delhi blast Archives - Daily Post Punjabi

ਦਿੱਲੀ ਧਮਾਕੇ ਨਾਲ ਜੁੜੀ ਨਵੀਂ CCTV ਆਈ ਸਾਹਮਣੇ, ਜਾਂਚ ‘ਚ ਜੁਟੀਆਂ ਸੁਰੱਖਿਆ ਏਜੰਸੀਆਂ
ਦਿੱਲੀ ਦੇ ਲਾਲ ਕਿਲੇ ਨੇੜੇ ਹੋਏ ਧਮਾਕੇ ਨਾਲ ਪੂਰਾ ਦੇਸ਼ ਦਹਿਲ ਉਠਿਆ ਹੈ ਤੇ ਇਸ ਧਮਾਕੇ ਨਾਲ ਜੁੜੀ ਇਕ ਹੋਰ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਧਮਾਕਾ ਕਿੰਨ ਜ਼ਬਰਦਸਤ ਸੀ। ਲਾਲ ਕਿਲੇ ਦੇ ਨੇੜੇ ਇਹ ਧਮਾਕਾ ਹੋਇਆ ਸੀ। ਦਿੱਲੀ ਬਲਾਸਟ ਦੀ ਜਾਂਚ ਸ਼ੁਰੂ ਹੋ ਚੁੱਕੀ ਹੈ। ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹੁਣ ਤੱਕ ਇਸ ਧਮਾਕੇ ਵਿਚ 12 ਲੋਕਾਂ ਦੀ ਜਾਨ ਜਾ ਚੁੱਕੀ ਹੈ ਤੇ ਕਈ ਜਖਮੀ ਹਨ।

ਬੀਤੇ ਦਿਨੀਂ ਸੀਸੀਟੀਵੀ ਫੁਟੇਜ ਵਿਚ ਸ਼ੱਕੀ i20 ਗੱਡੀ ਵਿਚ ਮਾਸਕ ਪਹਿਨੇ ਹੋਇਆ ਇਕ ਸ਼ਖਸ ਨਜ਼ਰ ਆਈ ਸੀ। ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਗੱਡੀ ਕਈ ਦਿਨਾਂ ਤੱਕ ਯੂਨੀਵਰਸਿਟੀ ਕੈਂਪਸ ਵਿਚ ਖੜ੍ਹੀ ਰਹੀ ਹੈ ਤੇ ਧਮਾਕੇ ਦੇ ਵਿਚ ਅਮੋਨੀਅਮ ਨਾਈਟ੍ਰੇਟ ਦੇ ਨਾਲ ਹੋਰ ਵੀ ਵਿਸਫੋਟਕ ਇਸਤੇਮਾਲ ਹੋਇਆ ਹੈ।

ਇਹ ਵੀ ਪੜ੍ਹੋ : PU ਸੈਨੇਟ ਚੋਣਾਂ ਵਿਵਾਦ ਸੁਲਝਾਉਣ ਦੀ ਕੋਸ਼ਿਸ਼, VC ਤੇ ਯੂਨੀਵਰਸਿਟੀ ਬਚਾਓ ਮੋਰਚੇ ਦੇ ਮੈਂਬਰਾਂ ਵਿਚਾਲੇ ਹੋਵੇਗੀ ਮੀਟਿੰਗ

ਹੁਣ ਤੱਕ ਇਸ ਮਾਮਲੇ ਵਿਚ 18 ਤੋਂ ਜ਼ਿਆਦਾ ਲੋਕ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਜਿਸ ਗੱਡੀ ਵਿਚ ਬਲਾਸਟ ਹੋਇਆ ਹੈ ਉਸ ਨਾਲ ਜੁੜੀਆਂ ਕਈ ਨਵੀਆਂ ਅਪਡੇਟ ਸਾਹਮਣੇ ਆ ਰਹੀਆਂ ਹਨ। ਕਿਹਾ ਜਾ ਰਿਹਾ ਹੈ ਕਿ ਸ਼ੱਕੀ ਵਿਅਕਤੀ ਵੱਲੋਂ ਲਾਲ ਕਿਲੇ ਦੀ ਰੇਕੀ ਵੀ ਕੀਤੀ ਸੀ। ਹਾਲਾਂਕਿ ਇਸ ਪੂਰੀ ਘਟਨਾ ਦੇ ਬਾਅਦ ਸੁਰੱਖਿਆ ਏਜੰਸੀਆਂ ਜਾਂਚ ਵਿਚ ਜੁਟ ਗਈਆਂ ਹਨ। ਕਾਰ ਜਿਸ ਨਾਲ ਧਮਾਕਾ ਹੋਇਆ ਉਸ ਨੂੰ ਮਯੂਰ ਵਿਹਾਰ ਦੇ ਕਨਾਟ ਪਲੇਸ ਵਿਚ ਦੇਖਿਆ ਗਿਆ ਤੇ ਇਸ ਤੋਂ ਇਲਾਵਾ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਇਹ ਕਾਰ ਘੁੰਮਦੀ ਰਹੀ। ਹੁਣ ਤੱਕ ਘਟਨਾ ਵਾਲੀ ਥਾਂ ਤੋਂ 40 ਦੇ ਕਰੀਬ ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ਦੀ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਦਿੱਲੀ ਧਮਾਕੇ ਨਾਲ ਜੁੜੀ ਨਵੀਂ CCTV ਆਈ ਸਾਹਮਣੇ, ਜਾਂਚ ‘ਚ ਜੁਟੀਆਂ ਸੁਰੱਖਿਆ ਏਜੰਸੀਆਂ appeared first on Daily Post Punjabi.

ਦਿੱਲੀ ਧਮਾਕੇ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਪਹਿਲਾ ਬਿਆਨ-‘ਘਟਨਾ ਦੇ ਪਿੱਛੇ ਸਾਜ਼ਿਸ਼ਕਾਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ’
ਦਿੱਲੀ ਧਮਾਕੇ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਸ਼ਾਮ ਦਿੱਲੀ ‘ਚ ਵਾਪਰੀ ਭਿਆਨਕ ਘਟਨਾ ਨੇ ਸਾਰਿਆਂ ਨੂੰ ਬਹੁਤ ਦੁਖੀ ਕੀਤਾ ਹੈ। ਸਾਡੀਆਂ ਏਜੰਸੀਆਂ ਇਸ ਸਾਜ਼ਿਸ਼ ਦੀ ਤਹਿ ਤੱਕ ਜਾਣਗੀਆਂ। ਇਸ ਘਟਨਾ ਦੇ ਪਿੱਛੇ ਸਾਜ਼ਿਸ਼ਕਾਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਘਟਨਾ ਲਈ ਜ਼ਿੰਮੇਵਾਰ ਲੋਕਾਂ ਨੂੰ ਨਿਆਂ ਦੇ ਕਟਹਿਰੇ ‘ਚ ਲਿਆਂਦਾ ਜਾਵੇਗਾ।

ਦੱਸ ਦੇਈਏ ਕਿ ਦਿੱਲੀ ਧਮਾਕੇ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 12 ਹੋ ਗਈ ਹੈ। ਇਨ੍ਹਾਂ ਵਿਚ 2 ਮਹਿਲਾਵਾਂ ਵੀ ਸ਼ਾਮਲ ਹਨ। 20 ਦਾ ਇਲਾਜ ਚੱਲ ਰਿਹਾ ਹੈ ਤੇ ਦੋ ਮ੍ਰਿਤਕਾਂ ਦੀ ਪਛਾਣ ਹੋ ਗਈ ਹੈ। ਬਾਕੀ ਦੀ ਪਛਾਣ DNA ਟੈਸਟ ਨਾਲ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਦਿੱਲੀ ਧ.ਮਾ/ਕੇ ਤੋਂ ਪਹਿਲਾਂ ਦੀ CCTV ਆਈ ਸਾਹਮਣੇ, ਸ਼ੱਕੀ i-20 ਕਾਰ ‘ਚ ਸ਼ਖਸ ਮਾਸਕ ਲਗਾ ਕੇ ਬੈਠਾ ਆਇਆ ਨਜ਼ਰ

ਸੋਮਵਾਰ ਸ਼ਾਮ 6.52 ਵਜੇ ਲਾਲ ਕਿਲਾ ਮੈਟ੍ਰੋ ਸਟੇਸ਼ਨ ਦੇ ਗੇਟ ਨੰਬਰ-1 ਦੇ ਕੋਲ ਚੱਲਦੀ ਕਾਰ ਵਿਚ ਜ਼ੋਰਦਾਰ ਧਮਾਕਾ ਹੋਇਆ। ਬਲਾਸਟ ਵਿਚ ਜਿਸ ਸਫੇਦ i20 ਕਾਰ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ ਜਿਸ ਨੇ ਕਿ ਮੂੰਹ ‘ਤੇ ਮਾਸਕ ਪਾਇਆ ਹੋਇਆ ਹੈ। 2 ਦਿਨ ਦੇ ਭੂਟਾਨ ਦੌਰੇ ‘ਤੇ ਗਏ PM ਮੋਦੀ ਨੇ ਦਿੱਲੀ ਧਮਾਕੇ ਵਿਚ ਮਰਨ ਵਾਲਿਆਂ ਨੂੰ ਸ਼ਰਧਾਂਜਲੀ ਦਿੱਤੀ ਤੇ ਕਿਹਾ ਕਿ ਪੂਰਾ ਦੇਸ਼ ਦਿੱਲੀ ਧਮਾਕੇ ਨਾਲ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹਾ ਹੈ ਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਦਿੱਲੀ ਧਮਾਕੇ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਪਹਿਲਾ ਬਿਆਨ-‘ਘਟਨਾ ਦੇ ਪਿੱਛੇ ਸਾਜ਼ਿਸ਼ਕਾਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ’ appeared first on Daily Post Punjabi.