Death of Punjabi truck driver Archives - Daily Post Punjabi

7 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਟਰੱਕ ਡ੍ਰਾਈਵਰ ਦੀ ਮੌ.ਤ, ਪੱਥਰ ਦੀਆਂ ਸਲੈਬਾਂ ਉਤਾਰਨ ਸਮੇਂ ਵਾਪਰਿਆ ਹਾ.ਦਸਾ
ਕੈਨੇਡਾ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਇਕ ਹਾਦਸੇ ਦੌਰਾਨ ਪੰਜਾਬੀ ਟਰੱਕ ਡ੍ਰਾਈਵਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 33 ਸਾਲਾ ਟਰੱਕ ਡਰਾਈਵਰ ਸੁਬੇਗ ਸਿੰਘ ਵਜੋਂ ਹੋਈ ਹੈ। ਸੁਬੇਗ ਸਿੰਘ 7 ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ। ਇਸ ਹਾਦਸੇ ਵਿਚ ਇਕ ਹੋਰ ਪੰਜਾਬੀ ਟਰੱਕ ਡਰਾਈਵਰ ਜ਼ਖ਼ਮੀ ਹੋ ਗਿਆ, ਜਿਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਇਹ ਹਾਦਸਾ ਕੈਨੇਡਾ ਦੇ ਸਸਕੈਚਵਨ ਸੂਬੇ ਦੇ ਸ਼ਹਿਰ ਉੱਤਰੀ ਰੀਜਾਈਨਾ ਵਿਖੇ ਵਾਪਰਿਆ। ਸੁਬੇਗ ਸਿੰਘ ਦੇ ਟਰੱਕ ਵਿਚ ਪੱਥਰ ਦੀਆਂ ਭਾਰੀ ਸਲੈਬਾਂ ਲੱਦੀਆਂ ਹੋਈਆਂ ਸਨ। ਉੱਤਰੀ ਰੀਜਾਈਨਾ ਦੀ ਮੈਕਡਾਨਲਡ ਸਟਰੀਟ ਤੇ ਜਦੋਂ ਸੁਬੇਗ ਸਿੰਘ ਤੇ ਉਸ ਦਾ ਸਾਥੀ ਮਾਰਬਲ ਦੀਆਂ ਸਲੈਬਾਂ ਨੂੰ ਟਰੱਕ ‘ਚੋਂ ਉਤਾਰ ਰਹੇ ਸਨ ਤਾਂ ਮਾਰਬਲ ਦੀਆਂ ਸਲੈਬਾਂ ਫਿਸਲ ਕੇ ਉਨ੍ਹਾਂ ਉਪਰ ਡਿੱਗ ਗਈਆਂ।

ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ ‘ਚ ਨ.ਸ਼ਾ ਤ.ਸਕਰ ਕਾਬੂ, ਮੁਲਜ਼ਮ ਕੋਲੋਂ 2 ਕਿੱਲੋ ਨ.ਸ਼ੀ.ਲਾ ਪਦਾਰਥ ਬਰਾਮਦ

ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ ਸੁਬੇਗ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਸੁਬੇਗ ਸਿੰਘ ਵਿਆਹਿਆ ਹੋਇਆ ਸੀ। ਉਹ ਅਪਣੇ ਪਿਛੇ ਮਾਤਾ-ਪਿਤਾ, ਭਰਾ, ਪਤਨੀ ਤੇ 2 ਸਾਲਾ ਧੀ ਛੱਡ ਗਿਆ ਹੈ। ਮ੍ਰਿਤਕ ਸੁਬੇਗ ਸਿੰਘ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਪੰਜਵੜ ਕਲਾਂ ਨਾਲ ਸਬੰਧਿਤ ਸੀ। ਸੁਬੇਗ ਸਿੰਘ ਦੇ ਮੌਤ ਦੀ ਖ਼ਬਰ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post 7 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਟਰੱਕ ਡ੍ਰਾਈਵਰ ਦੀ ਮੌ.ਤ, ਪੱਥਰ ਦੀਆਂ ਸਲੈਬਾਂ ਉਤਾਰਨ ਸਮੇਂ ਵਾਪਰਿਆ ਹਾ.ਦਸਾ appeared first on Daily Post Punjabi.