deactivates Archives - Daily Post Punjabi

Priya Prakash Varrier ਨੇ ਇੰਸਟਾਗ੍ਰਾਮ ਅਕਾਊਂਟ ਕੀਤਾ ਡਿਐਕਟੀਵੇਟ
priya deactivates instagram account:ਪ੍ਰਿਆ ਪ੍ਰਕਾਸ਼ ਨੂੰ ਤਾਂ ਸਭ ਦਰਸ਼ਕ ਜਾਣਦੇ ਹੀ ਹਨ। ਉਹ ਕਿਸੇ ਵੀ ਜਾਣ ਪਹਿਚਾਣ ਦੀ ਮੋਹਤਾਜ ਨਹੀਂ ਹੈ। ਸਿਰਫ ਆਪਣੇ ਅੱਖਾਂ ਦੇ ਅੈਕਸਪ੍ਰੈਸ਼ਨਜ਼ ਨਾਲ ਹੀ ਉਹ ਰਾਤੋਂ ਰਾਤ ਮਸ਼ਹੂਰ ਹੋ ਗਈ ਸੀ।ਵਿੰਕ ਗਰਲ ਦੇ ਨਾਂ ਨਾਲ ਮਸ਼ਹੂਰ Priya Prakash Varrier ਨੇ ਆਪਣਾ ਸੋਸ਼ਲ ਮੀਡੀਆ ਅਕਾਊਂਟ ਮਤਲਬ ਕਿ ਇੰਸਟਾਗ੍ਰਾਮ ਅਕਾਊਂਟ ਡਿਐਕਟੀਵੇਟ ਕਰ ਲਿਆ ਹੈ। ਇਸ ਪਲੇਟਫਾਰਮ ‘ਤੇ ਪ੍ਰਿਆ ਪ੍ਰਕਾਸ਼ ਵਾਰਿਅਰ ਦੇ 7.2 ਮਿਲੀਅਨ ਫਾਲੋਅਰਜ਼ ਸਨ। ਕਿਆਸ ਲਗਾਏ ਜਾ ਰਹੇ ਹਨ ਕਿ ਪ੍ਰਿਆ ਨੇ ਵਰਚੂਅਲ ਵਰਲਡ ਤੋਂ ਬ੍ਰੇਕ ਲੈਣ ਦਾ ਫ਼ੈਸਲਾ ਲਿਆ ਹੈ। ਮਲਿਆਲਮ ਫਿਲਮ Oru Adaar Love ਦੇ ਇਕ ਗਾਣੇ ਦੀ ਝਲਕ ਨੇ ਪ੍ਰਿਆ ਪ੍ਰਕਾਸ਼ ਨੂੰ ਸੋਸ਼ਲ ਮੀਡੀਆ ‘ਤੇ 2018 ਵਿਚ ਸਭ ਤੋਂ ਵੱਧ ਚਰਚਿਤ ਚਿਹਰਾ ਬਣਾ ਦਿੱਤਾ ਸੀ। ਫਿਲਮ ਅਜੇ ਪੂਰੀ ਨਹੀਂ ਹੋਈ ਸੀ ਅਤੇ ਗਾਣੇ ਦੀ ਸਿਰਫ਼ ਇਕ ਛੋਟੀ ਜਿਹੀ ਕਲਿੱਪ ਨੇ ਪ੍ਰਿਆ ਪ੍ਰਕਾਸ਼ ਵਾਰਿਅਰ ਦੀ ਜ਼ਿੰਦਗੀ ਬਦਲ ਕੇ ਰੱਖ ਦਿੱਤੀ ਸੀ। ਗੂਗਲ ‘ਤੇ ਸਾਲ 2018 ਵਿਚ ਸਭ ਤੋਂ ਜ਼ਿਆਦਾ ਸਰਚ ਕੀਤੇ ਜਾਣ ਵਾਲੀਆਂ ਅਦਾਕਾਰਾਂ ਵਿਚ ਪ੍ਰਿਆ ਪ੍ਰਕਾਸ਼ ਦਾ ਨਾਂ ਸਾਹਮਣੇ ਆਉਂਦਾ ਹੈ। ਇਸ ਤੋਂ ਪਹਿਲਾਂ ਇਹ ਸ਼ੌਹਰਤ ਸੰਨੀ ਲਿਓਨੀ ਦੇ ਹਿੱਸੇ ਆਈ ਸੀ ਪਰ ਸੰਨੀ ਨੂੰ ਪਛਾੜ ਕੇ ਪ੍ਰਿਆ ਅੱਗੇ ਨਿਕਲ ਗਈ ਸੀ।

ਦਸ ਦੇਈਏ ਕਿ ਅਕਾਊਂਟ ਡੀਐਕਟੀਵੇਟ ਹੋਣ ਨੂੰ ਲੈ ਕੇ ਕੇਰਲ ਦੇ ਤ੍ਰਿਸ਼ੁਰ ਦੀ ਰਹਿਣ ਵਾਲੀ ਪ੍ਰਿਆ ਦੇ ਪਿਤਾ ਪ੍ਰਕਾਸ਼ ਨੇ ਦੱਸਿਆ,’ਹਾਂ, ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਨੂੰ ਡੀਐਕਟੀਵੇਟ ਕਰਨ ਦਾ ਫ਼ੈਸਲਾ ਕੀਤਾ ਹੈ ਕਿਉਂਕਿ ਉਸ ਨੂੰ ਸਕਰੀਨ ਟਾਈਮ ਤੋਂ ਬ੍ਰੇਕ ਦੀ ਲੋੜ ਸੀ। ਹਾਲਾਂਕਿ ਇਹ ਸਿਰਫ਼ ਅਸਥਾਈ ਹੈ। ਜਦੋਂ ਵੀ ਉਸ ਨੂੰ ਕੁਝ ਲੱਗਾ ਤਾਂ ਉਹ ਮੁੜ ਪਲੇਟਫਾਰਮ ‘ਤੇ ਵਾਪਸ ਆ ਜਾਵੇਗੀ।’

ਜਾਣਕਾਰੀ ਮੁਤਾਬਿਕ ਤੁਹਾਨੂੰ ਦਸ ਦੇਈਏ ਕਿ ਪ੍ਰਿਆ ਪ੍ਰਕਾਸ਼ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਸੀ ਅਤੇ ਇੰਸਟਾਗ੍ਰਾਮ ਦੇ ਜ਼ਰੀਏ ਹੀ ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਲਗਾਤਾਰ ਸ਼ੇਅਰ ਕਰਦੀ ਰਹਿੰਦੀ ਸੀ। ਜਿਸ ਦੇ ਜਰੀਏ ਫੈਨਜ਼ ਉਨ੍ਹਾਂ ਨਾਲ ਜੁੜੇ ਰਹਿੰਦੇ ਸਨ।

The post Priya Prakash Varrier ਨੇ ਇੰਸਟਾਗ੍ਰਾਮ ਅਕਾਊਂਟ ਕੀਤਾ ਡਿਐਕਟੀਵੇਟ appeared first on Daily Post Punjabi.