debate between sidhu and majithia Archives - Daily Post Punjabi

ਪੰਜਾਬ ਵਿਧਾਨ ਸਭਾ ‘ਚ ਸਿੱਧੂ-ਮਜੀਠਿਆ ‘ਚ ਤਿੱਖੀ ਬਹਿਸ, ਹੱਥੋਪਾਈ ਤੱਕ ਪਹੁੰਚੀ ਨੌਬਤ
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਨਵਜੋਤ ਸਿੱਧੂ ਤੇ ਮਜੀਠਿਆ ਵਿੱਚ ਤਿੱਖੀ ਬਹਿਸ ਮਗਰੋਂ ਸਦਨ ਦੀ ਕਾਰਵਾਈ 15 ਮਿੰਟ ਤੱਕ ਮੁਲਤਵੀ ਕਰਨੀ ਪਈ। ਬਹਿਸ ਦੌਰਾਨ ਨੌਬਤ ਹੱਥੋਪਾਈ ਤੱਕ ਪਹੁੰਚ ਗਈ ਸੀ।

debate between sidhu and majithia

ਦਰਅਸਲ ਸੀਐਮ ਚੰਨੀ ਨੇ ਆਪਣੇ ਬਿਆਨ ਦੌਰਾਨ ਬਿਕਰਮ ਸਿੰਘ ਮਜੀਠੀਆ ਬਾਰੇ ਕੁੱਝ ਕਿਹਾ ਸੀ ਜਿਸ ਦਾ ਅਕਾਲੀ ਦਲ ਨੇ ਵਿਰੋਧ ਕੀਤਾ ਅਤੇ ਮੁੱਖ ਮੰਤਰੀ ਦੀ ਕੁਰਸੀ ਦੇ ਸਾਹਮਣੇ ਪਹੁੰਚ ਗਏ। ਇਸ ਦੌਰਾਨ ਕਾਂਗਰਸ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਵੀ ਉੱਥੇ ਪਹੁੰਚ ਜਾਂਦੇ ਨੇ ਜਿਸ ਤੋਂ ਬਾਅਦ ਮਾਮਲਾ ਕਾਫੀ ਵੱਧ ਜਾਂਦਾ ਹੈ ਅਤੇ ਦੋਵਾਂ ਪਾਰਟੀਆਂ ਦੇ ਆਗੂਆਂ ਵਿਚਕਾਰ ਜ਼ਬਰਦਸਤ ਬਹਿਸਬਾਜ਼ੀ ਹੁੰਦੀ ਹੈ।  ਵੀਡੀਓ ਦੇਖਣ ਲਈ ਅੱਗੇ ਦਿੱਤੇ ਲਿੰਕ ‘ਤੇ ਕਲਿੱਕ ਕਰੋ –

ਦੇਖੋ ਵੀਡੀਓ : ਹੱਥੋਪਾਈ ਤੱਕ ਦੀ ਆਈ ਨੌਬਤ, ਵਿਧਾਨ ਸਭਾ ‘ਚ ਮਜੀਠੀਆ, ਸਿੱਧੂ, ਜ਼ੀਰਾ ਵਿਚਾਲੇ ਤਿੱਖੀ ਬਹਿਸ,

ਹੰਗਾਮਾ ਹੋਣ ਤੋਂ ਬਾਅਦ ਸਪੀਕਰ ਨੇ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ। ਸਦਨ ਦੀ ਕਾਰਵਾਈ ਮੁਲਤਵੀ ਹੋਣ ਤੋਂ ਬਾਅਦ ਵੀ ਮੁੱਖ ਮੰਤਰੀ ਦੀ ਕੁਰਸੀ ਦੇ ਸਾਹਮਣੇ ਅਕਾਲੀ ਅਤੇ ਕਾਂਗਰਸੀ ਮੈਂਬਰਾਂ ਦੀ ਬਹਿਸ ਜਾਰੀ ਰਹੀ।

ਵੀਡੀਓ ਲਈ ਕਲਿੱਕ ਕਰੋ -:

ਫਟਾਫਟ ਬਣਾਓ ਆਲੂ ਡੋਸਾ

The post ਪੰਜਾਬ ਵਿਧਾਨ ਸਭਾ ‘ਚ ਸਿੱਧੂ-ਮਜੀਠਿਆ ‘ਚ ਤਿੱਖੀ ਬਹਿਸ, ਹੱਥੋਪਾਈ ਤੱਕ ਪਹੁੰਚੀ ਨੌਬਤ appeared first on Daily Post Punjabi.