dcs of all districts meeting Archives - Daily Post Punjabi

ਐਕਸ਼ਨ ਮੋਡ ‘ਚ CM ਮਾਨ, ਸੱਦ ਲਏ ਸਾਰੇ ਜ਼ਿਲ੍ਹਿਆਂ ਦੇ ਡੀਸੀ, ਵਿਕਾਸ ਪ੍ਰਾਜੈਕਟਾਂ ਤੇ ਸਕੀਮਾਂ ਦੀ ਕਰ ਰਹੇ ਸਮੀਖਿਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਦੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਨਾਲ ਮੀਟਿੰਗ ਕਰ ਰਹੇ ਹਨ। ਇਸ ਦੌਰਾਨ ਉਹ ਜ਼ਿਲ੍ਹਿਆਂ ਵਿਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਤੇ ਸਕੀਮਾਂ ਦੀ ਸਮੀਖਿਆ ਕਰ ਰਹੇ ਹਨ। ਇਹ ਮੀਟਿੰਗ ਲਗਭਗ ਦੋ ਮਹੀਨੇ ਦੇ ਸਮੇਂ ਦੇ ਬਾਅਦ ਹੋ ਰਹੀ ਹੈ। ਮਾਰਚ ਵਿਚ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਉਨ੍ਹਾਂ ਨੇ ਡੀਸੀ ਨਾਲ ਮੀਟਿੰਗ ਕੀਤੀ ਸੀ।

ਲੋਕ ਸਭਾ ਚੋਣਾਂ ਦੇ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਹਰੇਕ ਸ਼ਹਿਰ ਤੇ ਇਲਾਕੇ ਵਿਚ ਪਹੁੰਚਣ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੂੰ ਲੋਕਾਂ ਵੱਲੋਂ ਪੁਲਿਸ ਤੇ ਪ੍ਰਸ਼ਾਸਨ ਨੂੰ ਲੈ ਕੇ ਕਈ ਸੁਝਾਅ ਤੇ ਸ਼ਿਕਾਇਤਾਂ ਮਿਲੀਆਂ ਸਨ।

ਇਹ ਵੀ ਪੜ੍ਹੋ : ਸ੍ਰੀ ਹੇਮਕੁੰਟ ਸਾਹਿਬ ਦਰਸ਼ਨਾਂ ਲਈ ਗਏ ਤਰਨਤਾਰਨ ਦੇ ਨੌਜਵਾਨ ਦੀ ਮੌ.ਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿ.ਤਕ

ਇਸ ਨੂੰ ਲੈ ਕੇ ਉਨ੍ਹਾਂ ਨੇ ਪਹਿਲਾਂ ਚੀਫ ਸੈਕ੍ਰੇਟਰੀ ਤੇ ਡੀਜੀਪੀ ਨਾਲ ਮੀਟਿੰਗ ਕੀਤੀ ਸੀ। ਨਾਲ ਹੀ ਉਨ੍ਹਾਂ ਚੀਜ਼ਾਂ ‘ਤੇ ਅਮਲ ਕਰਨ ਨੂੰ ਕਿਹਾ ਸੀ। ਇਸ ਮੀਟਿੰਗ ਵਿਚ ਉਨ੍ਹਾਂ ਸਾਰੇ ਬਿੰਦੂਆਂ ਨੂੰ ਲੈ ਕੇ ਰਣਨੀਤੀ ਬਣੇਗੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਐਕਸ਼ਨ ਮੋਡ ‘ਚ CM ਮਾਨ, ਸੱਦ ਲਏ ਸਾਰੇ ਜ਼ਿਲ੍ਹਿਆਂ ਦੇ ਡੀਸੀ, ਵਿਕਾਸ ਪ੍ਰਾਜੈਕਟਾਂ ਤੇ ਸਕੀਮਾਂ ਦੀ ਕਰ ਰਹੇ ਸਮੀਖਿਆ appeared first on Daily Post Punjabi.