Defense Minister Rajnath Singh Archives - Daily Post Punjabi

ਲੱਦਾਖ ‘ਚ ਨਦੀ ‘ਚ ਫਸਿਆ ਟੈਂਕ, 5 ਜਵਾਨ ਹੋਏ ਸ਼ਹੀਦ, ਰੱਖਿਆ ਮੰਤਰੀ ਨੇ ਹਾਦਸੇ ‘ਤੇ ਜਤਾਇਆ ਦੁੱਖ
ਲੱਦਾਖ ਦੇ ਨਯੋਮਾ-ਚੁਸ਼ੂਲ ਇਲਾਕੇ ‘ਚ ਲਾਈਨ ਆਫ ਐਕਚੂਅਲ ਕੰਟਰੋਲ (LAC) ਨੇੜੇ ਸ਼ਿਓਕ ਨਦੀ ਦੇ ਪਾਣੀ ਦਾ ਪੱਧਰ ਵਧਣ ਕਾਰਨ ਫੌਜ ਦੇ 5 ਜਵਾਨ ਰੁੜ੍ਹ ਗਏ। ਸਾਰਿਆਂ ਦੀ ਮੌਤ ਹੋ ਗਈ। ਉਨ੍ਹਾਂ ਵਿੱਚ ਇੱਕ ਜੂਨੀਅਰ ਕਮਿਸ਼ਨਡ ਅਫਸਰ (ਜੇਸੀਓ) ਵੀ ਸੀ। ਇਹ ਘਟਨਾ ਸ਼ੁੱਕਰਵਾਰ (28 ਜੂਨ) ਸਵੇਰੇ ਕਰੀਬ 1 ਵਜੇ ਦੀ ਹੈ। ਇਹ ਜਾਣਕਾਰੀ ਸ਼ਨੀਵਾਰ (29 ਜੂਨ) ਨੂੰ ਸਾਹਮਣੇ ਆਈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕਰ ਲੱਦਾਖ ਵਿਚ ਵਾਪਰੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ।

Tank stuck in river in Ladakh

ਸਮਾਚਾਰ ਏਜੰਸੀ ਮੁਤਾਬਕ ਫੌਜੀ ਅਭਿਆਸ ਤੋਂ ਬਾਅਦ ਦੇਰ ਰਾਤ ਫੌਜ ਦੇ ਜਵਾਨ ਟੀ-72 ਟੈਂਕ ਵਿਚ ਸਵਾਰ ਹੋ ਕੇ ਵਾਪਸ ਪਰਤ ਰਹੇ ਸਨ। ਫੌਜੀ ਟੈਂਕ ਪੂਰਬੀ ਲੱਦਾਖ ਦੇ ਸਾਸੇਰ ਬ੍ਰਾਂਗਸਾ ਵਿੱਚ ਸ਼ਿਓਕ ਨਦੀ ਨੂੰ ਪਾਰ ਕਰ ਰਿਹਾ ਸੀ, ਜਦੋਂ ਪਾਣੀ ਦਾ ਪੱਧਰ ਅਚਾਨਕ ਵੱਧ ਗਿਆ ਅਤੇ ਟੈਂਕ ਸਮੇਤ ਸੈਨਿਕ ਨਦੀ ਵਿੱਚ ਡੁੱਬਣ ਲੱਗੇ। ਲੇਹ ਦੀ ਫਾਇਰ ਐਂਡ ਫਿਊਰੀ 14 ਕੋਰ ਦੇ ਅਨੁਸਾਰ, ਇਹ ਹਾਦਸਾ LAC ਦੇ ਚੁਸ਼ੂਲ ਤੋਂ 148 ਕਿਲੋਮੀਟਰ ਦੂਰ ਮੰਦਰ ਮੋੜ ਨੇੜੇ ਵਾਪਰਿਆ।

ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਪਰ ਦਰਿਆ ‘ਚ ਤੇਜ਼ ਵਹਾਅ ਅਤੇ ਪਾਣੀ ਦਾ ਪੱਧਰ ਵਧਣ ਕਾਰਨ ਜਵਾਨਾਂ ਨੂੰ ਬਚਾਇਆ ਨਹੀਂ ਜਾ ਸਕਿਆ। ਪੰਜ ਜਵਾਨਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਇਨ੍ਹਾਂ ਦੀ ਪਛਾਣ ਰਿਸਾਲਦਾਰ ਐਮਆਰ ਕੇ ਰੈੱਡੀ, ਦਫ਼ਾਦਾਰ ਭੂਪੇਂਦਰ ਨੇਗੀ, ਲਾਂਸ ਦਫ਼ਾਦਾਰ ਅਕਦੁਮ ਤੈਯਬਮ, ਹੌਲਦਾਰ ਏ ਖ਼ਾਨ ਅਤੇ ਨਾਗਰਾਜ ਪੀ. ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਨਵਾਂਸ਼ਹਿਰ ‘ਚ ਵਿਜੀਲੈਂਸ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਇਸ ਹਾਦਸੇ ‘ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਐਕਸ ‘ਤੇ ਲਿਖਿਆ- ਅਸੀਂ ਦੇਸ਼ ਲਈ ਆਪਣੇ ਬਹਾਦਰ ਸੈਨਿਕਾਂ ਦੀ ਕੁਰਬਾਨੀ ਨੂੰ ਕਦੇ ਨਹੀਂ ਭੁੱਲਾਂਗੇ। ਕਾਂਗਰਸ ਨੇਤਾ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਐਕਸ ‘ਤੇ ਲਿਖਿਆ- ਇਸ ਦੁੱਖ ਦੀ ਘੜੀ ਵਿੱਚ ਅਸੀਂ ਸਾਰੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੇ ਨਾਲ ਖੜੇ ਹਾਂ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਲੱਦਾਖ ‘ਚ ਨਦੀ ‘ਚ ਫਸਿਆ ਟੈਂਕ, 5 ਜਵਾਨ ਹੋਏ ਸ਼ਹੀਦ, ਰੱਖਿਆ ਮੰਤਰੀ ਨੇ ਹਾਦਸੇ ‘ਤੇ ਜਤਾਇਆ ਦੁੱਖ appeared first on Daily Post Punjabi.

ਪੰਜਾਬ ਦੇ ਖੰਨਾ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ, ਰੈਲੀ ਨੂੰ ਕਰਨਗੇ ਸੰਬੋਧਨ
ਰੱਖਿਆ ਮੰਤਰੀ ਰਾਜਨਾਥ ਸਿੰਘ ਪੰਜਾਬ ਦੇ ਖੰਨਾ ਪਹੁੰਚ ਚੁੱਕੇ ਹਨ। ਰੱਖਿਆ ਮੰਤਰੀ ਇੱਥੇ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਇੱਥੇ ਉਹ ਫਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਗੇਜਾ ਰਾਮ ਲਈ ਵੋਟਾਂ ਮੰਗਣਗੇ। ਇਸ ਤੋਂ ਪਹਿਲਾਂ ਪੰਜਾਬ ਭਾਜਪਾ ਦੇ ਆਗੂਆਂ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ।ਇਸ ਦੇ ਨਾਲ ਹੀ ਹੁਣ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਭਾਜਪਾ ਉਮੀਦਵਾਰ ਗੇਜਾ ਰਾਮ ਮੰਚ ਜਨ ਸਭਾ ਨੂੰ ਸੰਬੋਧਨ ਕਰ ਰਹੇ ਹਨ। ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤੇਜ਼ਾਮ ਕੀਤੇ ਗਏ ਹਨ।

Defense Minister Rajnath Singh

ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ ਪੁਲਿਸ ਨੇ 3 ਚੋਰਾਂ ਨੂੰ ਕੀਤਾ ਗ੍ਰਿਫਤਾਰ, ਮੁਲਜ਼ਮਾਂ ਕੋਲੋਂ ਚੋਰੀ ਦੇ ਵਾਹਨ ਬਰਾਮਦ

ਰੱਖਿਆ ਮੰਤਰੀ ਨੇ ਕਿਹਾ ਕਿ ਇਹ ਧਰਤੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਧਾਰਮਿਕ ਗਿਆਨ ਦੀ ਧਰਤੀ ਹੈ। ਗੁਰੂ ਸਾਹਿਬ ਨੂੰ ਦੁਨੀਆਂ ਭਰ ਵਿੱਚ ਲੋਕ ਜਾਣਦੇ ਹਨ। ਗੁਰੂ ਗੋਬਿੰਦ ਸਿੰਘ ਜੀ ਅਤੇ ਭਗਤ ਸਿੰਘ ਜੀ ਨੂੰ ਪ੍ਰਣਾਮ। ਇਹ ਗੁਰੂਆਂ ਦੀ ਧਰਤੀ ਹੈ। ਪੰਜਾਬ ਕਿਸਾਨਾਂ ਦੀ ਵੀ ਧਰਤੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਕਰਤਾਰਪੁਰ ਕੋਰੀਡੋਰ ਦਾ ਨਿਰਮਾਣ ਕਰਵਾਇਆ। ਗੁਰੂਆਂ ਦਾ ਪ੍ਰਕਾਸ਼ ਪੁਰਬ ਭਾਰਤ ਦੇ ਨਾਲ-ਨਾਲ ਹੋਰ ਦੇਸ਼ਾਂ ਵਿੱਚ ਵੀ ਮਨਾਇਆ ਜਾਂਦਾ ਹੈ। ਭਾਜਪਾ ਸਰਕਾਰ ਨੇ ਵੀ 26 ਦਸੰਬਰ ਨੂੰ ਬਾਲ ਦਿਵਸ ਮਨਾਉਣ ਦਾ ਫੈਸਲਾ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਪੰਜਾਬ ਦੇ ਖੰਨਾ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ, ਰੈਲੀ ਨੂੰ ਕਰਨਗੇ ਸੰਬੋਧਨ appeared first on Daily Post Punjabi.

8 ਮਈ ਨੂੰ ਚੰਡੀਗੜ੍ਹ ਆਉਣਗੇ ਰੱਖਿਆ ਮੰਤਰੀ, ਏਅਰ ਫੋਰਸ ਹੈਰੀਟੇਜ ਸੈਂਟਰ ਦਾ ਕਰਨਗੇ ਉਦਘਾਟਨ
ਰੱਖਿਆ ਮੰਤਰੀ ਰਾਜਨਾਥ ਸਿੰਘ 8 ਮਈ ਨੂੰ ਚੰਡੀਗੜ੍ਹ ‘ਚ ਆਉਣਗੇ। ਰੱਖਿਆ ਮੰਤਰੀ ਦੇ ਸ਼ਹਿਰ ਵਿੱਚ ਕਈ ਪ੍ਰੋਗਰਾਮ ਹਨ। ਰਾਜਨਾਥ ਸਿੰਘ ਸਵੇਰੇ ਪਹਿਲਾ ਹਵਾਈ ਅੱਡੇ ‘ਤੇ ਪਹੁੰਚਣਗੇ। ਇੱਥੋਂ ਸਿੱਧਾ ਉਹ ਸੈਕਟਰ-18 ਸਥਿਤ ਸਰਕਾਰੀ ਪ੍ਰੈੱਸ ਭਵਨ ਵਿੱਚ ਬਣੇ ਏਅਰ ਫੋਰਸ ਹੈਰੀਟੇਜ ਸੈਂਟਰ ਵਿੱਚ ਪਹੁੰਚ ਕੇ ਉਦਘਾਟਨ ਕਰਨਗੇ। ਇੱਥੇ ਉਨ੍ਹਾਂ ਦਾ ਕਰੀਬ ਢਾਈ ਘੰਟੇ ਦਾ ਪ੍ਰੋਗਰਾਮ ਹੋਵੇਗਾ।

ਰੱਖਿਆ ਮੰਤਰੀ ਰਾਜਨਾਥ ਸਿੰਘ ਸੋਮਵਾਰ ਨੂੰ ਸੈਕਟਰ-18 ਸਥਿਤ ਏਅਰ ਫੋਰਸ ਹੈਰੀਟੇਜ ਸੈਂਟਰ ਦਾ ਉਦਘਾਟਨ ਕਰਨਗੇ। ਸ਼ਨੀਵਾਰ ਨੂੰ ਉਦਘਾਟਨ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਰੱਖਿਆ ਮੰਤਰੀ ਸਵੇਰੇ 11 ਵਜੇ ਏਅਰ ਫੋਰਸ ਹੈਰੀਟੇਜ ਸੈਂਟਰ ਪਹੁੰਚਣਗੇ। ਸਵੇਰੇ 11:08 ਤੋਂ 11:11 ਵਜੇ ਤੱਕ ਉਹ ਪਾਰਕਿੰਗ ਖੇਤਰ ਵਿੱਚ ਲਗਾਏ ਗਏ ਮਿਗ-21 ਦੇ ਕਾਕਪਿਟ ‘ਤੇ ਬੈਠ ਕੇ ਜਾਇਜ਼ਾ ਲੈਣਗੇ।

ਇਹ ਵੀ ਪੜ੍ਹੋ : ਬੈਂਗਲੁਰੂ ‘ਚ PM ਮੋਦੀ ਦਾ 10 ਕਿਲੋਮੀਟਰ ਲੰਬਾ ਰੋਡ ਸ਼ੋਅ ਸ਼ੁਰੂ, ਦੋ ਜਨ ਸਭਾਵਾਂ ਨੂੰ ਵੀ ਕਰਨਗੇ ਸੰਬੋਧਨ

ਇਸ ਦੇ ਨਾਲ ਹੀ ਕੇਂਦਰ ਦੇ ਬਾਹਰ 40 ਘੰਟੇ ਪਹਿਲਾਂ ਹੀ ਸੁਰੱਖਿਆ ਕਰਮਚਾਰੀ ਤਾਇਨਾਤ ਕਰ ਦਿੱਤੇ ਗਏ ਹਨ। ਏਅਰ ਫੋਰਸ ਹੈਰੀਟੇਜ ਸੈਂਟਰ ਦਾ ਵੱਡਾ ਬੋਰਡ ਵੀ ਲਗਾਇਆ ਗਿਆ ਹੈ। ਇਸ ਲਈ ਜ਼ਿਲ੍ਹਾ ਮੈਜਿਸਟ੍ਰੇਟ ਵਿਨੇ ਪ੍ਰਤਾਪ ਸਿੰਘ ਨੇ ਸ਼ਹਿਰ ਨੂੰ ਨੋ ਫਲਾਇੰਗ ਜ਼ੋਨ ਐਲਾਨ ਦਿੱਤਾ ਹੈ। ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਧਾਰਾ 144 ਤਹਿਤ ਇਹ ਰੋਕ ਲਗਾਈ ਹੈ। ਇਹ ਰੋਕ 7 ਮਈ ‘ਤੋਂ 9 ਮਈ 2023 ਤੱਕ ਲਾਗੂ ਰਹੇਗੀ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post 8 ਮਈ ਨੂੰ ਚੰਡੀਗੜ੍ਹ ਆਉਣਗੇ ਰੱਖਿਆ ਮੰਤਰੀ, ਏਅਰ ਫੋਰਸ ਹੈਰੀਟੇਜ ਸੈਂਟਰ ਦਾ ਕਰਨਗੇ ਉਦਘਾਟਨ appeared first on Daily Post Punjabi.

ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਹੋਏ ਕੋਰੋਨਾ ਪਾਜ਼ੀਟਿਵ, ਖੁਦ ਨੂੰ ਘਰ ‘ਚ ਕੀਤਾ ਆਈਸੋਲੇਟ
ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋ ਗਏ ਹਨ। ਰਾਜਨਾਥ ਸਿੰਘ ਵਿੱਚ ਕੋਰੋਨਾ ਵਾਇਰਸ ਦੇ ਹਲਕੇ ਲੱਛਣ ਹਨ ਜਿਸ ਤੋਂ ਬਾਅਦ ਉਨ੍ਹਾਂ ਨੇ ਖੁਦ ਨੂੰ ਕੁਆਰੰਟੀਨ ਕਰ ਲਿਆ ਹੈ। ਇਹ ਜਾਣਕਾਰੀ ਅਧਿਕਾਰੀਆਂ ਵੱਲੋਂ ਅੱਜ ਵੀਰਵਾਰ ਨੂੰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਮਲੌਟ : ਹੋਣਹਾਰ ਖਿਡਾਰੀ ਦੀ ਦੌੜ ਲਗਾਉਂਦੇ ਸਮੇਂ ਹਾਰਟ ਅਟੈਕ ਕਾਰਨ ਹੋਈ ਮੌ.ਤ

ਰੱਖਿਆ ਮੰਤਰਾਲੇ ਨੇ ਕਿਹਾ ਕਿ ਰਾਜਨਾਥ ਨੇ ਅੱਜ 20 ਅਪ੍ਰੈਲ ਨੂੰ ਦਿੱਲੀ ਵਿੱਚ ਭਾਰਤੀ ਹਵਾਈ ਸੈਨਾ ਦੇ ਕਮਾਂਡਰਾਂ ਦੀ ਕਾਨਫਰੰਸ ਵਿੱਚ ਸ਼ਾਮਲ ਹੋਣਾ ਸੀ ਪਰ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਕਾਰਨ ਉਹ ਅਜਿਹਾ ਨਹੀਂ ਕਰ ਸਕਣਗੇ। ਰੱਖਿਆ ਮੰਤਰਾਲੇ ਨੇ ਦੱਸਿਆ ਕਿ ਡਾਕਟਰਾਂ ਵੱਲੋਂ ਜਾਂਚ ‘ਤੋਂ ਬਾਅਦ ਰਾਜਨਾਥ ਸਿੰਘ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਹੋਏ ਕੋਰੋਨਾ ਪਾਜ਼ੀਟਿਵ, ਖੁਦ ਨੂੰ ਘਰ ‘ਚ ਕੀਤਾ ਆਈਸੋਲੇਟ appeared first on Daily Post Punjabi.