deep sidhu kisan morcha latest news updates in punjabi Archives - Daily Post Punjabi

ਆਰਡੀਨੈਂਸ ਬਿੱਲ ਨੂੰ ਲੈ ਕੇ ਦਿੱਲੀ ਜਾ ਰਹੇ ਕਿਸਾਨਾਂ ਨੂੰ ਦੀਪ ਸਿੱਧੂ ਨੇ ਕੀਤੀ ਇਹ ਅਪੀਲ
deep sidhu kisan morcha: ਆਰਡੀਨੈਂਸ ਬਿੱਲਾਂ ਨੂੰ ਲੈ ਕੇ ਵੱਡੇ ਪੱਧਰ ਤੇ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਦੀਪ ਸਿੱਧੂ ਵੀ ਪਿਛਲੇ ਕਾਫ਼ੀ ਦਿਨਾਂ ਤੋਂ ਲਗਾਤਾਰ ਸ਼ੰਭੂ ਬੈਰੀਅਰ ਤੇ ਸੰਘਰਸ਼ ਵਿੱਚ ਜੁਟੇ ਹਨ। ਦਿੱਲੀ ਜਾਂਚ ਦੇ ਚਲਦਿਆਂ ਦੀਪ ਸਿੱਧੂ ਨੇ ਕਿਸਾਨ ਜਥੇਬੰਦੀਆਂ ਬਜ਼ੁਰਗਾਂ ਨੌਜਵਾਨਾਂ ਅਤੇ ਕਿਸਾਨਾਂ ਨੂੰ ਬੇਨਤੀ ਕਰਦੇ ਕਿਹਾ ਕਿ ਸਾਨੂੰ ਇਨ੍ਹਾਂ ਬਿੱਲਾਂ ਖ਼ਿਲਾਫ਼ ਇਕਜੁੱਟ ਹੋ ਕੇ ਸੰਘਰਸ਼ ਕਰਨਾ ਚਾਹੀਦਾ ਹੈ ਅਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਹਰ ਇੱਕ ਕੁਰਬਾਨੀ ਦੇਣ ਲਈ ਤਿਆਰ ਰਹਿਣਾ ਚਾਹੀਦਾ।

deep sidhu kisan morcha

ਪੰਜਾਬ ਦੀ ਸੱਭਿਆਚਾਰਕ ਅਤੇ ਹੋਂਦ ਦੀ ਲੜਾਈ ਹੈ। ਸਾਡੀ ਖੇਤੀ ਸਾਡੇ ਸੱਭਿਆਚਾਰ ਅਤੇ ਫ਼ਲਸਫ਼ੇ ਨੂੰ ਬਚਾ ਕੇ ਰੱਖਣ ਦੀ ਇਹ ਸਭ ਲੜਾਈ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਜਥੇਬੰਦੀਆਂ ਦੇ ਨਾਲ 26ਅਤੇ 27ਨੂੰ ਦਿੱਲੀ ਜਾ ਕੇ ਦਿੱਲੀ ਦਾ ਘਿਰਾਓ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪ੍ਰਭਾਵ ਇਕ ਦੋ ਦਿਨਾਂ ਵਿੱਚ ਨਹੀਂ ਪੈਂਦਾ ਸਮੇਂ ਅਨੁਸਾਰ ਹੀ ਸਰਕਾਰ ਤੇ ਸੰਘਰਸ਼ ਨਾਲ ਹੀ ਪ੍ਰਵਾਵ ਪੈ ਕੇ ਹੱਕੀ ਮੰਗਾਂ ਨੂੰ ਮਨਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਕਾਲੇ ਕਾਨੂੰਨਾਂ ਨੂੰ ਨਹੀਂ ਮੰਨਦੇ ਅਤੇ ਇਕ ਜੁੱਟ ਹੋ ਕੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਪੰਜਾਬ ਦੇ ਕਿਸਾਨ ਹਰ ਕੁਰਬਾਨੀ ਦੇਣ ਲਈ ਤਿਆਰ ਬਰ ਤਿਆਰ ਬੈਠੇ ਹਨ। ਦਿੱਲੀ ਜਾਨ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਉਹ ਵੀ ਦਿੱਲੀ ਜਾਣਗੇ।

The post ਆਰਡੀਨੈਂਸ ਬਿੱਲ ਨੂੰ ਲੈ ਕੇ ਦਿੱਲੀ ਜਾ ਰਹੇ ਕਿਸਾਨਾਂ ਨੂੰ ਦੀਪ ਸਿੱਧੂ ਨੇ ਕੀਤੀ ਇਹ ਅਪੀਲ appeared first on Daily Post Punjabi.