Dehydration foods Archives - Daily Post Punjabi

ਗਰਮੀਆਂ ‘ਚ Dehydration ਨਹੀਂ ਹੋਣ ਦੇਣਗੀਆਂ ਇਹ 7 ਚੀਜ਼ਾਂ, ਘੱਟ ਪਾਣੀ ਪੀਣ ਵਾਲੇ ਡਾਇਟ ‘ਚ ਕਰੋ ਸ਼ਾਮਿਲ
Dehydration foods: ਗਰਮੀਆਂ ਦਾ ਮੌਸਮ ਅਜੇ ਸ਼ੁਰੂ ਹੋਇਆ ਹੈ। ਅਜਿਹੇ ‘ਚ ਹਰ ਕਿਸੇ ਨੂੰ ਆਪਣੀ ਡਾਇਟ ਦਾ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੁੰਦੀ ਹੈ। ਦਰਅਸਲ ਇਸ ਸਮੇਂ ਦੌਰਾਨ ਤੇਜ਼ ਧੁੱਪ ਦੇ ਸੰਪਰਕ ‘ਚ ਆਉਣ ਕਾਰਨ ਪਸੀਨੇ ਦੀ ਸਮੱਸਿਆ ਆਉਂਦੀ ਹੈ। ਅਜਿਹੇ ‘ਚ ਭਰਪੂਰ ਮਾਤਰਾ ‘ਚ ਪਾਣੀ ਨਾ ਪੀਣ ਨਾਲ ਡੀਹਾਈਡਰੇਸ਼ਨ ਦੀ ਸਮੱਸਿਆ ਦਾ ਖਤਰਾ ਰਹਿੰਦਾ ਹੈ। ਇਸਦੇ ਲਈ ਤੁਸੀਂ ਆਪਣੀ ਡੇਲੀ ਡਾਇਟ ‘ਚ 7-8 ਗਲਾਸ ਪਾਣੀ ਦੇ ਨਾਲ ਡਾਇਟ ‘ਚ ਕੁਝ ਵਿਸ਼ੇਸ਼ ਚੀਜ਼ਾਂ ਸ਼ਾਮਲ ਕਰ ਸਕਦੇ ਹੋ। ਤਾਂ ਆਓ ਅੱਜ ਅਸੀਂ ਤੁਹਾਨੂੰ ਇਸ ਲੇਖ ‘ਚ ਪਾਣੀ ਨਾਲ ਭਰਪੂਰ ਚੀਜ਼ਾਂ ਬਾਰੇ ਦੱਸਦੇ ਹਾਂ। ਇਨ੍ਹਾਂ ਦਾ ਸੇਵਨ ਕਰਨ ਨਾਲ ਸਰੀਰ ‘ਚ ਪਾਣੀ ਦੀ ਕਮੀ ਪੂਰੀ ਹੋਣ ਦੇ ਨਾਲ ਦਿਨਭਰ ਫਰੈਸ਼ ਫੀਲ ਹੋਣ ‘ਚ ਮਦਦ ਮਿਲੇਗੀ।

Dehydration foods

ਨਿੰਬੂ ਪਾਣੀ: ਡੀਹਾਈਡਰੇਸ਼ਨ ਦੀ ਸਮੱਸਿਆ ਤੋਂ ਬਚਣ ਲਈ ਰੋਜ਼ਾਨਾ 2 ਗਲਾਸ ਨਿੰਬੂ ਪਾਣੀ ਪੀਣਾ ਸਭ ਤੋਂ ਵਧੀਆ ਹੈ। ਇਸ ਨਾਲ ਗਰਮੀ ਤੋਂ ਰਾਹਤ ਮਿਲਣ ਦੇ ਨਾਲ ਥਕਾਵਟ ਅਤੇ ਕਮਜ਼ੋਰੀ ਦੂਰ ਹੋਵੇਗੀ। ਨਾਲ ਹੀ ਇਮਿਊਨਿਟੀ ਨੂੰ ਵਧਾਉਣ ‘ਚ ਵੀ ਮਦਦ ਮਿਲੇਗੀ।

Dehydration foods

ਖੀਰੇ: ਖੀਰਾ ਪੋਸ਼ਟਿਕ ਅਤੇ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦਾ ਹੈ। ਇਸ ਦੇ ਸੇਵਨ ਨਾਲ ਪਾਣੀ ਦੀ ਕਮੀ ਪੂਰੀ ਹੋਣ ਦੇ ਨਾਲ ਸਰੀਰ ‘ਚੋਂ ਜ਼ਹਿਰੀਲੇਪਨ ਨੂੰ ਦੂਰ ਕਰਨ ‘ਚ ਮਦਦ ਮਿਲਦੀ ਹੈ। ਇਸ ਦੇ ਨਾਲ ਹੀ ਸਕਿਨ ਅਤੇ ਵਾਲ ਸੁੰਦਰ ਦਿਖਾਈ ਦਿੰਦੇ ਹਨ।

ਨਾਰੀਅਲ ਪਾਣੀ: ਗਰਮੀਆਂ ‘ਚ ਨਾਰੀਅਲ ਪਾਣੀ ਪੀਣਾ ਸਭ ਤੋਂ ਵਧੀਆ ਆਪਸ਼ਨ ਹੈ। ਇਸ ‘ਚ ਸਾਰੇ ਜ਼ਰੂਰੀ ਤੱਤ ਅਤੇ ਐਂਟੀ-ਆਕਸੀਡੈਂਟ ਹੋਣ ਨਾਲ ਸਰੀਰ ਨੂੰ ਪੋਸ਼ਣ ਮਿਲਦਾ ਹੈ। ਗਰਮੀ ਤੋਂ ਰਾਹਤ ਮਿਲਣ ਦੇ ਨਾਲ ਪੇਟ ਠੀਕ ਰਹਿੰਦਾ ਹੈ। ਇਸ ਦੇ ਨਾਲ ਹੀ ਇਮਿਊਨਿਟੀ ਬੂਸਟ ਹੋਣ ਨਾਲ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ।

ਦਹੀਂ: ਗਰਮੀਆਂ ‘ਚ ਦਹੀਂ ਖਾਣ ਨਾਲ ਸਰੀਰ ਨੂੰ ਠੰਡਕ ਮਿਲਦੀ ਹੈ। ਤੁਸੀਂ ਇਸ ਨੂੰ ਸਿੱਧਾ, ਰਾਇਤਾ, ਲੱਸੀ ਆਦਿ ਦੇ ਰੂਪ ‘ਚ ਸੇਵਨ ਕਰ ਸਕਦੇ ਹੋ।

ਤਰਬੂਜ: ਤਰਬੂਜ ਖਾਸ ਕਰਕੇ ਗਰਮੀਆਂ ‘ਚ ਮਿਲਦਾ ਹੈ। ਇਸ ‘ਚ 90 ਪ੍ਰਤੀਸ਼ਤ ਪਾਣੀ ਪਾਇਆ ਜਾਂਦਾ ਹੈ। ਅਜਿਹੇ ‘ਚ ਸਰੀਰ ਹਾਈਡਰੇਟ ਰਹਿਣ ਦੇ ਨਾਲ ਦਿਨ ਭਰ ਫਰੈਸ਼ ਫੀਲ ਹੁੰਦਾ ਹੈ। ਨਾਲ ਹੀ ਸਕਿਨ ‘ਤੇ ਵੀ ਗਲੋ ਆਉਂਦਾ ਹੈ।

ਸਲਾਦ: ਸ਼ਾਮ ਨੂੰ ਭੁੱਖ ਲੱਗਣ ‘ਤੇ ਤੁਸੀਂ ਖੀਰਾ, ਗਾਜਰ, ਮੂਲੀ, ਟਮਾਟਰ ਆਦਿ ਚੀਜ਼ਾਂ ਦਾ ਸਲਾਦ ਖਾ ਸਕਦੇ ਹੋ। ਇਸ ਨਾਲ ਪਾਣੀ ਦੀ ਕਮੀ ਪੂਰੀ ਹੋਣ ਦੇ ਨਾਲ ਸਰੀਰ ਨੂੰ ਪੋਸ਼ਣ ਮਿਲੇਗਾ। ਨਾਲ ਹੀ ਭਾਰ ਕੰਟਰੋਲ ‘ਚ ਰਹੇਗਾ।

ਹਰੀਆਂ ਸਬਜ਼ੀਆਂ: ਡਾਇਟ ‘ਚ ਕੱਦੂ, ਬੀਨਜ਼, ਲੌਕੀ, ਟਿੰਡੇ, ਭਿੰਡੀ ਆਦਿ ਹਰੀਆਂ ਸਬਜ਼ੀਆਂ ਸ਼ਾਮਲ ਕਰੋ। ਇਸ ਨਾਲ ਪਾਣੀ ਦੀ ਪੂਰੀ ਕਮੀ ਪੂਰੀ ਹੋਣ ਦੇ ਨਾਲ ਠੰਡਕ ਦਾ ਅਹਿਸਾਸ ਹੋਵੇਗਾ।

The post ਗਰਮੀਆਂ ‘ਚ Dehydration ਨਹੀਂ ਹੋਣ ਦੇਣਗੀਆਂ ਇਹ 7 ਚੀਜ਼ਾਂ, ਘੱਟ ਪਾਣੀ ਪੀਣ ਵਾਲੇ ਡਾਇਟ ‘ਚ ਕਰੋ ਸ਼ਾਮਿਲ appeared first on Daily Post Punjabi.

ਡਾਇਟ ‘ਚ ਲਓਗੇ ਇਹ ਚੀਜ਼ਾਂ ਤਾਂ ਸਰੀਰ ‘ਚ ਕਦੇ ਨਹੀਂ ਹੋਵੇਗੀ ਪਾਣੀ ਦੀ ਕਮੀ !
Dehydration foods: ਮੌਸਮ ਭਾਵੇਂ ਕੋਈ ਵੀ ਹੋਵੇ ਆਪਣੀ ਡਾਇਟ ਦਾ ਚੰਗੀ ਤਰੀਕੇ ਨਾਲ ਖਿਆਲ ਨਾ ਕਾਰਨ ਤੁਹਾਨੂੰ ਬਹੁਤ ਸਾਰੀਆਂ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ‘ਚ ਗੱਲ ਗਰਮੀਆਂ ਦੇ ਦਿਨਾਂ ਦੀ ਕਰੀਏ ਤਾਂ ਇਸ ਸਮੇਂ ਸਭ ਤੋਂ ਜ਼ਿਆਦਾ ਡੀਹਾਈਡਰੇਸ਼ਨ ਯਾਨਿ ਸਰੀਰ ਵਿਚ ਪਾਣੀ ਦੀ ਕਮੀ ਹੋਣ ਜਾਣ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਲਈ ਰੋਜ਼ਾਨਾ 8-10 ਗਲਾਸ ਪਾਣੀ ਦਾ ਸੇਵਨ ਕਰਨਾ ਚਾਹੀਦਾ ਹੈ। ਸਰੀਰ ਵਿਚ ਪਾਣੀ ਦੀ ਕਮੀ ਕਾਰਨ ਕਮਜ਼ੋਰੀ, ਸਿਰਦਰਦ, ਇਕਾਗਰਤਾ ਦੀ ਕਮੀ, ਪਾਚਨ ਪ੍ਰਣਾਲੀ ਕਮਜ਼ੋਰ ਆਦਿ ਦੀ ਪਰੇਸ਼ਾਨੀ ਹੋਣ ਲੱਗਦੀ ਹੈ। ਪਰ ਫ਼ਿਰ ਵੀ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਦਿਨ ਭਰ ਬਹੁਤ ਪਸੀਨਾ ਵਹਾਉਣ ਦੇ ਬਾਅਦ ਵੀ ਪਾਣੀ ਦੀ ਸਹੀ ਮਾਤਰਾ ਦਾ ਸੇਵਨ ਨਹੀਂ ਕਰ ਪਾਉਂਦੇ। ਅਜਿਹੇ ‘ਚ ਸਰੀਰ ਵਿਚ ਪਾਣੀ ਦੀ ਕਮੀ ਨੂੰ ਪੂਰਾ ਕਰਨ ਲਈ ਉਨ੍ਹਾਂ ਚੀਜ਼ਾਂ ਦਾ ਸੇਵਨ ਕੀਤਾ ਜਾ ਸਕਦਾ ਹੈ ਜਿਨ੍ਹਾਂ ‘ਚ ਪਾਣੀ ਭਰਪੂਰ ਮਾਤਰਾ ਵਿਚ ਪਾਇਆ ਜਾਂਦਾ ਹੈ। ਇਸ ਲਈ ਅੱਜ ਅਸੀਂ ਤੁਹਾਨੂੰ ਅਜਿਹੀਆਂ 5 ਚੀਜ਼ਾਂ ਬਾਰੇ ਦੱਸਾਂਗੇ ਜਿਨ੍ਹਾਂ ਦਾ ਸੇਵਨ ਸਰੀਰ ਵਿਚ ਪਾਣੀ ਦੀ ਕਮੀ ਨੂੰ ਪੂਰਾ ਕਰਨ ਵਿਚ ਮਦਦ ਕਰਦਾ ਹੈ।

Dehydration foods

ਬ੍ਰੋਕਲੀ: ਸਰੀਰ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਬ੍ਰੋਕਲੀ ਦਾ ਸੇਵਨ ਸਭ ਤੋਂ ਵਧੀਆ ਆਪਸ਼ਨ ਹੈ। ਇਸ ਵਿਚ 89 ਪ੍ਰਤੀਸ਼ਤ ਪਾਣੀ ਦੀ ਮਾਤਰਾ ਹੋਣ ਦੇ ਨਾਲ ਸਰੀਰ ਨੂੰ ਸਾਰੇ ਪੌਸ਼ਟਿਕ ਤੱਤ ਮਿਲਣ ਦੇ ਨਾਲ ਪਾਣੀ ਦੀ ਕਮੀ ਪੂਰੀ ਹੋਣ ਵਿਚ ਮਦਦ ਮਿਲਦੀ ਹੈ। ਅਜਿਹੇ ‘ਚ ਇਸ ਨੂੰ ਸੁਪਰ ਫੂਡ ਵੀ ਕਿਹਾ ਜਾਂਦਾ ਹੈ। ਬ੍ਰੋਕਲੀ ਵਿਚ ਵਿਟਾਮਿਨ, ਕੈਲਸ਼ੀਅਮ, ਪ੍ਰੋਟੀਨ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਆ, ਐਂਟੀ-ਇੰਫਲਾਮੇਟਰੀ ਗੁਣ ਹੋਣ ਕਾਰਨ ਇਸ ਨੂੰ ਗਰਮੀ ਦੇ ਦਿਨਾਂ ‘ਚ ਖਾਣ ਨਾਲ ਇਸ ਮੌਸਮ ਵਿਚ ਸਕਿਨ ‘ਤੇ ਹੋਣ ਵਾਲੀ ਖੁਜਲੀ, ਜਲਣ ਅਤੇ ਐਲਰਜੀ ਤੋਂ ਰਾਹਤ ਮਿਲਦੀ ਹੈ। ਇਸ ਨੂੰ ਕੱਚੇ ਸਲਾਦ ਜਾਂ ਸਬਜ਼ੀ ਵਾਂਗ ਬਣਾ ਕੇ ਖਾਧਾ ਜਾ ਸਕਦਾ ਹੈ। ਇਸ ਤੋਂ ਇਲਾਵਾ ਇਸ ਦਾ ਟੋਸਟ ਬਣਾ ਕੇ ਵੀ ਕੀਤਾ ਜਾ ਸਕਦਾ ਹੈ।

Dehydration foods

ਦਹੀਂ: ਦਹੀਂ ਵਿਚ ਪ੍ਰੋਟੀਨ, ਕੈਲਸ਼ੀਅਮ, ਆਇਰਨ, ਵਿਟਾਮਿਨ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਆ ਗੁਣ ਹੁੰਦੇ ਹਨ। ਇਸ ਦਾ ਸੇਵਨ ਕਰਨ ਨਾਲ ਸਰੀਰ ਨੂੰ ਸਾਰੇ ਜ਼ਰੂਰੀ ਤੱਤ ਉਚਿਤ ਮਾਤਰਾ ‘ਚ ਮਿਲਣ ਦੇ ਨਾਲ ਡੀਹਾਈਡਰੇਸਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਵਿਚ ਮਦਦ ਮਿਲਦੀ ਹੈ। ਲਗਭਗ 85 ਪ੍ਰਤੀਸ਼ਤ ਪਾਣੀ ਦਹੀਂ ਵਿੱਚ ਪਾਇਆ ਜਾਂਦਾ ਹੈ। ਇਸ ਨਾਲ ਇਸ ਨੂੰ ਪ੍ਰੋਬਾਇਓਟਿਕ ਫੂਡ ਕਿਹਾ ਜਾਂਦਾ ਹੈ। ਅਜਿਹੇ ‘ਚ ਇਸ ਨੂੰ ਡਾਇਟ ਵਿਚ ਸ਼ਾਮਲ ਕਰਨ ਨਾਲ ਗਰਮੀ, ਐਲਰਜੀ, ਖੁਜਲੀ ਆਦਿ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ।

ਚੌਲ: ਗਰਮੀ ਦੇ ਦਿਨਾਂ ਵਿਚ ਪੱਕੇ ਹੋਏ ਚੌਲਾਂ ਦਾ ਸੇਵਨ ਕਰਨ ਨਾਲ ਡੀਹਾਈਡਰੇਸਨ ਦਾ ਖ਼ਤਰਾ ਘੱਟ ਹੋ ਜਾਂਦਾ ਹੈ। ਇਸ ਵਿਚ ਲਗਭਗ 70 ਪ੍ਰਤੀਸ਼ਤ ਪਾਣੀ ਹੋਣ ਨਾਲ ਸਰੀਰ ਅੰਦਰ ਚੰਗੀ ਤਰ੍ਹਾਂ ਸਾਫ-ਸਫਾਈ ਹੋਣ ਦੇ ਸਾਰੇ ਲੋੜੀਂਦੇ ਤੱਤ ਸਹੀ ਮਾਤਰਾ ਵਿਚ ਮਿਲ ਜਾਂਦੇ ਹਨ। ਇਸ ਵਿਚ ਆਇਰਨ, ਕੈਲਸ਼ੀਅਮ, ਪ੍ਰੋਟੀਨ ਆਦਿ ਤੱਤ ਹੋਣ ਕਾਰਨ ਰੋਜ਼ 1 ਕੌਲੀ ਪੱਕੇ ਹੋਏ ਚੌਲਾਂ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ।

ਸੇਬ: ਜਿਵੇਂ ਕਿ ਕਿਹਾ ਜਾਂਦਾ ਹੈ ਰੋਜ਼ਾਨਾ 1 ਸੇਬ ਦਾ ਸੇਵਨ ਕਈ ਬਿਮਾਰੀਆਂ ਨੂੰ ਦੂਰ ਰੱਖਦਾ ਹੈ। ਇਸ ਦਾ ਸੇਵਨ ਸਰੀਰ ਵਿਚ ਪਾਣੀ ਦੀ ਕਮੀ ਨੂੰ ਪੂਰਾ ਕਰਨ ਵਿਚ ਮਦਦ ਕਰਦਾ ਹੈ। ਜੇਕਰ ਅਸੀਂ ਇਸ ਵਿਚ ਪਾਣੀ ਦੀ ਮਾਤਰਾ ਬਾਰੇ ਗੱਲ ਕਰੀਏ ਤਾਂ ਸੇਬ ਵਿਚ 86 ਪ੍ਰਤੀਸ਼ਤ ਪਾਣੀ ਹੁੰਦਾ ਹੈ। ਇਸ ਤੋਂ ਇਲਾਵਾ ਵਿਟਾਮਿਨ, ਕੈਲਸ਼ੀਅਮ, ਫਾਈਬਰ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਗੁਣ ਹੋਣ ਨਾਲ ਸਰੀਰ ਨੂੰ ਸਾਰੇ ਪੋਸ਼ਕ ਤੱਤ ਮਿਲਦੇ ਹਨ ਅਤੇ ਬਿਮਾਰੀਆਂ ਦਾ ਖ਼ਤਰਾ ਘੱਟ ਜਾਂਦਾ ਹੈ।

ਸਲਾਦ: ਹਰੀਆਂ ਸਬਜ਼ੀਆਂ ਤੋਂ ਤਿਆਰ ਸਲਾਦ ਖਾਣ ਨਾਲ ਸਰੀਰ ਵਿਚ ਪਾਣੀ ਦੀ ਕਮੀ ਤੇਜ਼ੀ ਨਾਲ ਪੂਰੀ ਹੋਣ ‘ਚ ਮਦਦ ਮਿਲਦੀ ਹੈ। ਇਸ ਵਿਚ ਤਕਰੀਬਨ 95 ਪ੍ਰਤੀਸ਼ਤ ਪਾਣੀ ਪਾਇਆ ਜਾਂਦਾ ਹੈ। ਇਸਦੇ ਨਾਲ ਹੀ ਵਿਟਾਮਿਨ, ਕੈਲਸ਼ੀਅਮ, ਆਇਰਨ, ਪ੍ਰੋਟੀਨ ਆਦਿ ਸਾਰੇ ਉਚਿਤ ਤੱਤ ਜ਼ਿਆਦਾ ਮਾਤਰਾ ਵਿੱਚ ਅਤੇ ਕੈਲੋਰੀ ਬਹੁਤ ਘੱਟ ਮਾਤਰਾ ‘ਚ ਹੋਣ ਨਾਲ ਇਮਿਊਨਿਟੀ ਵੱਧਣ ਸਰੀਰ ‘ਚ ਚੁਸਤੀ ਅਤੇ ਫੁਰਤੀ ਆਉਂਦੀ ਹੈ।

The post ਡਾਇਟ ‘ਚ ਲਓਗੇ ਇਹ ਚੀਜ਼ਾਂ ਤਾਂ ਸਰੀਰ ‘ਚ ਕਦੇ ਨਹੀਂ ਹੋਵੇਗੀ ਪਾਣੀ ਦੀ ਕਮੀ ! appeared first on Daily Post Punjabi.

ਜੇ ਨਹੀਂ ਪੀ ਪਾਉਂਦੇ ਜ਼ਿਆਦਾ ਪਾਣੀ ਤਾਂ ਕਰੋ ਇਨ੍ਹਾਂ ਚੀਜ਼ਾਂ ਦਾ ਸੇਵਨ
Dehydration foods: ਪਾਣੀ ਪੀਣ ਨਾਲ ਸਾਡੇ ਸਰੀਰ ਲਈ ਬਹੁਤ ਸਾਰੇ ਫਾਇਦੇ ਹੁੰਦੇ ਹਨ। ਡਾਕਟਰਾਂ ਦੇ ਅਨੁਸਾਰ ਸਾਨੂੰ ਹਰ ਰੋਜ਼ ਦੋ ਲੀਟਰ ਪਾਣੀ ਜ਼ਰੂਰ ਪੀਣਾ ਚਾਹੀਦਾ ਹੈ। ਕਈ ਲੋਕ ਅਜਿਹੇ ਵੀ ਹੁੰਦੇ ਹਨ ਜੋ ਹਰ ਰੋਜ਼ ਇਨ੍ਹਾਂ ਪਾਣੀ ਪੀਂ ਲੈਂਦੇ ਹਨ ਪਰ ਬਹੁਤ ਸਾਰੇ ਲੋਕ ਅਜਿਹੇ ਵੀ ਹਨ ਜੋ ਪੂਰੇ ਦਿਨ ‘ਚ ਇੰਨਾ ਪਾਣੀ ਨਹੀਂ ਪੀ ਪਾਉਂਦੇ। ਘੱਟ ਪਾਣੀ ਪੀਣਾ ਸਾਡੇ ਸਰੀਰ ਵਿਚ ਬਹੁਤ ਮੁਸ਼ਕਲ ਵੀ ਪੈਦਾ ਕਰਦਾ ਹੈ। ਇਸ ਲਈ ਸਾਡੇ ਲਈ ਪਾਣੀ ਪੀਣਾ ਬਹੁਤ ਮਹੱਤਵਪੂਰਨ ਹੈ ਪਰ ਜੇ ਤੁਸੀਂ ਦਿਨ ਵਿਚ ਇੰਨਾ ਪਾਣੀ ਨਹੀਂ ਪੀ ਪਾਉਂਦੇ ਤਾਂ ਅੱਜ ਅਸੀਂ ਤੁਹਾਨੂੰ ਕੁਝ ਚੀਜ਼ਾਂ ਦੱਸਾਂਗੇ ਜੋ ਤੁਹਾਡੇ ਸਰੀਰ ਵਿਚ ਪਾਣੀ ਦੀ ਕਮੀ ਨੂੰ ਪੂਰਾ ਕਰਨਗੀਆਂ। ਸਭ ਤੋਂ ਪਹਿਲਾਂ ਤੁਹਾਨੂੰ ਦੱਸ ਦਈਏ ਘੱਟ ਪਾਣੀ ਪੀਣ ਨਾਲ ਤੁਹਾਡੇ ਸਰੀਰ ਨੂੰ ਕੀ ਨੁਕਸਾਨ ਹੁੰਦੇ ਹਨ।

Dehydration foods

ਘੱਟ ਪਾਣੀ ਪੀਣ ਦੇ ਨੁਕਸਾਨ

ਥੋੜ੍ਹੀ ਮਾਤਰਾ ਵਿਚ ਪਾਣੀ ਪੀਣ ਨਾਲ ਚਿਹਰੇ ਦੀਆਂ ਝੁਰੜੀਆਂ, ਦਾਗ, ਮੁਹਾਸੇ, ਸਹਿਣਸ਼ੀਲਤਾ ਅਤੇ ਸਕਿਨ ਖੁਸ਼ਕ ਹੋ ਸਕਦੀ ਹੈ।

ਪਾਣੀ ਦੀ ਕਮੀ ਕਾਰਨ ਸਰੀਰ ਡੀਹਾਈਡਰੇਟ ਹੋ ਜਾਂਦਾ ਹੈ।

ਘੱਟ ਪਾਣੀ ਪੀਣ ਨਾਲ ਤੁਹਾਡਾ ਭਾਰ ਵਧ ਸਕਦਾ ਹੈ।

ਪਾਣੀ ਦੀ ਕਮੀ ਕਾਰਨ ਮੂੰਹ ਵਿਚ ਬਦਬੂ ਆ ਸਕਦੀ ਹੈ।

ਘੱਟ ਪਾਣੀ ਪੀਣ ਨਾਲ ਮੂੰਹ ਸੁੱਕ ਜਾਂਦਾ ਹੈ।

ਘੱਟ ਪਾਣੀ ਦਾ ਸੇਵਨ ਕਰਨ ਨਾਲ ਜੋੜਾਂ ਦਾ ਦਰਦ ਹੋ ਸਕਦਾ ਹੈ।

ਪਾਣੀ ਦੀ ਕਮੀ ਕਾਰਨ ਸਰੀਰ ਥਕਾਵਟ ਮਹਿਸੂਸ ਕਰਦਾ ਹੈ।

ਪਾਣੀ ਦੀ ਕਮੀ ਸਿਰਦਰਦ, ਉਲਝਣ, ਤਣਾਅ ਆਦਿ ਦਾ ਕਾਰਨ ਬਣ ਸਕਦਾ ਹੈ।

ਇਨ੍ਹਾਂ ਚੀਜ਼ਾਂ ਦੇ ਸੇਵਨ ਨਾਲ ਪਾਣੀ ਦੀ ਕਮੀ ਨੂੰ ਪੂਰਾ ਕਰੋ

ਸੇਬ ਵਿਚ 86 ਪ੍ਰਤੀਸ਼ਤ ਪਾਣੀ ਹੁੰਦਾ ਹੈ। ਇਸ ਵਿਚ ਫਾਈਬਰ, ਵਿਟਾਮਿਨ ਸੀ ਆਦਿ ਹੁੰਦੇ ਹਨ। ਇਸ ਲਈ ਜੇਕਰ ਤੁਸੀਂ ਪੂਰੇ ਦਿਨ ਵਿਚ 2 ਲੀਟਰ ਪਾਣੀ ਨਹੀਂ ਪੀ ਸਕਦੇ ਤਾਂ ਤੁਹਾਨੂੰ ਸੇਬ ਦਾ ਸੇਵਨ ਕਰਨਾ ਚਾਹੀਦਾ ਹੈ ਕਿਉਂਕਿ ਇਸ ਨਾਲ ਤੁਹਾਡੇ ਸਰੀਰ ਵਿਚ ਪਾਣੀ ਦੀ ਕੋਈ ਕਮੀ ਨਹੀਂ ਹੋਵੇਗੀ।

ਬ੍ਰੋਕਲੀ ਵਿੱਚ 89 ਪ੍ਰਤੀਸ਼ਤ ਤੱਕ ਪਾਣੀ ਹੁੰਦਾ ਹੈ। ਬ੍ਰੋਕਲੀ ਖਾਣ ਨਾਲ ਤੁਹਾਡੇ ਸਰੀਰ ਨੂੰ ਬਹੁਤ ਸਾਰੇ ਫਾਇਦੇ ਮਿਲਦੇ ਹਨ। ਸਰੀਰ ਤੰਦਰੁਸਤ ਰਹਿੰਦਾ ਹੈ ਅਤੇ ਇਸ ਦੇ ਨਾਲ ਹੀ ਇਹ ਪਾਣੀ ਦੀ ਕਮੀ ਨੂੰ ਵੀ ਘਟਾਉਂਦਾ ਹੈ। ਇਸ ਨਾਲ ਗਰਮੀ ਨਾਲ ਹੋਣ ਵਾਲੀ ਐਲਰਜੀ ਵੀ ਨਹੀਂ ਹੁੰਦੀ। ਜੇ ਤੁਸੀਂ ਚਾਹੋ ਤਾਂ ਇਸ ਨੂੰ ਸਲਾਦ ਵਜੋਂ ਵੀ ਖਾ ਸਕਦੇ ਹੋ।

ਅਸੀਂ ਸਲਾਦ ਵਿਚ ਕਈ ਕਿਸਮਾਂ ਦੀਆਂ ਸਬਜ਼ੀਆਂ ਦੀ ਵਰਤੋਂ ਕਰਦੇ ਹਾਂ। ਸਲਾਦ ਵਿਚ ਤਕਰੀਬਨ 95 ਪ੍ਰਤੀਸ਼ਤ ਪਾਣੀ ਹੁੰਦਾ ਹੈ ਜਿਸ ਨਾਲ ਤੁਹਾਡੇ ਸਰੀਰ ਵਿਚ ਪਾਣੀ ਦੀ ਕਮੀ ਨਹੀਂ ਹੁੰਦੀ ਅਤੇ ਇਹ ਪਾਣੀ ਦੀ ਕਮੀ ਨੂੰ ਪੂਰਾ ਕਰਦੇ ਹੋਏ ਭਾਰ ਘਟਾਉਣ ‘ਚ ਵੀ ਮਦਦ ਕਰਦਾ ਹੈ।

ਦਹੀਂ ਵਿਚ 85 ਪ੍ਰਤੀਸ਼ਤ ਪਾਣੀ ਹੁੰਦਾ ਹੈ। ਪ੍ਰੋਟੀਨ, ਵਿਟਾਮਿਨ ਬੀ ਅਤੇ ਕੈਲਸੀਅਮ ਸਰੋਤ ਦਹੀਂ ਸਰੀਰ ਲਈ ਸਭ ਤੋਂ ਵਧੀਆ ਹੈ। ਜੇ ਤੁਸੀਂ ਚਾਹੋ ਤਾਂ ਇਸ ਨੂੰ ਆਪਣੇ ਸਮੇਂ ਅਨੁਸਾਰ ਖਾ ਸਕਦੇ ਹੋ।

ਪਾਲਕ ਵਿਚ ਪ੍ਰੋਟੀਨ, ਵਿਟਾਮਿਨ ਅਤੇ ਆਇਰਨ ਹੁੰਦੇ ਹਨ ਇਹ ਸਰੀਰ ਵਿਚ ਪਾਣੀ ਦੀ ਕਮੀ ਨੂੰ ਪੂਰਾ ਕਰਨ ਵਿਚ ਮਦਦ ਕਰਦਾ ਹੈ। ਸਬਜ਼ੀਆਂ ਵਿਚ ਸ਼ਾਨਦਾਰ ਪਾਲਕ ਸਾਡੇ ਸਰੀਰ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਦੇ ਕਾਰਨ ਸਰੀਰ ਵਿਚ ਪਾਣੀ ਦੀ ਕਮੀ ਪੂਰੀ ਹੋ ਜਾਂਦੀ ਹੈ। ਤੁਸੀਂ ਇਸ ਨੂੰ ਸਲਾਦ, ਸਬਜ਼ੀ ਜਾਂ ਸੂਪ ਦੇ ਤੌਰ ‘ਤੇ ਇਸਤੇਮਾਲ ਕਰ ਸਕਦੇ ਹੋ।

ਅਨਾਨਾਸ, ਅੰਗੂਰ, ਬਲੂ ਬੇਰੀ ਅਤੇ ਸਟ੍ਰਾਬੇਰੀ ਵੀ ਪਾਣੀ ਨਾਲ ਭਰਪੂਰ ਹੁੰਦੀਆਂ ਹਨ। ਸਰੀਰ ਨੂੰ ਡੀਟੋਕਸ ਕਰਨ ਲਈ ਬੇਰੀ ਫਲ ਦਾ ਸੇਵਨ ਜ਼ਰੂਰ ਕਰੋ।

ਨਿੰਬੂ ਸਰੀਰ ਵਿਚ ਪਾਣੀ ਦੀ ਕਮੀ ਨੂੰ ਪੂਰਾ ਕਰਨ ਲਈ ਸਭ ਤੋਂ ਉੱਤਮ ਹੈ। ਇਸ ਵਿਚ ਵਿਟਾਮਿਨ ਸੀ ਦੀ ਭਰਪੂਰ ਮਾਤਰਾ ਹੁੰਦੀ ਹੈ ਜੋ ਪਾਣੀ ਦੀ ਕਮੀ ਨੂੰ ਪੂਰਾ ਕਰਦਾ ਹੈ।

The post ਜੇ ਨਹੀਂ ਪੀ ਪਾਉਂਦੇ ਜ਼ਿਆਦਾ ਪਾਣੀ ਤਾਂ ਕਰੋ ਇਨ੍ਹਾਂ ਚੀਜ਼ਾਂ ਦਾ ਸੇਵਨ appeared first on Daily Post Punjabi.