delhi acid attack Archives - Daily Post Punjabi

ਐਸਿਡ ਅਟੈਕ ‘ਤੇ ਸਵਾਤੀ ਮਾਲੀਵਾਲ ਦਾ ਦਿੱਲੀ ਪੁਲਿਸ ਨੂੰ ਨੋਟਿਸ, ਕਿਹਾ- ‘ਸਬਜ਼ੀ ਵਾਂਗ ਵਿਕ ਰਿਹੈ ਤੇਜ਼ਾਬ’
ਦੇਸ਼ ਦੀ ਰਾਜਧਾਨੀ ਦਵਾਰਕਾ ‘ਚ ਇੱਕ ਬਾਈਕ ਸਵਾਰ ਨੇ ਵਿਦਿਆਰਥਣ ‘ਤੇ ਤੇਜ਼ਾਬ ਸੁੱਟ ਦਿੱਤਾ। ਇਸ ਘਟਨਾ ਵਿੱਚ ਵਿਦਿਆਰਥਣ ਬੁਰੀ ਤਰ੍ਹਾਂ ਨਾਲ ਝੁਲਸ ਗਈ ਹੈ। ਪੀੜਤ ਵਿਦਿਆਰਥਣ ਨੂੰ ਇਲਾਜ ਲਈ ਸਫਰਦਗੰਜ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੂਜੇ ਪਾਸੇ ਇਸ ਘਟਨਾ ਤੋਂ ਬਾਅਦ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਇਸ ਘਟਨਾ ਦਾ ਨੋਟਿਸ ਲੈਂਦਿਆਂ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ।

ਸਵਾਤੀ ਮਾਲੀਵਾਲ ਨੇ ਕਿਹਾ, ‘ਅੱਜ ਦੇਸ਼ ਵਿੱਚ ਤੇਜ਼ਾਬ ਇਸ ਤਰ੍ਹਾਂ ਵਿਕ ਰਹੀਆਂ ਹਨ ਜਿੰਨੀ ਆਸਾਨੀ ਨਾਲ ਸਬਜ਼ੀਆਂ ਵੇਚੀਆਂ ਜਾਂਦੀਆਂ ਹਨ।’ DCW ਮੁਖੀ ਸਵਾਤੀ ਮਾਲੀਵਾਲ ਨੇ ਬੁੱਧਵਾਰ ਨੂੰ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਟਵੀਟ ਕੀਤਾ, ‘ਦਵਾਰਕਾ ਮੋੜ ਨੇੜੇ ਇਕ ਸਕੂਲੀ ਵਿਦਿਆਰਥਣ ‘ਤੇ ਤੇਜ਼ਾਬ ਸੁੱਟਿਆ ਗਿਆ। ਸਾਡੀ ਟੀਮ ਪੀੜਤ ਦੀ ਮਦਦ ਲਈ ਹਸਪਤਾਲ ਪਹੁੰਚ ਰਹੀ ਹੈ। ਧੀ ਨੂੰ ਇਨਸਾਫ ਦਿਵਾਇਆ ਜਾਵੇਗਾ।

ਇਹ ਵੀ ਪੜ੍ਹੋ:ਬਿਹਾਰ ‘ਚ ਜ਼ਹਿਰੀਲੀ ਸ਼ਰਾਬ ਕਾਰਨ 10 ਲੋਕਾਂ ਦੀ ਮੌਤ, 7 ਦੀ ਹਾਲਤ ਗੰਭੀਰ

ਦਰਅਸਲ, ਬੁੱਧਵਾਰ ਸਵੇਰੇ ਕਰੀਬ 9 ਵਜੇ ਦਿੱਲੀ ਪੁਲਿਸ ਦੇ ਕੰਟਰੋਲ ਰੂਮ ਵਿੱਚ ਇੱਕ ਕਾਲ ਆਈ। ਜਿਸ ਵਿਚ ਦੱਸਿਆ ਗਿਆ ਸੀ ਕਿ ਮੋਹਨ ਗਾਰਡਨ ਇਲਾਕੇ ਵਿਚ ਦੋ ਲੜਕਿਆਂ ਨੇ ਇਕ ਸਕੂਲੀ ਵਿਦਿਆਰਥਣ ‘ਤੇ ਤੇਜ਼ਾਬ ਸੁੱਟ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਉਥੋਂ ਫਰਾਰ ਹੋ ਗਏ। ਦਿੱਲੀ ਪੁਲਿਸ ਦੇ ਹੱਥ ਇੱਕ ਸੀਸੀਟੀਵੀ ਫੁਟੇਜ ਵੀ ਲੱਗਾ ਹੈ, ਜਿਸ ਵਿੱਚ ਇਹ ਘਟਨਾ ਕੈਦ ਹੋਈ ਹੈ। ਜਾਣਕਾਰੀ ਅਨੁਸਾਰ ਸ਼ਾਮ 7.30 ਵਜੇ ਦੇ ਕਰੀਬ ਲੜਕੀ ਆਪਣੀ ਭੈਣ ਨਾਲ ਖੜ੍ਹੀ ਸੀ ਜਦੋਂ ਦੋ ਮੁਲਜ਼ਮਾਂ ਨੇ ਬਾਈਕ ‘ਤੇ ਆ ਕੇ ਉਸ ‘ਤੇ ਤੇਜ਼ਾਬ ਸੁੱਟ ਦਿੱਤਾ। ਲੜਕੀ ਦੀ ਉਮਰ ਮਹਿਜ਼ 17 ਸਾਲ ਹੈ। ਫਿਲਹਾਲ ਉਨ੍ਹਾਂ ਨੂੰ ਗੰਭੀਰ ਹਾਲਤ ‘ਚ ਸਫਦਰਜੰਗ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਐਸਿਡ ਅਟੈਕ ‘ਤੇ ਸਵਾਤੀ ਮਾਲੀਵਾਲ ਦਾ ਦਿੱਲੀ ਪੁਲਿਸ ਨੂੰ ਨੋਟਿਸ, ਕਿਹਾ- ‘ਸਬਜ਼ੀ ਵਾਂਗ ਵਿਕ ਰਿਹੈ ਤੇਜ਼ਾਬ’ appeared first on Daily Post Punjabi.

ਵਿਦਿਆਰਥਣ ‘ਤੇ ਹੋਏ ਤੇਜ਼ਾਬੀ ਹਮਲੇ ‘ਤੇ ਬੋਲੇ CM ਕੇਜਰੀਵਾਲ-“ਇਹ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ”
ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵਿਦਿਆਰਥਣ ‘ਤੇ ਤੇਜ਼ਾਬ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੇਜ਼ਾਬੀ ਹਮਲੇ ਵਿੱਚ 12ਵੀਂ ਜਮਾਤ ਦੀ ਵਿਦਿਆਰਥਣ ਬੁਰੀ ਤਰ੍ਹਾਂ ਝੁਲਸ ਗਈ। ਇਹ ਮਾਮਲਾ ਦਵਾਰਕਾ ਇਲਾਕੇ ਦਾ ਹੈ, ਜਿੱਥੇ ਸਵੇਰੇ 9 ਵਜੇ ਦੇ ਕਰੀਬ ਬਾਈਕ ਸਵਾਰ ਦੋ ਮੁੰਡਿਆਂ ਨੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ। ਜਿਸ ਤੋਂ ਬਾਅਦ ਪੀੜਤ ਵਿਦਿਆਰਥਣ ਨੂੰ ਸਫਦਰਗੰਜ ਹਸਪਤਾਲ ਵੁਚਗ ਭਰਤੀ ਕਰਵਾਇਆ ਗਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਉੱਥੇ ਹੀ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਬਿਆਨ ਸਾਹਮਣੇ ਆਇਆ ਹੈ। CM ਕੇਜਰੀਵਾਲ ਨੇ ਇਸ ਘਟਨਾ ‘ਤੇ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ਮੁਲਜ਼ਮਾਂ ਦੀ ਇੰਨੀ ਹਿੰਮਤ ਕਿਵੇਂ ਹੋ ਗਈ?

Arvind kejriwal on delhi acid attack

ਇਸ ਸਬੰਧੀ CM ਕੇਜਰੀਵਾਲ ਨੇ ਇੱਕ ਟਵੀਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”ਇਹ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਮੁਲਜ਼ਮਾਂ ਦੀ ਇੰਨੀ ਹਿੰਮਤ ਆਖਿਰ ਹੋ ਕਿਵੇਂ ਗਈ? ਮੁਲਜ਼ਮਾਂ ਨੂੰ ਸਖਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ। ਦਿੱਲੀ ਵਿੱਚ ਹਰ ਧੀ ਦੀ ਸੁਰੱਖਿਆ ਸਾਡੇ ਲਈ ਮਹੱਤਵਪੂਰਨ ਹੈ।” ਇਸ ਘਟਨਾ ਸਬੰਧੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿੱਚ ਵਿਦਿਆਰਥਣ ਸੜਕ ਕੰਢੇ ਖੜ੍ਹੀ ਦਿਖਾਈ ਦੇ ਰਹੀ ਹੈ ਉਦੋਂ ਬਾਈਕ ;ਤੇ ਸਵਾਰ ਦੋ ਲੋਕ ਆਉਂਦੇ ਹਨ ਤੇ ਪਿੱਛੇ ਬੈਠਾ ਮੁੰਡਾ ਵਿਦਿਆਰਥਣ ‘ਤੇ ਤੇਜ਼ਾਬ ਨਾਲ ਹਮਲਾ ਕਰ ਕਰ ਫਰਾਰ ਹੋ ਜਾਂਦੇ ਹਨ।

ਇਹ ਵੀ ਪੜ੍ਹੋ: ਮੈਲਬੋਰਨ : ਸੜਕ ਹਾਦਸੇ ‘ਚ ਮੋਗਾ ਦੇ ਸੁਖਦੀਪ ਸਿੰਘ ਦੀ ਮੌਤ, ਫਰਵਰੀ ‘ਚ ਆਉਣਾ ਸੀ ਭਾਰਤ

ਦੱਸ ਦੇਈਏ ਕਿ ਇਸ ਘਟਨਾ ਤੋਂ ਬਾਅਦ ਪੀੜਤ ਨੇ ਦੋ ਮੁੰਡਿਆਂ ‘ਤੇ ਸ਼ੱਕ ਜਤਾਇਆ ਹੈ। ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਕਾਰਵਾਈ ਕਰਦਿਆਂ ਇੱਕ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉੱਥੇ ਹੀ ਦੂਜੇ ਪਾਸੇ ਦਿੱਲੀ ਦੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਵੀ ਇਸ ਮਾਮਲੇ ਵਿੱਚ ਬਿਆਨ ਦਿੱਤਾ ਗਿਆ ਹੈ।ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ, “ਸਾਡੀ ਟੀਮ ਪੀੜਤ ਦੀ ਮਦਦ ਦੇ ਲਈ ਹਸਪਤਾਲ ਪਹੁੰਚ ਰਹੀ ਹੈ। ਬੇਟੀ ਨੂੰ ਇਨਸਾਫ ਦਵਾਇਆ ਜਾਵੇਗਾ। ਆਖਿਰ ਸਰਕਾਰਾਂ ਕਦੋਂ ਜਾਗਣਗੀਆਂ ।”

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਵਿਦਿਆਰਥਣ ‘ਤੇ ਹੋਏ ਤੇਜ਼ਾਬੀ ਹਮਲੇ ‘ਤੇ ਬੋਲੇ CM ਕੇਜਰੀਵਾਲ-“ਇਹ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ” appeared first on Daily Post Punjabi.