december Archives - Daily Post Punjabi

DC ਅਤੇ ਨਗਰ ਨਿਗਮ ਕਮਿਸ਼ਨਰ ਵੱਲੋਂ ਹੈਬੋਵਾਲ ਬਾਇਓ ਗੈਸ ਪਲਾਂਟ ਦਾ ਕੀਤਾ ਦੌਰਾ
biogas production dairy complex december: ਲੁਧਿਆਣਾ (ਤਰਸੇਮ ਭਾਰਦਵਾਜ)-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਨਗਰ ਨਿਗਮ ਦੇ ਕਮਿਸ਼ਨਰ ਪਰਦੀਪ ਸੱਭਰਵਾਲ ਵੱਲੋ ਅੱਜ ਪੰਜਾਬ ਐਨਰਜ਼ੀ ਡਿਵੈਲਪਮੈਂਟ ਏਜੰਸੀ (ਪੇਡਾ) ਦੇ ਅਧਿਕਾਰੀਆਂ ਨਾਲ ਪਸ਼ੂਆਂ ਦੇ ਗੋਬਰ ਦੇ ਵਿਗਿਆਨਕ ਤਰੀਕੇ ਨਾਲ ਪ੍ਰਬੰਧਨ ਬਾਰੇ ਪੇਡਾ ਅਧਿਕਾਰੀਆ ਨਾਲ ਵਿਚਾਰ ਵਟਾਂਦਰੇ ਕੀਤੇ। ਇਹ ਮੀਟਿੰਗ ਸਥਾਨਕ ਹੈਬੋਵਾਲ ਵਿਖੇ ਬਾਇਓ ਗੈਸ ਪਲਾਂਟ ਵਿਖੇ ਹੋਈ। ਚੰਡੀਗੜ੍ਹ ਤੋਂ ਆਏ ਜੁਆਇੰਟ ਡਾਇਰੈਕਟਰ ਪੇਡਾ ਦਵਿੰਦਰ ਸਿੰਘ ਅਤੇ ਸੀਨੀਅਰ ਮੈਨੇਜਰ ਪੇਡਾ ਕੁਲਬੀਰ ਸਿੰਘ ਨੇ ਦੱਸਿਆ ਕਿ ਇਹ ਪਲਾਂਟ ਪ੍ਰਾਈਵੇਟ ਕੰਪਨੀ ਨੂੰ ਲੀਜ਼ ‘ਤੇ ਦਿੱਤਾ ਗਿਆ ਹੈ, ਜੋ ਪਸ਼ੂਆਂ ਦੇ ਗੋਬਰ ਤੋਂ ਕੰਪ੍ਰੈਸਡ ਬਾਇਓ ਗੈਸ (ਸੀ.ਬੀ.ਜੀ.) ਤਿਆਰ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰਾਜੈਕਟ ਦੇ ਇਸ ਸਾਲ ਦਸੰਬਰ ਦੇ ਅੰਤ ਵਿੱਚ ਚਾਲੂ ਹੋਣ ਦੀ ਉਮੀਦ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਕ ਵਾਰ ਇਹ ਪ੍ਰਾਜੈਕਟ ਚਾਲੂ ਹੋ ਜਾਣ ਤੋਂ ਬਾਅਦ ਸੌਂਪੀ ਗਈ ਕੰਪਨੀ ਇਸ ਪਲਾਂਟ ਤੋਂ ਪ੍ਰਤੀ ਦਿਨ ਦੋ ਤੋਂ ਤਿੰਨ ਟਨ ਸੀ.ਬੀ.ਜੀ. ਦਾ ਉਤਪਾਦਨ ਕਰੇਗੀ ਜੋ ਕਿ ਆਵਾਜਾਈ, ਉਦਯੋਗ ਅਤੇ ਖਾਣਾ ਪਕਾਉਣ ਵਿਚ ਵਰਤੀ ਜਾ ਸਕਦੀ ਹੈ।

biogas production dairy complex december

ਜਾਣਕਾਰੀ ਅਨੁਸਾਰ 225 ਟਨ ਗੋਬਰ ਦੀ ਸਮਰੱਥਾ ਵਾਲਾ ਬਾਇਓ ਗੈਸ ਪਲਾਂਟ ਇਸ ਸਮੇਂ ਬਿਜਲੀ ਪੈਦਾ ਕਰ ਰਿਹਾ ਹੈ, ਜੋ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਵੇਚੀ ਜਾ ਰਹੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਨੇ ਤਾਜਪੁਰ ਵਿਖੇ ਵੀ 2.50 ਏਕੜ ਰਕਬੇ ‘ਚ ਇਕ ਹੋਰ ਬਾਇਓ ਗੈਸ ਪਲਾਂਟ ਸਥਾਪਤ ਕਰਨ ਦੀ ਸੰਭਾਵਨਾ ਨੂੰ ਵੇਖਣ ਲਈ ਜਗ੍ਹਾ ਦਾ ਦੌਰਾ ਕੀਤਾ। ਉਨ੍ਹਾਂ ਡੇਅਰੀ ਮਾਲਕਾਂ ਨਾਲ ਵੀ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਲਈ ਗੱਲਬਾਤ ਕੀਤੀ। ਇਸ ਮੌਕੇ ਜੁਆਇੰਟ ਕਮਿਸ਼ਨਰ ਕੁਲਪ੍ਰੀਤ ਸਿੰਘ ਅਤੇ ਪੇਡਾ ਇੰਜੀਨੀਅਰ ਰਾਜੇਸ਼ ਕੋਹਲੀ ਸਮੇਤ ਹੋਰ ਅਧਿਕਾਰੀ ਵੀ ਪਹੁੰਚੇ।

The post DC ਅਤੇ ਨਗਰ ਨਿਗਮ ਕਮਿਸ਼ਨਰ ਵੱਲੋਂ ਹੈਬੋਵਾਲ ਬਾਇਓ ਗੈਸ ਪਲਾਂਟ ਦਾ ਕੀਤਾ ਦੌਰਾ appeared first on Daily Post Punjabi.

ਦਸੰਬਰ ਤੱਕ ਪੂਰਾ ਹੋਵੇਗਾ ਚੀਮਾ ਚੌਕ ਫਲਾਈਓਵਰ ਦਾ ਕੰਮ
cheema chowk flyover completed december: ਲੁਧਿਆਣਾ (ਤਰਸੇਮ ਭਾਰਦਵਾਜ)- ਐੱਨ.ਐੱਚ.ਏ.ਏ.ਆਈ. ਦੇ ਫਿਰੋਜ਼ਪੁਰ ਰੋਡ ਚੁੰਗੀ ਤੋਂ ਲੈ ਕੇ ਸਮਰਾਲਾ ਚੌਕ ਤੱਕ ਚੱਲ ਰਹੇ ਐਲੀਵੇਟਿਡ ਪ੍ਰੋਜੈਕਟ ਦੇ ਪੂਰਾ ਹੋਣ ‘ਚ ਕਾਫੀ ਸਮਾਂ ਲੱਗਣ ਵਾਲਾ ਹੈ ਪਰ ਇਸ ਪ੍ਰੋਜੈਕਟ ਦੇ ਤਹਿਤ ਚੀਮਾ ਚੌਕ ‘ਤੇ ਫਲਾਈਓਵਰ ਦਾ ਕੰਮ ਚੱਲ ਰਿਹਾ ਹੈ, ਜੋ ਦਸੰਬਰ ਮਹੀਨੇ ਤੱਕ ਪੂਰਾ ਹੋਣ ਦੀ ਸੰਭਾਵਨਾ ਹੈ। ਇਸ ਤੋਂ ਜਾਮ ਦੀ ਸਭ ਤੋਂ ਵੱਡੀ ਸਮੱਸਿਆ ਤੋਂ ਛੁਟਕਾਰਾਂ ਮਿਲ ਜਾਵੇਗਾ।

cheema chowk flyover completed december

ਕੰਸਟ੍ਰਕਸ਼ਨ ਕੰਪਨੀ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਦਸੰਬਰ ਤੱਕ ਪੁਲ ਦਾ ਨਿਰਮਾਣ ਕੰਮ ਖਤਮ ਕਰ ਦਿੱਤਾ ਜਾਵੇਗਾ। ਕੰਪਨੀ ਨੇ 200 ਮੀਟਰ ਦੀ ਅਪ੍ਰੋਚ ਰੋਡ ਤਿਆਰ ਕਰ ਦਿੱਤੀ ਹੈ, ਜਦਕਿ 370 ਮੀਟਰ ਦੇ ਸਟ੍ਰਕਚਰ ‘ਤੇ ਹੁਣ ਕੰਮ ਜਾਰੀ ਹੈ, ਜਿਸ ‘ਚ ਜਿਆਦਾਤਰ ਕੰਮ ਨਿਪਟਾਇਆ ਜਾ ਚੁੱਕਿਆ ਹੈ। ਇਸ ਪੁਲ ਦਾ ਨਿਰਮਾਣ ਹੋਣ ਨਾਲ ਸਭ ਤੋਂ ਜਿਆਦਾ ਫਾਇਦਾ ਕਾਰੋਬਾਰੀਆਂ ਨੂੰ ਹੋਵੇਗਾ।

The post ਦਸੰਬਰ ਤੱਕ ਪੂਰਾ ਹੋਵੇਗਾ ਚੀਮਾ ਚੌਕ ਫਲਾਈਓਵਰ ਦਾ ਕੰਮ appeared first on Daily Post Punjabi.