deaths Archives - Daily Post Punjabi

ਸੰਘਣੀ ਧੁੰਦ ਬਣੀ ਕਹਿਰ: ਖੰਨਾ ‘ਚ ਵਾਪਰਿਆ ਰੂਹ ਕੰਬਾਊ ਹਾਦਸਾ, ਮੌਕੇ ‘ਤੇ 2 ਲੋਕਾਂ ਦੀ ਹੋਈ ਮੌਤ
khanna road accident deaths: ਲੁਧਿਆਣਾ (ਤਰਸੇਮ ਭਾਰਦਵਾਜ)- ਖੰਨਾ ‘ਚ ਅੱਜ ਉਸ ਸਮੇਂ ਸੰਘਣੀ ਧੁੰਦ ਦਾ ਕਹਿਰ ਵੇਖਣ ਨੂੰ ਮਿਲਿਆ, ਜਦੋਂ ਇੱਥੇ ਰੂਹ ਕੰਬਾਊ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਇੱਥੋ ਦੇ ਨੈਸ਼ਨਲ ਹਾਈਵੇਅ ‘ਤੇ ਅੱਜ ਸਵੇਰੇਸਾਰ ਵਾਪਰਿਆ। ਦਰਅਸਲ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਸੀ ਤੇ ਖੰਨਾ ਨੈਸ਼ਨਲ ਹਾਈਵੇਅ ‘ਤੇ ਇਕ ਟੈਂਪੂ ਨੂੰ ਤੇਜ਼ ਰਫਤਾਰ ਟਰਾਲੇ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਰੂਪ ‘ਚ ਵਾਪਰਿਆ ਕਿ ਟੈਂਪੂ ਚਕਨਾਚੂਰ ਹੋ ਗਿਆ ਤੇ ਲਗਭਗ ਅੱਧੀ ਦਰਜਨ ਵਾਹਨ ਵੀ ਆਪਸ ‘ਚ ਟਕਰਾਅ ਗਏ। ਹਾਦਸੇ ਦੌਰਾਨ ਮੌਕੇ ‘ਤੇ 2 ਲੋਕਾਂ ਦੀ ਮੌਤ ਹੋ ਗਈ ਜਦਕਿ ਟਰਾਲੇ ਦਾ ਡਰਾਈਵਰ ਮੌਕੇ ‘ਤੇ ਫਰਾਰ ਹੋ ਗਿਆ। ਇਸ ਮੰਦਭਾਗੇ ਹਾਦਸੇ ਨੂੰ ਲੈ ਕੇ ਲੋਕਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪ੍ਰਸ਼ਾਸਨ ‘ਤੇ ਪੁਲਿਸ ਨੂੰ ਵੀ ਸਵਾਲ ਦੇ ਘੇਰੇ ‘ਚ ਖੜ੍ਹਾ ਕੀਤਾ ਜਾ ਰਿਹਾ ਹੈ।

khanna road accident deaths

ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਲਾਸ਼ਾਂ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤੀਆਂ ਗਈਆਂ ਹਨ ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ ਹੋਈ ਅਤੇ ਜਾਂਚ ਚੱਲ ਰਹੀ ਹੈ।

khanna road accident deaths

ਦੱਸਣਯੋਗ ਹੈ ਕਿ ਖੰਨਾ ਨੈਸ਼ਨਲ ਹਾਈਵੇਅ ‘ਤੇ ਧੱਸੇ ਹੋਏ ਪੁਲ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਸੀ ਪਰ ਇੱਥੇ ਲਾਈਟਾਂ ਤੇ ਸਪੀਡ ਬ੍ਰੇਕਰ ਨਾ ਹੋਣ ਕਾਰਨ ਇਹ ਹਾਦਸਾ ਵਾਪਰਿਆ ਦੱਸਿਆ ਜਾ ਰਿਹਾ ਹੈ, ਜੋ ਕਿ ਪ੍ਰਸ਼ਾਸਨ ਦੀ ਕਾਰਵਾਈ ‘ਤੇ ਸਵਾਲੀਆ ਨਿਸ਼ਾਨ ਖੜ੍ਹੇ ਹੋ ਗਏ ਹਨ।

ਇਹ ਵੀ ਪੜ੍ਹੋ–

The post ਸੰਘਣੀ ਧੁੰਦ ਬਣੀ ਕਹਿਰ: ਖੰਨਾ ‘ਚ ਵਾਪਰਿਆ ਰੂਹ ਕੰਬਾਊ ਹਾਦਸਾ, ਮੌਕੇ ‘ਤੇ 2 ਲੋਕਾਂ ਦੀ ਹੋਈ ਮੌਤ appeared first on Daily Post Punjabi.

ਵੱਡੀ ਰਾਹਤ: ਕੁਝ ਮਹੀਨਿਆਂ ਬਾਅਦ ਜ਼ਿਲ੍ਹੇ ‘ਚ ਰੁਕਿਆ ਕੋਰੋਨਾ ਦਾ ਕਹਿਰ
ludhiana corona infects deaths: ਲੁਧਿਆਣਾ (ਤਰਸੇਮ ਭਾਰਦਵਾਜ)- ਕੁਝ ਮਹੀਨਿਆਂ ਤੋਂ ਬਾਅਦ ਜ਼ਿਲ੍ਹੇ ਨੂੰ ਕੋਰੋਨਾ ਮਹਾਮਾਰੀ ਨੂੰ ਲੈ ਕੇ ਵੱਡੀ ਰਾਹਤ ਮਿਲੀ ਹੈ। ਜਾਣਕਾਰੀ ਮੁਤਾਬਕ ਇੰਨੇ ਲੰਬੇ ਸਮੇਂ ਬਾਅਦ ਹੁਣ ਜ਼ਿਲ੍ਹੇ ‘ਚ ਕੋਰੋਨਾ ਮਰੀਜ਼ਾਂ ਦੀ ਮੌਤ ਦਾ ਸਿਲਸਿਲਾ ਰੁਕ ਗਿਆ ਹੈ। ਜਾਣਕਾਰੀ ਮੁਤਾਬਕ ਹਫਤੇ ‘ਚ ਦੂਜੀ ਵਾਰ ਅਜਿਹਾ ਹੋਇਆ ਹੈ ਕਿ ਲੁਧਿਆਣਾ ਦੇ ਇਕ ਵੀ ਪਾਜ਼ੀਟਿਵ ਮਰੀਜ਼ ਦੀ ਮੌਤ ਨਹੀਂ ਹੋਈ ਹੈ। ਜ਼ਿਲ੍ਹੇ ‘ਚ ਹੁਣ ਤੱਕ 830 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਹੋਰ ਜ਼ਿਲ੍ਹਿਆਂ ਅਤੇ ਸੂਬਿਆਂ ਦੇ 306 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅਗਸਤ ਅਤੇ ਸਤੰਬਰ ਮਹੀਨੇ ‘ਚ ਸਭ ਤੋਂ ਜਿਆਦਾ ਮੌਤਾਂ ਹੋਈਆਂ ਹਨ ਪਰ ਕੋਵਿਡ ਪਾਜ਼ੀਟਿਵ ਆਉਣ ਦੀ ਗਿਣਤੀ ਅਤੇ ਮੌਤਾਂ ਦੇ ਅੰਕੜਿਆਂ ‘ਚ ਗਿਰਾਵਟ ਹੋ ਰਹੀ ਹੈ ਪਰ ਲਾਪਰਵਾਹੀ ਵਰਤਣ ਨਾਲ ਸਥਿਤੀ ਗੰਭੀਰ ਵੀ ਹੋ ਸਕਦੀ ਹੈ। ਦੱਸ ਦੇਈਏ ਕਿ ਬੀਤੇ ਦਿਨ ਸ਼ਨੀਵਾਰ ਨੂੰ 91 ਨਵੇਂ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਸੀ, ਜਿਨ੍ਹਾਂ ‘ਚ ਲੁਧਿਆਣਾ ਦੇ 77 ਮਾਮਲੇ ਜਦਕਿ ਬਾਕੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ।

ludhiana corona infects deaths

ਦੱਸਣਯੋਗ ਹੈ ਕਿ ਜ਼ਿਲ੍ਹੇ ‘ਚ ਹੁਣ ਤੱਕ 19967 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚ 18879 ਭਾਵ 94.55 ਫੀਸਦੀ ਮਰੀਜ਼ ਠੀਕ ਹੋ ਚੁੱਕੇ ਹਨ ਜਦਕਿ 258 ਸਰਗਰਮ ਮਾਮਲੇ ਹਨ, ਜਿਨ੍ਹਾਂ ‘ਚ 120 ਮਰੀਜ਼ ਹੋਮ ਆਈਸੋਲੇਸ਼ਨ ‘ਚ ਹਨ, 29 ਸਰਕਾਰੀ ਅਤੇ 32 ਪ੍ਰਾਈਵੇਟ ਹਸਪਤਾਲ ‘ਚ ਭਰਤੀ ਹਨ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ 2680 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ , ਜਿਨ੍ਹਾਂ ‘ਚੋਂ 72 ਸਰਗਰਮ ਮਾਮਲੇ ਹਨ ਜਦਕਿ 306 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ‘ਚ ਹੁਣ ਤੱਕ 371761 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ 369926 ਦੀ ਰਿਪੋਰਟ ਹਾਸਿਲ ਹੋ ਚੁੱਕੀ ਹੈ, ਇਨ੍ਹਾਂ ‘ਚੋਂ 347279 ਦੀ ਰਿਪੋਰਟ ਨੈਗੇਟਿਵ ਮਿਲ ਚੁੱਕੀ ਹੈ।

The post ਵੱਡੀ ਰਾਹਤ: ਕੁਝ ਮਹੀਨਿਆਂ ਬਾਅਦ ਜ਼ਿਲ੍ਹੇ ‘ਚ ਰੁਕਿਆ ਕੋਰੋਨਾ ਦਾ ਕਹਿਰ appeared first on Daily Post Punjabi.

ਲੁਧਿਆਣਾ ‘ਚ ਕੋਰੋਨਾ ਦਾ ਕਹਿਰ, ਹੁਣ ਤੱਕ 15 ਮਾਈਕ੍ਰੋਕੰਟੇਨਮੈਂਟ ਤੇ 2 ਕੰਟੇਨਮੈਂਟ ਜ਼ੋਨ ਐਲਾਨੇ
ludhiana coronavirus positive cases: ਲੁਧਿਆਣਾ (ਤਰਸੇਮ ਭਾਰਦਵਾਜ)-ਜ਼ਿਲ੍ਹੇ ਭਰ ‘ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਦਿਨੋ ਦਿਨ ਵੱਧਦਾ ਹੀ ਜਾ ਰਿਹਾ ਹੈ। ਤਾਜ਼ਾ ਜਾਣਕਾਰੀ ਮੁਤਾਬਕ ਹੁਣ ਹਰ ਰੋਜ਼ ਜ਼ਿਲ੍ਹੇ ‘ਚ 300-400 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ , ਜਿਸ ਕਾਰਨ ਇਕੱਲੇ ਸਤੰਬਰ ਮਹੀਨੇ ਦੇ 14 ਦਿਨ੍ਹਾਂ ਦੌਰਾਨ 3962 ਤੱਕ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਨੇ ਜਦਕਿ 177 ਤੋਂ ਵੱਧ ਲੋਕ ਦਮ ਤੋੜ ਚੁੱਕੇ ਹਨ, ਜਿਸ ਕਾਰਨ ਪ੍ਰਸ਼ਾਸਨ ਵੱਲੋਂ ਜ਼ਿਲ਼੍ਹੇ ‘ਚ 8 ਨਵੇਂ ਮਾਈਕ੍ਰੋਕੰਟੇਨਮੈਂਟ ਜ਼ੋਨ ਐਲਾਨ ਕਰ ਗਏ ਹਨ। ਦੱਸ ਦੇਈਏ ਕਿ ਮਹਾਨਗਰ ‘ਚ ਹੁਣ ਤੱਕ 15 ਮਾਈਕ੍ਰੋਕੰਟੇਨਮੈਂਟ ਜ਼ੋਨ ਤੇ 2 ਕੰਟੇਨਮੈਂਟ ਜ਼ੋਨ ਐਲਾਨੇ ਗਏ ਹਨ, ਜ਼ਿਲ੍ਹੇ ਭਰ ‘ਚ ਹੁਣ ਤੱਕ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 14184 ਤੱਕ ਪਹੁੰਚ ਚੁੱਕੀ ਹੈ ਜਦਕਿ 588 ਲੋਕ ਦਮ ਤੋੜ ਚੁੱਕੇ ਹਨ।

ludhiana coronavirus positive cases

ਜੇਕਰ ਗੱਲ ਕਰੀਏ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤਾਂ ਬਾਰੇ ਤਾਂ ਹੁਣ ਤੱਕ ਲੁਧਿਆਣਾ ਜ਼ਿਲ੍ਹਾ ਸੂਬੇ ਭਰ ‘ਚ ਪਹਿਲੇ ਨੰਬਰ ‘ਤੇ ਪਹੁੰਚ ਚੁੱਕਿਆ ਹੈ। ਇਸ ਦੌਰਾਨ ਰਾਹਤ ਭਰੀ ਖਬਰ ਇਹ ਵੀ ਹੈ ਕਿ ਹੁਣ ਤੱਕ 82 ਫੀਸਦੀ ਭਾਵ 11738 ਲੋਕ ਠੀਕ ਹੋ ਚੁੱਕੇ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ‘ਚ ਹੁਣ ਤੱਕ ਦੂਜੇ ਜ਼ਿਲ੍ਹਿਆਂ ਤੋਂ ਆਏ ਕੋਰੋਨਾ ਪੀੜਤਾਂ ਦੀ ਗਿਣਤੀ 1532 ਤੱਕ ਪਹੁੰਚ ਚੁੱਕੀ ਹੈ ਜਿਨ੍ਹਾਂ ‘ਚੋਂ 155 ਦਮ ਤੋੜ ਚੁੱਕੇ ਹਨ। ਹੁਣ ਤੱਕ ਜ਼ਿਲ਼੍ਹੇ ਭਰ ‘ਚੋਂ 1,97,422 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ‘ਚ ਆਰ.ਟੀ.ਪੀ.ਸੀ.ਆਰ- 137283, ਐਂਟੀਜਨ 59373 ਅਤੇ ਟਰੂਨੈਂਟ 766 ਆਦਿ ਸ਼ਾਮਿਲ ਹਨ।

ludhiana coronavirus positive cases

ਅੰਕੜਿਆਂ ਮੁਤਾਬਕ ਮਹਾਨਗਰ ‘ਚ ਜਗਰਾਓ ਤੋਂ 462 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 16 ਲੋਕਾਂ ਦੀ ਮੌਤ ਹੋਈ, ਰਾਏਕੋਟ ਤੋਂ 197 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 5 ਲੋਕਾਂ ਦੀ ਮੌਤ ਹੋਈ, ਖੰਨਾ ਤੋਂ 412 ਮਾਮਲਿਆਂ ਦੀ ਪੁਸ਼ਟੀ ਹੋਈ 25 ਲੋਕਾਂ ਦੀ ਮੌਤ ਹੋਈ, ਸਮਰਾਲਾ ਤੋਂ 187 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 11 ਲੋਕਾਂ ਦੀ ਮੌਤ ਹੋਈ, ਪਾਇਲ ਤੋਂ 233 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 10 ਮੌਤਾਂ ਹੋਈਆਂ ਅਤੇ ਲੁਧਿਆਣਾ ਸ਼ਹਿਰ ਤੋਂ 12693 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 521 ਮੌਤਾਂ ਹੋ ਚੁੱਕੀਆਂ ਹਨ।

The post ਲੁਧਿਆਣਾ ‘ਚ ਕੋਰੋਨਾ ਦਾ ਕਹਿਰ, ਹੁਣ ਤੱਕ 15 ਮਾਈਕ੍ਰੋਕੰਟੇਨਮੈਂਟ ਤੇ 2 ਕੰਟੇਨਮੈਂਟ ਜ਼ੋਨ ਐਲਾਨੇ appeared first on Daily Post Punjabi.

ਪਾਕਿਸਤਾਨ ਨੇ ਕਿਵੇਂ ਪਾਇਆ ਕੋਰੋਨਾ ‘ਤੇ ਕਾਬੂ
pakistan fewest corona virus deaths since march tlifd : ਭਾਰਤ ਸਮੇਤ ਪੂਰੀ ਦੁਨੀਆ ‘ਚ ਅਜੇ ਤਕ ਕੋਰੋਨਾ ਮਹਾਂਮਾਰੀ ਦਾ ਜਾਰੀ ਹੈ।ਜਦਕਿ ਪਾਕਿਸਤਾਨ ਕੋਰੋਨਾ ਵਾਇਰਸ ਮਹਾਂਮਾਰੀ ‘ਤੇ ਕਾਬੂ ਕਰਦਾ ਨਜ਼ਰ ਆ ਰਿਹਾ ਹੈ।ਪਾਕਿਸਤਾਨ ‘ਚ ਐਤਵਾਰ ਨੂੰ ਕੋਵਿਡ-19 ਨਾਲ ਹੋਈ ਮੌਤ ਤੋਂ ਬਾਅਦ ਬੀਤੇ 24 ਘੰਟਿਆਂ ‘ਚ ਸਿਰਫ 4 ਮਾਮਲੇ ਸਾਹਮਣੇ ਆਏ ਹਨ।ਭਾਰਤ ਦੇ ਗੁਆਂਢੀ ਦੇਸ਼ ‘ਚ ਮਾਰਚ ਤੋਂ ਲੈ ਕੇ ਹੁਣ ਤਕ ਹੋਈਆਂ ਮੌਤਾਂ ਦੀ ਇਹ ਸਭ ਤੋਂ ਘੱਟ ਗਿਣਤੀ ਹੈ।ਕਮਜ਼ੋਰ ਹੈਲਥ ਸਿਸਟਮ ਦੇ ਬਾਵਜੂਦ ਪਾਕਿਸਤਾਨ ਦਾ ਇਹ ਦਾਅਵਾ ਕਰਦਾ ਹੈ ਕਿ ਕੋਰੋਨਾ ਵਾਇਰਸ ਦੀ ਜੰਗ ‘ਚ ਪਾਕਿਸਤਾਨ ਅੱਗੇ ਵਧਿਆ ਹੈ।‘ਦਿ ਨੈਸ਼ਨਲ ਕਮਾਂਡ ਐਂਡ ਕੰਟਰੋਲ ਸੈਂਟਰ’ ਦੇਸ਼ ‘ਚ ਕੋਰੋਨਾ ਦੇ ਸਿਰਫ 591 ਨਵੇਂ ਮਾਮਲੇ ਦਰਜ ਕੀਤੇ ਗਏ ਹਨ।ਪਾਕਿਸਤਾਨ ‘ਚ ਅਜੇ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਸੰਖਿਆ 293, 261 ਹੈ, ਜਿਸ ‘ਚ 6244 ਲੋਕਾਂ ਦੀ ਮੌਤ ਹੋ ਚੁੱਕੀ ਹੈ।ਪਾਕਿਸਤਾਨ ‘ਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾ ਜੂਨ ‘ਚ ਇਕ ਦਮ ਵੱਧ ਗਿਆ ਸੀ।ਪਰ ਇਸਦੇ ਬਾਅਦ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ‘ਚ ਲਗਾਤਾਰ ਗਿਰਾਵਟ ਆਈ।

pakistan fewest corona virus deaths since march tlifd

ਪਾਕਿਸਤਾਨ ‘ਚ ਕੋਰੋਨਾ ਦੀ ਸਥਿਤੀ ‘ਚ ਅਚਾਨਕ ਸੁਧਾਰ ‘ਡ੍ਰੱਗ ਰੇਗੂਲੇਟਰੀ ਏਜੰਸੀ’ ਵਲੋਂ ਚੀਨ ਦੀ ਕੋਰੋਨਾ ਵੈਕਸੀਨ ਦੀ ਫਾਈਨਲ ਫੇਜ਼ ਦੀ ਟੈਸਟਿੰਗ ਨੂੰ ਮਨਜ਼ੂਰੀ ਦੇਣ ਦੇ ਕੁਝ ਦਿਨਾਂ ਬਾਅਦ ਆਇਆ ਹੈ।ਪਾਕਿਸਤਾਨ ਨੂੰ ਉਮੀਦ ਹੈ ਕਿ ਜੇਕਰ ਚੀਨ ਦੀ ਇਹ ਵੈਕਸੀਨ ਸਫਲ ਹੁੰਦੀ ਹੈ ਤਾਂ ਨਿਸ਼ਚਿਤ ਤੌਰ ‘ਤੇ ਪਾਕਿਸਤਾਨ ਪਹਿਲਾਂ ਹਾਸਲ ਕਰੇਗਾ।ਪਾਕਿਸਤਾਨ ਦੇ ਹਾਲਾਤਾਂ ‘ਚ ਪਹਿਲਾਂ ਨਾਲੋਂ ਕਾਫੀ ਸੁਧਾਰ ਪਾਇਆ ਗਿਆ ਹੈ।ਜੁਲਾਈ ਤੋਂ ਇਹ ਦੇਸ਼ ਸਪੇਨ ਅਤੇ ਈਰਾਨ ਦਾ ਸਾਊਥ ਏਸ਼ੀਅਨ ਵਰਜਨ ਬਣਦਾ ਜਾ ਰਿਹਾ ਹੈ।ਸਾਲ ਦੀ ਸ਼ੁਰੂਆਤ ‘ਚ ਵਾਇਰਸ ਦੀ ਤਬਾਹੀ ਨਾਲ ਵੱਡੀ ਸੰਖਿਆ ‘ਚ ਲੋਕ ਇਨਫੈਕਟਿਡ ਹੋਏ ਅਤੇ ਮੌਤਾਂ ਹੋਈਆਂ।

pakistan fewest corona virus deaths since march tlifd

ਮਰੀਜ਼ਾਂ ਨੂੰ ਦਾਖਲ ਕਰਨ ਲਈ ਹਸਪਤਾਲਾਂ ‘ਚ ਜਗ੍ਹਾ, ਕੋਈ ਵੀ ਬੈੱਡ ਤਕ ਖਾਲੀ ਨਹੀਂ ਸੀ।ਉਹ ਅਜਿਹਾ ਸਮਾਂ ਸੀ ਜਦੋਂ ਪੈਰਾਡੇਮਿਕਸ ਮੱਦਦ ਦੀ ਗੁਹਾਰ ਲਗਾ ਰਿਹਾ ਸੀ ਅਤੇ ਕੇਂਦਰ ਅਤੇ ਸੂਬਿਆਂ ਦੇ ਨੀਤੀ ਨਿਯੋਜਕ ਵੱਡੇ ਪੱਧਰ ‘ਤੇ ਲੋਕਾਂ ਦੀ ਮੌਤ ਹੋਣ ਦਾ ਸ਼ੱਕ ਨਾਲ ਡਰੇ ਹੋਏ ਸਨ।ਸੰਗੀਤਕਾਰ, ਸਿਆਸੀ ਆਗੂ, ਲੇਖਕ, ਡਾਕਟਰ,ਸਿੱਖਿਅਕ ਅਤੇ ਸੈਨਿਕਾਂ ਵਰਗੀਆਂ ਕਈ ਪ੍ਰਮੁੱਖ ਹਸਤੀਆਂ ਕੋਰੋਨਾ ਦੀ ਲਪੇਟ ‘ਚ ਆ ਗਈਆਂ।ਆਮ ਲੋਕ ਅਸੁਰੱਖਿਅਤ ਮਹਿਸੂਸ ਕਰਨ ਲੱਗੇ ਸੀ, ਕਾਰੋਬਾਰ ਠੱਪ ਹੋ ਚੁੱਕੇ ਸਨ।ਜਾਣਕਾਰੀ ਮੁਤਾਬਕ 40 ਦਿਨਾਂ ਅੰਦਰ ਵਾਇਰਸ ਅਚਾਨਕ ਹੀ ਭਾਫ ਦੀ ਤਰ੍ਹਾਂ ਗਾਇਬ ਹੋ ਗਿਆ।ਰੋਜ਼ਾਨਾ ਐਕਟਿਵ ਕੇਸ ਅਤੇ ਡੇਥ ਟੋਲ ਉੱਪਰ ਜਾਣ ਦੇ ਬਾਅਦ ਅਚਾਨਕ ਗਿਰਾਵਟ ਆ ਗਈ।ਰਿਕਵਰੀ ਰੇਟ ‘ਚ ਵੀ ਤੇਜ਼ੀ ਨਾਲ ਸੁਧਾਰ ਦੇਖਣ ਨੂੰ ਮਿਲੇ।13 ਜੂਨ ਨੂੰ ਪਾਕਿਸਤਾਨ ‘ਚ ਕੋਰੋਨਾ ਮਾਮਲੇ 6,825 ਨਵੇਂ ਮਾਮਲੇ ਦਰਜ ਕੀਤੇ ਗਏ ਸਨ।ਜਦੋਂ ਕਿ ਪਿਛਲੇ ਹਫਤੇ ਸਿਰਫ 634 ਨਵੇਂ ਮਾਮਲੇ ਸਾਹਮਣੇ ਆਏ ਹਨ।19 ਜੂਨ ਨੂੰ ਪਾਕਿਸਤਾਨ ‘ਚ 153 ਲੋਕਾਂ ਦੀ ਮੌਤ ਹੋਈ ਸੀ।ਜਦੋਂ ਕਿ ਪਿਛਲੇ ਹਫਤੇ ਕੋਰੋਨਾ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਸਿਰਫ 8 ਹੈ।

The post ਪਾਕਿਸਤਾਨ ਨੇ ਕਿਵੇਂ ਪਾਇਆ ਕੋਰੋਨਾ ‘ਤੇ ਕਾਬੂ appeared first on Daily Post Punjabi.

ਲੁਧਿਆਣਾ ‘ਚ ਕੋਰੋਨਾ ਦਾ ਕਹਿਰ, ਇਕ ਹੀ ਦਿਨ ‘ਚ 7 ਪੀੜ੍ਹਤਾਂ ਦੀ ਮੌਤ
ludhiana corona people deaths: ਲੁਧਿਆਣਾ ‘ਚ ਖਤਰਨਾਕ ਕੋਰੋਨਾ ਦਾ ਕਹਿਰ ਇੰਨਾ ਵੱਧ ਗਿਆ ਹੈ ਕਿ ਇੱਥੇ ਇਕ ਹੀ ਦਿਨ ‘ਚ 7 ਮਰੀਜ਼ਾਂ ਦੀ ਮੌਤ ਹੋ ਗਈ ਅਤੇ 73 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਦੱਸ ਦੇਈਏ ਕਿ ਮ੍ਰਿਤਕ 7 ਮਰੀਜ਼ਾਂ ‘ਚੋਂ 4 ਲੁਧਿਆਣਾ ਦੇ ਅਤੇ 3 ਹੋਰ ਜ਼ਿਲ੍ਹਿਆਂ ਤੋਂ ਹਨ। ਇਸ ਦੇ ਨਾਲ ਹੀ 73 ਨਵੇਂ ਮਾਮਲਿਆਂ ‘ਚੋਂ 61 ਲੁਧਿਆਣਾ ਜ਼ਿਲ੍ਹੇ ਦੇ ਅਤੇ 12 ਬਾਹਰੀ ਜ਼ਿਲ੍ਹਿਆਂ ਦੇ ਹਨ। ਹੁਣ ਤੱਕ ਜ਼ਿਲ੍ਹੇ ‘ਚ 1581 ਪਾਜ਼ੀਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦਕਿ ਇਨ੍ਹਾਂ ‘ਚੋਂ 39 ਲੋਕਾਂ ਦੀ ਮੌਤ ਹੋ ਚੁੱਕੀ ਹੈ।

ludhiana corona people deaths

ਦੱਸਣਯੋਗ ਹੈ ਕਿ ਮ੍ਰਿਤਕ ਮਰੀਜ਼ਾਂ ‘ਚੋਂ 68 ਸਾਲਾਂ ਮਰੀਜ਼ ਭਾਰਤ ਨਗਰ ਚੌਂਕ ਦੇ ਨੇੜੇ ਦਾ ਰਹਿਣ ਵਾਲਾ ਸੀ ਅਤੇ ਐੱਸ.ਪੀ. ਹਸਪਤਾਲ ‘ਚ ਦਮ ਤੋੜ੍ਹਿਆ। ਦੂਜਾ ਮ੍ਰਿਤਕ 60 ਸਾਲਾਂ ਮਰੀਜ਼ ਸੁਰਜੀਤ ਕਾਲੋਨੀ ਰਾਹੋਂ ਰੋਡ ਦਾ ਰਹਿਣ ਵਾਲਾ ਸੀ, ਤੀਜਾ 60 ਸਾਲਾਂ ਮਰੀਜ਼ ਰੇਲਵੇ ਕਾਲੋਨੀ ਦਾ ਰਹਿਣ ਵਾਲਾ ਸੀ ਅਤੇ ਚੌਥਾ ਮਰੀਜ਼ 42 ਸਾਲਾਂ ਬਲ ਸਿੰਘ ਨਗਰ ਬਸਤੀ ਜੋਧੇਵਾਲਾ ਦਾ ਰਹਿਣ ਵਾਲਾ ਸੀ ਅਤੇ ਇਹ 3 ਮਰੀਜ਼ ਰਾਜਿੰਦਰਾ ਹਸਪਤਾਲ ਪਟਿਆਲਾ ‘ਚ ਭਰਤੀ ਸਨ। ਇਸ ਤੋਂ ਇਲਾਵਾ ਅੰਮ੍ਰਿਤਸਰ ਨਿਵਾਸੀ 65 ਸਾਲਾਂ ਮਰੀਜ਼ ਦਯਾਨੰਦ ਹਸਪਤਾਲ ‘ਚ ਭਰਤੀ ਸੀ। ਨਵਾਂਸ਼ਹਿਰ ਤੋਂ 53 ਸਾਲਾਂ ਮਹਿਲਾਂ ਓਸਵਾਲ ਹਸਪਤਾਲ ‘ਚ ਭਰਤੀ ਸੀ ਅਤੇ 61 ਸਾਲਾਂ ਮ੍ਰਿਤਕ ਮਰੀਜ਼ ਸੁਰਾਜ ਗੰਜ ਜਲੰਧਰ ਦਾ ਰਹਿਣ ਵਾਲਾ ਸੀ, ਜਿਸ ਨੇ ਸੀ.ਐੱਮ.ਸੀ.ਐੱਚ ਹਸਪਤਾਲ ‘ਚ ਦਮ ਤੋੜ੍ਹਿਆ।

The post ਲੁਧਿਆਣਾ ‘ਚ ਕੋਰੋਨਾ ਦਾ ਕਹਿਰ, ਇਕ ਹੀ ਦਿਨ ‘ਚ 7 ਪੀੜ੍ਹਤਾਂ ਦੀ ਮੌਤ appeared first on Daily Post Punjabi.

ਲੁਧਿਆਣਾ ‘ਚ ਕੋਰੋਨਾ ਦਾ ਤਾਂਡਵ, ਪੀੜ੍ਹਤਾਂ ਦੀ ਗਿਣਤੀ 1000 ਤੋਂ ਪਾਰ ਪਹੁੰਚੀ
corona case ludhianan: ਕੋਰੋਨਾਵਾਇਰਸ ਨੂੰ ਲੈ ਕੇ ਸਰਕਾਰ ਵੱਲੋਂ ਲਾਕਡਾਊਨ ‘ਚ ਦਿੱਤੀ ਗਈ ਢਿੱਲ ਅਤੇ ਲੋਕਾਂ ਵੱਲੋਂ ਵਰਤੀ ਗਈ ਲਾਪਰਵਾਹੀ ਕਾਰਨ ਪੀੜ੍ਹਤ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਲੁਧਿਆਣਾ ‘ਚ ਦਿਨ-ਬ-ਦਿਨ ਵੱਧ ਰਹੇ ਕੋਰੋਨਾ ਦੇ ਕਹਿਰ ਕਾਰਨ ਪੀੜ੍ਹਤਾਂ ਦੀ ਗਿਣਤੀ 1000 ਤੋਂ ਉਪਰ ਪਹੁੰਚ ਚੁੱਕੀ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨ ਐਤਵਾਰ ਨੂੰ ਜ਼ਿਲ੍ਹੇ ‘ਚ ਇੱਕਠੇ 77 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਅਤੇ 1 ਮਰੀਜ਼ ਦੀ ਮੌਤ ਹੋਈ।

corona case ludhianan

ਦੱਸਣਯੋਗ ਹੈ ਕਿ ਸਭ ਤੋਂ ਹੈਰਾਨੀਜਨਕ ਗੱਲ ਇਹ ਸਾਹਮਣੇ ਆਈ ਹੈ ਕਿ ਐਤਵਾਰ ਨੂੰ ਮਿਲੇ ਪਾਜ਼ੀਟਿਵ ਮਾਮਲਿਆਂ ‘ਚੋਂ 26 ਸੈਂਟਰਲ ਜੇਲ ਦੇ ਕੈਦੀ ਅਤੇ ਜ਼ਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਵੀ ਸ਼ਾਮਲ ਹੈ। ਇਸ ਦੇ ਨਾਲ ਐਤਵਾਰ ਨੂੰ ਜ਼ਿਲ੍ਹੇ ‘ਚੋਂ ਸਾਹਮਣੇ ਆਏ 77 ਮਾਮਲਿਆਂ ‘ਚੋਂ 70 ਜ਼ਿਲ੍ਹੇ ਅਤੇ 7 ਹੋਰ ਜ਼ਿਲ੍ਹਿਆਂ ਦੇ ਹਨ ਜਦਕਿ ਲੁਧਿਆਣਾ ਦੇ ਗਾਂਧੀਨਗਰ ਦੀ ਵਸਨੀਕ 70 ਸਾਲਾ ਬਜ਼ੁਰਗ ਮਹਿਲਾ ਨੇ ਡੀ.ਐੱਮ.ਸੀ ਹਸਪਤਾਲ ‘ਚ ਦਮ ਤੋੜ੍ਹਿਆ। ਦੱਸ ਦੇਈਏ ਕਿ ਜ਼ਿਲ੍ਹੇ ‘ਚ ਪੀੜ੍ਹਤਾਂ ਦਾ ਅੰਕੜਾ 1070 ਤੱਕ ਪਹੁੰਚ ਗਿਆ ਹੈ ਜਦਕਿ 25 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 578 ਸਰਗਰਮ ਮਾਮਲੇ ਹਨ।

The post ਲੁਧਿਆਣਾ ‘ਚ ਕੋਰੋਨਾ ਦਾ ਤਾਂਡਵ, ਪੀੜ੍ਹਤਾਂ ਦੀ ਗਿਣਤੀ 1000 ਤੋਂ ਪਾਰ ਪਹੁੰਚੀ appeared first on Daily Post Punjabi.

ਲੁਧਿਆਣਾ ‘ਚ ਕੋਰੋਨਾ ਦਾ ਨਹੀਂ ਰੁਕ ਰਿਹਾ ਕਹਿਰ, ਹੁਣ ਤੱਕ 19 ਲੋਕਾਂ ਦੀ ਮੌਤ
ludhiana corona positive patient: ਲੁਧਿਆਣਾ ਜ਼ਿਲ੍ਹੇ ‘ਚ ਵੀਰਵਾਰ ਨੂੰ ਕੋਰੋਨਾ ਦੇ 21 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ‘ਚ 18 ਲੋਕ ਲੁਧਿਆਣਾ ਦੇ ਅਤੇ 3 ਦੂਜੇ ਜ਼ਿਲ੍ਹਿਆਂ ਤੋਂ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ‘ਚ ਇਕ ਪੀੜ੍ਹਤ ਮਰੀਜ਼ ਦੀ ਚੰਡੀਗੜ੍ਹ ਪੀ.ਜੀ.ਆਈ ‘ਚ ਮੌਤ ਹੋਈ ਹੈ। ਹੁਣ ਤੱਕ ਜ਼ਿਲ੍ਹੇ ‘ਚ ਕੋਰੋਨਾ ਪੀੜ੍ਹਤਾਂ ਦੀ ਗਿਣਤੀ 667 ਤੱਕ ਪਹੁੰਚ ਗਈ ਹੈ ਜਦਕਿ 19 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ ਜ਼ਿਲ੍ਹੇ ‘ਚ ਰਾਹਤ ਭਰੀ ਖਬਰ ਇਹ ਸਾਹਮਣੇ ਆਈ ਹੈ ਕਿ ਜ਼ਿਲ੍ਹੇ ‘ਚੋਂ 39 ਲੋਕਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ।

ludhiana corona positive patient

ਕੋਵਿਡ-19 ਦੇ ਸਟੇਟ ਨੋਡਲ ਅਫਸਰ ਡਾਕਟਰ ਰਾਜੇਸ਼ ਭਾਸਕਰ ਨੇ ਪੁਸ਼ਟੀ ਕਰਦੇ ਹੋਏ ਦੱਸਿਆ ਹੈ ਕਿ ਜ਼ਿਲ੍ਹੇ ‘ਚ ਵੀਰਵਾਰ ਨੂੰ ਅਮਰਪੁਰਾ ਦਾ ਰਹਿਣ ਵਾਲਾ 34 ਸਾਲਾਂ ਸ਼ੰਕਰ ਝਾਅ ਦੀ ਚੰਡੀਗੜ੍ਹ ਦੇ ਪੀ.ਜੀ.ਆਈ ‘ਚ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ। ਇਹ ਵੀ ਦੱਸਿਆ ਜਾਂਦਾ ਹੈ ਕਿ ਨਵੇਂ ਪਾਜ਼ੀਟਿਵ ਮਾਮਲਿਆਂ ‘ਚ ਜ਼ਿਲ੍ਹੇ ‘ਚ ਤਾਇਨਾਤ ਡੀ.ਸੀ.ਪੀ, ਪੰਜਾਬ ਹੋਮ ਗਾਰਡ ਦੇ 3 ਮੁਲਾਜ਼ਮ ਅਤੇ ਸਿਵਲ ਸਰਜਨ ਦਫਤਰ ‘ਚ ਤਾਇਨਾਤ ਕਰਮਚਾਰੀ ਵੀ ਸ਼ਾਮਲ ਹਨ, ਜਿਸ ਦੀ ਪੁਸ਼ਟੀ ਜ਼ਿਲ੍ਹਾ ਐਪੀਡੈਮੋਲੋਜਿਸਟ ਡਾ. ਰਮੇਸ਼ ਕੁਮਾਰ ਅਤੇ ਏ.ਡੀ.ਸੀ.ਪੀ ਤੇ ਲੁਧਿਆਣਾ ਪੁਲਸ ਦੇ ਨੋਡਲ ਅਧਿਕਾਰੀ ਸਚਿਨ ਗੁਪਤਾ ਨੇ ਕੀਤੀ ਸੀ।

The post ਲੁਧਿਆਣਾ ‘ਚ ਕੋਰੋਨਾ ਦਾ ਨਹੀਂ ਰੁਕ ਰਿਹਾ ਕਹਿਰ, ਹੁਣ ਤੱਕ 19 ਲੋਕਾਂ ਦੀ ਮੌਤ appeared first on Daily Post Punjabi.

ਲੁਧਿਆਣਾ ‘ਚ ਕੋਰੋਨਾ ਕਾਰਨ ਹਾਲਾਤ ਬੇਕਾਬੂ, ਇਕੋ ਦਿਨ ‘ਚ 3 ਮੌਤਾਂ
Corona positive patients died: ਲੁਧਿਆਣਾ ‘ਚ ਖਤਰਨਾਕ ਕੋਰੋਨਾ ਦੇ ਵੱਧਦੇ ਕਹਿਰ ਕਾਰਨ ਹਾਲਾਤ ਬੇਕਾਬੂ ਹੁੰਦੇ ਜਾ ਰਹੇ ਹਨ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਪਿਛਲੇ 24 ਘੰਟਿਆ ਦੌਰਾਨ ਇੱਥੇ ਇੱਕਠੀਆਂ 3 ਕੋਰੋਨਾ ਪੀੜ੍ਹਤ ਮਰੀਜ਼ਾਂ ਦੀ ਮੌਤ ਹੋ ਗਈ ਜਦਕਿ ਲਗਭਗ 32 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਸਿਹਤ ਵਿਭਾਗ ਲਈ ਚੁਣੌਤੀਆਂ ਹੋਰ ਵੱਧ ਗਈਆਂ ਹਨ। ਜ਼ਿਲ੍ਹੇ ‘ਚ ਹੁਣ ਤੱਕ ਕੋਰੋਨਾ ਪੀੜ੍ਹਤ ਮਰੀਜ਼ਾਂ ਦੀ ਗਿਣਤੀ 589 ਤੱਕ ਪਹੁੰਚ ਚੁੱਕੀ ਹੈ ਜਦਕਿ ਮ੍ਰਿਤਕਾਂ ਦੀ ਗਿਣਤੀ 17 ਹੋ ਗਈ ਹੈ।

Corona positive patients died

ਸਿਵਲ ਸਰਜਨ ਡਾਕਟਰ ਰਾਜੇਸ਼ ਬੱਗਾ ਨੇ 3 ਮੌਤਾਂ ਦੀ ਪੁਸ਼ਟੀ ਕਰਦੇ ਦੱਸਿਆ ਹੈ ਕਿ ਇਨ੍ਹਾਂ ਮ੍ਰਿਤਕਾਂ ‘ਚ ਇਕ 70 ਸਾਲਾਂ ਬਜ਼ੁਰਗ ਐੱਸ.ਪੀ.ਐੱਸ ਹਸਪਤਾਲ ‘ਚ ਦਾਖਲ ਸੀ, ਜੋ ਕਿ ਸ਼ਿਵਪੁਰੀ ਦਾ ਰਹਿਣ ਵਾਲਾ ਸੀ। ਦੂਜਾ ਮ੍ਰਿਤਕ 63 ਸਾਲਾਂ ਸਥਾਨਿਕ ਹਸਪਤਾਲ ‘ਚ ਦਾਖਲ ਸੀ, ਜਿਸ ਨੂੰ ਸਾਹ ਲੈਣ ਦੀ ਸਮੱਸਿਆ ਆ ਰਹੀ ਸੀ। ਇਸ ਤੋਂ ਇਲਾਵਾ ਤੀਜਾ ਮ੍ਰਿਤਕ 40 ਸਾਲਾਂ ਮਹਿਲਾ ਜਿਸ ਨੇ ਰਾਜਿੰਦਰਾ ਹਸਪਤਾਲ ‘ਚ ਦਮ ਤੋੜ੍ਹਿਆ। ਇਹ ਮਹਿਲਾ 8 ਜੂਨ ਨੂੰ ਲੁਧਿਆਣਾ ਤੋਂ ਰੈਫਰ ਕਰਕੇ ਪਟਿਆਲਾ ਭੇਜੀ ਗਈ ਸੀ।

ਦੂਜੇ ਪਾਸੇ ਜ਼ਿਲ੍ਹੇ ‘ਚ ਸੋਮਵਾਰ ਨੂੰ ਹੀ ਇਕੱਠੇ 32 ਨਵੇਂ ਮਾਮਲੇ ਸਾਹਮਣੇ ਆਏ। ਇਨ੍ਹਾਂ ‘ਚ ਕੰਟੇਨਮੈਂਟ ਜ਼ੋਨ ਪ੍ਰੇਮ ਨਗਰ ਤੋਂ 16 ਲੋਕ ਪਾਜ਼ੀਟਿਵ ਮਿਲੇ ਹਨ। ਬੀਤੇ ਦਿਨ ਸੋਮਵਾਰ ਨੂੰ 2 ਏ.ਐੱਸ.ਆਈ, 2 ਹੋਮਗਾਰਡ ਅਤੇ ਸਿਵਲ ਹਸਪਤਾਲ ‘ਚ ਤਾਇਨਾਤ 45 ਸਾਲਾ ਲੈਬ ਤਕਨੀਸ਼ੀਅਨ ਵੀ ਪਾਜ਼ੇਟਿਵ ਮਿਲਿਆ ਹੈ। ਦੱਸਿਆ ਜਾਂਦਾ ਹੈ ਕਿ ਸੋਮਵਾਰ ਨੂੰ 934 ਲੋਕਾਂ ਦੇ ਸੈਂਪਲ ਭੇਜੇ ਗਏ ਸੀ ਜਦਕਿ 259 ਲੋਕਾਂ ਨੂੰ ਕੁਆਰੰਟੀਨ ਕੀਤਾ ਗਿਆ ਸੀ।

The post ਲੁਧਿਆਣਾ ‘ਚ ਕੋਰੋਨਾ ਕਾਰਨ ਹਾਲਾਤ ਬੇਕਾਬੂ, ਇਕੋ ਦਿਨ ‘ਚ 3 ਮੌਤਾਂ appeared first on Daily Post Punjabi.