DELHI AIIMS Archives - Daily Post Punjabi

ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਦੀ ਵਿਗੜੀ ਤਬੀਅਤ, ਦਿੱਲੀ ਦੇ AIIMS ‘ਚ ਭਰਤੀ
ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਦੀ ਤਬੀਅਤ ਅਚਾਨਕ ਵਿਗੜ ਗਈ ਹੈ । ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ । 12ਵੀਂ ਦੀ ਪ੍ਰੀਖਿਆ ਨੂੰ ਲੈ ਕੇ ਅੱਜ ਕੀਤੇ ਜਾਣ ਵਾਲੇ ਐਲਾਨ ਵੀ ਮੁਲਤਵੀ ਹੋ ਸਕਦੇ ਹਨ ।

Ramesh Pokhriyal Nishank admitted

ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਕੋਰੋਨਾ ਵਾਇਰਸ ਕਾਰਨ ਹੋਈਆਂ ਮੁਸ਼ਕਲਾਂ ਦੇ ਕਾਰਨ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: ਦਿੱਲੀ ‘ਚ ਹੁਣ ਘਰ ਬੈਠੇ ਮਿਲੇਗੀ ਸ਼ਰਾਬ, ਕੇਜਰੀਵਾਲ ਸਰਕਾਰ ਨੇ ਹੋਮ ਡਿਲੀਵਰੀ ਦੀ ਦਿੱਤੀ ਇਜਾਜ਼ਤ

ਦੱਸ ਦਈਏ ਕਿ ਸਿੱਖਿਆ ਮੰਤਰੀ ਨਿਸ਼ਾਂਕ ਨੇ 21 ਅਪ੍ਰੈਲ ਨੂੰ ਟਵੀਟ ਕਰ ਜਾਣਕਾਰੀ ਦਿੱਤੀ ਸੀ ਕਿ ਉਹ ਕੋਰੋਨਾ ਨਾਲ ਸੰਕਰਮਿਤ ਹੋ ਗਏ ਹਨ । ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਸੀ ਕਿ ਮੇਰੇ ਸੰਪਰਕ ਵਿੱਚ ਆਏ ਲੋਕ ਆਪਣਾ ਟੈਸਟ ਕਰਵਾਉਣ। ਉਨ੍ਹਾਂ ਇਹ ਵੀ ਕਿਹਾ ਕਿ ਮੰਤਰਾਲੇ ਦਾ ਕੰਮਕਾਜ ਆਮ ਵਾਂਗ ਜਾਰੀ ਰਹੇਗਾ।

Ramesh Pokhriyal Nishank admitted

ਜ਼ਿਕਰਯੋਗ ਹੈ ਕਿ CBSE 12ਵੀਂ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ‘ਤੇ ਅੱਜ ਫ਼ੈਸਲਾ ਹੋਣਾ ਸੀ। ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਇਸ ‘ਤੇ ਲਏ ਗਏ ਫੈਸਲੇ ਬਾਰੇ ਜਾਣਕਾਰੀ ਦੇਣ ਵਾਲੇ ਸਨ। ਐਲਾਨ ਤੋਂ ਪਹਿਲਾਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਇਸਦੀ ਜਾਣਕਾਰੀ ਦੇਣੀ ਸੀ।

ਇਹ ਵੀ ਦੇਖੋ: ਰਸਤੇ ‘ਚ ਘੇਰ-ਘੇਰ ਕੇ ਲਗਵਾਈ ਜਾ ਰਹੀ ਲੋਕਾਂ ਦੇ ਕੋਰੋਨਾ ਵੈਕਸੀਨ, ਗੱਡੀ ‘ਚੋਂ ਲੋਕਾਂ ਨੇ ਮਾਰੀਆਂ ਛਾਲਾਂ,ਵੀਡੀਓ ਵਾਇਰਲ

The post ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਦੀ ਵਿਗੜੀ ਤਬੀਅਤ, ਦਿੱਲੀ ਦੇ AIIMS ‘ਚ ਭਰਤੀ appeared first on Daily Post Punjabi.

ਅੰਡਰਵਰਲਡ ਡੌਨ ਛੋਟਾ ਰਾਜਨ ਵੀ ਆਇਆ ਕੋਰੋਨਾ ਦੀ ਚਪੇਟ ‘ਚ, ਇਲਾਜ ਲਈ ਦਿੱਲੀ ਦੇ AIIMS ‘ਚ ਦਾਖਲ
Underworld don Chhota Rajan: ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਜਿਸ ਨਾਲ ਦੇਸ਼ ਵਿੱਚ ਕੋਰੋਨਾ ਮਾਮਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸੇ ਵਿਚਾਲੇ ਅੰਡਰਵਰਲਡ ਡੌਨ ਛੋਟਾ ਰਾਜਨ ਵੀ ਕੋਰੋਨਾ ਪਾਜ਼ੀਟਿਵ ਹੋ ਗਿਆ ਹੈ। ਜਿਸ ਤੋਂ ਬਾਅਦ ਉਸਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਇਹ ਜਾਣਕਾਰੀ ਤਿਹਾੜ ਜੇਲ੍ਹ ਅਧਿਕਾਰੀਆਂ ਨੇ ਸੋਮਵਾਰ ਨੂੰ ਦਿੱਲੀ ਦੀ ਸੈਸ਼ਨ ਕੋਰਟ ਨੂੰ ਦਿੱਤੀ । ਫਿਲਹਾਲ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ । ਰਾਜਨ 2015 ਵਿੱਚ ਇੰਡੋਨੇਸ਼ੀਆ ਦੇ ਬਾਲੀ ਤੋਂ ਹਵਾਲਗੀ ਕਰਨ ਤੋਂ ਬਾਅਦ ਆਪਣੀ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ । ਮੁੰਬਈ ਵਿੱਚ ਉਸਦੇ ਖਿਲਾਫ ਦਰਜ ਸਾਰੇ ਮਾਮਲੇ ਸੀਬੀਆਈ ਨੂੰ ਟਰਾਂਸਫਰ ਕਰ ਦਿੱਤੇ ਗਏ ਹਨ ਅਤੇ ਉਸ ‘ਤੇ ਮੁਕੱਦਮਾ ਚਲਾਉਣ ਲਈ ਇੱਕ ਵਿਸ਼ੇਸ਼ ਅਦਾਲਤ ਕਾਇਮ ਕੀਤੀ ਗਈ ਹੈ।

Underworld don Chhota Rajan

ਤਿਹਾੜ ਦੇ ਸਹਾਇਕ ਜੇਲਰ ਨੇ ਸੈਸ਼ਨ ਕੋਰਟ ਨੂੰ ਦੱਸਿਆ ਕਿ ਉਹ ਕੇਸ ਦੀ ਸੁਣਵਾਈ ਦੇ ਸਬੰਧ ਵਿੱਚ ਵੀਡੀਓ ਕਾਨਫਰੰਸ ਜ਼ਰੀਏ ਰਾਜਨ ਨੂੰ ਪੇਸ਼ ਨਹੀਂ ਕਰ ਸਕਦੇ, ਕਿਉਂਕਿ ਗੈਂਗਸਟਰ ਕੋਵਿਡ-19 ਨਾਲ ਪੀੜਤ ਹੋ ਗਿਆ ਹੈ ਅਤੇ ਏਮਜ਼ ਵਿੱਚ ਦਾਖਲ ਹੈ ।

ਇਸ ਦੇ ਨਾਲ ਹੀ ਜੇਲ੍ਹ ਦੇ ਉੱਚ ਸੁਰੱਖਿਆ ਵਾਰਡ ਵਿੱਚ ਬੰਦ ਬਿਹਾਰ ਦੇ ਸਾਬਕਾ ਸੰਸਦ ਮੈਂਬਰ ਮੁਹੰਮਦ ਸ਼ਹਾਬੂਦੀਨ ਵੀ ਕੋਰੋਨਾ ਨਾਲ ਪੀੜਤ ਹਨ। ਉਸ ਦਾ ਜੇਲ੍ਹ ਦੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ । ਪਰ ਉਸ ਦੀ ਸਿਹਤ ਵਿਗੜਨ ਤੋਂ ਬਾਅਦ ਉਸ ਨੂੰ ਦੀਨਦਿਆਲ ਉਪਾਧਿਆਏ ਹਸਪਤਾਲ ਭੇਜਿਆ ਗਿਆ ਹੈ । ਜੇਲ੍ਹ ਅਧਿਕਾਰੀਆਂ ਦਾ ਕਹਿਣਾ ਹੈ ਕਿ ਲਾਗ ਵਾਲੇ ਕੈਦੀਆਂ ਲਈ ਹਸਪਤਾਲ ਵਿੱਚ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ ।

ਇਹ ਵੀ ਦੇਖੋ: ਮਰੀਜ਼ਾਂ ਨੂੰ 10-10 ਮਿੰਟ ਕਰਕੇ ਲਾਈ ਜਾ ਰਹੀ ਆਕਸੀਜਨ, ਪੰਜਾਬ ਦੇ ਹਾਲਤ ਹੋਏ ਬੱਦਤਰ, 27 ਸਾਲ ਦੇ ਮੁੰਡੇ ਦੀ ਮੌਤ

The post ਅੰਡਰਵਰਲਡ ਡੌਨ ਛੋਟਾ ਰਾਜਨ ਵੀ ਆਇਆ ਕੋਰੋਨਾ ਦੀ ਚਪੇਟ ‘ਚ, ਇਲਾਜ ਲਈ ਦਿੱਲੀ ਦੇ AIIMS ‘ਚ ਦਾਖਲ appeared first on Daily Post Punjabi.

ਦਿੱਲੀ ਏਮਜ਼ ਨੇ ਵਾਪਿਸ ਲਿਆ ਸਰਕੂਲਰ, ਜਾਰੀ ਰਹਿਣਗੀਆਂ OPD ਸੇਵਾਵਾਂ
delhi aiims opd service continue: ਦਿੱਲੀ ਏਮਜ਼ ਨੇ ਓਪੀਡੀ ਨੂੰ ਪੱਕੇ ਤੌਰ ‘ਤੇ ਬੰਦ ਕਰਨ ਦੇ ਫੈਸਲੇ ਨੂੰ ਵਾਪਿਸ ਲੈ ਲਿਆ ਹੈ। ਏਮਜ਼ ਪ੍ਰਸ਼ਾਸਨ ਵੱਲੋਂ ਜਾਰੀ ਇੱਕ ਸਰਕੂਲਰ ਵਿੱਚ ਕਿਹਾ ਗਿਆ ਹੈ ਕਿ ਫਿਲਹਾਲ ਓਪੀਡੀ ਸੇਵਾਵਾਂ ਨੂੰ ਪੱਕੇ ਤੌਰ ‘ਤੇ ਬੰਦ ਕਰਨ ਦਾ ਫੈਸਲਾ ਵਾਪਿਸ ਲਿਆ ਜਾ ਰਿਹਾ ਹੈ। ਓਪੀਡੀ ਸੇਵਾਵਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ। ਜ਼ਿਕਰਯੋਗ ਹੈ ਕਿ ਕੱਲ੍ਹ ਦਿੱਲੀ ਏਮਜ਼ ਦੇ ਮੈਡੀਕਲ ਸੁਪਰਡੈਂਟ ਡਾ. ਡੀ ਕੇ ਸ਼ਰਮਾ ਨੇ ਇਹ ਹੁਕਮ ਜਾਰੀ ਕਰਦਿਆਂ ਕਿਹਾ ਕਿ ਐਮਰਜੈਂਸੀ ਅਤੇ ਅਰਧ-ਐਮਰਜੈਂਸੀ ਮਰੀਜ਼ਾਂ ਲਈ ਢੁਕਵੇਂ ਬੈੱਡ ਮੁਹੱਈਆ ਕਰਾਉਣ ਲਈ ਓਪੀਡੀ ਅਤੇ ਜਨਰਲ-ਪ੍ਰਾਈਵੇਟ ਵਾਰਡਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ।

delhi aiims opd service continue

ਬੁੱਧਵਾਰ ਨੂੰ ਜਾਰੀ ਕੀਤੇ ਗਏ ਸਰਕੂਲਰ ਅਨੁਸਾਰ ਓਪੀਡੀ, ਜਨਰਲ ਵਾਰਡ ਅਤੇ ਪ੍ਰਾਈਵੇਟ ਵਾਰਡ ਅਗਲੇ ਦੋ ਹਫ਼ਤਿਆਂ ਲਈ ਬੰਦ ਕੀਤੇ ਜਾਣੇ ਸਨ। ਜਨਰਲ ਅਤੇ ਪ੍ਰਾਈਵੇਟ ਵਾਰਡਾਂ ਵਿੱਚ ਦਾਖਲ ਐਮਰਜੈਂਸੀ ਅਤੇ ਅਰਧ-ਐਮਰਜੈਂਸੀ ਮਰੀਜ਼ਾਂ ਦਾ ਇਲਾਜ ਜਾਰੀ ਹੈ। ਦਰਅਸਲ, ਐਮਰਜੈਂਸੀ ਮਰੀਜ਼ਾਂ ਨੂੰ ਬੈੱਡ ਨਹੀਂ ਮਿਲ ਰਹੇ ਸੀ। ਇਸ ਤੋਂ ਬਾਅਦ ਦਿੱਲੀ ਏਮਜ਼ ਨੇ ਓਪੀਡੀ, ਜਨਰਲ ਵਾਰਡ ਅਤੇ ਪ੍ਰਾਈਵੇਟ ਵਾਰਡ ਨੂੰ ਬੰਦ ਕਰਨ ਦਾ ਫੈਸਲਾ ਲਿਆ ਸੀ। ਹਾਲਾਂਕਿ, ਹੁਣ ਮੈਡੀਕਲ ਸੁਪਰਡੈਂਟ ਡਾ. ਡੀ ਕੇ ਸ਼ਰਮਾ ਵੱਲੋਂ ਜਾਰੀ ਕੀਤਾ ਗਿਆ ਸਰਕੂਲਰ ਵਾਪਸ ਲੈ ਲਿਆ ਗਿਆ ਹੈ ਅਤੇ ਇਹ ਕਿਹਾ ਗਿਆ ਹੈ ਕਿ ਓਪੀਡੀ ਸੇਵਾਵਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ। ਹਾਲਾਂਕਿ, ਜਨਰਲ ਵਾਰਡਾਂ ਅਤੇ ਨਿਜੀ ਵਾਰਡਾਂ ਬਾਰੇ ਕੋਈ ਦਿਸ਼ਾ ਨਿਰਦੇਸ਼ ਜਾਰੀ ਨਹੀਂ ਕੀਤੇ ਗਏ ਹਨ।

The post ਦਿੱਲੀ ਏਮਜ਼ ਨੇ ਵਾਪਿਸ ਲਿਆ ਸਰਕੂਲਰ, ਜਾਰੀ ਰਹਿਣਗੀਆਂ OPD ਸੇਵਾਵਾਂ appeared first on Daily Post Punjabi.