Death of a Punjabi youth Archives - Daily Post Punjabi

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਮੌ.ਤ, 17 ਮਹੀਨੇ ਪਹਿਲਾਂ ਹੀ ਡੌਂਕੀ ਲਗਾ ਕੇ ਗਿਆ ਸੀ ਵਿਦੇਸ਼
ਵਿਦੇਸ਼ਾਂ ਵਿਚ ਪੰਜਾਬੀਆਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਅਜਿਹੀ ਹੀ ਮੰਦਭਾਗੀ ਖਬਰ ਸਾਹਮਣੇ ਆ ਹੀ ਜਾਂਦੀ ਹੈ। ਅਜਿਹੀ ਹੀ ਇਕ ਦੁਖਦਾਈ ਖਬਰ ਅਮਰੀਕਾ ਤੋਂ ਸਾਹਮਣੇ ਆਈ ਹੈ। ਇੱਥੇ ਇੱਕ 29 ਸਾਲਾਂ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਜ਼ਿਲ੍ਹਾ ਨਵਾਂ ਸ਼ਹਿਰ ਦੇ ਪਿੰਡ ਮਹੱਦੀਪੁਰ ਦੇ ਰਹਿਣ ਵਾਲੇ ਤੀਰਥ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ : 14 ਲੋਕਾਂ ਨੂੰ ਦਿੱਤੇ ਗਏ CAA ਤਹਿਤ ਨਾਗਰਿਕਤਾ ਪ੍ਰਮਾਣ ਪੱਤਰ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਸਰਟੀਫਿਕੇਟ

ਮ੍ਰਿਤਕ ਤੀਰਥ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੀਰਥ ਸਿੰਘ ਉਮਰ 29 ਸਾਲ ਜੋ ਕਿ ਲਗਭਗ 17 ਮਹੀਨੇ ਪਹਿਲਾਂ ਡੌਂਕੀ ਰਾਹੀਂ ਅਮਰੀਕਾ ਗਿਆ ਸੀ, ਉੱਥੇ ਉਸ ਦੀ ਮੌਤ ਹੋ ਗਈ। ਅਜੇ ਤੱਕ ਪਰਿਵਾਰ ਨੂੰ ਤੀਰਥ ਸਿੰਘ ਦੇ ਮੌਤ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਖਬਰ ਦੇ ਨਾਲ ਪਿੰਡ ਮਹੱਦੀਪੁਰ ਵਿੱਚ ਸੋਗ ਦੀ ਲਹਿਰ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਮੌ.ਤ, 17 ਮਹੀਨੇ ਪਹਿਲਾਂ ਹੀ ਡੌਂਕੀ ਲਗਾ ਕੇ ਗਿਆ ਸੀ ਵਿਦੇਸ਼ appeared first on Daily Post Punjabi.

ਕਰਜ਼ਾ ਚੁੱਕ ਕੇ UK ਗਏ ਪੰਜਾਬੀ ਨੌਜਵਾਨ ਦੀ ਹੋਈ ਮੌ. ਤ, 8 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼
ਇੰਗਲੈਂਡ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਘਰ ਦੀ ਮਾਲੀ ਹਾਲਤ ਸੁਧਾਰਨ ਲਈ UK ਗਏ ਅਜਨਾਲਾ ਦੇ ਪਿੰਡ ਚਮਿਆਰੀ ਦੇ 22 ਸਾਲਾਂ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਅਮ੍ਰਿਤਪਾਲ ਦੀ ਮੌਤ ਇੱਕ ਬਿਮਾਰੀ ਕਾਰਨ ਹੋਈ ਹੈ। ਅੰਮ੍ਰਿਤਪਾਲ ਸਿੰਘ ਦੀ ਮੌਤ ਦੀ ਖਬਰ ਤੋਂ ਬਾਅਦ ਉਸ ਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ, ਉਥੇ ਹੀ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ।

ਇਹ ਵੀ ਪੜ੍ਹੋ : ਗਮ ’ਚ ਬਦਲੀਆਂ ਖੁਸ਼ੀਆਂ, ਨੂੰਹ ਨੂੰ ਸ਼ਗਨ ਪਾਉਣ ਜਾ ਰਹੇ ਪਰਿਵਾਰ ਦੀ ਕਾਰ ਹੋਈ ਹਾ.ਦਸਾਗ੍ਰਸਤ, 1 ਦੀ ਮੌ.ਤ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਅੰਮ੍ਰਿਤਪਾਲ ਸਿੰਘ ਦੀ ਮਾਤਾ ਨਰਿੰਦਰ ਕੌਰ ਪਿਤਾ ਅੰਗਰੇਜ਼ ਸਿੰਘ ਅਤੇ ਚਾਚਾ ਨੇ ਦੱਸਿਆ ਕਿ ਅੱਠ ਮਹੀਨੇ ਪਹਿਲਾਂ ਉਨ੍ਹਾਂ ਘਰ ਦੀ ਮਾਲੀ ਹਾਲਤ ਸੁਧਾਰਨ ਲਈ ਅੰਮ੍ਰਿਤਪਾਲ ਸਿੰਘ ਨੂੰ ਕਰਜ਼ਾ ਚੁੱਕ ਕੇ ਇੰਗਲੈਂਡ ਭੇਜਿਆ ਸੀ। ਜਿੱਥੇ ਇੱਕ ਬਿਮਾਰੀ ਕਰਕੇ ਉਸ ਦੀ ਮੌਤ ਹੋ ਗਈ ਹੈ। ਉਹਨਾਂ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਵਿੱਚ ਉਹਨਾਂ ਦੀ ਮਦਦ ਕੀਤੀ ਜਾਵੇ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਕਰਜ਼ਾ ਚੁੱਕ ਕੇ UK ਗਏ ਪੰਜਾਬੀ ਨੌਜਵਾਨ ਦੀ ਹੋਈ ਮੌ. ਤ, 8 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼ appeared first on Daily Post Punjabi.