dear mama Archives - Daily Post Punjabi

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘DEAR MAMA’ ਹੋਇਆ ਰਿਲੀਜ਼,ਦੇਖੋ ਵੀਡਿੳ
siddhu dear mama release:ਪਾਲੀਵੁਡ ਦੇ ਸਿਤਾਰੇ ਦਿਨ ਬ ਦਿਨ ਤਰੱਕੀਆਂ ਦੀਆਂ ਰਾਹਾਂ ‘ਤੇ ਅੱਗੇ ਵੱਧਦੇ ਜਾ ਰਹੇ ਹਨ। ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਪ੍ਰੋਜੈਕਟਸ ਬਾਰੇ ਅਤੇ ਆਪਣੀ ਪਰਸਨਲ ਲਾਈਫ ਬਾਰੇ ਅਪਡੇਟ ਕਰਦੇ ਰਹਿੰਦੇ ਹਨ। ਪਾਲੀਵੁਡ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਸਿੱਧੂ ਮੂਸੇਵਾਲਾ ਦਾ ਨਵਾਂ ਸਿੰਗਲ ਟਰੈਕ ਰਿਲੀਜ਼ ਹੋ ਚੁੱਕਿਆ ਹੈ। ਜੀ ਹਾਂ ਉਹ DEAR MAMA ਟਾਈਟਲ ਹੇਠ ਨਵਾਂ ਗੀਤ ਲੈ ਕੇ ਆਏ ਹਨ। ਗੀਤ ਦੀ ਗੱਲ ਕਰੀਏ ਤਾਂ ਇਸ ਗੀਤ ਦੇ ਬੋਲ ਖੁਦ ਸਿੱਧੂ ਮੂਸੇਵਾਲਾ ਦੀ ਕਲਮ ‘ਚੋਂ ਹੀ ਨਿਕਲੇ ਨੇ ਤੇ ਮਿਊਜ਼ਿਕ ਦਾ ਕਿਡ ਦਾ ਹੋਵੇਗਾ ।

ਇਹ ਗੀਤ ਸਿੱਧੂ ਮੂਸੇਵਾਲਾ ਦੇ ਯੂ ਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਜਾਵੇਗਾ ।ਸਿੱਧੂ ਮੂਸੇਵਾਲਾ ਦੇ ਗੀਤਾਂ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦਿੱਤੇ ਹਨ ਜੋ ਕਿ ਯਾਦਗਾਰ ਹੋ ਨਿੱਬੜੇ ਹਨ ਅਤੇ ਉਹ ਲਗਾਤਾਰ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ। ਉਨ੍ਹਾਂ ਦਾ ਗੀਤ ‘ਡਾਲਰਾਂ ਵਾਂਗੁੰ ਨੀ ਨਾਮ ਸਾਡਾ ਚੱਲਦਾ’, ‘ਟਿੱਬਿਆਂ ਦਾ ਪੁੱਤ’ ਸਣੇ ਕਈ ਗੀਤ ਗਾਏ ਹਨ ।ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ ਪੰਜਾਬੀ ਫਿਲਮ ‘ਯੈੱਸ ਆਈ ਐੱਮ ਸਟੂਡੈਂਟ’ ‘ਚ ਜਲਦ ਹੀ ਅਦਾਕਾਰੀ ਦੇ ਜੌਹਰ ਦਿਖਾਉਂਦੇ ਨਜ਼ਰ ਆਉਣਗੇ।

ਸਿੱਧੂ ਮੂਸੇਵਾਲਾ ਆਪਣੇ ਬੇਬਾਕ ਅੰਦਾਜ਼ ਲਈ ਜਾਣੇ ਜਾਂਦੇ ਹਨ ਅਤੇ ਉਨ੍ਹਾਂ ਦਾ ਇਹ ਬੇਬਾਕ ਅੰਦਾਜ਼ ਲੋਕਾਂ ਨੂੰ ਖਾਸ ਕਰਕੇ ਨੌਜਵਾਨਾਂ ਨੂੰ ਕਾਫੀ ਪਸੰਦ ਆਉਂਦਾ ਹੈ। ਸਿੱਧੂ ਮਸੇਵਾਲਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਆਪਣੇ ਫੈਨਜ਼ ਨੂੰ ਆਪਣੇ ਬਾਰੇ ਅਪਡੇਟ ਕਰਦੇ ਰਹਿੰਦੇ ਹਨ। ਸਿੱਧੂ ਮੂਸੇਬਾਲਾ ਦੀ ਗੀਤਕਾਰੀ ਦੇ ਲੱਖਾਂ ਫੈਨ ਹਨ ਉਹਨਾਂ ਦੇ ਹਰ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾ ਹੁੰਗਾਰਾ ਮਿਲਦਾ ਹੈ। ਸਿੰਗਰ ਸਿੱਧੂ ਮੂਸੇਵਾਲਾ ਕਈ ਵਾਰ ਕੰਟਰੋਵਰਸੀ ‘ਚ ਵੀ ਫੱਸ ਚੁੱਕੇ ਹਨ। ਜਿਸ ਨਾਲ ਉਹਨਾਂ ਨੇ ਕਾਫੀ ਸੁਰਖੀਆਂ ਬਟੋਰੀਆਂ ਸਨ। ਸਿੱਧੂ ਮੂਸੇਵਾਲਾ ਨੂੰ ਲਿਖਣ ਦਾ ਵੀ ਕਾਫੀ ਸ਼ੌਕ ਹੈ।

The post ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘DEAR MAMA’ ਹੋਇਆ ਰਿਲੀਜ਼,ਦੇਖੋ ਵੀਡਿੳ appeared first on Daily Post Punjabi.

ਗਾਇਕ ਸਿੱਧੂ ਮੂਸੇਵਾਲਾ ਲੈ ਕੇ ਆ ਰਹੇ ਹਨ ਨਵਾਂ ਗੀਤ ‘DEAR MAMA’,ਸ਼ੇਅਰ ਕੀਤਾ ਪੋਸਟਰ
sidhumoosewala dear mama song:ਪਾਲੀਵੁਡ ਦੇ ਸਿਤਾਰੇ ਦਿਨ ਬ ਦਿਨ ਤਰੱਕੀਆਂ ਦੀਆਂ ਰਾਹਾਂ ‘ਤੇ ਅੱਗੇ ਵੱਧਦੇ ਜਾ ਰਹੇ ਹਨ। ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਪ੍ਰੋਜੈਕਟਸ ਬਾਰੇ ਅਤੇ ਆਪਣੀ ਪਰਸਨਲ ਲਾਈਫ ਬਾਰੇ ਅਪਡੇਟ ਕਰਦੇ ਰਹਿੰਦੇ ਹਨ। ਪਾਲੀਵੁਡ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਸਿੱਧੂ ਮੂਸੇਵਾਲਾ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆ ਰਿਹਾ ਹੈ ।

ਜੀ ਹਾਂ ਉਹ DEAR MAMA ਟਾਈਟਲ ਹੇਠ ਨਵਾਂ ਗੀਤ ਲੈ ਕੇ ਆ ਰਹੇ ਨੇ । ਉਨ੍ਹਾਂ ਨੇ ਗੀਤ ਦਾ ਪੋਸਟਰ ਸ਼ੇਅਰ ਕਰਦੇ ਹੋਏ ਕਪੈਸ਼ਨ ‘ਚ ਲਿਖਿਆ ਹੈ- ‘ਮੇਰੀ ਮਾਂ ਮੇਰਾ ਰੱਬ। “DEAR MAMA”  ਇਹ ਗੀਤ 15 ਮਈ ਨੂੰ ਰਿਲੀਜ਼ ਹੋਵੇਗਾ। ਗੀਤ ਦੀ ਗੱਲ ਕਰੀਏ ਤਾਂ ਇਸ ਗੀਤ ਦੇ ਬੋਲ ਖੁਦ ਸਿੱਧੂ ਮੂਸੇਵਾਲਾ ਦੀ ਕਲਮ ‘ਚੋਂ ਹੀ ਨਿਕਲੇ ਨੇ ਤੇ ਮਿਊਜ਼ਿਕ ਦਾ ਕਿਡ ਦਾ ਹੋਵੇਗਾ । ਇਹ ਗੀਤ ਸਿੱਧੂ ਮੂਸੇਵਾਲਾ ਦੇ ਯੂ ਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਜਾਵੇਗਾ ।

ਸਿੱਧੂ ਮੂਸੇਵਾਲਾ ਦੇ ਗੀਤਾਂ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦਿੱਤੇ ਹਨ ਜੋ ਕਿ ਯਾਦਗਾਰ ਹੋ ਨਿੱਬੜੇ ਹਨ ਅਤੇ ਉਹ ਲਗਾਤਾਰ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ। ਉਨ੍ਹਾਂ ਦਾ ਗੀਤ ‘ਡਾਲਰਾਂ ਵਾਂਗੁੰ ਨੀ ਨਾਮ ਸਾਡਾ ਚੱਲਦਾ’, ‘ਟਿੱਬਿਆਂ ਦਾ ਪੁੱਤ’ ਸਣੇ ਕਈ ਗੀਤ ਗਾਏ ਹਨ ।ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ ਪੰਜਾਬੀ ਫਿਲਮ ‘ਯੈੱਸ ਆਈ ਐੱਮ ਸਟੂਡੈਂਟ’ ‘ਚ ਜਲਦ ਹੀ ਅਦਾਕਾਰੀ ਦੇ ਜੌਹਰ ਦਿਖਾਉਂਦੇ ਨਜ਼ਰ ਆਉਣਗੇ।

ਸਿੱਧੂ ਮੂਸੇਵਾਲਾ ਆਪਣੇ ਬੇਬਾਕ ਅੰਦਾਜ਼ ਲਈ ਜਾਣੇ ਜਾਂਦੇ ਹਨ ਅਤੇ ਉਨ੍ਹਾਂ ਦਾ ਇਹ ਬੇਬਾਕ ਅੰਦਾਜ਼ ਲੋਕਾਂ ਨੂੰ ਖਾਸ ਕਰਕੇ ਨੌਜਵਾਨਾਂ ਨੂੰ ਕਾਫੀ ਪਸੰਦ ਆਉਂਦਾ ਹੈ। ਸਿੱਧੂ ਮਸੇਵਾਲਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਆਪਣੇ ਫੈਨਜ਼ ਨੂੰ ਆਪਣੇ ਬਾਰੇ ਅਪਡੇਟ ਕਰਦੇ ਰਹਿੰਦੇ ਹਨ। ਸਿੱਧੂ ਮੂਸੇਬਾਲਾ ਦੀ ਗੀਤਕਾਰੀ ਦੇ ਲੱਖਾਂ ਫੈਨ ਹਨ ਉਹਨਾਂ ਦੇ ਹਰ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾ ਹੁੰਗਾਰਾ ਮਿਲਦਾ ਹੈ। ਸਿੰਗਰ ਸਿੱਧੂ ਮੂਸੇਵਾਲਾ ਕਈ ਵਾਰ ਕੰਟਰੋਵਰਸੀ ‘ਚ ਵੀ ਫੱਸ ਚੁੱਕੇ ਹਨ। ਜਿਸ ਨਾਲ ਉਹਨਾਂ ਨੇ ਕਾਫੀ ਸੁਰਖੀਆਂ ਬਟੋਰੀਆਂ ਸਨ। ਸਿੱਧੂ ਮੂਸੇਵਾਲਾ ਨੂੰ ਲਿਖਣ ਦਾ ਵੀ ਕਾਫੀ ਸ਼ੌਕ ਹੈ।

The post ਗਾਇਕ ਸਿੱਧੂ ਮੂਸੇਵਾਲਾ ਲੈ ਕੇ ਆ ਰਹੇ ਹਨ ਨਵਾਂ ਗੀਤ ‘DEAR MAMA’,ਸ਼ੇਅਰ ਕੀਤਾ ਪੋਸਟਰ appeared first on Daily Post Punjabi.