deepika padukone museum gala Archives - Daily Post Punjabi

ਅਕੈਡਮੀ ਮਿਊਜ਼ੀਅਮ ਗਾਲਾ ਆਸਕਰ ‘ਚ ਸ਼ਾਮਲ ਹੋਣ ਵਾਲੀ ਪਹਿਲੀ ਭਾਰਤੀ ਅਦਾਕਾਰਾ ਬਣੀ ਦੀਪਿਕਾ ਪਾਦੁਕੋਣ
ਦੀਪਿਕਾ ਪਾਦੁਕੋਣ ਭਾਰਤੀ ਅਭਿਨੇਤਰੀਆਂ ਦੀ ਸੂਚੀ ਵਿੱਚ ਸਭ ਤੋਂ ਉੱਪਰ ਹੈ। ਉਨ੍ਹਾਂ ਨੇ ਬਾਲੀਵੁੱਡ ‘ਚ ਕਈ ਹਿੱਟ ਫਿਲਮਾਂ ‘ਚ ਕੰਮ ਕੀਤਾ ਹੈ। ਇਸ ਤੋਂ ਇਲਾਵਾ ਅਦਾਕਾਰਾ ਨੇ ਹਾਲੀਵੁੱਡ ‘ਚ ਵੀ ਆਪਣਾ ਜਾਦੂ ਦਿਖਾਇਆ। ਇਸ ਦੇ ਨਾਲ ਹੀ ਇਹ ਅਦਾਕਾਰਾ ਕਈ ਵਾਰ ਦੇਸ਼ ਦਾ ਨਾਂ ਰੌਸ਼ਨ ਕਰ ਚੁੱਕੀ ਹੈ।

deepika padukone museum gala

ਦੀਪਿਕਾ ਨੇ ਬੀਤੇ ਦਿਨੀਂ ‘2023 ਅਕੈਡਮੀ ਮਿਊਜ਼ੀਅਮ ਗਾਲਾ’ ਈਵੈਂਟ ‘ਚ ਹਿੱਸਾ ਲਿਆ ਸੀ, ਜਿਸ ਤੋਂ ਬਾਅਦ ਦੀਪਿਕਾ ਇਸ ਈਵੈਂਟ ‘ਚ ਹਿੱਸਾ ਲੈਣ ਵਾਲੀ ਪਹਿਲੀ ਭਾਰਤੀ ਅਭਿਨੇਤਰੀ ਬਣ ਗਈ ਹੈ। ਇਸ ਦੌਰਾਨ ਉਹ ਨੀਲੇ ਰੰਗ ਦੇ ਗਾਊਨ ‘ਚ ਪਹੁੰਚੀ, ਜਿਸ ‘ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਸੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ

ਤੁਹਾਨੂੰ ਦੱਸ ਦੇਈਏ ਕਿ ਸਾਲ ਦੀ ਸ਼ੁਰੂਆਤ ‘ਚ ਅਦਾਕਾਰਾ ਨੇ ਆਸਕਰ ਅਤੇ ਹੁਣ ਆਸਕਰ ਤੋਂ ਬਾਅਦ ਦੂਜੇ ਸਭ ਤੋਂ ਵੱਡੇ ਪੜਾਅ ‘ਤੇ ਜਾ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਅਕੈਡਮੀ ਮਿਊਜ਼ੀਅਮ ਗਾਲਾ ਆਸਕਰ ਤੋਂ ਬਾਅਦ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਸਮਾਗਮ ਹੈ ਜੋ ਉਸੇ ਬੋਰਡ ਦੁਆਰਾ ਆਯੋਜਿਤ ਕੀਤਾ ਜਾਂਦਾ ਹੈ।

The post ਅਕੈਡਮੀ ਮਿਊਜ਼ੀਅਮ ਗਾਲਾ ਆਸਕਰ ‘ਚ ਸ਼ਾਮਲ ਹੋਣ ਵਾਲੀ ਪਹਿਲੀ ਭਾਰਤੀ ਅਦਾਕਾਰਾ ਬਣੀ ਦੀਪਿਕਾ ਪਾਦੁਕੋਣ appeared first on Daily Post Punjabi.