Deep sidhu kaur B latest Archives - Daily Post Punjabi

ਮਸ਼ਹੂਰ ਪੰਜਾਬੀ ਗਾਇਕਾ ਕੌਰ ਬੀ ਨੇ ਦੀਪ ਸਿੱਧੂ ਦੇ ਹੱਕ ’ਚ ਸ਼ੇਅਰ ਕੀਤੀ ਇਹ ਪੋਸਟ
Deep sidhu kaur B: ਕ੍ਰਾਈਮ ਬ੍ਰਾਂਚ ਨੇ ਇਕ ਵਾਰ ਫਿਰ ਦਿੱਲੀ ਦੇ ਲਾਲ ਕਿਲ੍ਹੇ ‘ਤੇ ਹਿੰਸਾ ਦੇ ਦੋਸ਼ੀ ਦੀਪ ਸਿੱਧੂ ਨੂੰ ਮੁੜ ਗ੍ਰਿਫਤਾਰ ਕਰ ਲਿਆ ਹੈ। ਦੀਪ ਨੂੰ ਲਾਲ ਕਿਲ੍ਹੇ ਦੇ ਅੰਦਰ ਤੋੜ-ਫੋੜ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਵਿਭਾਗ ਨੇ ਇਸ ਸਬੰਧ ਵਿੱਚ ਅਪਰਾਧ ਸ਼ਾਖਾ ਵਿੱਚ ਕੇਸ ਦਰਜ ਕੀਤਾ ਸੀ। ਜਿਸ ਕਾਰਨ ਇਹ ਕਾਰਵਾਈ ਕੀਤੀ ਗਈ ਹੈ। ਇਸ ਤੋਂ ਪਹਿਲਾਂ ਦੀਪ ਸਿੱਧੂ ਨੂੰ ਗਣਤੰਤਰ ਦਿਵਸ ਮੌਕੇ ਦਿੱਲੀ ਦੇ ਲਾਲ ਕਿਲ੍ਹੇ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਸ਼ਨੀਵਾਰ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਸੀ। ਦੀਪ ਸਿੱਧੂ ਨੂੰ ਇਕ ਹੋਰ ਮਾਮਲੇ ’ਚ ਨਾਲ ਹੀ ਗਿ੍ਰਫ਼ਤਾਰ ਕਰ ਲਿਆ ਗਿਆ। ਏ.ਐੱਸ.ਆਈ. ਵਿਭਾਗ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਮਾਮਲੇ ’ਚ ਦੀਪ ਸਿੱਧੂ ਨੂੰ ਦਿੱਲੀ ਪੁਲਸ ਦੀ ਕ੍ਰਾਈਮ ਬ੍ਰਾਂਡ ਕੋਲ ਪਹਿਲਾਂ ਤੋਂ ਹੀ ਦਰਜ ਮਾਮਲੇ ਦੇ ਆਧਾਰ ’ਤੇ ਗਿ੍ਰਫ਼ਤਾਰ ਕੀਤਾ ਗਿਆ।

Deep sidhu kaur B

ਇਸੇ ਨੂੰ ਲੈ ਕੇ ਪੰਜਾਬੀ ਗਾਇਕਾ ਕੌਰ ਬੀ ਨੇ ਦੀਪ ਸਿੱਧੂ ਨੂੰ ਲੈ ਕੇ ਇੰਸਟਾਗ੍ਰਾਮ ’ਤੇ ਲਿਖਿਆ ਕਿ-‘ਵਾਹਿਗੁਰੂ ਜੀ ਚੜ੍ਹਦੀਕਲਾ ’ਚ ਰੱਖਣ ਹਰ ਮਾਂ ਦੇ ਪੁੱਤ ਨੂੰ…’ ਜੋ ਕਿ ਕਾਫ਼ੀ ਵਾਇਰਲ ਹੋ ਰਿਹਾ ਹੈ। ਕੌਰ ਬੀ ਵੱਲੋਂ ਸਾਂਝੀ ਕੀਤੀ ਇਸ ਪੋਸਟ ਨੂੰ ਉਨ੍ਹਾਂ ਦੇ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ ਅਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਜਾਣਕਾਰੀ ਲਈ ਦੱਸ ਦੇਈਏ ਕਿ ਗਣਤੰਤਰ ਦਿਵਸ ਵਾਲੇ ਦਿਨ ਰਾਜਧਾਨੀ ‘ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਅਤੇ ਪੁਲਸ ਮੁਲਾਜ਼ਮਾਂ ਵਿਚਾਲੇ ਝੜਪ ਹੋ ਗਈ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਟਰੈਕਟਰਾਂ ਨਾਲ ਲਾਲ ਕਿਲ੍ਹੇ ਪਹੁੰਚ ਗਏ ਸਨ ਅਤੇ ਉੱਥੇ ਉਨ੍ਹਾਂ ਨੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ, ਜਿਸ ਦੇ ਚਲਦੇ ਦੀਪ ਸਿੱਧੂ ਨੂੰ ਪੁਲਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

The post ਮਸ਼ਹੂਰ ਪੰਜਾਬੀ ਗਾਇਕਾ ਕੌਰ ਬੀ ਨੇ ਦੀਪ ਸਿੱਧੂ ਦੇ ਹੱਕ ’ਚ ਸ਼ੇਅਰ ਕੀਤੀ ਇਹ ਪੋਸਟ appeared first on Daily Post Punjabi.