dehra premi Archives - Daily Post Punjabi

Big Breaking: ਕੋਟਕਪੂਰਾ ‘ਚ ਵੱਡੀ ਵਾਰਦਾਤ: ਕੰਮ ‘ਤੇ ਜਾ ਰਹੇ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ
ਕੋਟਕਪੂਰਾ ਵਿੱਚ ਡੇਰਾ ਪ੍ਰੇਮੀ ਦਾ ਕਤਲ ਕਰ ਦਿੱਤਾ ਗਿਆ ਹੈ। ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਡੇਰਾ ਪ੍ਰੇਮੀ ਪ੍ਰਦੀਪ ਸਿੰਘ ਬਰਗਾੜੀ ਬੇਅਦਬੀ ਮਾਮਲੇ ਸਬੰਧੀ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਸੀ।

dera premi murder news

ਅੱਜ ਸਵੇਰੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਹਮਲੇ ਵਿੱਚ ਇੱਕ ਗੰਨਮੈਨ ਵੀ ਜ਼ਖ਼ਮੀ ਹੋ ਗਿਆ। ਅੱਜ ਸਵੇਰੇ ਜਦੋਂ ਪ੍ਰਦੀਪ ਸਿੰਘ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਦੋ ਬਾਈਕ ਸਵਾਰ ਵਿਅਕਤੀਆਂ ਨੇ ਫਾਇਰਿੰਗ ਕਰ ਦਿੱਤੀ। ਇਸ ‘ਚ ਪ੍ਰਦੀਪ ਸਿੰਘ ਦੀ ਮੌਤ ਹੋ ਗਈ ਜਦਕਿ ਗੰਨਮੈਨ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਇਸ ਸਾਰੀ ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਦੱਸ ਦਈਏ ਕਿ ਅਜੇ ਕੁਝ ਦਿਨ ਪਹਿਲਾਂ ਹੀ ਸ਼ਿਵ ਸੈਨਾ ਦੇ ਲੀਡਰ ਸੁਧੀਰ ਸੂਰੀ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸ ਮਗਰੋਂ ਮਾਹੌਲ ਕਾਫੀ ਗਰਮਾ ਗਿਆ ਸੀ। ਪੰਜਾਬ ਸਰਕਾਰ ਨੂੰ ਅਮਨ-ਕਾਨੂੰਨ ਦੀ ਹਾਲਤ ਠੀਕ ਨਾ ਹੋਣ ਕਰਕੇ ਘੇਰਿਆ ਗਿਆ ਸੀ। ਹੁਣ ਡੇਰਾ ਪ੍ਰੇਮੀ ਦੀ ਹੱਤਿਆ ਕਰ ਦਿੱਤੀ ਗਈ ਹੈ। ਇਸ ਲਈ ਸਰਕਾਰ ਮੁੜ ਕਸੂਤੀ ਘਿਰ ਸਕਦੀ ਹੈ।

The post Big Breaking: ਕੋਟਕਪੂਰਾ ‘ਚ ਵੱਡੀ ਵਾਰਦਾਤ: ਕੰਮ ‘ਤੇ ਜਾ ਰਹੇ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ appeared first on Daily Post Punjabi.