dcp ashwani kapoor Archives - Daily Post Punjabi

ਕੋਰੋਨਾ ਨੂੰ ਮਾਤ ਦੇਣ ਤੋਂ ਬਾਅਦ DCP ਅਸ਼ਵਨੀ ਕਪੂਰ ਨੇ ਸਾਂਝੇ ਕੀਤੇ ਗੁਰ
DCP shared tricks Coronavirus: ਲੁਧਿਆਣਾ ‘ਚ ਖਤਰਨਾਕ ਕੋਰੋਨਾ ਵਾਇਰਸ ਦਾ ਕਹਿਰ ਆਮ ਜਨਤਾ ਦੇ ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਵੀ ਕਹਿਰ ਬਣ ਕੇ ਵਰ੍ਹ ਰਿਹਾ ਹੈ ਪਰ ਫਿਰ ਵੀ ਫ੍ਰੰਟ ਲਾਈਨ ‘ਚ ਕੰਮ ਕਰਨ ਵਾਲੇ ਕੋਰੋਨਾ ਯੋਧੇ ਭਾਵ ਪੁਲਿਸ ਮੁਲਾਜ਼ਮ ਆਪਣੀਆਂ ਜ਼ਿੰਮੇਵਾਰੀਆਂ ਤੋਂ ਪਿੱਛੇ ਨਹੀਂ ਹਟ ਰਹੇ ਹਨ, ਸਗੋਂ ਕਈ ਪੀੜ੍ਹਤ ਪੁਲਿਸ ਅਧਿਕਾਰੀਆਂ ਨੇ ਕੋਰੋਨਾ ਨੂੰ ਮਾਤ ਦੇ ਕੇ ਵਾਪਿਸ ਡਿਊਟੀ ਜੁਆਇੰਨ ਕੀਤੀ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨੀ ਡੀ.ਸੀ.ਪੀ ਅਸ਼ਵਨੀ ਕਪੂਰ ਵੀ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਵਾਪਿਸ ਆਪਣੀ ਡਿਊਟੀ ‘ਤੇ ਪਹੁੰਚੇ ਹਨ, ਜਿਸ ਤੋਂ ਬਾਅਦ ਉਨ੍ਹਾਂ ਫੇਸਬੁੱਕ ਪੇਜ ‘ਤੇ ਲਾਈਵ ਹੋ ਕੇ ਕੋਰੋਨਾ ਨਾਲ ਨਜਿੱਠਣ ਲਈ ਲੋਕਾਂ ਨੂੰ ਗੁਰ ਦੱਸਦੇ ਹੋਏ ਜਾਗਰੂਕ ਕੀਤਾ।

DCP shared tricks Coronavirus

ਡੀ.ਸੀ.ਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਗਾਈਡਲਾਈਨਜ਼ ਮੁਤਾਬਕ ਸੋਸ਼ਲ ਡਿਸਟੈਂਸਿੰਗ ਦਾ ਖਾਸ ਧਿਆਨ ਰੱਖੋ ਅਤੇ ਮਾਸਕ ਜ਼ਰੂਰ ਪਹਿਨੋ। ਉਨ੍ਹਾਂ ਨੇ ਦੱਸਿਆ ਕਿ ਇਸ ਵਾਇਰਸ ਦੇ ਹਲਕੇ ਜਿਹੇ ਲੱਛਣ ਦਿਸਣ ‘ਤੇ ਵੀ ਮਾਮੂਲੀ ਨਾ ਸਮਝੋ, ਸਗੋਂ ਤਰੁੰਤ ਹਸਪਤਾਲ ਜਾ ਕੇ ਟੈਸਟ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਇਹ ਸਲਾਹ ਵੀ ਦਿੱਤੀ ਕਿ ਜੇਕਰ ਤੁਸੀਂ ਇਸ ਵਾਇਰਸ ਦੀ ਚਪੇਟ ‘ਚ ਆ ਜਾਂਦੇ ਹੋ ਤਾਂ ਘਬਰਾਓ ਨਾ ਸਗੋਂ ਉਸ ਸਮੇਂ ਹਸਪਤਾਲ ‘ਚ ਭਰਤੀ ਹੋ ਜਾਓ ਅਤੇ ਥੋੜ੍ਹਾ ਸਮਾਂ ਉੱਥੇ ਰਹਿਣਾ ਚਾਹੀਦਾ ਹੈ। ਇਸ ਤੋਂ ਬਾਅਦ ਜਦੋਂ ਤੁਹਾਡੇ ਫੇਫੜਿਆਂ ‘ਚ ਕਿਸੇ ਵੀ ਤਰ੍ਹਾਂ ਦੀ ਕੋਈ ਇਨਫੈਕਸ਼ਨ ਨਹੀਂ ਆਉਂਦੀ ਤਾਂ ਡਾਕਟਰ ਦੀ ਸਲਾਹ ਨਾਲ ਹੋਮ ਕੁਆਰੰਟਾਈਨ ਹੋਵੇ, ਜਲਦਬਾਜ਼ੀ ‘ਚ ਹੋਮ ਕੁਆਰੰਟਾਈਨ ਹੋਣ ਦਾ ਫੈਸਲਾ ਨਾ ਲਉ। ਇਸ ਤੋਂ ਇਲਾਵਾ ਜੇਕਰ ਤੁਸੀਂ ਘਰ ‘ਚ ਹੋਮ ਕੁਆਰੰਟਾਈਨ ਹੁੰਦੇ ਹੋ ਤਾਂ ਜ਼ਰੂਰੀ ਗੱਲਾਂ ਦਾ ਧਿਆਨ ਰੱਖੋ। ਘਰ ‘ਚ ਬਾਕੀ ਪਰਿਵਾਰਿਕ ਮੈਂਬਰਾਂ ਤੋਂ ਵੱਖਰਾ ਰਹੋਂ ਅਤੇ ਘਰ ਨੂੰ ਸੈਨੇਟਾਈਜ਼ ਕਰਵਾਓ। ਇਸ ਦੇ ਨਾਲ ਸਭ ਤੋਂ ਜ਼ਰੂਰੀ ਪੀੜ੍ਹਤ ਮਰੀਜ਼ ਨੂੰ ਪੌਸ਼ਟਿਕ ਭੋਜਨ ਦੀ ਵਰਤੋਂ ਕਰਨੀ ਚਾਹੀਦੀ ਹੈ।

The post ਕੋਰੋਨਾ ਨੂੰ ਮਾਤ ਦੇਣ ਤੋਂ ਬਾਅਦ DCP ਅਸ਼ਵਨੀ ਕਪੂਰ ਨੇ ਸਾਂਝੇ ਕੀਤੇ ਗੁਰ appeared first on Daily Post Punjabi.

ਕੋਰੋਨਾ ਨੂੰ ਮਾਤ ਦੇ ਕੇ ਡਿਊਟੀ ‘ਤੇ ਵਾਪਸ ਪਰਤੇ DCP ਅਸ਼ਵਨੀ ਕਪੂਰ
ludhiana dcp defeat corona: ਲੁਧਿਆਣਾ ‘ਚ ਕੋਰੋਨਾ ਦੇ ਕਹਿਰ ਦੌਰਾਨ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਇੱਥੋ ਦੇ ਡੀ.ਸੀ.ਪੀ ਅਸ਼ਵਨੀ ਕਪੂਰ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋ ਗਏ ਹਨ ਅਤੇ ਅੱਜ ਭਾਵ ਸੋਮਵਾਰ ਨੂੰ ਡੀ.ਸੀ.ਪੀ ਆਪਣੀ ਡਿਊਟੀ ‘ਤੇ ਵਾਪਸ ਪਰਤ ਆਏ। ਦੱਸਣਯੋਗ ਹੈ ਕਿ ਡੀ.ਸੀ.ਪੀ ਅਸ਼ਵਨੀ ਕਪੂਰ 25 ਜੂਨ ਨੂੰ ਕੋਰੋਨਾਵਾਇਰਸ ਦੀ ਚਪੇਟ ‘ਚ ਆ ਗਏ ਸੀ।

ludhiana dcp defeat corona

ਡੀ.ਸੀ.ਪੀ ਅਸ਼ਵਨੀ ਕਪੂਰ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਕੋਰੋਨਾ ਨੂੰ ਹਰਾਉਣ ਲਈ ਪੌਸ਼ਟਿਕ ਭੋਜਨ ਦੀ ਵਰਤੋਂ ਕੀਤੀ ਅਤੇ ਸਾਹ ਸਬੰਧੀ ਕਸਰਤਾਂ ਕੀਤੀਆਂ। ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਉਹ 2 ਦਿਨਾਂ ਤੱਕ ਹਸਪਤਾਲ ‘ਚ ਵੀ ਰਹੇ। ਇਸ ਤੋਂ ਬਾਅਦ ਜਦੋਂ ਡਾਕਟਰਾਂ ਨੂੰ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦਿਸੀ ਤਾਂ ਉਨ੍ਹਾਂ ਨੂੰ ਘਰ ‘ਚ ਹੋਮ ਆਈਸੋਲੇਟ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਡੀ.ਸੀ.ਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਘਰ ‘ਚ ਵੀ ਰਹਿ ਕੇ ਉਨ੍ਹਾਂ ਨੇ ਪੌਸ਼ਟਿਕ ਭੋਜਨ ਦੇ ਨਾਲ ਕਸਰਤਾਂ ਕਰਕੇ ਕੋਰੋਨਾ ਨੂੰ ਮਾਤ ਦੇਣ ‘ਚ ਸਫਲ ਹੋਏ।

The post ਕੋਰੋਨਾ ਨੂੰ ਮਾਤ ਦੇ ਕੇ ਡਿਊਟੀ ‘ਤੇ ਵਾਪਸ ਪਰਤੇ DCP ਅਸ਼ਵਨੀ ਕਪੂਰ appeared first on Daily Post Punjabi.