਫੜੀ ਹੋਈ ਹੈ।ਹੁਣ ਤੱਕ ਮਹਾਨਗਰ ‘ਚ 255 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 10 ਲੋਕਾਂ ਦੀ ਮੌਤ ਹੋਈ ਸੀ। ਹੁਣ ਤੱਕ ਜ਼ਿਲ੍ਹੇ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 5767 ਤੱਕ ਪਹੁੰਚ ਚੁੱਕੀ ਹੈ ਜਦਕਿ 194 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ‘ਚ 1699 ਸਰਗਰਮ ਮਾਮਲੇ ਹਨ ਅਤੇ 3871 ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ। ਇਸ ਤੋਂ ਇਲਾਵਾ ਲੁਧਿਆਣਾ ‘ਚ ਦੂਜੇ ਜ਼ਿਲ੍ਹਿਆਂ ਤੋਂ ਆ ਕੇ ਇਲਾਜ ਕਰਵਾਉਣ ਵਾਲੇ ਲੋਕਾਂ ਦੀ ਗਿਣਤੀ 659 ਤੱਕ ਪਹੁੰਚ ਚੁੱਕੀ ਹੈ ਜਦਕਿ 48 ਲੋਕਾਂ ਦੀ ਮੌਤ ਹੋਈ ਹੈ।

The post ਰੋਸ ਪ੍ਰਦਰਸ਼ਨ ਕਰਨ ਵਾਲੇ ਸਿਆਸੀ ਆਗੂਆਂ ਨੂੰ DC ਵੱਲੋਂ ਖਾਸ ਅਪੀਲ appeared first on Daily Post Punjabi.

ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡੀ.ਸੀ. ਦਫਤਰ ਦੇ ਕਰਮਚਾਰੀਆਂ ਨੇ ਕੀਤੀ ਹੜਤਾਲ
dc office workers strike: ਲੁਧਿਆਣਾ ਦੇ ਡੀ.ਸੀ. ਦਫਤਰ ਦੇ ਕਰਮਚਾਰੀ ਯੂਨੀਅਨ ਨੇ ‘ਕਲਮ ਛੋੜ’ ਹੜਤਾਲ ਅੱਜ ਵੀ ਜਾਰੀ ਹੈ। ਦਰਅਸਲ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਦੇ ਮੋਬਾਇਲ ਭੱਤਿਆਂ ਸਮੇਤ ਹੋਰ ਭੱਤਿਆਂ ‘ਚ ਕਟੌਤੀਆਂ ਦੇ ਫੈਸਲਿਆਂ ਖਿਲਾਫ ਮੁਲਾਜ਼ਮਾਂ ‘ਚ ਭਾਰੀ ਗੁੱਸਾ ਦੇਖਿਆ ਗਿਆ ਹੈ। ਸਰਕਾਰ ਦੇ ਇਸ ਫੈਸਲੇ ਖਿਲਾਫ ਡੀ.ਸੀ ਦਫਤਰ ਮੁਲਾਜ਼ਮ ਯੂਨੀਅਨ ਨੇ ਵੀਰਵਾਰ ਨੂੰ ਸੰਘਰਸ਼ ਖੋਲ ਦਿੱਤਾ। ਸਾਰੇ ਮੁਲਾਜ਼ਮ ਕਲਮ ਛੋੜੋ ਹੜਤਾਲ ‘ਤੇ ਚੱਲ ਰਹੇ ਹਨ। ਇਸ ਦੇ ਨਾਲ 15 ਅਗਸਤ ਨੂੰ ਆਜ਼ਾਦੀ ਦਿਵਸ ਦੇ ਮੌਕੇ ‘ਤੇ ਸਾਰੇ ਮੁਲਾਜ਼ਮ ਆਪਣੇ ਹੀ ਘਰਾਂ ਦੇ ਬਾਹਰ ਕਾਲੇ ਝੰਡੇ ਲਗਾ ‘ਗੁਲਾਮੀ ਦਿਵਸ’ ਮਨਾਉਣਗੇ।

dc office workers strike

ਇਸ ਸਬੰਧੀ ਡੀ.ਸੀ ਆਫਿਸ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਵਿਕਾਸ ਜੁਨੇਜਾ ਨੇ ਦੱਸਿਆ ਹੈ ਕਿ ਉਹ ਬੀਤੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਗੱਲਬਾਤ ਕਰਦੇ ਆ ਰਹੇ ਹਨ। ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦੀ ਗੱਲ ਕੀਤੀ ਸੀ। ਹੁਣ ਸਰਕਾਰ ਨੇ ਮੁਲਾਜ਼ਮਾਂ ਦੇ ਭੱਤਿਆਂ ‘ਚ ਕਟੌਤੀ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਸਰਕਾਰ ਨੇ 15 ਅਗਸਤ ਤੋਂ ਬਾਅਦ ਵੀ ਉਨ੍ਹਾਂ ਦੀਆਂ ਮੰਗਾਂ ‘ਤੇ ਗੌਰ ਨਾ ਕੀਤਾ ਤਾਂ ਉਹ 16 ਅਗਸਤ ਤੋਂ ਬਾਅਦ ਪੰਜਾਬ ਸਰਕਾਰ ਦੇ ਜਿੰਨੇ ਵੀ ਦਫਤਰ ਹਨ, ਉਨ੍ਹਾਂ ਦੀ ਤਾਲਾਬੰਦੀ ਕਰ ਸਰਕਾਰ ਖਿਲਾਫ ਸੰਘਰਸ਼ ਕਰਨਗੇ।

The post ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡੀ.ਸੀ. ਦਫਤਰ ਦੇ ਕਰਮਚਾਰੀਆਂ ਨੇ ਕੀਤੀ ਹੜਤਾਲ appeared first on Daily Post Punjabi.

ਲੁਧਿਆਣਾ ਦਾ ਡੀ.ਸੀ. ਦਫਤਰ ‘ਪਬਲਿਕ ਡੀਲਿੰਗ’ ਲਈ ਹੋਇਆ ਬੰਦ, ਜਾਣੋ ਕਾਰਨ
dc office closed public dealing: ਲੁਧਿਆਣਾ ਦਾ ਡੀ.ਸੀ. ਦਫਤਰ ਅੱਜ ਭਾਵ ਸੋਮਵਾਰ ਤੋਂ ਪਬਲਿਕ ਡੀਲਿੰਗ ਲਈ ਬੰਦ ਕਰ ਦਿੱਤਾ ਗਿਆ ਹੈ। ਸੁਰੱਖਿਆ ਕਰਮਚਾਰੀਆਂ ਨੇ ਸਕੱਤਰ ਭਵਨ ਦੇ ਸਾਰੇ ਗੇਟ ਬੰਦ ਕਰ ਦਿੱਤੇ ਹਨ।ਜਾਣਕਾਰੀ ਮੁਤਾਬਕ ਹੁਣ ਪਬਲਿਕ ਡੀਲਿੰਗ ਦਾ ਜ਼ਰੀਆ ਵੱਟਸਐਪ ਅਤੇ ਈ-ਮੇਲ ਹੀ ਹੋਣਗੇ। ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਦਰਜ ਕਰਵਾਉਣ ਲਈ ਗੇਟ ‘ਤੇ ਬਾਕਸ ਰੱਖਿਆ ਜਾਵੇਗਾ ਅਤੇ ਇਸ ‘ਚ ਆਈਆਂ ਸ਼ਿਕਾਇਤਾਂ ਸਬੰਧਿਤ ਵਿਭਾਗਾਂ ਤੱਕ ਪਹੁੰਚਾਉਣ ਦਾ ਕੰਮ ਕਰਮਚਾਰੀ ਹੀ ਕਰਨਗੇ। ਇਸ ਦੇ ਨਾਲ ਮੰਗ ਪੱਤਰ ਦੇਣ ਦੇ ਲਈ ਵੀ ਅਧਿਕਾਰੀਆਂ ਤੱਕ ਪਹੁੰਚਾਉਣ ‘ਤੇ ਪੂਰੀ ਤਰ੍ਹਾਂ ਰੋਕ ਲਾ ਦਿੱਤੀ ਗਈ ਹੈ। ਇਸ ਦੇ ਲਈ ਗੇਟ ‘ਤੇ ਵੱਖਰਾ ਪ੍ਰਬੰਧ ਹੋ ਰਿਹਾ ਹੈ। ਡੀ.ਸੀ. ਵਰਿੰਦਰ ਸ਼ਰਮਾ ਨੇ ਨਵੀਂ ਵਿਵਸਥਾ ਦੀ ਪੁਸ਼ਟੀ ਕਰਦੇ ਹੋਏ ਕਿਹਾ ਹੈ ਕਿ ਕੋਰੋਨਾ ਤੋਂ ਬਚਾਅ ਲਈ ਕੀਤੇ ਗਏ ਸਾਰੇ ਪ੍ਰਬੰਧ ਅਗਲੇ ਆਦੇਸ਼ਾਂ ਤੱਕ ਜਾਰੀ ਰਹਿਣਗੇ।

dc office closed public dealing

ਜ਼ਿਕਰਯੋਗ ਹੈ ਕਿ ਲੁਧਿਆਣਾ ‘ਚ ਕੋਰੋਨਾ ਦਾ ਤਾਂਡਵ ਦਿਨੋ-ਦਿਨ ਵੱਧਦਾ ਹੀ ਜਾ ਰਿਹਾ ਹੈ, ਜਿਸ ਨੇ ਆਮ ਜਨਤਾ ਦੇ ਨਾਲ-ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਪਣੀ ਚਪੇਟ ‘ਚ ਲੈ ਲਿਆ ਹੈ।

The post ਲੁਧਿਆਣਾ ਦਾ ਡੀ.ਸੀ. ਦਫਤਰ ‘ਪਬਲਿਕ ਡੀਲਿੰਗ’ ਲਈ ਹੋਇਆ ਬੰਦ, ਜਾਣੋ ਕਾਰਨ appeared first on Daily Post Punjabi.

ਪੈਟਰੋਲ-ਡੀਜ਼ਲ ਦੇ ਵੱਧ ਰਹੀਆਂ ਕੀਮਤਾਂ ਕਾਰਨ ਟੀਟੂ ਬਾਣੀਆ ਪਹੁੰਚਿਆਂ DC ਨੂੰ ਗੱਡੀ ਵੇਚਣ
titu bania Car dc: ਪੈਟਰੋਲ-ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਜਿੱਥੇ ਜਨਤਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰ ਕੇ ਗੁੱਸਾ ਜਤਾ ਰਹੇ ਹਨ, ਉੱਥੇ ਹੀ ਲੁਧਿਆਣਾ ਦੇ ਹਲਕਾ ਦਾਖਾ ਤੋਂ ਚੋਣਾਂ ਲੜ ਚੁੱਕੇ ਟੀਟੂ ਬਾਣੀਏ ਨੇ ਅਨੋਖੇ ਤਾਰੀਕੇ ਨਾਲ ਇਸ ਦਾ ਵਿਰੋਧ ਕੀਤਾ। ਜਾਣਕਾਰੀ ਮੁਤਾਬਕ ਅੱਜ ਟੀਟੂ ਬਾਣੀਆ ਆਪਣੀ ਕਾਰ ਨੂੰ ਡਿਸਕਾਊਟ ‘ਤੇ ਵੇਚਣ ਲਈ ਜ਼ਿਲ੍ਹੇ ਦੇ ਡੀ.ਸੀ. ਦਫਤਰ ਪਹੁੰਚੇ, ਜਿੱਥੇ ਉਹ ਕਾਰ ਨੂੰ ਰੱਸੀ ਬੰਨ੍ਹ ਕੇ ਖਿੱਚਦਾ ਹੋਇਆ ਦਿਖਾਈ ਦੇ ਰਿਹਾ ਹੈ।

titu bania Car dc

ਪੈਟਰੋਲ-ਡੀਜ਼ਲ ਦੀਆਂ ਵੱਧ ਰਹੀਆਂ ਦਿਨੋ-ਦਿਨ ਕੀਮਤਾਂ ਨੂੰ ਲੈ ਕੇ ਸਰਕਾਰ ਨੂੰ ਲਾਹਣਤਾਂ ਪਾ ਰਹੇ ਟੀਟੂ ਬਾਣੀਏ ਨੇ ਕਿਹਾ ਹੈ ਕਿ ਕਾਂਗਰਸ ਅਤੇ ਭਾਜਪਾ ਦੋਵਾਂ ਪਾਰਟੀਆਂ ਆਪਸੀ ਮਿਲੀ-ਭੁਗਤ ਨਾਲ ਹੀ ਜਨਤਾ ਨੂੰ ਲੁੱਟਣ ਦਾ ਕੰਮ ਕਰ ਰਹੀਆਂ ਹਨ। ਇਸ ਦੌਰਾਨ ਉਨ੍ਹਾਂ ਨੇ ਰਵਨੀਤ ਬਿੱਟੂ ‘ਤੇ ਵੀ ਤਿੱਖਾ ਤੰਜ ਕੱਸਿਆ। ਮਹਿੰਗਾਈ ਦੇ ਮੁੱਦੇ ਨੂੰ ਚੁੱਕਦੇ ਹੋਏ ਟੀਟੂ ਬਾਣੀਏ ਨੇ ਕਿਹਾ ਹੈ ਕਿ ਹੁਣ ਮੈਂ ਆਪਣੀ ਕਾਰ ਇਸ ਲਈ ਡੀ.ਸੀ. ਨੂੰ ਵੇਚਣ ਆਇਆ ਹਾਂ ਕਿਉਂਕਿ ਮੈਂ ਇਸ ਦਾ ਖਰਚਾ ਨਹੀਂ ਚੁੱਕ ਸਕਦਾ ਹੈ।

The post ਪੈਟਰੋਲ-ਡੀਜ਼ਲ ਦੇ ਵੱਧ ਰਹੀਆਂ ਕੀਮਤਾਂ ਕਾਰਨ ਟੀਟੂ ਬਾਣੀਆ ਪਹੁੰਚਿਆਂ DC ਨੂੰ ਗੱਡੀ ਵੇਚਣ appeared first on Daily Post Punjabi.