Delhi Airport issues alert Archives - Daily Post Punjabi

ਉੱਤਰ ਭਾਰਤ ‘ਚ ਕੜਾਕੇ ਦੀ ਠੰਡ ਜਾਰੀ, ਦਿੱਲੀ ਹਵਾਈ ਅੱਡੇ ਨੇ ਜਾਰੀ ਕੀਤਾ Fog ਅਲਰਟ, ਕਈ ਟ੍ਰੇਨਾਂ ਲੇਟ
ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਠੰਡ ਦਾ ਪ੍ਰਕੋਪ ਜਾਰੀ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਦਿੱਲੀ ਵਿੱਚ ਵੀਰਵਾਰ ਨੂੰ ਘੱਟੋ-ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੰਘਣੀ ਧੁੰਦ ਦੇ ਚੱਲਦਿਆਂ ਭਾਰਤੀ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਇਸਦੇ ਮੱਦੇਨਜ਼ਰ ਦਿੱਲੀ ਹਵਾਈ ਅੱਡੇ ਨੇ ਵੀ ਵੀਰਵਾਰ ਨੂੰ ਆਪਣੇ ਸਾਰੇ ਯਾਤਰੀਆਂ ਨੂੰ ਅਲਰਟ ਕਰ ਦਿੱਤਾ ਹੈ। ਹਵਾਈ ਅੱਡੇ ਨੇ ਦੱਸਿਆ ਕਿ ਸੋਮਵਾਰ ਤੇ ਮੰਗਲਵਾਰ ਵਿਚਾਲੇ ਕਰੀਬ 100 ਉਡਾਣਾਂ ਦੇਰੀ ਨਾਲ ਚੱਲੀਆਂ ਤੇ ਕੁਝ ਨੂੰ ਕੋਹਰੇ ਕਾਰਨ ਡਾਇਵਰਟ ਕੀਤਾ ਗਿਆ ਹੈ।

Delhi Airport issues alert

ਇਸ ਤੋਂ ਇਲਾਵਾ ਕਿਹਾ ਗਿਆ ਕਿ ਯਾਤਰੀਆਂ ਨੂੰ ਬੇਨਤੀ ਹੈ ਕਿ ਫਲਾਈਟ ਅਪਡੇਟ ਦੀ ਜਾਣਕਾਰੀ ਦੇ ਲਈ ਸਬੰਧਿਤ ਏਅਰਲਾਈਨ ਨਾਲ ਸੰਪਰਕ ਕਰੋ। ਮੌਸਮ ਵਿਭਾਗ ਨੇ ਆਪਣੀ ਐਡਵਾਈਜ਼ਰੀ ਵਿੱਚ ਲਿਖਿਆ ਕਿ ਕਈ ਥਾਵਾਂ ‘ਤੇ ਸੰਘਣੀ ਤੋਂ ਸੰਘਣੀ ਧੁੰਦ , ਕੁਝ ਥਾਵਾਂ ‘ਤੇ ਕੋਲਡ ਡੇਅ ਤੋਂ ਲੈ ਕੇ ਗੰਭੀਰ ਕੋਲਡ ਦੀ ਸਥਿਤੀ ਹੈ। ਇਸਦੇ ਇਲਾਵਾ ਕਿਹਾ ਗਿਆ ਹੈ ਕਿ ਵੱਖ0-ਵੱਖ ਥਾਵਾਂ ‘ਤੇ ਕੋਲਡ ਡੇਅ ਵਰਗੇ ਆਸਾਰ ਹਨ। IMD ਮੌਸਮ ਦੀ ਚਿਤਾਵਨੀ ਲਈ ਚਾਰ ਕਲਰ ਕੋਡ ਦੀ ਵਰਤੋਂ ਕਰਦਾ ਹੈ – ਹਰਾ (ਕਾਰਵਾਈ ਦੀ ਜ਼ਰੂਰਤ ਨਹੀਂ), ਪੀਲਾ (ਦੇਖੋ ਤੇ ਅਪਡੇਟ ਰਹੋ), ਨਾਰੰਗੀ (ਤਿਆਰ ਰਹੋ) ਤੇ ਲਾਲ (ਕਾਰਵਾਈ ਕਰੋ) ।

ਇਹ ਵੀ ਪੜ੍ਹੋ: ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ‘ਚ ਜਿੱਤਿਆ ਸੋਨ ਤਗਮਾ, 123 ਕਿੱਲੋ ਭਾਰ ਚੁੱਕ ਬਣਾਇਆ ਰਿਕਾਰਡ

ਦੱਸ ਦੇਈਏ ਕਿ ਦਿੱਲੀ ਵਿੱਚ ਕੜਾਕੇ ਦੀ ਠੰਡ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ ਕਈ ਡਿਗਰੀ ਹੇਠਾਂ ਦਰਜ ਕੀਤਾ ਗਿਆ ਹੈ। ਰਾਸ਼ਟਰੀ ਰਾਜਧਾਨੀ ਵਿੱਚ ਵੀਰਵਾਰ ਨੂੰ ਸੀਜ਼ਨ ਦਾ ਸਭ ਤੋਂ ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਤਾਪਮਾਨ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਉੱਤਰ ਭਾਰਤ ‘ਚ ਕੜਾਕੇ ਦੀ ਠੰਡ ਜਾਰੀ, ਦਿੱਲੀ ਹਵਾਈ ਅੱਡੇ ਨੇ ਜਾਰੀ ਕੀਤਾ Fog ਅਲਰਟ, ਕਈ ਟ੍ਰੇਨਾਂ ਲੇਟ appeared first on Daily Post Punjabi.