deepinder singh patwalia replaces atul nanda Archives - Daily Post Punjabi

ਪੰਜਾਬ ਨੂੰ ਮਿਲੇ ਨਵੇਂ ਐਡਵੋਕੇਟ ਜਨਰਲ, ਅਤੁਲ ਨੰਦਾ ਦੀ ਥਾਂ ਦੀਪਇੰਦਰ ਸਿੰਘ ਪਟਵਾਲੀਆ ਨੂੰ ਕੀਤਾ ਗਿਆ ਨਿਯੁਕਤ
ਪੰਜਾਬ ਦੀ ਸਿਆਸਤ ‘ਚ ਪਿਛਲੇ ਹਫਤੇ ਹੋਏ ਤਖਤਾਂ ਪਲਟ ਤੋਂ ਬਾਅਦ ਇੱਕ ਤੋਂ ਬਾਅਦ ਇੱਕ ਵੱਡੇ ਫੈਸਲੇ ਹੋ ਰਹੇ ਹਨ। ਉੱਥੇ ਹੀ ਅੱਜ ਪੰਜਾਬ ਨੂੰ ਨਵੇਂ ਮੁੱਖ ਸਕੱਤਰ ਤੋਂ ਬਾਅਦ ਹੁਣ ਨਵਾਂ ਐਡਵੋਕੇਟ ਜਨਰਲ ਵੀ ਮਿਲ ਗਿਆ ਹੈ।

deepinder singh patwalia replaces atul nanda

ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀਰਵਾਰ ਸਵੇਰੇ ਹੁਕਮ ਜਾਰੀ ਕਰਦਿਆਂ ਸੀਨੀਅਰ ਐਡਵੋਕੇਟ ਸ: ਦੀਪਇੰਦਰ ਸਿੰਘ ਪਟਵਾਲੀਆ ਨੂੰ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ।

ਇਹ ਵੀ ਪੜ੍ਹੋ : ਤਰਨਤਾਰਨ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਸਰਹੱਦ ਨੇੜਲੇ ਪਿੰਡ ਤੋਂ ਅਸਲੇ ਸਮੇਤ 3 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

ਸੀਨੀਅਰ ਐਡਵੋਕੇਟ ਸ: ਦੀਪਇੰਦਰ ਸਿੰਘ ਪਟਵਾਲੀਆ ਨੂੰ ਸਾਬਕਾ ਐਡਵੋਕਟ ਜਨਰਲ ਅਤੁਲ ਨੰਦਾ ਦੀ ਥਾਂ ‘ਤੇ ਨਿਯੁਕਤ ਕੀਤਾ ਗਿਆ ਹੈ। ਦਰਅਸਲ ਅਤੁਲ ਨੰਦਾ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਬਾਅਦ ਖੁਦ ਵੀ ਅਸਤੀਫ਼ਾ ਦੇ ਦਿੱਤਾ ਸੀ।

ਇਹ ਵੀ ਦੇਖੋ : ਮੌਤ ਤੋਂ ਬਾਅਦ ਵੀ ਰੋਜ਼ ਲੱਗਦੀ ਹੈ ਪਤਨੀ ਪਤੀ ਦੇ ਗਲੇ… | Love Story | Husband Wife Love | Vina Love Story

The post ਪੰਜਾਬ ਨੂੰ ਮਿਲੇ ਨਵੇਂ ਐਡਵੋਕੇਟ ਜਨਰਲ, ਅਤੁਲ ਨੰਦਾ ਦੀ ਥਾਂ ਦੀਪਇੰਦਰ ਸਿੰਘ ਪਟਵਾਲੀਆ ਨੂੰ ਕੀਤਾ ਗਿਆ ਨਿਯੁਕਤ appeared first on Daily Post Punjabi.