Death of a young man Archives - Daily Post Punjabi

3 ਸਾਲ ਪਹਿਲਾਂ ਅਮਰੀਕਾ ਗਏ ਨੌਜਵਾਨ ਦੀ ਮੌਤ, ਟਰਾਲੇ ‘ਚ ਲੱਗੀ ਅੱਗ ਦੀ ਲਪੇਟ ‘ਚ ਆਉਣ ਕਾਰਨ ਗਈ ਜਾਨ
ਅਮਰੀਕਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਤਿੰਨ ਸਾਲ ਪਹਿਲਾਂ ਆਪਣੇ ਸੁਨਹਿਰੇ ਭਵਿੱਖ ਦੀ ਆਸ ਵਿੱਚ ਅਮਰੀਕਾ ਵਿਖੇ ਪੜ੍ਹਾਈ ਕਰਨ ਗਏ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਸ਼ਿਵਦਾਸਪੁਰ ਦੇ 24 ਸਾਲਾ ਨੌਜਵਾਨ ਕਰਨਵੀਰ ਸਿੰਘ ਵੜੈਚ ਦੀ ਅਮਰੀਕਾ ਵਿਖੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋ ਗਈ, ਜਿਸ ਨਾਲ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ।

ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਨਾਂ ਦਾ ਲੜਕਾ ਕਰਨਵੀਰ ਸਿੰਘ ਸਟਡੀ ਬੇਸ ‘ਤੇ ਅਮਰੀਕਾ ਗਿਆ ਸੀ ਅਤੇ ਪੜ੍ਹਾਈ ਪੂਰੀ ਕਰਨ ਲੈ ਕੇ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ। ਅਚਾਨਕ ਰਾਤ ਸਮੇਂ ਟਰਾਲਾ ਸੜਕ ‘ਤੇ ਰੇਲਿੰਗ ਨਾਲ ਟਕਰਾਉਣ ਕਾਰਨ ਪਲਟ ਗਿਆ ਅਤੇ ਟਰਾਲੇ ਨੂੰ ਅੱਗ ਲੱਗ ਗਈ। ਅੱਗ ਇੰਨੀ ਜਿਆਦਾ ਭਿਆਨਕ ਲੱਗੀ ਸੀ ਕਿ ਕਰਨਵੀਰ ਨੂੰ ਟਰਾਲੇ ਵਿੱਚੋਂ ਬਾਹਰ ਨਿਕਲਣਾ ਵੀ ਨਸੀਬ ਨਾ ਹੋਇਆ।

ਮ੍ਰਿਤਕ ਕਰਨਵੀਰ ਸਿੰਘ ਵੜੈਚ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਕਰਨਵੀਰ ਸਿੰਘ ਤਿੰਨ ਸਾਲ ਪਹਿਲਾਂ ਅਮਰੀਕਾ ਗਿਆ ਸੀ, ਜਿੱਥੇ ਆਪਣੀ ਪੜ੍ਹਾਈ ਖਤਮ ਕਰਨ ਤੋਂ ਬਾਅਦ ਉਹ ਕੈਲੀਫੋਰਨੀਆ ਸੂਬੇ ਵਿੱਚ ਟਰਾਲਾ ਡ੍ਰਾਈਵਰ ਵਜੋਂ ਕੰਮ ਕਰ ਰਿਹਾ ਸੀ। ਅਮਰੀਕਨ ਸਮੇਂ ਮੁਤਾਬਕ ਰਾਤ ਕਰੀਬ 2 ਵਜੇ ਕਰਨਵੀਰ ਸਿੰਘ ਜਦੋਂ ਟਰੱਕ ਲੈ ਕੇ ਕੈਲੀਫੋਰਨੀਆ ਸੂਬੇ ਦੇ ਇੱਕ ਹਾਈਵੇਅ ਤੋਂ ਲੰਘ ਰਿਹਾ ਸੀ ਤਾਂ ਅਚਾਨਕ ਉਸਦਾ ਟਰਾਲਾ ਸੜਕ ਕਿਨਾਰੇ ਬਣੇ ਡਿਵਾਈਡਰ ਨਾਲ ਟਕਰਾ ਕੇ ਪਲਟ ਗਿਆ। ਜਿਸ ਤੋਂ ਤੁਰੰਤ ਬਾਅਦ ਟਰਾਲੇ ਨੂੰ ਅੱਗ ਲੱਗ ਗਈ ਤੇ ਕਰਨਵੀਰ ਸਿੰਘ ਅੱਗ ਦੀਆਂ ਲਪਟਾਂ ਵਿੱਚ ਘਿਰ ਗਿਆ ਤੇ ਝੁਲਸ ਜਾਣ ਕਾਰਨ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਇੱਕ ਇੰਚ ਵੀ ਜ਼ਮੀਨ ਨਹੀਂ ਜਾਣ ਦੇਵੇਗਾ – ਸੁਖਬੀਰ ਸਿੰਘ ਬਾਦਲ

ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਕਰਨਵੀਰ ਸਿੰਘ ਦਾ ਹਾਲੇ ਕੁਝ ਦਿਨ ਪਹਿਲਾਂ ਹੀ ਜਨਮਦਿਨ ਸੀ ਅਤੇ ਉਸਨੇ ਆਪਣੇ ਜਨਮਦਿਨ ਮੌਕੇ ਆਪਣੀ ਮਿਹਨਤ ਦੇ ਪੈਸਿਆਂ ਨਾਲ ਇੱਕ ਨਵੀਂ ਕਾਰ ਖਰੀਦੀ ਸੀ, ਜਿਸ ਨੂੰ ਲੈ ਕੇ ਉਹ ਬਹੁਤ ਖੁਸ਼ ਸੀ। ਮ੍ਰਿਤਕ ਦੀ ਦਾਦੀ ਨੇ ਦੱਸਿਆ ਕਿ ਕਰਨਵੀਰ ਸਿੰਘ ਵੜੈਚ ਬਹੁਤ ਹੀ ਮਿਲਣਸਾਰ ਲੜਕਾ ਸੀ ਅਤੇ ਤਕਰੀਬਨ ਰੋਜ਼ਾਨਾ ਹੀ ਘਰੇ ਫੋਨ ਕਰਕੇ ਸਾਰੇ ਪਰਿਵਾਰਿਕ ਮੈਂਬਰਾਂ ਦਾ ਹਾਲ ਚਾਲ ਪੁੱਛਦਾ ਰਹਿੰਦਾ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post 3 ਸਾਲ ਪਹਿਲਾਂ ਅਮਰੀਕਾ ਗਏ ਨੌਜਵਾਨ ਦੀ ਮੌਤ, ਟਰਾਲੇ ‘ਚ ਲੱਗੀ ਅੱਗ ਦੀ ਲਪੇਟ ‘ਚ ਆਉਣ ਕਾਰਨ ਗਈ ਜਾਨ appeared first on Daily Post Punjabi.

ਰਾਏਕੋਟ ‘ਚ ਨੌਜਵਾਨ ਦੀ ਭੇਦਭਰੇ ਹਾਲਾਤਾਂ ’ਚ ਮੌਤ, ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਲਾਏ ਇਹ ਦੋਸ਼
ਰਾਏਕੋਟ ਦੇ ਪਿੰਡ ਸਾਹਜਹਾਨਪੁਰ ਦੇ ਰਹਿਣ ਵਾਲੇ ਇੱਕ 22 ਸਾਲਾ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਲਾਸ਼ ਪਿੰਡ ਦੇ ਬਾਹਰਵਾਰ ਪਿੰਡ ਰਾਮਗੜ੍ਹ ਸਿਵੀਆ ਰੋਡ ’ਤੇ ਇੱਕ ਖੇਤ ਵਿਚ ਬਣੀ ਮੋਟਰ ਨੇੜੇ ਮਿਲੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਨੌਜਵਾਨ ਦੇ ਦੋਸਤਾਂ ਤੇ ਕਤਲ ਕਰਨ ਦਾ ਦੋਸ਼ ਲਗਾਇਆ ਹੈ, ਉਧਰ ਰਾਏਕੋਟ ਸਦਰ ਪੁਲਿਸ ਨੇ ਇਸ ਸਬੰਧੀ ਮੁਕੱਦਮਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ।

ਇਸ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕ 22 ਸਾਲਾ ਨੌਜਵਾਨ ਮਨਪ੍ਰੀਤ ਸਿੰਘ ਦੇ ਪਿਤਾ ਗੁਰਵਿੰਦਰ ਸਿੰਘ ਨੇ ਹੋਰ ਪਿੰਡਵਾਸੀਆਂ ਦੀ ਮੌਜਦੂਗੀ ਵਿਚ ਦੱਸਿਆ ਕਿ ਉਸ ਦਾ ਇਕਲੌਤਾ ਲੜਕਾ ਡ੍ਰਾਈਵਰ ਦਾ ਕੰਮ ਕਰਦਾ ਸੀ। ਮਨਪ੍ਰੀਤ ਸਿੰਘ ਨੂੰ ਘਰੋਂ ਉਸਦਾ ਦੋਸਤ ਨਵਜੋਤ ਸਿੰਘ ਵਾਸੀ ਝੋਰੜਾਂ ਆਪਣੀ ਕਾਰ ਵਿਚ ਬਿਠਾ ਕੇ ਬੀਤੀ ਸਵੇਰੇ 7 ਵਜੇ ਦੇ ਕਰੀਬ ਲੈ ਕੇ ਗਿਆ ਸੀ। ਪਰ ਹੁਣ ਉਸ ਦੀ ਲਾਸ਼ ਪਿੰਡ ਦੇ ਬਾਹਰਵਾਰ ਪਿੰਡ ਰਾਮਗੜ੍ਹ ਸਿਵੀਆ ਰੋਡ ’ਤੇ ਇੱਕ ਖੇਤ ਵਿੱਚ ਬਣੇ ਮੋਟਰ ਦੇ ਕੋਠੇ ਨੇੜੇ ਬਰਾਮਦ ਹੋਈ ਹੈ।

ਇਹ ਵੀ ਪੜ੍ਹੋ : ਸ੍ਰੀ ਮਾਛੀਵਾੜਾ ਸਾਹਿਬ ਵਿਖੇ ਵਾਪਰਿਆ ਦ.ਰਦਨਾ.ਕ ਸੜਕ ਹਾ.ਦਸਾ, 2 ਜਿਗਰੀ ਦੋਸਤਾਂ ਦੀ ਹੋਈ ਮੌ.ਤ

ਉਨ੍ਹਾਂ ਅੱਗੇ ਦੱਸਿਆ ਜਦਕਿ ਉਸਦਾ ਉਕਤ ਦੋਸਤ ਇਕ ਦਿਨ ਪਹਿਲਾਂ ਵੀ ਉਸ ਦੇ ਲੜਕੇ ਨੂੰ ਲੈ ਕੇ ਗਿਆ ਸੀ ਅਤੇ ਉਸ ਨੂੰ ਰਾਤ ਨੂੰ ਘਰ ਛੱਡ ਗਿਆ ਸੀ। ਉਨ੍ਹਾਂ ਦੱਸਿਆ ਕਿ ਉਸ ਦੇ ਲੜਕੇ ਮਨਪ੍ਰੀਤ ਸਿੰਘ ਦੀ ਪਿੰਡ ਝੋਰੜਾਂ ਵਸਨੀਕ ਨਵਜੋਤ ਸਿੰਘ ਨਾਲ ਦੋਸਤੀ ਸੀ ਪਰ 2 ਮਹੀਨੇ ਪਹਿਲਾਂ ਕਿਸੇ ਕਾਰਨ ਉਨ੍ਹਾਂ ਦੋਵਾਂ ਵਿਚਕਾਰ ਝਗੜਾ ਹੋ ਗਿਆ ਸੀ, ਜਿਸ ਦਾ ਫੈਸਲਾ ਹੋਣ ਤੋਂ ਬਾਅਦ ਉਕਤ ਲੜਕਾ ਉਸ ਦੇ ਬੇਟੇ ਨਾਲ ਗੱਲ-ਬਾਤ ਤੇ ਉਨ੍ਹਾਂ ਦੇ ਘਰ ਆਉਣ-ਜਾਣ ਤੋਂ ਹੱਟ ਗਿਆ ਸੀ ਪਰ ਉਕਤ ਲੜਕਾ ਬੀਤੀ ਕੱਲ੍ਹ ਤੇ ਉਸ ਤੋਂ ਇਕ ਦਿਨ ਪਹਿਲਾ ਉਨ੍ਹਾਂ ਦੇ ਘਰ ਆਇਆ ਅਤੇ ਉਸ ਦੇ ਲੜਕੇ ਨੂੰ ਗੱਡੀ ਵਿੱਚ ਬਿਠਾ ਕੇ ਕਿਧਰੇ ਲੈ ਗਿਆ ਸੀ ਪਰ ਅੱਜ ਉਸ ਦੀ ਲਾਸ਼ ਮਿਲੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਰਾਏਕੋਟ ‘ਚ ਨੌਜਵਾਨ ਦੀ ਭੇਦਭਰੇ ਹਾਲਾਤਾਂ ’ਚ ਮੌਤ, ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਲਾਏ ਇਹ ਦੋਸ਼ appeared first on Daily Post Punjabi.

ਬਰਨਾਲਾ ‘ਚ ਸ਼ੱਕੀ ਹਾਲਤ ‘ਚ ਨੌਜਵਾਨ ਦੀ ਮੌ.ਤ, ਮ੍ਰਿ.ਤਕ ਦੇ ਪਰਿਵਾਰਕ ਮੈਂਬਰਾਂ ਨੇ ਗੁਆਂਢੀ ‘ਤੇ ਲਗਾਏ ਇਲਜ਼ਾਮ
ਬਰਨਾਲਾ ਦੇ ਸ਼ਹਿਰ ਪੱਟੀ ਰੋਡ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਆਪਣੇ ਗੁਆਂਢੀ ‘ਤੇ ਨੌਜਵਾਨ ਦਾ ਕਤਲ ਕਰਨ ਦੇ ਦੋਸ਼ ਲਗਾਏ ਗਏ ਹਨ। ਜਦਕਿ ਪੁਲਿਸ ਇਸ ਨੂੰ ਨੌਜਵਾਨ ਵਲੋਂ ਖੁਦਕੁਸ਼ੀ ਕੀਤੀ ਦੱਸ ਰਹੀ ਹੈ। ਇਸ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਥਾਣਾ ਸਿਟੀ ਬਰਨਾਲਾ ਵਿਖੇ ਪਹੁੰਚ ਕੇ ਪੁਲਿਸ ਵਿਰੁੱਧ ਰੋਸ ਵੀ ਜ਼ਾਹਰ ਕੀਤਾ। ਮ੍ਰਿਤਕ ਨੌਜਵਾਨ ਦੀ ਪਛਾਣ ਸ਼ਿਵਾ ਸ਼ਰਮਾ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਦੋ ਗੁਆਂਢੀ ਪਰਿਵਾਰਾਂ ਵਿੱਚ ਕੁੱਝ ਮਹੀਨਿਆਂ ਤੋਂ ਤਕਰਾਰਬਾਜ਼ੀ ਚੱਲਦੀ ਆ ਰਹੀ ਸੀ। ਮ੍ਰਿਤਕ ਨੌਜਵਾਨ ਵਲੋਂ ਆਪਣੇ ਗੁਆਂਢੀਆਂ ਦੀ ਕੁੜੀ ਨੂੰ ਫ਼ੋਨ ਕੀਤਾ ਜਾ ਰਿਹਾ ਸੀ, ਜਿਸਦੀ ਸਿਕਾਇਤ ਪੁਲਿਸ ਥਾਣੇ ਵੀ ਆਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਦੋਵਾਂ ਪਰਿਵਾਰਾਂ ਵਿਚਾਲੇ ਸਮਝੌਤਾ ਕਰਵਾ ਦਿੱਤਾ। ਪਰ ਰੰਜਿਸ਼ ਜਾਰੀ ਸੀ। ਜਿਸ ਦੇ ਚੱਲਦਿਆਂ ਨੌਜਵਾਨ ਦੀ ਮੌਤ ਹੋਈ ਹੈ।

ਇਸ ਸਬੰਧੀ ਮ੍ਰਿਤਕ ਦੇ ਪਿਤਾ ਪਿੰਟੂ ਸ਼ਰਮਾ ਦੱਸਿਆ ਕਿ ਉਨ੍ਹਾਂ ਦੇ ਲੜਕੇ ਨੇ ਗਲਤੀ ਨਾਲ ਗੁਆਂਢੀ ਦੀ ਇਕ ਲੜਕੀ ਨੂੰ ਫੋਨ ਕਰ ਲਿਆ ਸੀ। ਇਸ ਸਬੰਧਤ ਮਾਮਲਾ ਥਾਣੇ ਵੀ ਗਿਆ ਸੀ। ਜਿੱਥੇ ਉਸ ਦੇ ਬੇਟੇ ਨੇ ਵੀ ਆਪਣੀ ਗਲਤੀ ਮੰਨ ਲਈ। ਇਸ ਦੇ ਬਾਵਜੂਦ ਗੁਆਂਢੀ ਨੇ ਉਸ ਦੇ ਪੁੱਤਰ ਦੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਉਸ ਨੇ ਦੱਸਿਆ ਕਿ ਕੱਲ੍ਹ ਦੁਪਹਿਰ ਜਦੋਂ ਉਸ ਦਾ ਲੜਕਾ ਸਕੂਲ ਤੋਂ ਆਇਆ ਤਾਂ ਉਹ ਖਾਣਾ ਖਾ ਕੇ ਆਪਣੇ ਕਮਰੇ ਵਿੱਚ ਚਲਾ ਗਿਆ।

ਉਹ ਅਤੇ ਉਸਦੀ ਪਤਨੀ ਗੁਆਂਢ ਵਿੱਚ ਕਿਸੇ ਕੰਮ ਲਈ ਗਏ ਹੋਏ ਸਨ। ਜਦੋਂ ਉਹ ਘਰ ਆਇਆ ਤਾਂ ਦੇਖਿਆ ਕਿ ਉਸ ਦੇ ਲੜਕੇ ਦੀ ਲਾਸ਼ ਛੱਤ ਨਾਲ ਲਟਕ ਰਹੀ ਸੀ। ਉਨ੍ਹਾਂ ਦੱਸਿਆ ਕਿ ਰੰਜਿਸ਼ ਕਾਰਨ ਸਾਡੇ ਗੁਆਂਢੀ ਨੇ ਸਾਡੇ ਲੜਕੇ ਦਾ ਕਤਲ ਕਰ ਕੇ ਲਾਸ਼ ਨੂੰ ਛੱਤ ਨਾਲ ਲਟਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਨ੍ਹਾਂ ਨੂੰ ਇਨਸਾਫ਼ ਦੇਵੇ।

ਇਹ ਵੀ ਪੜ੍ਹੋ : ਬਹਾਦਰਗੜ੍ਹ ‘ਚ AC ਕੰਪ੍ਰੈਸ਼ਰ ‘ਚ ਗੈਸ ਭਰਨ ਦੌਰਾਨ ਹੋਇਆ ਧ.ਮਾ.ਕਾ, ਇੱਕ ਲੜਕੀ ਜ਼ਖਮੀ

ਇਸ ਸਬੰਧੀ ਥਾਣਾ ਸਿਟੀ ਦੇ ਮੁਖੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ 17 ਸਾਲਾ ਨੌਜਵਾਨ ਸ਼ਿਵ ਸ਼ਰਮਾ ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਨੌਜਵਾਨ ਪੜ੍ਹਦਾ ਸੀ। ਉਨ੍ਹਾਂ ਦੀ ਲੜਕੀ ਨਾਲ ਗੱਲ ਕਰਨ ਨੂੰ ਲੈ ਕੇ ਉਨ੍ਹਾਂ ਦੇ ਗੁਆਂਢ ‘ਚ ਝਗੜਾ ਹੋ ਰਿਹਾ ਸੀ। ਲੜਕੀ ਦੇ ਪਿਤਾ ਨੇ ਮ੍ਰਿਤਕ ਲੜਕੇ ਖਿਲਾਫ ਸ਼ਿਕਾਇਤ ਵੀ ਦਰਜ ਕਰਵਾਈ ਸੀ ਕਿ ਇਹ ਨੌਜਵਾਨ ਉਸ ਦੀ ਲੜਕੀ ਨੂੰ ਫੋਨ ਕਰਕੇ ਤੰਗ ਪ੍ਰੇਸ਼ਾਨ ਕਰਦਾ ਸੀ।

ਇਸ ਤੋਂ ਬਾਅਦ ਪੁਲੀਸ ਨੇ 7/51 ਦਾ ਕੇਸ ਦਰਜ ਕਰਕੇ ਦੋਵਾਂ ਪਰਿਵਾਰਾਂ ਵਿੱਚ ਸਮਝੌਤਾ ਵੀ ਕਰਵਾ ਦਿੱਤਾ। ਨ੍ਹਾਂ ਕਿਹਾ ਕਿ ਪੁਲੀਸ ਇਸ ਮਾਮਲੇ ਵਿੱਚ ਕਾਰਵਾਈ ਕਰਨ ਲਈ ਤਿਆਰ ਹੈ। ਜਦਕਿ ਮ੍ਰਿਤਕ ਦਾ ਪਰਿਵਾਰ ਪੋਸਟਮਾਰਟਮ ਅਤੇ ਬਿਆਨ ਦਰਜ ਨਹੀਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਦੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਜਾਂਚ ਕੀਤੀ ਜਾਵੇਗੀ ਅਤੇ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਬਰਨਾਲਾ ‘ਚ ਸ਼ੱਕੀ ਹਾਲਤ ‘ਚ ਨੌਜਵਾਨ ਦੀ ਮੌ.ਤ, ਮ੍ਰਿ.ਤਕ ਦੇ ਪਰਿਵਾਰਕ ਮੈਂਬਰਾਂ ਨੇ ਗੁਆਂਢੀ ‘ਤੇ ਲਗਾਏ ਇਲਜ਼ਾਮ appeared first on Daily Post Punjabi.

ਕਰਜ਼ਾ ਚੱਕ ਕੇ ਕੁਰੇਸ਼ੀਆ ਗਏ ਨੌਜਵਾਨ ਦੀ ਹੋਈ ਮੌ.ਤ, 4 ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿ.ਤਕ
ਵਿਦੇਸ਼ਾਂ ‘ਤੋਂ ਲਗਾਤਾਰ ਪੰਜਾਬ ਦੇ ਨੌਜਵਾਨਾਂ ਦੀਆਂ ਮੌਤਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਕਿਸੇ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋ ਜਾਂਦੀ ਹੈ ਜਾਂ ਕਿਸੇ ਦਾ ਐਕਸੀਡੈਂਟ ਹੋ ਜਾਂਦਾ ਹੈ। ਤਾਜ਼ਾ ਮਾਮਲਾ ਕੁਰੇਸ਼ੀਆ ‘ਤੋਂ ਸਾਹਮਣੇ ਆਇਆ ਹੈ। ਇੱਥੇ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਨੌਜਵਾਨ ਕਰਜ਼ਾ ਚੱਕ ਕੇ ਵਿਦੇਸ਼ ਗਿਆ ਸੀ।

ਮ੍ਰਿਤਕ ਦੀ ਪਛਾਣ ਪੰਕਜ ਚੋਧਰੀ (26) ਪੁੱਤਰ ਤਰਸ਼ੇਮ ਲਾਲ ਵਾਸੀ ਹਲਕਾ ਮੁਕੇਰੀਆਂ ਦੇ ਪਿੰਡ ਟੋਟੇ ਵਜੋਂ ਹੋਈ ਹੈ। ਪੰਕਜ 4 ਭੈਣਾਂ ਦਾ ਇਕਲੌਤਾ ਭਰਾ ਸੀ। ਪੰਕਜ ਦੇ ਘਰ ਦੇ ਹਾਲਾਤ ਵੀ ਬੜੇ ਮਾੜੇ ਹਨ। ਪੰਕਜ ਦੇ ਪਿਤਾ ਨੇ ਲੋਕਾਂ ਕੋਲੋਂ ਕਰਜ਼ਾ ਚੱਕ ਕੇ ਵਿਦੇਸ਼ ਭੇਜਿਆ ਸੀ।

ਇਹ ਵੀ ਪੜ੍ਹੋ : ਜਲੰਧਰ ‘ਚ ਭਲਕੇ ਬੰਦ ਰਹਿਣਗੇ ਸਕੂਲ-ਕਾਲਜ, ਸ਼੍ਰੀ ਵਾਲਮੀਕਿ ਜੈਅੰਤੀ ਨੂੰ ਲੈ ਕੇ DC ਵੱਲੋਂ ਹੁਕਮ ਜਾਰੀ

ਨੌਜਵਾਨ ਭੈਣਾਂ ਦੇ ਘਰ ਵਸਾਉਣ ਅਤੇ ਘਰ ਦੇ ਮਾੜੇ ਹਾਲਾਤ ‘ਚ ਸੁਧਾਰ ਕਰਨ ਦੇ ਸੁਪਨੇ ਲੈ ਕੇ 2 ਮਹੀਨੇ 15 ਦਿਨ ਪਹਿਲਾਂ ਦੇਸ਼ ਛੱਡ ਕੇ ਵਿਦੇਸ਼ ਗਿਆ ਸੀ। ਪੰਕਜ ਦੁਨੀਆਂ ਨੂੰ ਹੀ ਛੱਡ ਦਵੇਗਾ ਇਹ ਤਾਂ ਪੰਕਜ ਦੇ ਬਿਮਾਰ ਅਤੇ ਗਰੀਬ ਮਾਂ-ਪਿਓ ਨੇ ਕਦੇ ਸੋਚਿਆ ਵੀ ਨਹੀਂ ਹੋਣਾ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਕਰਜ਼ਾ ਚੱਕ ਕੇ ਕੁਰੇਸ਼ੀਆ ਗਏ ਨੌਜਵਾਨ ਦੀ ਹੋਈ ਮੌ.ਤ, 4 ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿ.ਤਕ appeared first on Daily Post Punjabi.