Deep sidhu Kisan Speech latest Archives - Daily Post Punjabi

ਬੱਬੂ ਮਾਨ ਤੋਂ ਬਾਅਦ “ਦਿੱਲੀ ਕੂਚ” ਨੂੰ ਲੈ ਕੇ ਦੀਪ ਸਿੱਧੂ ਨੇ ਲੋਕਾਂ ਨੂੰ ਕੀਤੀ ਇਹ ਖਾਸ ਅਪੀਲ ਅਤੇ ਕਹੀਆਂ ਇਹ ਖਾਸ ਗੱਲਾਂ
deep sidhu babbu mann kissan morcha delhi protest:ਖੇਤੀ ਬਿੱਲਾਂ ਖਿਲਾਫ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ । ਇਸ ਸਭ ਦੇ ਚਲਦੇ ਪੰਜਾਬੀ ਕਲਾਕਾਰ ਵੀ ਲਗਾਤਾਰ ਕਿਸਾਨਾਂ ਨਾਲ ਧਰਨਿਆਂ ਤੇ ਖੜੇ ਤੇ ਡੇਟ ਹੋਏ ਹਨ। ਉੱਥੇ ਹੀ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਾਫੀ ਦਿਨਾਂ ਤੋਂ ਕਿਸਾਨਾਂ ਦੇ ਇਸ ਸੰਘਰਸ਼ ਵਿੱਚ ਡਟੇ ਹੋਏ ਹਨ ਅਤੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਪੁਰ ਜੋਰ ਕੋਸ਼ਿਸ਼ ਕਰ ਰਹੇ ਹਨ। ਇਸ ਦੇ ਨਾਲ ਹੀ 26 ਤੇ 27 ਯਾਨਿ ਅੱਜ ਜਿੱਥੇ ਸਾਰੀ ਕਿਸਾਨ ਜਥੇਬੰਦੀਆਂ ਦਿੱਲੀ ਦਾ ਘਿਰਾਓ ਕਰਨ ਵਾਲੀਆਂ ਹਨ ਤੇ ਦੀਪ ਸਿੱਧੂ ਨੇ ਇੱਕ ਦਿਨ ਪਹਿਲਾਂ ਲੋਕਾਂ ਨੂੰ ਸੋਸ਼ਲ ਮੀਡੀਆ ਤੇ ਕਿਹਾ ਤੇ ਅਪੀਲ ਕੀਤੀ ਕਿ ਸਾਨੂੰ ਇਨ੍ਹਾਂ ਬਿਲਾਂ ਖਿਲਾਫ ਇਕਜੁਟ ਹੋ ਕੇ ਸੰਘਰਸ਼ ਕਰਨਾ ਚਾਹੀਦਾ ਹੈ ਅਤੇ ਕਾਲੇ ਕਾਨੰਨਾਂ ਨੂੰ ਰੱਦ ਕਰਵਾਉਣ ਲਈ ਹਰ ਇੱਕ ਕੁਰਬਾਣੀ ਦੇਣ ਲਈ ਹਰ ਕਿਸੇ ਨੂੰ ਤਿਆਰ ਰਹਿਣਾ ਚਾਹੀਦਾ ਹੈ।ਕਿਉਂਕਿ ਇਹ ਪੰਜਾਬ ਦੀ ਸਭਿਆਚਾਰਕ ਹੌਂਦ ਦੀ ਲੜਾਈ ਹੈ। ਸਾਡੀ ਖੇਤੀ, ਸਾਡੇ ਸਭਿਆਚਾਰ ਅਤੇ ਫਲਸਫੇ ਨੂੰ ਬਚਾ ਕੇ ਰੱਖਣ ਦੀ ਇਹ ਸਭ ਦੀ ਲੜ੍ਹਾਈ ਹੈ।ਉਨ੍ਹਾਂ ਕਿਹਾ ਕਿ ਸਾਰੀਆਂ ਜਥੇਬੰਦੀਆਂ ਦੇ ਨਾਲ 26 ਤੇ 27  ਨਵੰਬਰ ਨੂੰ ਦਿੱਲੀ ਜਾ ਕੇ ਦਿੱਲੀ ਦਾ ਘਿਰਾਓ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪ੍ਰਭਾਵ ਇੱਕ ਜਾਂ ਦੋ ਦਿਨਾਂ ‘ਚ ਨਹੀਂ ਪੈਂਦਾ ਬਲਕਿ ਸਮੇਂ ਅਨੁਸਾਰ ਹੀ ਸਰਕਾਰਾਂ ਤੇ ਸੰਘਰਸ਼ ਨਾਲ ਹੀ ਪ੍ਰਭਾਵ ਪਾ ਕੇ ਹੱਕੀ ਮੰਗਾਂ ਨੂੰ ਮਨਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਕਾਲੇ ਕਾਨੂੰਨਾਂ ਨੂੰ ਨਹੀਂ ਮੰਨਦੇ ਅਤੇ ਪੰਜਾਬ ਦੇ ਕਿਸਾਨ ਨੂੰ ਇੱਕ ਜੁਟ ਹੋ ਕੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹਰ ਕੁਰਬਾਨੀ ਦੇ ਲਈ ਤਿਆਰ ਰਹਿਣਾ ਚਾਹੀਦਾ ਹੈ ਅਤੇ ਤਿਆਰ ਬੈਠੇ ਵੀ ਹਨ।ਦਿੱਲੀ ਜਾਣ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਉਹ ਵੀ ਦਿੱਲੀ ਜਾਣਗੇ। ਉੱਥੇ ਹੀ ਕਿਸਾਨੀ ਤੇ ਪੰਜਾਬੀ ਮਾਂ ਬੋਲੀ ਤੇ ਬੇਬਾਕ ਰਾੇ ਰੱਖਣ ਵਾਲੇ ਉੱਘੇ ਅਦਾਕਾਰ , ਗਾਇਕ ਤੇ ਗੀਤਕਾਰ ਬੱਬੂ ਮਾਨ ਨੇ ਵੀ ਸੋਸ਼ਲ ਮੀਡੀਆ ਤੇ ਕਿਸਾਨਾਂ ਦੀ ਹੱਕ ਵਿੱਚ ਆਵਾਜ ਬੁਲੰਦ ਕੀਤੀ ਅਤੇ ਕਿਹਾ 26 ਤੇ 27 ਨਵੰਬਰ ਨੂੰ ਪੰਜਾਬ ਦੀਆਂ ਸਾਰੀਆਂ ਕਿਸਾਨ ਤੇ ਮਜਦੂਰ ਜਥੇਬੰਦੀਆਂ ਨੇ ਰਲਕੇ ਦਿੱਲੀ ਦਾ ਪ੍ਰੋਗਰਾਮ ਬਣਾਇਆ, ਆਓ ਸਾਰੇ ਰਲਕੇ ਕਦਮ ਨਾਲ ਕਦਮ ਮਿਲਾ ਕੇ ਚਲੀਏ, ਜਿੰਦਗੀ ਵਿੱਚ ਕਈ ਵਾਰ ਕੁੱਝ ਉਲਝਣਾ ਹੁੰਦੀਆਂ ਹਨ, ਜੇ ਤੁਸੀਂ ਆਪਣ ਕਿਸੀ ਮਜਬੂਰੀ ਵਿੱਚ ਫਸੇ ਓ ਤਾਂ ਆਪ ਆਪਣੇ ਸਾਥੀ ਸੰਗੀਆਂ ਦੀ ਧਰਨੇ ਵਿੱਚ ਸ਼ਾਮਿਲ ਹੋਣ ਦੀ ਡਿਊਟੀ ਜਰੂਰ ਲਾਓ, ਰਲ ਮਿਲ ਕੇ ਇੱਕ ਸਫਲ ਇਕੱਠ ਕਰੀਏ.. ਕਿਸਾਨ ਮਜਦੂਰ ਏਕਤਾ ਜਿੰਦਾਬਾਦ…ਬੇਈਮਾਨ।

The post ਬੱਬੂ ਮਾਨ ਤੋਂ ਬਾਅਦ “ਦਿੱਲੀ ਕੂਚ” ਨੂੰ ਲੈ ਕੇ ਦੀਪ ਸਿੱਧੂ ਨੇ ਲੋਕਾਂ ਨੂੰ ਕੀਤੀ ਇਹ ਖਾਸ ਅਪੀਲ ਅਤੇ ਕਹੀਆਂ ਇਹ ਖਾਸ ਗੱਲਾਂ appeared first on Daily Post Punjabi.

ਕਿਸਾਨਾਂ ਵਿਰੋਧੀ ਖੇਤੀ ਬਿੱਲਾਂ ਨੂੰ ਲੈ ਕੇ ਦੀਪ ਸਿੱਧੁ ਦੇ ਕਹੀ ਇਹ ਗੱਲ
Deep sidhu Kisan Speech: ਪੰਜਾਬ ਦੀ ਸ਼ਾਨ ਦੀਪ ਸਿੱਧੁ ਅੱਜ-ਕੱਲ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਹਨ। ਉਹ ਕਿਸਾਨ ਵੀਰਾਂ ਦਾ ਪੂਰਾ ਸਾਥ ਦਿੰਦੇ ਹੋਏ ਨਜ਼ਰ ਆ ਰਹੇ ਹਨ। ਹਾਲ ਵੀ ਵਿਚ ਇਕ ਵਾਰ ਫਿਰ ਦੀਪ ਸਿੱਧੁ ਨੇ ਕਿਸਾਨ ਵਿਰੋਧੀ ਬਿੱਲ ਬਾਰੇ ਆਪਣੇ ਵਿਚਾਰ ਲੋਕਾਂ ਸਾਹਮਣੇ ਰੱਖੇ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਸਭ ਪਤਾ ਹੈ ਕਿ ਕਿਸਾਨ ਕਿਸ ਹਾਲਾਤ ਵਿਚੋਂ ਨਿਕਲ ਰਹੇ ਹਨ। ਫਿਰ ਵੀ ਉਹ ਕਿਸਾਨਾਂ ਦੇ ਲਈ ਇਹ ਬਿੱਲ ਲੈ ਕੇ ਆਏ ਹਨ। ਕਿਸਾਨ ਕਾਫੀ ਦਿਨਾਂ ਤੋਂ ਇਸਨੂੰ ਲੈ ਕੇ ਆਪਣਾ ਰੋਸ਼ ਵੀ ਜਾਹਰ ਕਰ ਰਹੇ ਹਨ, ਲੇਕਿਨ ਦੇਸ਼ ਦਾ ਮੀਡੀਆ ਇਸ ਖਬਰ ਨੂੰ ਨੈਸ਼ਨਲ ਲੈਵਲ ਦੇ ਨਹੀ ਦਿੱਖਾ ਰਿਹਾ। ਇਸ ਲਈ ਪੰਜਾਬ ਦੇ ਮੀਡੀਆ ਚੈਨਲ ਹੀ ਕਿਸਾਨਾਂ ਦੇ ਹੱਕਾ ਨੂੰ ਅੱਗੇ ਲੈ ਕੇ ਜਾਉਣ।

Deep sidhu Kisan Speech

ਦੱਸਣਯੋਗ ਹੈ ਕਿ ਖੇਤੀ ਬਿੱਲਾਂ ਨੂੰ ਲੈ ਕੇ ਪਿਛਲੇ ਇਕ ਮਹੀਨੇ ਤੋਂ ਲਗਾਤਾਰ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਕਿਸਾਨ ਲਗਾਤਾਰ ਕਈ-ਕਈ ਥਾਵਾਂ ‘ਤੇ ਧਰਨੇ ਲਗਾ ਰਹੇ ਹਨ। ਇਨ੍ਹਾਂ ਕਿਸਾਨਾਂ ਦੇ ਧਰਨਿਆਂ ‘ਚ ਲਗਾਤਾਰ ਪੰਜਾਬੀ ਗਾਇਕ ਤੇ ਕਲਾਕਾਰ ਵੀ ਸ਼ਾਮਲ ਹੋ ਰਹੇ ਹਨ ਅਤੇ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰ ਰਹੇ ਹਨ। ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਹਿਲੀ ਵਾਰ ਪੂਰਾ ਗਾਇਕੀ ਭਾਈਚਾਰਾ ਇਕੱਠਾ ਹੋਇਆ ਹੈ। ਆਏ ਦਿਨ ਵੱਖ-ਵੱਖ ਥਾਵਾਂ ‘ਤੇ ਧਰਨੇ ਲਾ ਕੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦਾ ਪ੍ਰਦਰਸ਼ਨ ਜਾਰੀ ਹੈ।

ਜਾਣਕਾਰੀ ਲਈ ਦੱਸ ਦੇਈਏ ਦੀਪ ਸਿੱਧੁ ਦੇ ਨਾਲ ਨਾਲ ਪੰਜਾਬ ਦੇ ਜੰਮਪਲ ਅਤੇ ਪੰਜਾਬੀ ਫ਼ਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਯੋਗਰਾਜ ਸਿੰਘ ਨੇ ਵੀ ਕਿਹਾ ਸੀ ਕਿ ਮੈਂ ਫ਼ਿਲਮ ਅਦਾਕਾਰ ਬਾਅਦ ਵਿਚ ਹਾਂ ਸਭ ਤੋਂ ਪਹਿਲਾਂ ਮੈਂ ਪੰਜਾਬ ਦਾ ਪੁੱਤਰ ਹਾਂ ਅਤੇ ਪੰਜਾਬ ਲਈ ਹਰ ਕੁਰਬਾਨੀ ਦੇਣ ਲਈ ਹਮੇਸ਼ਾ ਤਿਆਰ ਰਹਾਂਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅਸੀਂ ਆਪਣੀ ਪੂਰੀ ਜ਼ਿੰਦ-ਜਾਨ ਕੁਰਬਾਨ ਕਰ ਦਿਆਂਗੇ। ਉਨ੍ਹਾਂ ਕਿਹਾ ਸੀ ਕਿ ਪੰਜਾਬ ਦੀ ਜ਼ਮੀਨ ਦਾ ਇਕ ਟੋਟਾ ਵੀ ਕਿਸੇ ਨੂੰ ਵੀ ਨਹੀਂ ਦਿੱਤਾ ਜਾਵੇਗਾ ਜੇਕਰ ਪੰਜਾਬ ਦੀ ਧਰਤੀ ਮਾਂ ਵੱਲ ਕਿਸੇ ਨੇ ਅੱਖ ਚੁੱਕ ਕੇ ਵੇਖਿਆਂ ਤਾਂ ਅਸੀਂ ਉਸ ਨੂੰ ਕਿਸੇ ਵੀ ਕੀਮਤ ‘ਤੇ ਮੁਆਫ਼ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਮੈਂ ਵੀ ਕਿਸਾਨ ਦਾ ਪੁੱਤ ਹਾਂ ਤੇ ਕਿਸਾਨ ਦਾ ਦਰਦ ਜਾਣਦਾ ਹਾਂ। ਸਰਕਾਰਾਂ ਭੁੱਲ ਜਾਂਦੀਆਂ ਹਨ ਕਿ ਜਦੋਂ ਵੀ ਦੇਸ਼ ‘ਤੇ ਕੋਈ ਮੁਸੀਬਤ ਆਈ ਹੈ ਤਾਂ ਸਭ ਤੋਂ ਪਹਿਲਾਂ ਪੰਜਾਬ ਦੇ ਪੁੱਤਰ ਅੱਗੇ ਹੋ ਕੇ ਖੜ੍ਹਦੇ ਹਨ। ਇਸ ਮੌਕੇ ਵਿਜੇ ਪੁਰੀ, ਬਿੱਲੂ ਕਨੇਚ ਸਮਾਜਸੇਵੀ ਆਦਿ ਹਾਜ਼ਰ ਸਨ।’

The post ਕਿਸਾਨਾਂ ਵਿਰੋਧੀ ਖੇਤੀ ਬਿੱਲਾਂ ਨੂੰ ਲੈ ਕੇ ਦੀਪ ਸਿੱਧੁ ਦੇ ਕਹੀ ਇਹ ਗੱਲ appeared first on Daily Post Punjabi.