death girl in ludhiana Archives - Daily Post Punjabi

ਪਤੀ ਦੇ ਇਲਾਜ਼ ਦਾ ਖਰਚਾ ਝੱਲਣ ਤੋਂ ਅਸਮਰੱਥ ਔਰਤ ਨੇ DMC ਲੁਧਿਆਣਾ ‘ਚ ਕੀਤੀ ਖੁਦਕੁਸ਼ੀ
ਪੰਜਾਬ ਦੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਇੱਕ ਔਰਤ ਨੇ ਖੁਦਕੁਸ਼ੀ ਕਰ ਲਈ ਹੈ। ਔਰਤ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਔਰਤ ਦਾ ਪਤੀ ਪਿਛਲੇ ਇੱਕ ਮਹੀਨੇ ਤੋਂ ਹਸਪਤਾਲ ਵਿੱਚ ਦਾਖਲ ਸੀ। ਉਸ ਦੇ ਪਤੀ ਨੂੰ ਦਿਮਾਗੀ ਦੌਰਾ ਪਿਆ ਸੀ। ਇਸ ਕਾਰਨ ਉਹ ਕਾਫੀ ਪਰੇਸ਼ਾਨ ਸੀ।

death girl in ludhiana

ਇਸ ਦੇ ਨਾਲ ਹੀ ਉਸ ਲਈ ਹਸਪਤਾਲ ਦਾ ਖਰਚਾ ਚੁੱਕਣਾ ਵੀ ਵੱਡੀ ਸਮੱਸਿਆ ਬਣ ਗਿਆ ਸੀ। ਮ੍ਰਿਤਕ ਔਰਤ ਦੀ ਪਛਾਣ ਕੁਲਵੀਰ ਕੌਰ ਵਾਸੀ ਪਿੰਡ ਵਡਾਲਾ ਕਸਬਾ ਫਿਲੌਰ ਵਜੋਂ ਹੋਈ ਹੈ। ਕੁਲਵੀਰ ਕੌਰ ਦੇ ਪਤੀ ਸੰਤੋਖ ਸਿੰਘ ਦਾ ਮਹੀਨਾ ਪਹਿਲਾਂ ਬ੍ਰੇਨਸਟ੍ਰੋਕ ਹੋਇਆ ਸੀ। ਹਸਪਤਾਲ ਦੇ ਖਰਚੇ ਇੰਨੇ ਜ਼ਿਆਦਾ ਸਨ ਕਿ ਉਹ ਉਨ੍ਹਾਂ ਨੂੰ ਪੂਰਾ ਕਰਨ ਤੋਂ ਅਸਮਰੱਥ ਸੀ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ

ਪਤੀ ਦੀ ਹਾਲਤ ਵਿੱਚ ਵੀ ਸੁਧਾਰ ਨਹੀਂ ਹੋ ਰਿਹਾ ਸੀ। ਇਸ ਪਰੇਸ਼ਾਨੀ ਕਾਰਨ ਉਸ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਜਦੋਂ ਉਸ ਦੀ ਹਾਲਤ ਵਿਗੜਨ ਲੱਗੀ ਤਾਂ ਰਿਸ਼ਤੇਦਾਰਾਂ ਨੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ। ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਸ ਦੀ ਮੌਤ ਹੋ ਗਈ। ਥਾਣਾ ਡਿਵੀਜ਼ਨ ਨੰਬਰ 8 ਦੀ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।

The post ਪਤੀ ਦੇ ਇਲਾਜ਼ ਦਾ ਖਰਚਾ ਝੱਲਣ ਤੋਂ ਅਸਮਰੱਥ ਔਰਤ ਨੇ DMC ਲੁਧਿਆਣਾ ‘ਚ ਕੀਤੀ ਖੁਦਕੁਸ਼ੀ appeared first on Daily Post Punjabi.