defamation case Archives - Daily Post Punjabi

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਟਲੀ, 25 ਮਾਰਚ ਨੂੰ ਹੋਵੇਗੀ ਬਠਿੰਡਾ ਅਦਾਲਤ ‘ਚ ਸੁਣਵਾਈ
ਭਾਜਪਾ ਸੰਸਦ ਕੰਗਣਾ ਰਣੌਤ ਮਾਨਹਾਨੀ ਮਾਮਲੇ ਵਿੱਚ ਬਠਿੰਡਾ ਦੀ ਕੋਰਟ ਵਿੱਚ ਅੱਜ ਸੁਣਵਾਈ ਨਹੀਂ ਹੋਈ। ਕਿਸਾਨ ਆਗੂ ਸੁਰਜੀਤ ਸਿੰਘ ਫੂਲ ਅਤੇ ਕਿਸਾਨ ਜਸਵੀਰ ਸਿੰਘ ਦੀ ਅੱਜ ਗਵਾਹੀ ਹੋਣੀ ਸੀ। ਪਰ ਜੱਜ ਸਾਹਿਬ ਦੀ ਲੀਗਲ ਮੀਟਿੰਗ ਹਨ ਕਰਕੇ ਦੋਵੇਂ ਗਵਾਹਾਂ ਨੂੰ ਕੋਰਟ ਵੱਲੋਂ ਬਾਉਂਡ ਕਰ ਲਿਆ ਗਿਆ ਹੈ।

ਹੁਣ 25 ਮਾਰਚ ਨੂੰ ਦੋਵਾਂ ਦੀ ਕੋਰਟ ਵਿੱਚ ਪੇਸ਼ੀ ਦੌਰਾਨ ਗਵਾਹੀ ਹੋਵੇਗੀ। ਇਸ ਦੇ ਨਾਲ ਹੀ ਕੰਗਨਾ ਰਣੌਤ ਦੇ ਪਾਸਪੋਰਟ ਜਬਤ ਕਰਨ ਦੀ ਅਰਜੀ ‘ਤੇ ਵੀ 25 ਮਾਰਚ ਨੂੰ ਹੀ ਕੋਰਟ ਵੱਲੋਂ ਫੈਸਲਾ ਸੁਣਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ ਦੀ ਅਨੰਨਿਆ ਸ਼ਰਮਾ ਨੇ ਗੱਡੇ ਝੰਡੇ, UPSC ਦੀ ਪ੍ਰੀਖਿਆ ’ਚ 13ਵਾਂ ਸਥਾਨ ਕੀਤਾ ਪ੍ਰਾਪਤ

ਬਜ਼ੁਰਗ ਕਿਸਾਨ ਮਹਿਲਾ ਮਹਿੰਦਰ ਕੌਰ ਦੇ ਵਕੀਲ ਵੱਲੋਂ ਦੱਸਿਆ ਗਿਆ ਕੰਗਨਾ ਰਣੌਤ ਮਾਣਹਾਨੀ ਮਾਮਲੇ ਵਿੱਚ ਪਹਿਲਾਂ 10 ਮਾਰਚ ਤਾਰੀਖ ਕੋਰਟ ਵੱਲੋਂ ਦਿੱਤੀ ਗਈ ਸੀ। ਐਪਲੀਕੇਸ਼ਨ ਫਾਈਲ ਕਰਕੇ ਕੰਗਨਾ ਰਣੌਤ ਦੇ ਵਕੀਲ ਵੱਲੋਂ ਤਰੀਕ ਨੂੰ 9 ਮਾਰਚ ਕਰਵਾ ਲਿਆ ਗਿਆ। ਪਰ ਜੱਜ ਸਾਹਿਬ ਦੀ ਲੀਗਲ ਮੀਟਿੰਗ ਦੇ ਚਲਦੇ ਦੋਵੇਂ ਗਵਾਹਾਂ ਨੂੰ ਕੋਰਟ ਵੱਲੋਂ ਬਾਉਂਡ ਕਰ ਲਿਆ ਗਿਆ ਹੈ। ਦੋਵੇਂ ਗਵਾਹ ਹੁਣ 25 ਮਾਰਚ ਨੂੰ ਕੋਰਟ ਵਿੱਚ ਪੇਸ਼ੀ ਦੌਰਾਨ ਗਵਾਹੀ ਦੇਣਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਟਲੀ, 25 ਮਾਰਚ ਨੂੰ ਹੋਵੇਗੀ ਬਠਿੰਡਾ ਅਦਾਲਤ ‘ਚ ਸੁਣਵਾਈ appeared first on Daily Post Punjabi.

ਕੰਗਨਾ ਰਣੌਤ ਮਾਣਹਾਨੀ ਮਾਮਲਾ : ਵਕੀਲਾਂ ਦੀ ਹੜਤਾਲ ਕਰਕੇ ਸੁਣਵਾਈ ਟਲੀ, 10 ਮਾਰਚ ਨੂੰ ਹੋਵੇਗੀ ਅਗਲੀ ਸੁਣਵਾਈ
ਭਾਜਪਾ ਸੰਸਦ ਕੰਗਣਾ ਰਣੌਤ ਮਾਨਹਾਨੀ ਮਾਮਲੇ ਵਿੱਚ ਬਠਿੰਡਾ ਦੀ ਕੋਰਟ ਵਿੱਚ ਹੋਣ ਵਾਲੀ ਸੁਣਵਾਈ ਟਲ ਗਈ ਹੈ। ਦਰਅਸਲ ਬਠਿੰਡਾ ਵਿੱਚ ਵਕੀਲਾਂ ਦੀ ਹੜਤਾਲ ਚੱਲ ਰਹੀ ਹੈ, ਜਿਸ ਕਾਰਨ ਕੋਰਟ ਵਿੱਚ ਸੁਣਵਾਈ ਨਹੀਂ ਹੋ ਸਕੀ। ਹੁਣ 10 ਮਾਰਚ ਨੂੰ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ। ਬੇਬੇ ਮਹਿੰਦਰ ਕੌਰ ਦੇ ਪਤੀ ਲਾਭ ਸਿੰਘ ਨੇ ਕਿਹਾ ਮੈਨੂੰ ਫੋਨ ਆ ਰਹੇ ਹਨ ਰਾਜੀਨਾਮਾ ਕਰਨ ਦੇ ਲਈ ਪਰ ਕੋਰਟ ਦਾ ਅਤੇ ਰੱਬ ਦਾ ਫੈਸਲਾ ਮੈਨੂੰ ਮਨਜ਼ੂਰ ਹੋਵੇਗਾ।

ਕੰਗਣਾ ਰਨੌਤ ਦੇ ਵਕੀਲ ਰਘਬੀਰ ਸਿੰਘ ਵਹਣੀਵਾਲ ਨੇ ਕਿਹਾ ਸਾਡੀ ਚੱਲ ਰਹੀ ਹੜਤਾਲ ਦੇ ਕਾਰਨ ਹੁਣ ਕੰਗਣਾ ਰਣੌਤ ਮਾਨਹਾਨੀ ਕੇਸ ਵਿੱਚ ਅਗਲੀ ਸੁਣਵਾਈ 10 ਮਾਰਚ ਨੂੰ ਹੋਵੇਗੀ। ਅਸੀਂ ਮਾਨਯੋਗ ਕੋਰਟ ਵਿੱਚ ਐਪਲੀਕੇਸ਼ਨ ਲਾਈ ਹੈ। ਕੰਗਣਾ ਰਣੌਤ ਦਾ ਪਾਸਪੋਰਟ ਸਰੰਡਰ ਕਰਵਾਉਣ ਦੇ ਲਈ ਕਿਉਂਕਿ ਬੇਬੇ ਮਹਿੰਦਰ ਕੌਰ ਦੀ ਉਮਰ ਕਾਫੀ ਹੋ ਚੁੱਕੀ ਹੈ ਜਿਸ ਕਾਰਨ ਉਸ ਨੂੰ ਕੋਰਟ ਦੇ ਵਿੱਚ ਆਉਣ ਵਿੱਚ ਵੀ ਮੁਸ਼ਕਿਲ ਹੁੰਦੀ ਹੈ।

ਇਹ ਵੀ ਪੜ੍ਹੋ : ਨਿਊਜ਼ੀਲੈਂਡ ਤੋਂ ਬਾਅਦ ਆਸਟ੍ਰੇਲੀਆ ‘ਚ ਪੰਜਾਬੀਆਂ ਦਾ ਵਿਰੋਧ, ਦੇਸ਼ ਛੱਡਣ ਦੀ ਦਿੱਤੀ ਧ/ਮਕੀ

ਦੂਜੇ ਪਾਸੇ ਬੇਬੇ ਮਹਿੰਦਰ ਕੌਰ ਦੇ ਪਤੀ ਲਾਭ ਸਿੰਘ ਦਾ ਕਹਿਣਾ ਹੈ ਕਿ ਅਜਿਹੀ ਉਮਰ ਵਿੱਚ ਕੋਰਟਾਂ ਵਿੱਚ ਧੱਕੇ ਖਾਣਾ ਕਾਫੀ ਔਖਾ ਲੱਗਦਾ ਹੈ। ਉਹਨਾਂ ਨੂੰ ਰਾਜ਼ੀਨਾਮੇ ਲਈ ਕਾਫੀ ਵਾਰ ਵਿਦੇਸ਼ਾਂ ਤੋਂ ਫੋਨ ਕਾਲ ਵੀ ਆ ਰਹੀਆਂ ਹਨ ਪਰੰਤੂ ਜੇਕਰ ਕੰਗਣਾ ਉਹਨਾਂ ਦੇ ਘਰ ਵੀ ਆਉਂਦੀ ਹੈ ਤਾਂ ਉਹ ਮੁਆਫ਼ ਨਹੀਂ ਕਰਨਗੇ। ਹੁਣ ਤਾਂ ਸਿਰਫ ਮਾਨਯੋਗ ਕੋਰਟ ਦਾ ਫੈਸਲਾ ਜਾਂ ਫਿਰ ਜੋ ਰੱਬ ਨੂੰ ਮਨਜ਼ੂਰ ਹੈ ਉਸੇ ਫੈਸਲੇ ਨੂੰ ਹੱਸ ਕੇ ਸਵੀਕਾਰ ਕਰਾਂਗੇ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੰਗਨਾ ਰਣੌਤ ਮਾਣਹਾਨੀ ਮਾਮਲਾ : ਵਕੀਲਾਂ ਦੀ ਹੜਤਾਲ ਕਰਕੇ ਸੁਣਵਾਈ ਟਲੀ, 10 ਮਾਰਚ ਨੂੰ ਹੋਵੇਗੀ ਅਗਲੀ ਸੁਣਵਾਈ appeared first on Daily Post Punjabi.

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਬਠਿੰਡਾ ਕੋਰਟ ‘ਚ ਸੁਣਵਾਈ ਅੱਜ, ਬੇਬੇ ਮਹਿੰਦਰ ਕੌਰ ‘ਤੇ ਕੀਤੀ ਸੀ ਵਿਵਾਦਿਤ ਟਿੱਪਣੀ
ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਅੱਜ ਬਠਿੰਡਾ ਵਿੱਚ ਚੱਲ ਰਹੇ ਮਾਣਹਾਨੀ ਦੇ ਮਾਮਲੇ ਵਿੱਚ ਨਿੱਜੀ ਤੌਰ ‘ਤੇ ਪੇਸ਼ ਹੋਣ ਵਾਲੇ ਹਨ। ਪਿਛਲੀ ਸੁਣਵਾਈ ਦੌਰਾਨ ਕੰਗਨਾ ਅਦਾਲਤ ਵਿੱਚ ਪੇਸ਼ ਨਹੀਂ ਹੋਈ ਸੀ, ਪਰ ਉਨ੍ਹਾਂ ਦੇ ਵਕੀਲ ਉਨ੍ਹਾਂ ਵੱਲੋਂ ਪੇਸ਼ ਹੋਏ ਸਨ। ਸੰਸਦ ਸੈਸ਼ਨ ਦਾ ਹਵਾਲਾ ਦਿੰਦੇ ਹੋਏ, ਕੰਗਨਾ ਨੇ ਪੇਸ਼ ਹੋਣ ਤੋਂ ਛੋਟ ਦੀ ਮੰਗ ਕੀਤੀ, ਜਿਸਨੂੰ ਅਦਾਲਤ ਨੇ ਸਵੀਕਾਰ ਕਰ ਲਿਆ, ਅਤੇ ਅਗਲੀ ਤਰੀਕ ਅੱਜ ਤੈਅ ਕੀਤੀ ਗਈ।

ਮਾਣਹਾਨੀ ਦਾ ਕੇਸ ਦਾਇਰ ਕਰਨ ਵਾਲੀ ਬਜ਼ੁਰਗ ਔਰਤ ਮਹਿੰਦਰ ਕੌਰ ਦੀ ਨੁਮਾਇੰਦਗੀ ਕਰਨ ਵਾਲੇ ਵਕੀਲ ਰਘਬੀਰ ਸਿੰਘ ਬੇਨੀਵਾਲ ਨੇ ਕਿਹਾ ਕਿ ਅਦਾਲਤ ਨੇ ਪਹਿਲਾਂ ਹੀ ਸਪੱਸ਼ਟ ਨਿਰਦੇਸ਼ ਜਾਰੀ ਕਰ ਦਿੱਤੇ ਸਨ ਕਿ ਕੰਗਨਾ ਨੂੰ ਅਗਲੀ ਤਰੀਕ ‘ਤੇ ਨਿੱਜੀ ਤੌਰ ‘ਤੇ ਪੇਸ਼ ਹੋਣਾ ਪਵੇਗਾ। ਅਦਾਲਤ ਨੇ ਗਵਾਹਾਂ ਦੇ ਬਿਆਨਾਂ ਬਾਰੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਅਤੇ ਜੇਕਰ ਵਾਧੂ ਗਵਾਹ ਬੁਲਾਏ ਜਾਂਦੇ ਹਨ ਤਾਂ ਅਗਾਊਂ ਸੂਚਨਾ ਦੇਣ ਲਈ ਕਿਹਾ।

ਇਹ ਵੀ ਪੜ੍ਹੋ : ਪੰਜਾਬ ‘ਚ ਅਗਲੇ 3 ਦਿਨਾਂ ਲਈ ਸੀਤ ਲਹਿਰ ਤੇ ਧੁੰਦ ਦਾ ਅਲਰਟ, ਵਿਭਾਗ ਨੇ ਮੀਂਹ ਪੈਣ ਦੀ ਵੀ ਕੀਤੀ ਭਵਿੱਖਬਾਣੀ

ਜਿਸ ਕੇਸ ਵਿੱਚ ਕੰਗਨਾ ਪੇਸ਼ ਹੋਈ ਸੀ, ਉਹ 2021 ਦਾ ਹੈ, ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ। ਉਸ ਸਮੇਂ ਦੌਰਾਨ, ਕੰਗਨਾ ਨੇ ਟਵੀਟ ਕੀਤਾ ਸੀ, ਜਿਸ ਵਿੱਚ ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ ਰਹਿਣ ਵਾਲੀ 87 ਸਾਲਾ ਕਿਸਾਨ ਮਹਿੰਦਰ ਕੌਰ, ਇੱਕ ਔਰਤ ਸੀ ਜੋ 100-100 ਰੁਪਏ ਲੈ ਕੇ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲੈ ਰਹੀ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਬਠਿੰਡਾ ਕੋਰਟ ‘ਚ ਸੁਣਵਾਈ ਅੱਜ, ਬੇਬੇ ਮਹਿੰਦਰ ਕੌਰ ‘ਤੇ ਕੀਤੀ ਸੀ ਵਿਵਾਦਿਤ ਟਿੱਪਣੀ appeared first on Daily Post Punjabi.

ਕੰਗਨਾ ਰਨੌਤ ਮਾਣਹਾਨੀ ਕੇਸ ‘ਚ 5 ਜਨਵਰੀ ਨੂੰ ਹੋਵੇਗੀ ਸੁਣਵਾਈ, VC ਰਾਹੀਂ ਪੇਸ਼ ਹੋਣ ਦੀ ਅਰਜ਼ੀ ‘ਤੇ ਨਹੀਂ ਆਇਆ ਫੈਸਲਾ
ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ਼ ਮਾਣਹਾਨੀ ਮਾਮਲੇ ਵਿੱਚ ਬਠਿੰਡਾ ਕੋਰਟ ਨੇ ਅੱਜ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਕੰਗਨਾ ਰਣੌਤ ਨੇ ਕੋਰਟ ਵਿੱਚ ਹਾਜ਼ਰੀ ਮੁਆਫ਼ੀ ਦੀ ਅਰਜ਼ੀ ਦਿੱਤੀ ਹੈ। ਹੁਣ 5 ਜਨਵਰੀ, 2026 ਨੂੰ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ। ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਦੀ ਅਰਜੀ ‘ਤੇ ਫਿਲਹਾਲ ਕੋਈ ਫੈਸਲਾ ਨਹੀਂ ਆਇਆ ਹੈ। ਕੰਗਨਾ ਰਣੌਤ ਨੇ ਕਿਸਾਨ ਅੰਦੋਲਨ ਦੌਰਾਨ ਬੇਬੇ ਮਹਿੰਦਰ ਕੌਰ ‘ਤੇ ਵਿਵਾਦਿਤ ਟਿੱਪਣੀ ਕੀਤੀ ਸੀ

4 ਦਸੰਬਰ ਨੂੰ ਇਸ ਮਾਣਹਾਨੀ ਦੇ ਮਾਮਲੇ ਵਿੱਚ ਦੋ ਲੋਕਾਂ ਨੇ ਗਵਾਹੀ ਦਿੱਤੀ। ਮਾਣਹਾਨੀ ਦਾ ਮੁਕੱਦਮਾ ਦਾਇਰ ਕਰਨ ਵਾਲੇ ਬੇਬੇ ਮਹਿੰਦਰ ਕੌਰ ਦੇ ਵਕੀਲ ਰਘੁਬੀਰ ਸਿੰਘ ਬਹਿਣੀਵਾਲ ਨੇ ਕਿਹਾ ਸੀ ਕਿ ਉਨ੍ਹਾਂ ਵੱਲੋਂ ਕੁਝ ਸਬੂਤ ਪੇਸ਼ ਕੀਤੇ ਗਏ ਹਨ ਅਤੇ ਉਨ੍ਹਾਂ ਨੇ ਅਦਾਲਤ ਨੂੰ ਕੰਗਨਾ ਰਣੌਤ ਦੀ ਨਿੱਜੀ ਪੇਸ਼ੀ ਯਕੀਨੀ ਬਣਾਉਣ ਦੀ ਬੇਨਤੀ ਕੀਤੀ ਸੀ। ਬੀਬੀ ਮਹਿੰਦਰ ਕੌਰ ਨੇ ਕਿਹਾ ਕਿ ਉਹ ਪਿਛਲੇ ਚਾਰ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਹੈ ਅਤੇ ਕੰਗਨਾ ਨੂੰ ਮੁਆਫ਼ ਨਹੀਂ ਕਰੇਗੀ।

ਇਹ ਮਾਮਲਾ ਉਸ ਸਮੇਂ ਦਾ ਹੈ ਜਦੋਂ ਕਿਸਾਨ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੇ ਸਨ। ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ ਰਹਿਣ ਵਾਲੀ ਬੇਬੇ ਮਹਿੰਦਰ ਕੌਰ ਨੇ ਪਟੀਸ਼ਨ ਦਾਇਰ ਕੀਤੀ ਸੀ। ਉਸ ਨੇ ਦੋਸ਼ ਲਗਾਇਆ ਕਿ ਕੰਗਨਾ ਰਣੌਤ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਅਪਮਾਨਜਨਕ ਪੋਸਟ ਪਾਈ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਅਜਿਹੀਆਂ ਔਰਤਾਂ ਵਿਰੋਧ ਪ੍ਰਦਰਸ਼ਨਾਂ ਲਈ 100-100 ਰੁਪਏ ਲੈ ਕੇ ਆਉਂਦੀਆਂ ਹਨ।

ਇਹ ਵੀ ਪੜ੍ਹੋ :  ਐਡਮਿੰਟਨ ‘ਚ 2 ਪੰਜਾਬੀਆਂ ਦਾ ਗੋ/ਲੀਆਂ ਮਾ.ਰ ਕੇ ਕ/ਤਲ, ਮਾਨਸਾ ਨਾਲ ਸਬੰਧਤ ਸਨ ਦੋਵੇਂ ਨੌਜਵਾਨ

ਕੰਗਨਾ ਰਣੌਤ ਨੇ ਹਾਲ ਹੀ ਵਿੱਚ ਮਾਮਲੇ ਨੂੰ ਹੱਲ ਕਰਨ ਲਈ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਸੀ ਪਰ ਸੁਪਰੀਮ ਕੋਰਟ ਨੇ ਇਸ ਨੂੰ ਰੱਦ ਕਰ ਦਿੱਤਾ। ਇਸ ਤੋਂ ਬਾਅਦ ਬਠਿੰਡਾ ਅਦਾਲਤ ਨੇ ਉਸ ਨੂੰ ਅੱਜ ਦੁਬਾਰਾ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੰਗਨਾ ਰਨੌਤ ਮਾਣਹਾਨੀ ਕੇਸ ‘ਚ 5 ਜਨਵਰੀ ਨੂੰ ਹੋਵੇਗੀ ਸੁਣਵਾਈ, VC ਰਾਹੀਂ ਪੇਸ਼ ਹੋਣ ਦੀ ਅਰਜ਼ੀ ‘ਤੇ ਨਹੀਂ ਆਇਆ ਫੈਸਲਾ appeared first on Daily Post Punjabi.

ਮਾਣਹਾਨੀ ਮਾਮਲੇ ‘ਚ ਆਤਿਸ਼ੀ ਨੂੰ ਵੱਡੀ ਰਾਹਤ, 20 ਹਜ਼ਾਰ ਰੁ: ਦੇ ਮੁਚਲਕੇ ‘ਤੇ ਕੋਰਟ ਨੇ ਦਿੱਤੀ ਜ਼ਮਾਨਤ
ਦਿੱਲੀ ਸਰਕਾਰ ਦੀ ਮੰਤਰੀ ਅਤੇ ‘ਆਪ’ ਨੇਤਾ ਆਤਿਸ਼ੀ ਨੂੰ ਮਾਣਹਾਨੀ ਮਾਮਲੇ ‘ਚ ਵੱਡੀ ਰਾਹਤ ਮਿਲੀ ਹੈ। ਦਿੱਲੀ ਕੋਰਟ ਨੇ ਆਤਿਸ਼ੀ ਨੂੰ ਜ਼ਮਾਨਤ ਬਾਂਡ ‘ਤੇ ਜ਼ਮਾਨਤ ਦਿੱਤੀ ਹੈ। ਭਾਜਪਾ ਆਗੂ ਪ੍ਰਵੀਨ ਸ਼ੰਕਰ ਕਪੂਰ ਵੱਲੋਂ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ। ਇਸ ਸਬੰਧ ਵਿਚ ਉਸ ਨੂੰ ਤਲਬ ਕੀਤਾ ਗਿਆ ਸੀ। ਮੰਗਲਵਾਰ ਨੂੰ ਉਹ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ‘ਚ ਪੇਸ਼ ਹੋਈ, ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ।

ਭਾਜਪਾ ਦਾ ਦੋਸ਼ ਹੈ ਕਿ ਆਤਿਸ਼ੀ ਨੇ ਪਾਰਟੀ ‘ਤੇ ‘ਆਪ’ ਵਿਧਾਇਕਾਂ ਨੂੰ ਪੈਸੇ ਦੇ ਕੇ ਤੋੜਨ ਦਾ ਦੋਸ਼ ਲਗਾਇਆ ਹੈ। ਇਸ ਨਾਲ ਪਾਰਟੀ ਦਾ ਅਕਸ ਖਰਾਬ ਹੋਇਆ ਹੈ। BJP ਆਗੂ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਤਿਸ਼ੀ ਨੇ ਕਈ ਵਾਰ ਇਹ ਦਾਅਵਾ ਕੀਤਾ ਹੈ ਕਿ BJP ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਕਰੋੜਾਂ ਰੁਪਏ ਅਤੇ ਸੀਟ ਦਾ ਆਫਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਦੋਸ਼ ਬਿਲਕੁਲ ਝੂਠੇ ਅਤੇ ਮਨਘੜਤ ਹਨ।

ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਆਤਿਸ਼ੀ ਨੂੰ ਮਾਣਹਾਨੀ ਦੇ ਮਾਮਲੇ ਵਿੱਚ ਦਿੱਲੀ ਦੀ ਅਦਾਲਤ ਵੱਲੋਂ ਭੇਜੇ ਸੰਮਨ ਨੂੰ ਤਾਨਾਸ਼ਾਹੀ ਕਰਾਰ ਦਿੱਤਾ ਸੀ ਅਤੇ ਦੋਸ਼ ਲਾਇਆ ਸੀ ਕਿ ਭਾਰਤੀ ਜਨਤਾ ਪਾਰਟੀ ਆਮ ਆਦਮੀ ਪਾਰਟੀ ਦੇ ਸਾਰੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਯੋਜਨਾ ਬਣਾ ਰਹੀ ਹੈ। ਉਸਨੇ ਕਿਹਾ ਸੀ, ਮੈਂ ਕਿਹਾ ਸੀ ਕਿ ਉਹ ਹੁਣ ਆਤਿਸ਼ੀ ਨੂੰ ਗ੍ਰਿਫਤਾਰ ਕਰਨਗੇ। ਲੋਕ ਸਭਾ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਕਿਹਾ ਸੀ ਕਿ ਪੂਰੀ ਤਰ੍ਹਾਂ ਕਮਜ਼ੋਰ ਤੇ ਝੂਠੇ ਕੇਸਾਂ ਵਿੱਚ ‘ਆਪ’ ਦੇ ਸਾਰੇ ਆਗੂਆਂ ਨੂੰ ਇੱਕ-ਇੱਕ ਕਰਕੇ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪਹਿਲੀ ਨੌਕਰੀ ‘ਤੇ ਸਰਕਾਰ ਤੋਂ ਮਿਲਣਗੇ 15000 ਰੁਪਏ, ਨੌਜਵਾਨਾਂ ਲਈ ਬਜਟ ‘ਚ ਵੱਡਾ ਤੋਹਫਾ, ਜਾਣੋ ਪੂਰੀ ਸਕੀਮ

ਪ੍ਰਵੀਨ ਸ਼ੰਕਰ ਨੇ ਕਿਹਾ ਸੀ ਕਿ 2 ਅਪ੍ਰੈਲ ਨੂੰ ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਨੇ ਬਿਆਨ ਦਿੱਤਾ ਸੀ ਕਿ ਭਾਜਪਾ ਨੇ ਉਸ ਨੂੰ ਇੱਕ ਅਜਿਹੇ ਵਿਅਕਤੀ ਰਾਹੀਂ ਪਾਰਟੀ ਵਿੱਚ ਸ਼ਾਮਲ ਕਰਨ ਲਈ ਕਿਹਾ ਸੀ, ਜੋ ਉਸ ਨੂੰ ਨਿੱਜੀ ਤੌਰ ‘ਤੇ ਜਾਣਦਾ ਸੀ ਅਤੇ ਪਾਰਟੀ ਦਾ ਮੈਂਬਰ ਸੀ। ਇਸ ਤੋਂ ਬਾਅਦ ਉਸੇ ਦਿਨ ਭਾਜਪਾ ਨੇ ਆਤਿਸ਼ੀ ਨੂੰ ਮੁਆਫੀ ਮੰਗਣ ਲਈ ਕਾਨੂੰਨੀ ਨੋਟਿਸ ਦਿੱਤਾ। ਜਦੋਂ ਉਸ ਨੇ ਮੁਆਫੀ ਨਹੀਂ ਮੰਗੀ ਤਾਂ ਅਸੀਂ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਮਾਣਹਾਨੀ ਮਾਮਲੇ ‘ਚ ਆਤਿਸ਼ੀ ਨੂੰ ਵੱਡੀ ਰਾਹਤ, 20 ਹਜ਼ਾਰ ਰੁ: ਦੇ ਮੁਚਲਕੇ ‘ਤੇ ਕੋਰਟ ਨੇ ਦਿੱਤੀ ਜ਼ਮਾਨਤ appeared first on Daily Post Punjabi.

ਰਾਹੁਲ ਗਾਂਧੀ ਨੂੰ ਅਦਾਲਤ ਤੋਂ ਮਿਲੀ ਰਾਹਤ, ਮਾਣਹਾਨੀ ਕੇਸ ‘ਚ ਪੇਸ਼ੀ ਲਈ ਸਥਾਈ ਛੋਟ
ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੀ ਇੱਕ ਅਦਾਲਤ ਨੇ ਸ਼ਨੀਵਾਰ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਰਾਹਤ ਦਿੱਤੀ। ਅਦਾਲਤ ਨੇ ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਇੱਕ ਕਾਰਜਕਾਰੀ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਦਾਇਰ ਮਾਣਹਾਨੀ ਦੇ ਕੇਸ ਵਿੱਚ ਹਾਜ਼ਰੀ ਤੋਂ ਸਥਾਈ ਛੋਟ ਦੇ ਦਿੱਤੀ ਹੈ। ਭਿਵੰਡੀ ਦੇ ਪਹਿਲੇ ਦਰਜੇ ਦੇ ਜੁਡੀਸ਼ੀਅਲ ਮੈਜਿਸਟਰੇਟ ਸੀ ਵਾਡੀਕਰ ਨੇ ਰਾਹੁਲ ਗਾਂਧੀ ਦੇ ਵਕੀਲ ਨਰਾਇਣ ਅਈਅਰ ਰਾਹੀਂ ਦਾਇਰ ਗਾਂਧੀ ਦੀ ਅਰਜ਼ੀ ‘ਤੇ ਸੁਣਵਾਈ ਕੀਤੀ ਅਤੇ ਕਿਹਾ ਕਿ ਕਾਂਗਰਸ ਨੇਤਾ ਸਥਾਈ ਛੋਟ ਦੇ ਹੱਕਦਾਰ ਹਨ।

Rahul Gandhi Got Relief

ਮੈਜਿਸਟਰੇਟ ਨੇ ਸਥਾਨਕ RSS ਵਰਕਰ ਰਾਜੇਸ਼ ਕੁੰਟੇ ਵੱਲੋਂ ਦਾਇਰ ਮਾਣਹਾਨੀ ਦੇ ਮੁਕੱਦਮੇ ਵਿੱਚ ਸਬੂਤ ਦਰਜ ਕਰਨ ਲਈ 3 ਜੂਨ ਦੀ ਤਰੀਕ ਤੈਅ ਕੀਤੀ ਹੈ। ਕੁੰਟੇ ਨੇ ਗਾਂਧੀ ਦੇ ਭਾਸ਼ਣ ਨੂੰ ਦੇਖਣ ਤੋਂ ਬਾਅਦ 2014 ਵਿੱਚ ਭਿਵੰਡੀ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਇੱਕ ਨਿੱਜੀ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿੱਚ ਰਾਹੁਲ ਗਾਂਧੀ ਨੇ ਕਥਿਤ ਤੌਰ ‘ਤੇ ਮਹਾਤਮਾ ਗਾਂਧੀ ਦੀ ਹੱਤਿਆ ਦਾ RSS ‘ਤੇ ਦੋਸ਼ ਲਗਾਇਆ ਸੀ। ਕੁੰਟੇ ਨੇ ਦਾਅਵਾ ਕੀਤਾ ਕਿ ਇਸ ਬਿਆਨ ਨਾਲ RSS ਦੀ ਸਾਖ ਨੂੰ ਠੇਸ ਪਹੁੰਚੀ ਹੈ। ਗਾਂਧੀ ਨੇ ਜੂਨ 2018 ‘ਚ ਅਦਾਲਤ ‘ਚ ਪੇਸ਼ ਹੋ ਕੇ ਖੁਦ ਨੂੰ ਬੇਕਸੂਰ ਦੱਸਿਆ ਸੀ।

Rahul Gandhi Got Relief

ਅਦਾਲਤ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਦੋਸ਼ੀ ਰਾਹੁਲ ਗਾਂਧੀ ਨੂੰ ਹੇਠ ਲਿਖੀਆਂ ਸ਼ਰਤਾਂ ਦੇ ਅਧੀਨ ਅਦਾਲਤ ਵੱਲੋਂ ਅਗਲੇ ਹੁਕਮਾਂ ਤੱਕ ਅਦਾਲਤ ਵਿੱਚ ਪੇਸ਼ ਹੋਣ ਤੋਂ ਛੋਟ ਦਿੱਤੀ ਗਈ ਹੈ। ਪਹਿਲੀ ਸ਼ਰਤ ਵਿੱਚ, ਦੋਸ਼ੀ ਇਹ ਵਚਨ ਦਿੰਦਾ ਹੈ ਕਿ ਉਸਦਾ ਨਾਮਜ਼ਦ ਵਕੀਲ ਸਮੇਂ-ਸਮੇਂ ‘ਤੇ ਅਤੇ ਨਿਯਮਿਤ ਤੌਰ ‘ਤੇ ਹਰ ਨਿਰਧਾਰਤ ਮਿਤੀ ‘ਤੇ ਅਦਾਲਤ ਵਿੱਚ ਹਾਜ਼ਰ ਹੋਵੇਗਾ ਅਤੇ ਦੋਸ਼ੀ ਦੀ ਗੈਰ-ਹਾਜ਼ਰੀ ਵਿੱਚ ਕੇਸ ਦੀ ਸੁਣਵਾਈ ਕਰੇਗਾ। ਦੂਜੀ ਸ਼ਰਤ ‘ਚ ਕਿਹਾ ਗਿਆ ਹੈ ਕਿ ਦੋਸ਼ੀ ਨੂੰ ਨਿਰਦੇਸ਼ ਮਿਲਣ ‘ਤੇ ਅਦਾਲਤ ‘ਚ ਪੇਸ਼ ਹੋਣਾ ਹੋਵੇਗਾ।

ਇਹ ਵੀ ਪੜ੍ਹੋ : ਅਬੋਹਰ ‘ਚ ਸੜਕ ਕਿਨਾਰੇ ‘ਤੋਂ ਇਕ ਕਿੱਲੋ ਅਫੀਮ ਬਰਾਮਦ, ਅਣਪਛਾਤੇ ਖਿਲਾਫ ਮਾਮਲਾ ਦਰਜ

ਦੱਸ ਦੇਈਏ ਕਿ ਰਾਹੁਲ ਗਾਂਧੀ ਨੂੰ ਹਾਲ ਹੀ ਵਿੱਚ ਸੂਰਤ ਦੀ ਇੱਕ ਅਦਾਲਤ ਵੱਲੋਂ ਮਾਣਹਾਨੀ ਦੇ ਇੱਕ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਸੰਸਦ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਸੀ। ਰਾਹੁਲ ਗਾਂਧੀ ਨੇ ਪਿਛਲੇ ਸਾਲ ਭਿਵੰਡੀ ਦੀ ਅਦਾਲਤ ਵਿੱਚ ਇਸ ਆਧਾਰ ‘ਤੇ ਪੇਸ਼ੀ ਤੋਂ ਛੋਟ ਮੰਗੀ ਸੀ ਕਿ ਉਹ ਦਿੱਲੀ ਵਿੱਚ ਰਹਿੰਦਾ ਹੈ ਅਤੇ ਲੋਕ ਸਭਾ ਮੈਂਬਰ ਵਜੋਂ, ਉਸ ਨੂੰ ਹਲਕੇ ਵਾਇਨਾਡ ਦਾ ਦੌਰਾ ਕਰਨਾ, ਪਾਰਟੀ ਦੇ ਕੰਮ ਵਿੱਚ ਸ਼ਾਮਲ ਹੋਣਾ ਅਤੇ ਬਹੁਤ ਯਾਤਰਾ ਕਰਨੀ ਪੈਂਦੀ ਹੈ।

ਇਸ ਲਈ, ਇਸ ਮਾਮਲੇ ਵਿੱਚ ਨਿੱਜੀ ਪੇਸ਼ੀ ਨੂੰ ਛੋਟ ਦਿੱਤੀ ਜਾਵੇ। ਰਾਹੁਲ ਗਾਂਧੀ ਨੇ ਬੇਨਤੀ ਕੀਤੀ ਸੀ ਕਿ ਜਦੋਂ ਵੀ ਲੋੜ ਹੋਵੇ ਸੁਣਵਾਈ ਵਿੱਚ ਉਸ ਦੇ ਵਕੀਲ ਦੁਆਰਾ ਪੇਸ਼ ਹੋਣ ਦੀ ਇਜਾਜ਼ਤ ਦਿੱਤੀ ਜਾਵੇ। ਕੁੰਟੇ ਨੇ ਹਾਲ ਹੀ ਵਿਚ ਦਲੀਲ ਦਿੱਤੀ ਸੀ ਕਿ ਕਿਉਂਕਿ ਗਾਂਧੀ ਹੁਣ ਸੰਸਦ ਮੈਂਬਰ ਨਹੀਂ ਰਹੇ, ਇਸ ਲਈ ਉਨ੍ਹਾਂ ਨੂੰ ਇਸ ਮਾਮਲੇ ਵਿਚ ਛੋਟ ਨਹੀਂ ਦਿੱਤੀ ਜਾਣੀ ਚਾਹੀਦੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਰਾਹੁਲ ਗਾਂਧੀ ਨੂੰ ਅਦਾਲਤ ਤੋਂ ਮਿਲੀ ਰਾਹਤ, ਮਾਣਹਾਨੀ ਕੇਸ ‘ਚ ਪੇਸ਼ੀ ਲਈ ਸਥਾਈ ਛੋਟ appeared first on Daily Post Punjabi.

ਅਦਾਕਾਰਾ ਦੀਪਾਲੀ ਸਈਦ ਨੇ ਆਪਣੇ ਸਾਬਕਾ ਪੀਏ ਦੇ ਖਿਲਾਫ ਮਾਣਹਾਨੀ ਦਾ ਕੇਸ ਕੀਤਾ ਦਾਇਰ
Deepali Sayed Case PA: ਮਰਾਠੀ ਫਿਲਮ ਅਦਾਕਾਰਾ ਦੀਪਾਲੀ ਸਈਦ ਨੇ ਓਸ਼ੀਵਾਰਾ ਪੁਲਿਸ ਸਟੇਸ਼ਨ ਵਿੱਚ ਆਪਣੇ ਸਾਬਕਾ ਪੀਏ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਅਦਾਕਾਰਾ ਦਾ ਦੋਸ਼ ਹੈ ਕਿ ਉਸ ਦੇ ਪੀਏ ਬਾਬੂਰਾਵ ਸ਼ਿੰਦੇ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਅਤੇ ਇਹ ਦਾਅਵਾ ਕਰਕੇ ਉਸ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਕਿ ਉਸ ਨੇ ਪਾਕਿਸਤਾਨੀ ਨਾਗਰਿਕਤਾ ਸਵੀਕਾਰ ਕਰ ਲਈ ਹੈ ਅਤੇ ਦੁਬਈ ਅਤੇ ਲੰਡਨ ਵਿਚ ਉਸ ਦੀ ਜਾਇਦਾਦ ਹੈ।

Deepali Sayed Case PA

ਦੱਸ ਦਈਏ ਕਿ ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਦੀਪਾਲੀ ਸਈਦ ਦੇ ਪੀਏ ਬਾਬੂਰਾਵ ਸ਼ਿੰਦੇ ਨੇ ਅਹਿਮਦਨਗਰ ਜ਼ਿਲੇ ‘ਚ ਪ੍ਰੈੱਸ ਕਾਨਫਰੰਸ ਦੌਰਾਨ ਅਦਾਕਾਰਾ ‘ਤੇ ਗੰਭੀਰ ਦੋਸ਼ ਲਗਾਏ। ਉਸ ਨੇ ਦਾਅਵਾ ਕੀਤਾ ਸੀ ਕਿ ਦੀਪਾਲੀ ਦੇ ਅੰਡਰਵਰਲਡ ਨਾਲ ਸਬੰਧ ਹਨ, ਉਸ ਦਾ ਅਸਲੀ ਨਾਂ ਸੋਫੀਆ ਸਈਦ ਹੈ ਅਤੇ ਉਸ ਨੇ ਹਾਲ ਹੀ ਵਿੱਚ ਪਾਕਿਸਤਾਨੀ ਨਾਗਰਿਕਤਾ ਸਵੀਕਾਰ ਕੀਤੀ ਹੈ। ਇਸ ਦੇ ਨਾਲ ਹੀ ਦੀਪਾਲੀ ਨੇ ਆਪਣੇ ਪੀਏ ਬਾਰੇ ਖੁਲਾਸਾ ਕੀਤਾ ਹੈ ਕਿ ਬਾਬੂਰਾਮ ਨੇ ਉਨ੍ਹਾਂ ਨਾਲ 2019 ਤੱਕ ਹੀ ਕੰਮ ਕੀਤਾ ਸੀ। ਦੀਪਾਲੀ ਨੇ ਆਪਣੇ ਪੀਏ ਨੂੰ ਨੌਕਰੀ ਤੋਂ ਕੱਢ ਦਿੱਤਾ ਸੀ, ਜਿਸ ਦਾ ਕਾਰਨ ਵੀ ਉਸ ਨੇ ਦੱਸਿਆ ਸੀ। ਦੀਪਾਲੀ ਦੀ ਆਗਿਆ ਤੋਂ ਬਿਨਾਂ, ਬਾਬੂਰਾਮ ਨੇ ਇੱਕ ਮਰਾਠੀ ਫਿਲਮ ਲਈ ਕਈ ਮਹਿਲਾ ਉਮੀਦਵਾਰਾਂ ਦਾ ਆਡੀਸ਼ਨ ਦਿੱਤਾ, ਜੋ ਉਸਨੂੰ ਬਰਖਾਸਤ ਨਹੀਂ ਕਰ ਸਕਿਆ ਅਤੇ ਉਸਨੇ ਆਪਣੇ ਪੀਏ ਨੂੰ ਨੌਕਰੀ ਤੋਂ ਕੱਢ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਦੀਪਾਲੀ ਸਈਅਦ ਨੇ ਆਪਣੇ ਪੀਏ ‘ਤੇ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਦੇ ਭਰਾ ਇਕਬਾਲ ਕਾਸਕਰ ਨਾਲ ਉਸਦੀਆਂ ਤਸਵੀਰਾਂ ਨੂੰ ਮੋਰਫ ਕਰਨ ਦਾ ਵੀ ਦੋਸ਼ ਲਗਾਇਆ ਹੈ, ਜਿਸ ਦੀ ਵਰਤੋਂ ਉਹ ਆਪਣੇ ‘ਅੰਡਰਵਰਲਡ ਲਿੰਕ’ ਬਣਾਉਣ ਲਈ ਕਰਦਾ ਸੀ। ਓਸ਼ੀਵਾਰਾ ਪੁਲਸ ਮੁਤਾਬਕ ਬਾਬੂਰਾਵ ਸ਼ਿੰਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਪਰ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ। ਪੁਲਸ ਨੇ ਦੱਸਿਆ ਕਿ ਉਹ ਜਾਂਚ ਕਰ ਰਹੇ ਹਨ, ਮਾਮਲੇ ਨੂੰ ਦੇਖਦੇ ਹੋਏ ਫੈਸਲਾ ਕੀਤਾ ਜਾਵੇਗਾ ਕਿ ਭਵਿੱਖ ‘ਚ ਗ੍ਰਿਫਤਾਰੀ ਹੋਣੀ ਚਾਹੀਦੀ ਹੈ ਜਾਂ ਨਹੀਂ।

The post ਅਦਾਕਾਰਾ ਦੀਪਾਲੀ ਸਈਦ ਨੇ ਆਪਣੇ ਸਾਬਕਾ ਪੀਏ ਦੇ ਖਿਲਾਫ ਮਾਣਹਾਨੀ ਦਾ ਕੇਸ ਕੀਤਾ ਦਾਇਰ appeared first on Daily Post Punjabi.

ਜਾਵੇਦ ਅਖਤਰ ਮਾਣਹਾਨੀ ਮਾਮਲੇ ‘ਚ ਕੰਗਨਾ ਰਣੌਤ 4 ਜੁਲਾਈ ਨੂੰ ਮੁੰਬਈ ਦੀ ਅਦਾਲਤ ‘ਚ ਹੋਵੇਗੀ ਪੇਸ਼
Javed Akhtar Defamation Case: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਹਰ ਮੁੱਦੇ ‘ਤੇ ਆਪਣੀ ਰਾਏ ਜ਼ਾਹਰ ਕਰਨ ਤੋਂ ਪਿੱਛੇ ਨਹੀਂ ਹਟਦੀ, ਜਿਸ ਕਾਰਨ ਉਹ ਕਈ ਵਾਰ ਮੁਸੀਬਤਾਂ ਦਾ ਹਿੱਸਾ ਬਣ ਜਾਂਦੀ ਹੈ।

Javed Akhtar Defamation Case

ਕੰਗਨਾ ਇੱਕ ਵਾਰ ਫਿਰ ਮੁਸੀਬਤ ਦਾ ਹਿੱਸਾ ਬਣ ਗਈ ਹੈ। ਜਾਵੇਦ ਅਖਤਰ ਮਾਣਹਾਨੀ ਮਾਮਲੇ ‘ਚ ਕੰਗਨਾ ਨੂੰ 27 ਜੂਨ ਨੂੰ ਅਦਾਲਤ ‘ਚ ਪੇਸ਼ ਹੋਣਾ ਸੀ। ਪਰ ਉਹ ਪੇਸ਼ ਨਹੀਂ ਹੋਈ ਸੀ। ਜਿਸ ਤੋਂ ਬਾਅਦ ਜਾਵੇਦ ਅਖਤਰ ਦੇ ਵਕੀਲ ਨੇ ਅਦਾਲਤ ਨੂੰ ਕੰਗਨਾ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਉਹ ਕਈ ਵਾਰ ਅਦਾਲਤ ‘ਚ ਪੇਸ਼ ਨਹੀਂ ਹੋਈ ਹੈ। ਕੰਗਨਾ ਰਣੌਤ ਦੀ ਤਰਫੋਂ ਉਸ ਦੇ ਵਕੀਲ ਰਿਜ਼ਵਾਨ ਸਿੱਦੀਕੀ ਅਦਾਲਤ ਵਿੱਚ ਪੇਸ਼ ਹੋਏ। ਉਨ੍ਹਾਂ ਨੇ ਕਿਹਾ ਹੈ ਕਿ ਕੰਗਨਾ 4 ਜੁਲਾਈ ਨੂੰ ਅਦਾਲਤ ‘ਚ ਪੇਸ਼ ਹੋਵੇਗੀ। ਹੁਣ ਇਸ ਮਾਮਲੇ ਦੀ ਸੁਣਵਾਈ 4 ਜੁਲਾਈ ਨੂੰ ਮੁੰਬਈ ਦੀ ਅਦਾਲਤ ਵਿੱਚ ਹੋਵੇਗੀ। ਜੇਕਰ ਰਿਪੋਰਟਾਂ ਦੀ ਮੰਨੀਏ ਤਾਂ ਕੰਗਨਾ ਨੇ ਮੰਗ ਕੀਤੀ ਹੈ ਕਿ ਜਦੋਂ ਉਹ ਮੈਜਿਸਟ੍ਰੇਟ ਦੇ ਸਾਹਮਣੇ ਆਪਣਾ ਬਿਆਨ ਦਰਜ ਕਰਵਾਉਂਦੀ ਹੈ ਤਾਂ ਕੋਈ ਵੀ ਮੀਡੀਆ ਮੌਜੂਦ ਨਹੀਂ ਹੋਣਾ ਚਾਹੀਦਾ।

ਤੁਹਾਨੂੰ ਦੱਸ ਦੇਈਏ ਕਿ ਜਾਵੇਦ ਅਖਤਰ ਨੇ ਸਾਲ 2020 ਵਿੱਚ ਕੰਗਨਾ ਰਣੌਤ ਦੇ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਜਾਵੇਦ ਅਖਤਰ ਨੇ ਦਾਅਵਾ ਕੀਤਾ ਸੀ ਕਿ ਉਸ ਨੇ ਇਹ ਕਹਿ ਕੇ ਉਸ ਨੂੰ ਬਦਨਾਮ ਕੀਤਾ ਸੀ ਕਿ ਉਹ ‘ਬਾਲੀਵੁੱਡ ਦੇ ਆਤਮਘਾਤੀ ਗੈਂਗ’ ਨਾਲ ਸਬੰਧਤ ਹੈ, ਜਿਸ ਨੇ ‘ਬਾਹਰੀ ਲੋਕਾਂ’ ਨੂੰ ਖੁਦਕੁਸ਼ੀ ਲਈ ਧੱਕਿਆ ਸੀ। ਵਰਕ ਫਰੰਟ ਦੀ ਗੱਲ ਕਰੀਏ ਤਾਂ ਕੰਗਨਾ ਰਣੌਤ ਜਲਦ ਹੀ ‘ਤੇਜਸ’ ‘ਚ ਨਜ਼ਰ ਆਵੇਗੀ। ਇਸ ਫਿਲਮ ‘ਚ ਉਹ ਭਾਰਤੀ ਹਵਾਈ ਫੌਜ ਦੇ ਅਧਿਕਾਰੀ ਦੀ ਭੂਮਿਕਾ ‘ਚ ਨਜ਼ਰ ਆਵੇਗੀ। ਉਹ ਹਾਲ ਹੀ ‘ਚ ਫਿਲਮ ‘ਧਾਕੜ’ ‘ਚ ਨਜ਼ਰ ਆਈ ਸੀ। ਇਹ ਫਿਲਮ ਸਿਨੇਮਾਘਰਾਂ ‘ਚ ਰਿਲੀਜ਼ ਹੋਈ ਅਤੇ ਫਲਾਪ ਸਾਬਤ ਹੋਈ।

The post ਜਾਵੇਦ ਅਖਤਰ ਮਾਣਹਾਨੀ ਮਾਮਲੇ ‘ਚ ਕੰਗਨਾ ਰਣੌਤ 4 ਜੁਲਾਈ ਨੂੰ ਮੁੰਬਈ ਦੀ ਅਦਾਲਤ ‘ਚ ਹੋਵੇਗੀ ਪੇਸ਼ appeared first on Daily Post Punjabi.

ਜਾਵੇਦ ਅਖਤਰ ਨੇ ਕੰਗਨਾ ਰਣੌਤ ਖਿਲਾਫ ਸ਼ਿਕਾਇਤ ਕਰਵਾਈ ਦਰਜ, ਅਦਾਕਾਰਾ ਨੇ ਕਿਹਾ- ਇੱਕ ਸੀ ਸ਼ੇਰਨੀ ਅਤੇ …
Javed filed defamation suit against Kangana:ਗੀਤਕਾਰ ਜਾਵੇਦ ਅਖਤਰ ਨੇ ਮੰਗਲਵਾਰ ਨੂੰ ਸਥਾਨਕ ਅਦਾਲਤ ਵਿੱਚ ਕੰਗਨਾ ਰਣੌਤ ਖ਼ਿਲਾਫ਼ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ ਅਤੇ ਦੋਸ਼ ਲਾਇਆ ਕਿ ਅਦਾਕਾਰਾ ਨੇ ਟੈਲੀਵੀਜ਼ਨ ’ਤੇ ਆਪਣੇ ਇੰਟਰਵਿਊ ਦੌਰਾਨ ਉਸ ਵਿਰੁੱਧ ਮਾਣਹਾਨੀ ਅਤੇ ਬੇਬੁਨਿਆਦ ਟਿੱਪਣੀਆਂ ਕੀਤੀਆਂ।ਜਾਵੇਦ ਅਖਤਰ ਨੇ ਮੈਟਰੋਪੋਲੀਟਨ ਮੈਜਿਸਟਰੇਟ, ਅੰਧੇਰੀ ਦੇ ਸਾਹਮਣੇ ਇਕ ਸ਼ਿਕਾਇਤ ਦਰਜ ਕਰਾਈ ਹੈ, ਅਤੇ ਉਸ ਨੂੰ ਅਪੀਲ ਕੀਤੀ ਸੀ ਕਿ ਉਹ ਰਨੌਤ ਖ਼ਿਲਾਫ਼ ਭਾਰਤੀ ਦੰਡਾਵਲੀ ਦੀਆਂ ਮਾਣਹਾਨੀ ਦੀਆਂ ਧਾਰਾਵਾਂ ਵਿਚ ਕਾਰਵਾਈ ਕਰਨ ਅਤੇ ਗੀਤਕਾਰ ਨੇ ਸ਼ਿਕਾਇਤ ਵਿੱਚ ਇਹ ਵੀ ਕਿਹਾ ਕਿ ਉਸ ਦੇ ਖਿਲਾਫ ਬੇਬੁਨਿਆਦ ਟਿੱਪਣੀਆਂ ਕੀਤੀਆਂ, ਜਿਸ ਨਾਲ ਉਸਦੀ ਸਾਖ ਨੂੰ ਠੇਸ ਪਹੁੰਚੀ ਹੈ।

ਇਹ ਕਿਹਾ ਜਾਂਦਾ ਹੈ ਕਿ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੇ ਵਿਵਾਦ ਵਿੱਚ ਕੰਗਣਾ ਰਨੌਤ ਨੇ ਜਾਵੇਦ ਅਖਤਰ ਦਾ ਨਾਮ ਘਸੀਟਿਆ। ਇਸ ਵਿਚ ਕਿਹਾ ਗਿਆ ਕਿ ਕੰਗਨਾ ਰਣੌਤ ਨੇ ਦਾਅਵਾ ਕੀਤਾ ਕਿ ਅਖਤਰ ਨੇ ਅਦਾਕਾਰ ਰਿਤਿਕ ਰੋਸ਼ਨ ਨਾਲ ਉਸ ਦੇ ਕਥਿਤ ਸਬੰਧਾਂ ਬਾਰੇ ਗੱਲ ਨਾ ਕਰਨ ਦੀ ਚੇਤਾਵਨੀ ਦਿੱਤੀ ਸੀ।ਹੁਣ ਅਦਾਕਾਰਾ ਕੰਗਨਾ ਰਣੌਤ ਨੇ ਜਾਵੇਦ ਅਖਤਰ ਦੇ ਕੇਸ ਦਰਜ ਹੋਣ ‘ਤੇ ਆਪਣੀ ਪ੍ਰਤੀਕ੍ਰਿਆ ਦਿੱਤੀ ਹੈ। ਸ਼ਿਵ ਸੈਨਾ ਦੇ ਨੇਤਾ ਸੰਜੇ ਰਾਉਤ ਦੇ ਟਵੀਟ ‘ਤੇ ਰੀਟਵੀਟ ਕਰਦਿਆਂ ਉਨ੍ਹਾਂ ਨੇ ਲਿਖਿਆ,’ ‘ਇਕ ਸ਼ੇਰਨੀ ਅਤੇ ਬਘਿਆੜਾਂ ਦਾ ਝੁੰਡ ਸੀ। ਲੋਕ ਕੰਗਨਾ ਰਣੌਤ ਦੇ ਟਵੀਟ ‘ਤੇ ਕਾਫ਼ੀ ਟਿੱਪਣੀਆਂ ਕਰ ਰਹੇ ਹਨ ਅਤੇ ਆਪਣੀ ਫੀਡਬੈਕ ਦੇ ਰਹੇ ਹਨ।ਤੁਹਾਨੂੰ ਦੱਸ ਦੇਈਏ ਕਿ ਕੰਗਨਾ ਰਣੌਤ ਅਕਸਰ ਹੀ ਵਿਵਾਦਾਂ ਦੇ ਨਾਲ ਘਿਰੀ ਰਹਿੰਦੀ ਹੈ ਉੱਥੇ ਹੀ ਇਸ ਕੇਸ ਨੂੰ ਲੈ ਕੇ ਸ਼ਿਵਸੇਨਾ ਦੇ ਸਾਂਸਦ ਸੰਜੇ ਰਾਊਤ ਨੇ ਟਵੀਟ ਕੀਤਾ।ਇਸ ਤੋਂ ਬਾਅਦ ਕੰਗਨਾ ਰਣੌਤ ਨੇ ਟਵੀਰ ਕਰ ਸੰਜੇ ਰਾਊਤ ਅਤੇ ਜਾਵੇਦ ਅਖਤਰ ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਇਕ ਸ਼ੇਰਨੀ ਅਤੇ ਬਘਿਆੜਾਂ ਦਾ ਝੁੰਡ ਸੀ।

ਤੁਹਾਨੂੰ ਦੱਸ ਦੇਈਏ ਕਿ ਜਾਵੇਦ ਅਤਰ ਨੇ ਮੈਟਰੋਪਾਲੀਟਨ ਮਜਿਸਟ੍ਰੇਟ, ਅੰਧੇਰੀ ਦੇ ਅੱਗੇ ਸ਼ਿਕਾਇਤ ਦਰਜ ਕਰ ਭਾਰਤੀ ਦੰਡ ਸਹਿਤਾ ਦੀ ਮਾਣਹਾਨੀ ਸੰਬੰਧੀ ਧਾਰਾਵਾਂ ਵਿੱਚ ਰਣੌਤ ਦੇ ਖਿਲਾਫ ਕਾਰਵਾਈ ਕੀਤੇ ਜਾਣ ਦੀ ਬੇਨਤੀ ਕੀਤੀ।ਕੰਗਣਾ ਰਣੌਤ ਨੇ ਇੱਕ ਵੈਬਸਾਈਟ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਜਾਵੇਦ ਅਖਤਰ ਬਾਰੇ ਕਿਹਾ, “ਇੱਕ ਵਾਰ ਜਾਵੇਦ ਅਖਤਰ ਨੇ ਮੈਨੂੰ ਆਪਣੇ ਘਰ ਬੁਲਾਇਆ ਅਤੇ ਕਿਹਾ,” ਰਾਕੇਸ਼ ਰੋਸ਼ਨ ਅਤੇ ਉਸ ਦਾ ਪਰਿਵਾਰ ਬਹੁਤ ਵੱਡੇ ਲੋਕ ਹਨ। ਇਸ ਲਈ ਤੁਸੀਂ ਕਿਤੇ ਵੀ ਨਹੀਂ ਹੋਵੋਗੇ।ਉਹ ਤੁਹਾਨੂੰ ਜੇਲ੍ਹ ਵਿੱਚ ਸੁੱਟ ਦੇਣਗੇ ਅਤੇ ਫਿਰ ਤੁਹਾਡੇ ਵਿਨਾਸ਼ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ ਹੋਵੇਗਾ … ਤੁਹਾਨੂੰ ਖੁਦਕੁਸ਼ੀ ਕਰਨੀ ਪਏਗੀ। ਇਹ ਉਸਦੇ ਸ਼ਬਦ ਸਨ। ਉਹ ਕਿਉਂ ਸੋਚਦੇ ਹਨ ਕਿ ਜੇ ਮੈਂ ਰਿਤਿਕ ਰੋਸ਼ਨ ਤੋਂ ਮੁਆਫੀ ਨਹੀਂ ਮੰਗਦੀ ਤਾਂ ਮੈਨੂੰ ਖੁਦਕੁਸ਼ੀ ਕਰਨੀ ਪਏਗੀ। ਉਸਨੇ ਰੌਲਾ ਪਾਇਆ ਅਤੇ ਮੈਨੂੰ ਬੁਲਾਇਆ ਕਿ ਮੇਰੀਆਂ ਲੱਤਾਂ ਉਸੇ ਵੇਲੇ ਕੰਬ ਰਹੀਆਂ ਸਨ।

The post ਜਾਵੇਦ ਅਖਤਰ ਨੇ ਕੰਗਨਾ ਰਣੌਤ ਖਿਲਾਫ ਸ਼ਿਕਾਇਤ ਕਰਵਾਈ ਦਰਜ, ਅਦਾਕਾਰਾ ਨੇ ਕਿਹਾ- ਇੱਕ ਸੀ ਸ਼ੇਰਨੀ ਅਤੇ … appeared first on Daily Post Punjabi.