Delhi AIIMS Fire Archives - Daily Post Punjabi

ਦਿੱਲੀ AIIMS ਦੇ ਡਾਇਰੈਕਟਰ ਦਫ਼ਤਰ ‘ਚ ਲੱਗੀ ਭਿ.ਆਨਕ ਅੱ.ਗ, ਮੌਕੇ ‘ਤੇ ਪਹੁੰਚੀਆਂ ਫਾ.ਇਰ ਬ੍ਰਿਗੇਡ ਦੀਆਂ ਗੱਡੀਆਂ
ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (AIIMS) ਵਿੱਚ ਭਿਆਨਕ ਅੱ.ਗ ਲੱਗਣ ਦੀ ਸੂਚਨਾ ਹੈ। ਅੱ.ਗ ਲੱਗਣ ਤੋਂ ਬਾਅਦ ਦਹਿਸ਼ਤ ਫੈਲ ਗਈ। ਏਮਜ਼ ਦੇ ਜਿਸ ਹਿੱਸੇ ‘ਚ ਅੱ.ਗ ਲੱਗੀ ਉੱਥੇ ਮੌਜੂਦ ਲੋਕ ਡਰ ਦੇ ਮਾਰੇ ਇਧਰ-ਉਧਰ ਭੱਜਣ ਲੱਗੇ। ਇਸ ਮਾਮਲੇ ਦੀ ਸੂਚਨਾ ਮਿਲਣ ‘ਤੇ ਦਿੱਲੀ ਫਾਇਰ ਸਰਵਿਸ ਵਿਭਾਗ ਨੇ ਸੱਤ ਫਾਇਰ ਟੈਂਡਰ ਮੌਕੇ ‘ਤੇ ਭੇਜੇ। ਫਿਲਹਾਲ ਇਸ ਅੱਗ ਦੀ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

Delhi AIIMS Fire brokeout

ਜਾਣਕਾਰੀ ਮੁਤਾਬਕ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਲੀ ਏਮਜ਼ ‘ਚ ਅੱਗ ਲੱਗਣ ਦੀ ਸੂਚਨਾ ਫੋਨ ਕਾਲ ਰਾਹੀਂ ਮਿਲੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਦਿੱਲੀ ਏਮਜ਼ ‘ਚ ਅੱਗ ਲੱਗਣ ਦੀ ਇਹ ਘਟਨਾ ਸਵੇਰੇ 6 ਵਜੇ ਦੇ ਕਰੀਬ ਵਾਪਰੀ। ਦਿੱਲੀ AIIMS ਦੇ ਡਾਇਰੈਕਟਰ ਦਫ਼ਤਰ ਦੀ ਦੂਜੀ ਮੰਜ਼ਿਲ ਦੇ ਗੇਟ ਨੰਬਰ 2 ਟੀਚਿੰਗ ਬਲਾਕ ਵਿੱਚ ਅੱਗ ਲੱਗ ਗਈ। ਇਸ ਅੱਗ ਦੀ ਘਟਨਾ ਵਿੱਚ ਡਾਇਰੈਕਟਰ ਬਿਲਡਿੰਗ ਦੀ ਦੂਜੀ ਮੰਜ਼ਿਲ ‘ਤੇ ਫਰਨੀਚਰ, ਫਰਿੱਜ ਅਤੇ ਦਫਤਰ ਦਾ ਰਿਕਾਰਡ ਸੜ ਗਿਆ ਦੱਸਿਆ ਜਾ ਰਿਹਾ ਹੈ। ਫਿਲਹਾਲ ਇਸ ਮਾਮਲੇ ‘ਚ ਕਿਸੇ ਦੇ ਜ਼ਖਮੀ ਜਾਂ ਜਾਨੀ ਨੁਕਸਾਨ ਦੀ ਕੋਈ ਅਧਿਕਾਰਤ ਜਾਣਕਾਰੀ ਨਹੀਂ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਦਿੱਲੀ ਫਾਇਰ ਸਰਵਿਸਿਜ਼ ਵਿਭਾਗ ਦੇ ਅਨੁਸਾਰ, ਵੀਰਵਾਰ ਨੂੰ ਦਿੱਲੀ ਏਮਜ਼ ਦੇ ਟੀਚਿੰਗ ਬਲਾਕ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਸੂਚਨਾ ਦੇ ਆਧਾਰ ‘ਤੇ ਤੁਰੰਤ ਫਾਇਰ ਬ੍ਰਿਗੇਡ ਦੀਆਂ ਸੱਤ ਗੱਡੀਆਂ ਭੇਜੀਆਂ ਗਈਆਂ। ਇਸ ਅੱਗ ਦੀ ਘਟਨਾ ਵਿੱਚ ਫਰਨੀਚਰ ਅਤੇ ਦਫਤਰ ਦਾ ਰਿਕਾਰਡ ਨੁਕਸਾਨਿਆ ਗਿਆ ਹੈ। ਇਸ ਘਟਨਾ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

The post ਦਿੱਲੀ AIIMS ਦੇ ਡਾਇਰੈਕਟਰ ਦਫ਼ਤਰ ‘ਚ ਲੱਗੀ ਭਿ.ਆਨਕ ਅੱ.ਗ, ਮੌਕੇ ‘ਤੇ ਪਹੁੰਚੀਆਂ ਫਾ.ਇਰ ਬ੍ਰਿਗੇਡ ਦੀਆਂ ਗੱਡੀਆਂ appeared first on Daily Post Punjabi.

ਦਿੱਲੀ ਦੇ AIIMS ਹਸਪਤਾਲ ਦੀ 9ਵੀਂ ਮੰਜ਼ਿਲ ‘ਤੇ ਲੱਗੀ ਭਿਆਨਕ ਅੱਗ
ਰਾਜਧਾਨੀ ਦਿੱਲੀ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (AIIMS) ਹਸਪਤਾਲ ਦੀ ਨੌਵੀਂ ਮੰਜ਼ਿਲ ‘ਤੇ ਬੀਤੀ ਰਾਤ ਅੱਗ ਲੱਗ ਗਈ । ਏਮਜ਼ ਵਿੱਚ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 26 ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਪਾ ਲਿਆ। ਫਿਲਹਾਲ ਇਸ ਘਟਨਾ ਵਿੱਚ ਹੋਏ ਨੁਕਸਾਨ ਦੀ ਜਾਂਚ ਕੀਤੀ ਜਾ ਰਹੀ ਹੈ ।

Delhi AIIMS Fire

ਦਰਅਸਲ, ਬੁੱਧਵਾਰ ਰਾਤ AIIMS ਦੇ ਕਨਵਰਜ਼ਨ ਬਲਾਕ ਦੀ ਨੌਵੀਂ ਮੰਜ਼ਿਲ ਵਿੱਚ ਅੱਗ ਲੱਗ ਗਈ ਸੀ । ਏਮਜ਼ ਦੇ ਡਾਕਟਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਬਲਾਕ ਵਿੱਚ ਜਾਂਚ ਆਦਿ ਦਾ ਕੰਮ ਕੀਤਾ ਜਾਂਦਾ ਹੈ । ਮਰੀਜ਼ਾਂ ਨੂੰ ਇੱਥੇ ਦਾਖਲ ਨਹੀਂ ਕੀਤਾ ਜਾਂਦਾ।

ਇਹ ਵੀ ਪੜ੍ਹੋ: ਬਲੈਕ,ਵ੍ਹਾਈਟ ਅਤੇ ਯੈਲੋ ਤੋਂ ਬਾਅਦ ਹੁਣ ਦੇਸ਼ ‘ਚ ਗ੍ਰੀਨ ਫੰਗਸ ਨੇ ਵੀ ਦਿੱਤੀ ਦਸਤਕ, ਇਸ ਰਾਜ ਵਿੱਚ ਸਾਹਮਣੇ ਆਇਆ ਪਹਿਲਾ ਕੇਸ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ AIIMS ਵਿੱਚ 17 ਅਗਸਤ 2019 ਦੌਰਾਨ ਵੀ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਸੀ । ਉਸ ਘਟਨਾ ਦੇ ਨਿਸ਼ਾਨ ਹਾਲੇ ਵੀ ਏਮਜ਼ ਦੇ ਅਕਾਦਮਿਕ ਬਲਾਕ ਵਿੱਚ ਦਿਖਾਈ ਦਿੰਦੇ ਹਨ, ਜਿਸ ਵਿੱਚ ਕਰੋੜਾਂ ਰੁਪਏ ਦੀ ਇੱਕ ਆਧੁਨਿਕ ਲੈਬ ਸੜ ਗਈ ਸੀ।

Delhi AIIMS Fire

ਦੱਸ ਦੇਈਏ ਕਿ ਇਸ ਘਟਨਾ ਸਬੰਧੀ ਅੱਗ ਬੁਝਾਊ ਵਿਭਾਗ ਨੇ ਦੱਸਿਆ ਕਿ ਇਸ ਘਟਨਾ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ । ਅੱਗ ਬੁਝਾਊ ਵਿਭਾਗ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ 10.30 ਵਜੇ ਦੇ ਕਰੀਬ ਇਸ ਘਟਨਾ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ 26 ਫਾਇਰ ਟੈਂਡਰ ਮੌਕੇ ‘ਤੇ ਪਹੁੰਚ ਗਏ । ਇਸ ਦੇ ਨਾਲ ਹੀ ਅਧਿਕਾਰੀਆਂ ਨੇ ਕਿਹਾ ਕਿ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ ।

ਇਹ ਵੀ ਦੇਖੋ: ਜੈਪਾਲ ਭੁੱਲਰ ਦੇ ਜੂਨੀਅਰ ਨੇ ਦੱਸੀ ਅਸਲੀਅਤ, ਕੌਣ ਬਣਾਉਂਦਾ ਖਿਡਾਰੀਆਂ ਨੂੰ ਗੈਂਗਸਟਰ ?

The post ਦਿੱਲੀ ਦੇ AIIMS ਹਸਪਤਾਲ ਦੀ 9ਵੀਂ ਮੰਜ਼ਿਲ ‘ਤੇ ਲੱਗੀ ਭਿਆਨਕ ਅੱਗ appeared first on Daily Post Punjabi.