death of Home Guard Jaspal Singh Archives - Daily Post Punjabi

CM ਮਾਨ ਨੇ ਹੋਮਗਾਰਡ ਜਸਪਾਲ ਸਿੰਘ ਦੀ ਮੌ.ਤ ਤੇ ਪ੍ਰਗਟਾਇਆ ਦੁੱਖ, 1 ਕਰੋੜ ਰੁ: ਦੇਣ ਦਾ ਕੀਤਾ ਐਲਾਨ
ਪੰਜਾਬ ਦੇ ਕਪੂਰਥਲਾ ਦੇ ਸੁਲਤਾਨਪੁਰ ਲੋਧੀ ‘ਚ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ‘ਤੇ ਕਬਜ਼ੇ ਨੂੰ ਲੈ ਕੇ ਵੀਰਵਾਰ ਸਵੇਰੇ ਪੁਲਿਸ ਅਤੇ ਨਿਹੰਗਾਂ ਵਿਚਾਲੇ ਫਾਇਰਿੰਗ ਹੋਈ ਸੀ। ਇਸ ਦੌਰਾਨ ਗੋਲੀ ਲੱਗਣ ਕਾਰਨ ਹੋਮਗਾਰਡ ਜਸਪਾਲ ਸਿੰਘ ਦੀ ਮੌਤ ਹੋ ਗਈ ਸੀ। CM ਮਾਨ ਨੇ ਹੋਮਗਾਰਡ ਜਸਪਾਲ ਸਿੰਘ ਦੀ ਮੌ.ਤ ਤੇ ਦੁੱਖ ਪ੍ਰਗਟਾਇਆ ਹੈ। ਇਸ ਦੇ ਨਾਲ ਹੀ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।

CM Mann expressed grief

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ‘ਚ ਲਿਖਿਆ ਕਿ- ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ। ਇਸ ਦੁਖਦਾਈ ਘੜੀ ‘ਚ ਮ੍ਰਿਤਕ ਦੇ ਪਰਿਵਾਰ ਨਾਲ ਸਾਡੀ ਦਿਲੋਂ ਹਮਦਰਦੀ ਹੈ। ਪੁਲਿਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ। ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ।

ਇਹ ਵੀ ਪੜ੍ਹੋ : ਸੁਲਤਾਨਪੁਰ ਲੋਧੀ ‘ਚ ਗੁਰਦਵਾਰਾ ਵਿਵਾਦ ਨੂੰ ਲੈ ਕੇ ਨਿਹੰਗਾਂ ਤੇ ਪੁਲਿਸ ‘ਚ ਬਣੀ ਸਹਿਮਤੀ, ਧਾਰਾ 145 ਦੀ ਕਾਰਵਾਈ ਸ਼ੁਰੂ : ADGP

ਉਨ੍ਹਾਂ ਅੱਗੇ ਲਿਖਿਆ ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ ਜਾਣਗੇ। ਨਾਲ ਹੀ ਉਨ੍ਹਾਂ ਕਿਹਾ ਕਿ ਭਵਿੱਖ ‘ਚ ਪਰਿਵਾਰ ਦੀ ਹਰ ਤਰ੍ਹਾਂ ਦੀ ਮਦਦ ਲਈ ਸਰਕਾਰ ਵਚਨਬੱਧ ਹੈ ਜਸਪਾਲ ਸਿੰਘ ਦੀ ਬਹਾਦਰੀ ਤੇ ਸਿਦਕ ਨੂੰ ਦਿਲੋਂ ਸਲਾਮ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post CM ਮਾਨ ਨੇ ਹੋਮਗਾਰਡ ਜਸਪਾਲ ਸਿੰਘ ਦੀ ਮੌ.ਤ ਤੇ ਪ੍ਰਗਟਾਇਆ ਦੁੱਖ, 1 ਕਰੋੜ ਰੁ: ਦੇਣ ਦਾ ਕੀਤਾ ਐਲਾਨ appeared first on Daily Post Punjabi.