Deepika Padukone and Ranveer Singh blessed Archives - Daily Post Punjabi

ਰਣਵੀਰ-ਦੀਪਿਕਾ ਦੇ ਘਰ ਗੂੰਜੀਆਂ ਕਿਲਕਾਰੀਆਂ, ਅਦਾਕਾਰਾ ਨੇ ਨੰਨ੍ਹੀ ਪਰੀ ਨੂੰ ਦਿੱਤਾ ਜਨਮ
ਅਦਾਕਾਰਾ ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ। ਦਰਅਸਲ, ਦੀਪਿਕਾ-ਰਣਵੀਰ ਮਾਤਾ-ਪਿਤਾ ਬਣ ਗਏ ਹਨ। ਦੀਪਿਕਾ ਨੇ ਇੱਕ ਨੰਨ੍ਹੀ ਪਰੀ ਨੂੰ ਜਨਮ ਦਿੱਤਾ ਹੈ। ਅਦਾਕਾਰਾ ਸ਼ਨੀਵਾਰ ਨੂੰ ਦੁਪਹਿਰ ਮੁੰਬਈ ਦੇ ਗੋਰੇਗਾਂਵ ਇਲਾਕੇ ਵਿੱਚ ਮੌਜੂਦ ਐੱਚ.ਐੱਨ ਰਿਲਾਇੰਸ ਹਸਪਤਾਲ ਵਿੱਚ ਦਾਖਲ ਹੋਈ ਸੀ। ਉਨ੍ਹਾਂ ਨਾਲ ਰਣਵੀਰ ਸਿੰਘ ਤੇ ਪਰਿਵਾਰ ਵਾਲੇ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਦੀਪਿਕਾ ਤੇ ਰਣਵੀਰ ਬੱਪਾ ਦੇ ਦਰਸ਼ਨ ਕਰਨ ਲਈ ਸਿੱਧੀਵਿਨਾਇਕ ਮੰਦਿਰ ਪਹੁੰਚੇ ਸਨ।

Deepika Padukone and Ranveer Singh blessed

ਦੱਸ ਦੇਈਏ ਕਿ ਦੀਪਿਕਾ ਨੇ ਇਸ ਸਾਲ 28 ਫਰਵਰੀ ਨੂੰ ਸੋਸ਼ਲ ਮੀਡੀਆ ‘ਤੇ ਪ੍ਰੈਗਨੈਂਸੀ ਅਨਾਊਂਸ ਕੀਤੀ ਸੀ। ਉਨ੍ਹਾਂ ਨੇ ਇੱਕ ਪੋਸਟ ਸਾਂਝੀ ਕਰ ਲਿਖਿਆ ਸੀ ਕਿ ਉਹ ਸਤੰਬਰ 2024 ਵਿੱਚ ਬੱਚੇ ਨੂੰ ਜਨਮ ਦੇਵੇਗੀ। ਕੁਝ ਦਿਨ ਪਹਿਲਾਂ ਹੀ ਦੀਪਿਕਾ ਨੇ ਪ੍ਰੈਗਨੈਂਸੀ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਸਨ। ਅਦਾਕਾਰਾ ਵੱਲੋਂ ਆਪਣੇ ਸੋਸ਼ਲ ਮੀਡੀਆ ‘ਅਕਾਊਂਟ ਤੇ 14 ਫੋਟੋਆਂ ਸਾਂਝੀਆਂ ਕੀਤੀਆਂ ਗਈਆਂ ਸਨ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਰਣਵੀਰ-ਦੀਪਿਕਾ ਦੇ ਘਰ ਗੂੰਜੀਆਂ ਕਿਲਕਾਰੀਆਂ, ਅਦਾਕਾਰਾ ਨੇ ਨੰਨ੍ਹੀ ਪਰੀ ਨੂੰ ਦਿੱਤਾ ਜਨਮ appeared first on Daily Post Punjabi.