Dead body of policeman recovered Archives - Daily Post Punjabi

i20 ਗੱਡੀ ‘ਚੋਂ ਬਰਾਮਦ ਹੋਈ ਪੁਲਿਸ ਮੁਲਾਜ਼ਮ ਦੀ ਮ੍ਰਿਤਕ ਦੇਹ, ਜਾਂਚ ‘ਚ ਜੁਟੀ ਪੁਲਿਸ
ਫਿਰੋਜ਼ਪੁਰ ਦੇ ਇਲਾਕੇ ਵਿਚ ਉਦੋਂ ਸਨਸਨੀ ਫੈਲ ਗਈ ਜਦੋਂ ਇਕ ਹੈੱਡ ਕਾਂਸਟੇਬਲ ਦੀ ਲਾਸ਼ ਉਸ ਦੀ i20 ਕਾਰ ਵਿਚੋਂ ਬਰਾਮਦ ਹੋਈ। ਇਹ ਲਾਸ਼ ਲਾਵਾਰਿਸ ਹਾਲਤ ਵਿਚ ਖੜ੍ਹੀ ਗੱਡੀ ਵਿਚ ਪਈ ਹੋਈ ਸੀ ਜਿਸ ਨੂੰ ਕੁਝ ਲੋਕਾਂ ਨੇ ਦੇਖਿਆ ਤੇ ਪੁਲਿਸ ਨੂੰ ਜਾਣਕਾਰੀ ਦਿੱਤੀ।

ਦੱਸ ਦੇਈਏ ਕਿ ਪੁਲਿਸ ਮੁਲਾਜ਼ਮ ਦੀ ਦੇਹ ਅਰਧ ਨਗਨ ਅਵਸਥਾ ਵਿਚ ਪਈ ਹੋਈ ਸੀ । ਉਸ ਦੀ ਗੱਡੀ ਦੀ ਪਿਛਲੀ ਸੀਟ ‘ਤੇ ਉਸ ਦੀ ਯੂਨੀਫਾਰਮ ਪਈ ਹੋਈ ਸੀ। ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਤੇ ਉਸ ਤੋਂ ਬਾਅਦ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਮ੍ਰਿਤਕ ਫਿਰੋਜ਼ਪੁਰ ਵਿਖੇ ਸੀਆਰਪੀ ਪੁਲਿਸ ਵਿਚ ਹੈੱਡ ਕਾਂਸਟੇਬਲ ਵਜੋਂ ਤਾਇਨਾਤ ਸੀ। ਫਿਰੋਜ਼ਪੁਰ ਸ਼ਹਿਰ ਦੇ ਸ਼ੀਤਲਾ ਮੰਦਰ ਨੇੜੇ ਇਹ ਲਾਸ਼ ਲਾਵਾਰਿਸ ਹਾਲਤ ਵਿਚ ਖੜ੍ਹੀ ਗੱਡੀ ਵਿਚ ਪਈ ਹੋਈ ਸੀ।

ਇਹ ਵੀ ਪੜ੍ਹੋ : ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦੇ ਸੋਢੀ ਹੋਏ ਲਾਪਤਾ, ਪਿਤਾ ਨੇ ਦਰਜ ਕਰਾਈ ਸ਼ਿਕਾਇਤ

ਮ੍ਰਿਤਕ ਪੁਲਿਸ ਮੁਲਾਜ਼ਮ ਬਠਿੰਡਾ ਦੇ ਗੋਨਿਆਣੇ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਉਸ ਦੀ ਪਛਾਣ ਰੇਲ ਪੁਲਿਸ ਦੇ ਮੁਲਾਜ਼ਮ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post i20 ਗੱਡੀ ‘ਚੋਂ ਬਰਾਮਦ ਹੋਈ ਪੁਲਿਸ ਮੁਲਾਜ਼ਮ ਦੀ ਮ੍ਰਿਤਕ ਦੇਹ, ਜਾਂਚ ‘ਚ ਜੁਟੀ ਪੁਲਿਸ appeared first on Daily Post Punjabi.