Deep Sidhu in judicial custody Archives - Daily Post Punjabi

Big Breaking : ਅਦਾਲਤ ਨੇ ਦੀਪ ਸਿੱਧੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ
Deep Sidhu in judicial custody : ਦਿੱਲੀ ਦੀ ਇੱਕ ਅਦਾਲਤ ਨੇ ਗਣਤੰਤਰ ਦਿਵਸ ਮੌਕੇ ਹੋਏ ਹੰਗਾਮੇ ਦੇ ਮਾਮਲੇ ਵਿੱਚ ਅਭਿਨੇਤਾ ਦੀਪ ਸਿੱਧੂ ਨੂੰ ਅੱਜ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਦੀਪ ਸਿੱਧੂ ਨੂੰ ਦੋ ਵਾਰ 7-7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਸੀ। ਦੱਸ ਦੇਈਏ ਕਿ ਗਣਤੰਤਰ ਦਿਵਸ ਵਾਲੇ ਦਿਨ ਦੀਪ ਸਿੱਧੂ ਖੁਦ ਦਿੱਲੀ ਦੇ ਲਾਲ ਕਿਲ੍ਹੇ ਵਿੱਚ ਮੌਜੂਦ ਸੀ। ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਦੀ ਜਾਂਚ ਅਜੇ ਵੀ ਜਾਰੀ ਹੈ ਅਤੇ ਇਸ ਮਾਮਲੇ ਵਿੱਚ ਕਈਆਂ ਦੀ ਗ੍ਰਿਫਤਾਰੀ ਵੀ ਹੋਣੀ ਅਜੇ ਬਾਕੀ ਹੈ।

Deep Sidhu in judicial custody

ਅਜਿਹੇ ਵਿੱਚ ਪੁਲਿਸ ਅਦਾਲਤ ਵਿੱਚ ਇਹ ਦਲੀਲ ਦੇ ਕੇ ਦੀਪ ਸਿੱਧੂ ਦੇ ਮੁੜ ਰਿਮਾਂਡ ਦੀ ਮੰਗ ਕਰ ਸਕਦੀ ਹੈ । ਦੀਪ ਸਿੱਧੂ ਨੂੰ 8 ਫਰਵਰੀ ਦੀ ਰਾਤ ਨੂੰ ਹਰਿਆਣਾ ਦੇ ਕਰਨਾਲ ਬਾਈਪਾਸ ਤੋਂ ਗ੍ਰਿਫਤਾਰ ਕੀਤਾ ਗਿਆ ਸੀ । ਦੀਪ ਸਿੱਧੂ ਨੂੰ ਅਦਾਲਤ ਨੇ 9 ਫਰਵਰੀ ਨੂੰ ਸੱਤ ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਸੀ। ਪੁਲਿਸ ਨੇ ਇਹ ਕਹਿੰਦੇ ਹੋਏ 10 ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ ਸੀ ਕਿ ਅਜਿਹੀਆਂ ਵੀਡਿਓਜ਼ ਹਨ ਜਿਨ੍ਹਾਂ ਵਿੱਚ ਸਿੱਧੂ ਨੂੰ ਕਥਿਤ ਤੌਰ ‘ਤੇ ਘਟਨਾ ਸਥਾਨ ‘ਤੇ ਦੇਖਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਸਿੱਧੂ ਖਿਲਾਫ ਭਾਰਤੀ ਦੰਡ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ।

ਇਹ ਵੀ ਦੇਖੋ : ਬਠਿੰਡੇ (ਮਹਿਰਾਜ ਰੈਲੀ) ‘ਤੇ ਪਹੁੰਚੇ ਲੱਖੇ ਸਿਧਾਣੇ ਦੀਆਂ ਦੇਖੋ Exclusive ਤਸਵੀਰਾਂ !

The post Big Breaking : ਅਦਾਲਤ ਨੇ ਦੀਪ ਸਿੱਧੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ appeared first on Daily Post Punjabi.