delhi borders Archives - Daily Post Punjabi

ਸਿੰਘੂ-ਟਿਕਰੀ ਬਾਰਡਰ ਤੋਂ ਅੱਜ ਹੋਵੇਗੀ ਕਿਸਾਨਾਂ ਦੀ ਘਰ ਵਾਪਸੀ, ਪੂਰੀ ਰਾਤ ਚੱਲਿਆ ਟੈਂਟ ਤੇ ਸਮਾਨ ਸਮੇਟਣ ਦਾ ਕੰਮ
ਮੋਦੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਏ ਜਾਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਘਰ ਵਾਪਸੀ ਦਾ ਐਲਾਨ ਕਰ ਦਿੱਤਾ ਗਿਆ ਹੈ। ਘਰ ਵਾਪਸੀ ਦੇ ਐਲਾਨ ਤੋਂ ਬਾਅਦ ਕਿਸਾਨਾਂ ਵੱਲੋਂ ਪ੍ਰਦਰਸ਼ਨ ਵਾਲਿਆਂ ਥਾਵਾਂ ਖਾਲੀ ਕਰਨ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਕਿਸਾਨਾਂ ਵੱਲੋਂ ਦਿੱਲੀ ਦੇ ਬਾਰਡਰਾਂ ਤੋਂ ਟੈਂਟ ਪੁੱਟਣੇ ਸ਼ੁਰੂ ਕਰ ਦਿੱਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਸਿੰਘੂ ਅਤੇ ਟਿੱਕਰੀ ਬਾਰਡਰ ਤੋਂ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਰਵਾਨਾ ਹੋਣਗੇ। ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਵੱਲੋਂ 11 ਦਸੰਬਰ ਨੂੰ ਘਰ ਵਾਪਸੀ ਦੀ ਗੱਲ ਕਹੀ ਗਈ ਸੀ, ਪਰ ਕਿਸਾਨ ਆਗੂ ਰੁਲਦੂ ਸਿੰਘ ਨੇ ਦੱਸਿਆ ਕਿ ਲੀਡਰਸ਼ਿਪ ਕੱਲ੍ਹ ਰਵਾਨਾ ਹੋਵੇਗੀ, ਪਰ ਤਿੰਨੋਂ ਬਾਰਡਰਾਂ ਤੋਂ ਕੁਝ ਕਿਸਾਨ ਅੱਜ ਰਵਾਨਾ ਹੋਣਗੇ।

Departure from Singhu-Tikri border

ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਸੰਯੁਕਤ ਕਿਸਾਨ ਮੋਰਚਾ (SKM) ਨੇ ਅੰਦੋਲਨ ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ ਸੀ। ਕਿਸਾਨ ਅਤੇ ਕੇਂਦਰ ਸਰਕਾਰ ਵਿਚਾਲੇ ਸਹਿਮਟੀ ਬਣਨ ਤੋਂ ਬਾਅਦ ਕਿਸਾਨਾਂ ਦੀ ਘਰ ਵਾਪਸੀ ਦਾ ਰਸਤਾ ਤੈਅ ਹੋਇਆ । ਕਿਸਾਨ ਜਥੇਬੰਦੀਆਂ ਨੇ ਐਲਾਨ ਕਰਦਿਆਂ ਦੱਸਿਆ ਕਿ 11 ਦਸੰਬਰ ਨੂੰ ਦਿੱਲੀ ਦੇ ਬਾਰਡਰਾਂ ਤੋਂ ਸਵੇਰੇ 9 ਵਜੇ ਕਿਸਾਨ ਆਪਣੇ ਘਰਾਂ ਨੂੰ ਵਾਪਸੀ ਕਰਨਗੇ। 13 ਦਸੰਬਰ ਨੂੰ 32 ਕਿਸਾਨ ਜਥੇਬੰਦੀਆਂ ਦੇ ਆਗੂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ੁਕਰਾਨੇ ਦੀ ਅਰਦਾਸ ਕਰਨਗੇ ਤੇ 15 ਦਸੰਬਰ ਨੂੰ ਪੰਜਾਬ ਵਿੱਚ ਜਾਰੀ ਸਾਰੇ ਮੋਰਚੇ ਸਮਾਪਤ ਕਰ ਦਿੱਤੇ ਜਾਣਗੇ।

ਇਹ ਵੀ ਪੜ੍ਹੋ: ਅੰਮ੍ਰਿਤਸਰ ‘ਚ ਕਾਂਗਰਸ ਨੂੰ ਝਟਕਾ, ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ‘ਪੰਜਾਬ ਲੋਕ ਕਾਂਗਰਸ’ ‘ਚ ਹੋਏ ਸ਼ਾਮਲ

ਗੌਰਤਲਬ ਹੈ ਕਿ ਕਿਸਾਨਾਂ ਦੀ ਘਰ ਵਾਪਸੀ ਦੇ ਐਲਾਨ ਤੋਂ ਬਾਅਦ ਹਰਿਆਣਾ ਪੁਲਿਸ ਨੇ ਵੀ ਪੁਖ਼ਤਾ ਤਿਆਰੀਆਂ ਕਰ ਲਈਆਂ ਹਨ । ਪੰਜਾਬ ਨੂੰ ਜਾਣ ਵਾਲੇ ਰਾਸ਼ਟਰੀ ਮਾਰਗਾਂ ‘ਤੇ ਵਿਸ਼ੇਸ਼ ਤੌਰ ‘ਤੇ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ, ਤਾਂ ਜੋ ਹਾਈਵੇ ‘ਤੇ ਕਿਸੇ ਕਿਸਮ ਦੀ ਕੋਈ ਸਮੱਸਿਆ ਨਾ ਆਵੇ। ਕਿਸਾਨਾਂ ਦੇ ਕਾਫ਼ਲੇ ਦੇ ਨਾਲ ਇੱਕ ਐਂਬੂਲੈਂਸ ਦਾ ਵੀ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਣ ‘ਤੇ ਉਨ੍ਹਾਂ ਨੂੰ ਤੁਰੰਤ ਰਾਹਤ ਦਿੱਤੀ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”

The post ਸਿੰਘੂ-ਟਿਕਰੀ ਬਾਰਡਰ ਤੋਂ ਅੱਜ ਹੋਵੇਗੀ ਕਿਸਾਨਾਂ ਦੀ ਘਰ ਵਾਪਸੀ, ਪੂਰੀ ਰਾਤ ਚੱਲਿਆ ਟੈਂਟ ਤੇ ਸਮਾਨ ਸਮੇਟਣ ਦਾ ਕੰਮ appeared first on Daily Post Punjabi.

Singhu Stage ਪਹੁੰਚ ਕੇ ਗੱਜਿਆ Singer Kaka ਕਹਿੰਦਾ ‘ਮੈਨੂੰ ਹੁਣ ਤੱਕ ਲੱਗਦਾ ਸੀ ਕਿ 3 ਖੇਤੀ ਕਾਨੂੰਨ ਠੀਕ ਨੇ”,ਪਰ
The post Singhu Stage ਪਹੁੰਚ ਕੇ ਗੱਜਿਆ Singer Kaka ਕਹਿੰਦਾ ‘ਮੈਨੂੰ ਹੁਣ ਤੱਕ ਲੱਗਦਾ ਸੀ ਕਿ 3 ਖੇਤੀ ਕਾਨੂੰਨ ਠੀਕ ਨੇ”,ਪਰ appeared first on Daily Post Punjabi.

BJP ਆਗੂਆਂ ਨੂੰ ਘੇਰਨ ਆਏ ਕਿਸਾਨਾਂ ਨੇ ਪੁਲਿਸ ਦੀਆਂ ਲਵਾ ‘ਤੀਆਂ ਦੌੜਾਂ, ਹੋ ਗਈ ਜ਼ਬਰਦਸਤ ਝੜਪ! ਵੇਖੋ ਹੰਗਾਮੇਦਾਰ Live
The post BJP ਆਗੂਆਂ ਨੂੰ ਘੇਰਨ ਆਏ ਕਿਸਾਨਾਂ ਨੇ ਪੁਲਿਸ ਦੀਆਂ ਲਵਾ ‘ਤੀਆਂ ਦੌੜਾਂ, ਹੋ ਗਈ ਜ਼ਬਰਦਸਤ ਝੜਪ! ਵੇਖੋ ਹੰਗਾਮੇਦਾਰ Live appeared first on Daily Post Punjabi.

26 ਮਈ ਦਾ ਕਿਸਾਨ ਅੰਦੋਲਨ ‘ਸ਼ਕਤੀ ਪ੍ਰਦਰਸ਼ਨ’ ਨਹੀਂ, ਬਲਕਿ ਕਿਸਾਨਾਂ ਦੀ ਡੂੰਘੀ ਅਸੰਤੁਸ਼ਟੀ ਦਾ ਪ੍ਰਗਟਾਵਾ: ਸੰਯੁਕਤ ਕਿਸਾਨ ਮੋਰਚਾ
ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਨੇ 26 ਮਈ ਦੇ ਦਿਨ ਨੂੰ ‘ਕਾਲਾ ਦਿਵਸ’ ਮਨਾਉਣ ਦਾ ਐਲਾਨ ਕੀਤਾ ਹੈ । ਇਸ ਦੇ ਸਬੰਧ ਵਿੱਚ  ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਦੀਆਂ ਸਰਹੱਦਾਂ ਵੱਲ ਰਵਾਨਾ ਹੋਏ ਹਨ ।

Farmers observe black day

ਕੇਂਦਰ ਸਰਕਾਰ ਦੇ ਤਿੰਨ ਕਾਨੂੰਨਾਂ ਦਾ ਵਿਰੋਧ ਕਰਦਿਆਂ ਕਿਸਾਨਾਂ ਨੂੰ 6 ਮਹੀਨੇ ਤੋਂ ਵੱਧ ਦਾ ਸਮਾਂ ਬੀਤ ਚੁੱਕਿਆ ਹੈ । ਸਰਕਾਰ ਅਤੇ ਕਿਸਾਨ ਧਿਰਾਂ ਵਿਚਾਲੇ 11 ਦੌਰ ਦੀ ਗੱਲਬਾਤ ਤੋਂ ਬਾਅਦ ਵੀ ਕਿਸੇ ਠੋਸ ਮੁੱਦੇ ‘ਤੇ ਕੋਈ ਠੋਸ ਸਮਝੌਤਾ ਨਹੀਂ ਹੋਈ ਹੈ ।

ਇਹ ਵੀ ਪੜ੍ਹੋ: ਦੇਸ਼ ‘ਚ 42 ਦਿਨਾਂ ਬਾਅਦ ਦਰਜ ਕੀਤੇ ਗਏ 2 ਲੱਖ ਤੋਂ ਘੱਟ ਨਵੇਂ ਕੋਰੋਨਾ ਮਾਮਲੇ, ਬੀਤੇ 24 ਘੰਟਿਆਂ ਦੌਰਾਨ 3511 ਲੋਕਾਂ ਦੀ ਮੌਤ

ਸੰਯੁਕਤ ਕਿਸਾਨ ਮੋਰਚਾ ਦੇ ਮੈਂਬਰ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਡਾਕਟਰ ਦਰਸ਼ਨ ਪਾਲ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ, ‘ਅਸੀਂ ਪਿੰਡਾਂ, ਸ਼ਹਿਰਾਂ ਅਤੇ ਦਿੱਲੀ ਦੀਆਂ ਸਰਹੱਦਾਂ ‘ਤੇ ਵਿਰੋਧ ਪ੍ਰਦਰਸ਼ਨ ਕਰਾਂਗੇ । ਹਾਲਾਂਕਿ, ਇਹ ਤਾਕਤ ਦਾ ਪ੍ਰਦਰਸ਼ਨ ਨਹੀਂ, ਬਲਕਿ ਵਿਰੋਧਤਾ ਹੋਵੇਗਾ।

ਅਸੀਂ ਇਹ ਕਾਲੀ ਪੱਗ, ਸਕਾਰਫ ਜਾਂ ਕਾਲੇ ਕੱਪੜੇ ਪਾ ਕੇ ਕਰਾਂਗੇ … ਕਿਸਾਨ ਆਪਣੀਆਂ ਛੱਤਾਂ, ਟਰੈਕਟਰਾਂ ਤੇ ਕਾਲੇ ਝੰਡੇ ਲਗਾਉਣਗੇ ਅਤੇ ਸੂਬੇ ਦੇ ਹਰ ਪਿੰਡ ਅਤੇ ਦਿੱਲੀ ਦੀਆਂ ਸਰਹੱਦਾਂ ਤੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ ।” ਉਨ੍ਹਾਂ ਕਿਹਾ ਕਿ ਸਰਕਾਰ ਖਿਲਾਫ਼ ਵਿਰੋਧ ਪ੍ਰਦਰਸ਼ਨ ਕੋਵਿਡ ਨਿਯਮਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਜਾਵੇਗਾ।

Farmers observe black day

ਸਿੰਘ ਨੇ ਕਿਹਾ, ‘ਇਹ ਮੰਦਭਾਗਾ ਹੈ ਕਿ ਸਰਕਾਰ ਸਾਡੀ ਦੁਰਦਸ਼ਾ ਨੂੰ ਨਾ ਦੇਖ ਕੇ ਸਾਨੂੰ ਖਲਨਾਇਕ ਵਜੋਂ ਦਿਖਾ ਰਹੀ ਹੈ। ਉਨ੍ਹਾਂ ਨੂੰ ਆਪਣੇ ਪੁਰਾਣੇ ਪ੍ਰਸਤਾਵਾਂ ਨੂੰ ਸੁਧਾਰਨ ਦੀ ਜ਼ਰੂਰਤ ਹੈ। ਕਿਸਾਨ ਅਸਲ ਮੰਗਾਂ ਲਈ ਆਪਣੀ ਜਾਨ ਜੋਖਮ ਵਿੱਚ ਪਾ ਰਹੇ ਹਨ ।

ਇਹ ਵੀ ਪੜ੍ਹੋ: ਟੂਲਕਿਟ ਕੇਸ : ਰਾਹੁਲ ਗਾਂਧੀ ਨੇ ਟਵਿੱਟਰ ਦਫਤਰ ‘ਤੇ ਮਾਰੇ ਛਾਪੇ ਨੂੰ ਲੈ ਕੇ ਘੇਰੀ ਮੋਦੀ ਸਰਕਾਰ, ਕਿਹਾ- ‘ਸੱਚ ਡਰਦਾ ਨਹੀਂ’

ਇਸ ਤੋਂ ਇਲਾਵਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਰਵਣ ਸਿੰਘ ਪੰਧੇਰ ਨੇ ਕਿਹਾ, “ਪਹਿਲਾਂ ਅਸੀਂ ਇੱਕ ਸਮੇਂ ਵਿੱਚ 15-20 ਹਜ਼ਾਰ ਦੇ ਕਾਫਲੇ ਵਿੱਚ ਜਾਂਦੇ ਸੀ, ਹੁਣ ਇਹ ਅੰਕੜੇ ਇੱਕ ਵਾਰ ਵਿੱਚ 4-5 ਹਜ਼ਾਰ ਹੋ ਗਏ ਹਨ।” ਉਨ੍ਹਾਂ ਕਿਹਾ, ‘ਸਾਡਾ ਧਰਨਾ ਦਿੱਲੀ ਸਰਹੱਦ ‘ਤੇ ਮਹਾਂਮਾਰੀ ਦੇ ਵਿਚਕਾਰ ਸ਼ੁਰੂ ਹੋਇਆ ਸੀ, ਸਾਡੇ ਧਰਨੇ ਨੂੰ 6 ਮਹੀਨੇ ਪੂਰੇ ਹੋਣ ਜਾ ਰਹੇ ਹਨ ਅਤੇ ਕੋਵਿਡ ਅਜੇ ਵੀ ਇੱਥੇ ਹੈ ।

ਦੱਸ ਦੇਈਏ ਕਿ ਕਿਸਾਨ ਅੰਦੋਲਨ ਨੂੰ ਲੈ ਕੇ ਸੁਖਦੇਵ ਸਿੰਘ ਕੋਕਰੀਕਲਾਂ ਨੇ ਕਿਹਾ ਕਿ ਅਸੀਂ ਕਿਸਾਨ ਅੰਦੋਲਨ ਨੂੰ ਖੇਤੀ ਕਾਨੂੰਨ ਰੱਦ ਹੋਣ ਤੱਕ ਜਾਰੀ ਰੱਖਾਂਗੇ। ਕੋਰੋਨਾ ਨਾਲ ਮੌਤ ਦਰ 5 ਤੋਂ 10 ਪ੍ਰਤੀਸ਼ਤ ਹੈ, ਜਦਕਿ ਕਾਨੂੰਨਾਂ ਦੀ ਮੌਤ ਦਰ 100 ਫ਼ੀਸਦੀ ਹੈ।

ਇਹ ਵੀ ਦੇਖੋ: ਕਿਸਾਨਾਂ ਦੇ ਹੱਕ ਚ ਡਟੇ Navjot Sidhu, ਅੰਮ੍ਰਿਤਸਰ ਤੇ ਪਟਿਆਲਾ ਚ ਲਹਿਰਾਏ ਕਾਲੇ ਝੰਡੇ, ਕੈਪਟਨ ਨੂੰ ਪਿਆ ਵਖਤ LIVE

The post 26 ਮਈ ਦਾ ਕਿਸਾਨ ਅੰਦੋਲਨ ‘ਸ਼ਕਤੀ ਪ੍ਰਦਰਸ਼ਨ’ ਨਹੀਂ, ਬਲਕਿ ਕਿਸਾਨਾਂ ਦੀ ਡੂੰਘੀ ਅਸੰਤੁਸ਼ਟੀ ਦਾ ਪ੍ਰਗਟਾਵਾ: ਸੰਯੁਕਤ ਕਿਸਾਨ ਮੋਰਚਾ appeared first on Daily Post Punjabi.

Delhi Hospital ‘ਚ Oxygen ਤੇ ਐਬੂਲੈਂਸਾਂ ਲਈ Barricade ਚੁੱਕਣ ਲਈ, Nihang Sikh ਆਏ ਅੱਗੇ
The post Delhi Hospital ‘ਚ Oxygen ਤੇ ਐਬੂਲੈਂਸਾਂ ਲਈ Barricade ਚੁੱਕਣ ਲਈ, Nihang Sikh ਆਏ ਅੱਗੇ appeared first on Daily Post Punjabi.

ਅੱਜ ਦਿੱਲੀ ਦੇ ਬਾਰਡਰਾਂ ‘ਤੇ ਸ਼ਹੀਦੀ ਦਿਹਾੜਾ ਮਨਾਉਣਗੇ ਕਿਸਾਨ, ਪੰਜਾਬ ਤੋਂ ਵੱਡੀ ਗਿਣਤੀ ‘ਚ ਪਹੁੰਚ ਰਹੇ ਨੌਜਵਾਨ
Farmers will celebrate Shaheedi Diwas: ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਪਿਛਲੇ 117 ਦਿਨਾਂ ਤੋਂ ਕਿਸਾਨ ਦਿੱਲੀ ਦੇ ਬਾਰਡਰਾਂ ’ਤੇ ਅੰਦੋਲਨ ਕਰ ਰਹੇ ਹਨ । ਅੱਜ ਕਿਸਾਨ ਇੱਥੇ ਸ਼ਹੀਦੀ ਦਿਵਸ ਮਨਾਉਣਗੇ । ਇਸ ਮੌਕੇ ਦੇਸ਼ ਦੇ ਨੌਜਵਾਨ ਦਿੱਲੀ ਦੀਆਂ ਧਰਨੇ ਵਾਲੀਆਂ ਥਾਵਾਂ ‘ਤੇ ਪਹੁੰਚਣਗੇ। ਇਸ ਮੌਕੇ ਬਹੁਤ ਸਾਰੇ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ ਜਿੱਥੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਵਿਚਾਰਾਂ ‘ਤੇ ਚਰਚਾ ਕੀਤੀ ਜਾਵੇਗੀ।

Farmers will celebrate Shaheedi Diwas

ਤਿੰਨ ਦਿਨ ਪਹਿਲਾਂ ਹਰਿਆਣਾ ਦੇ ਹਾਂਸੀ ਦੀ ਇਤਿਹਾਸਕ ਲਾਲ ਰੋਡ ਤੋਂ ਕਿਸਾਨ ਮਾਰਚ ਨੂੰ ਸ਼ਹੀਦ ਭਗਤ ਸਿੰਘ ਦੀ ਭਤੀਜੀ ਗੁਰਜੀਤ ਕੌਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸੀ । ਹਾਂਸੀ ਦੇ ਸੈਂਕੜੇ ਕਿਸਾਨ, ਮਜ਼ਦੂਰ, ਵਿਦਿਆਰਥੀ ਅਤੇ ਹੋਰ ਲੋਕ ਇਸ ਯਾਤਰਾ ਦੀ ਹਮਾਇਤ ਵਿੱਚ ਸ਼ਾਮਿਲ ਹੋਏ । ਇਹ ਸਾਰੇ ਲੋਕ ਦਿੱਲੀ ਦੇ ਬਾਰਡਰਾਂ ‘ਤੇ ਪਹੁੰਚਣਗੇ । ਕਿਸਾਨ ਇਸ ਪੈਦਲ ਯਾਤਰਾ ਵਿੱਚ ਕਿਸਾਨ ਲਗਾਤਾਰ ਸ਼ਾਮਿਲ ਹੋ ਰਹੇ ਹਨ।

Farmers will celebrate Shaheedi Diwas

ਦੱਸ ਦੇਈਏ ਕਿ ਕਿਸਾਨ ਜੱਥੇਬੰਦੀਆਂ ਨੇ 26 ਮਾਰਚ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਸ਼ਹੀਦੀ ਦਿਵਸ ਮਨਾਉਂਦੇ ਹੋਏ ਕਿਸਾਨ ਭਾਰਤ ਬੰਦ ਨੂੰ ਸਫਲ ਬਣਾਉਣ ਦੀ ਰਣਨੀਤੀ ਬਾਰੇ ਵੀ ਵਿਚਾਰ-ਵਟਾਂਦਰੇ ਕਰਨਗੇ। ਸੰਯੁਕਤ ਕਿਸਾਨ ਮੋਰਚਾ ਨੇ 26 ਮਾਰਚ ਨੂੰ ਭਾਰਤ ਬੰਦ ਲਈ ਰਣਨੀਤੀ ਬਣਾਉਣ ਲਈ ਵੱਖ-ਵੱਖ ਜਨਤਕ ਸੰਗਠਨਾਂ ਅਤੇ ਐਸੋਸੀਏਸ਼ਨਾਂ ਨਾਲ ਪਿਛਲੇ ਹਫਤੇ ਮੁਲਾਕਾਤ ਵੀ ਕੀਤੀ ਸੀ।

ਜ਼ਿਕਰਯੋਗ ਹੈ ਕਿ ਅੰਦੋਲਨ ਦੇ ਚਾਰ ਮਹੀਨੇ 26 ਮਾਰਚ ਨੂੰ ਪੂਰੇ ਹੋਣ ‘ਤੇ ਦੇਸ਼ ਵਿਆਪੀ ਬੰਦ ਦੇ ਸੱਦੇ ਦੌਰਾਨ ਵੀ ਦੁਕਾਨਾਂ ਅਤੇ ਕਾਰੋਬਾਰੀ ਅਦਾਰੇ 12 ਘੰਟੇ ਬੰਦ ਰਹਿਣਗੇ । ਇਸ ਤੋਂ ਬਾਅਦ 28 ਮਾਰਚ ਨੂੰ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਦਾ ਹੋਲਿਕਾ ਦਹਿਨ ਕੀਤਾ ਜਾਵੇਗਾ ।

ਇਹ ਵੀ ਦੇਖੋ: ਮੋਗਾ ‘ਚ ਦੋ ਭੈਣਾਂ ਦੇ ਕਤਲ ਮਾਮਲੇ ‘ਚ ਆਇਆ ਨਵਾਂ ਮੋੜ, ਕਾਤਲ ਦੇ ਹੱਕ ‘ਚ ਪਿੰਡ ਵਾਲੇ ? ਖੁਦਕੁਸ਼ੀ ਕਰਨ ਲੱਗਿਆ ਸੀ ਕਾਤਲ,

The post ਅੱਜ ਦਿੱਲੀ ਦੇ ਬਾਰਡਰਾਂ ‘ਤੇ ਸ਼ਹੀਦੀ ਦਿਹਾੜਾ ਮਨਾਉਣਗੇ ਕਿਸਾਨ, ਪੰਜਾਬ ਤੋਂ ਵੱਡੀ ਗਿਣਤੀ ‘ਚ ਪਹੁੰਚ ਰਹੇ ਨੌਜਵਾਨ appeared first on Daily Post Punjabi.

ਦਸੰਬਰ ਤੱਕ ਜਾਰੀ ਰਹੇਗਾ ਕਿਸਾਨ ਅੰਦੋਲਨ ! ਧਰਨਾ ਪ੍ਰਦਰਸ਼ਨ ਵਾਲੀ ਥਾਂ ‘ਤੇ ਗਰਮੀਆਂ ਦੇ ਮੱਦੇਨਜ਼ਰ ਲਗਾਏ ਜਾਣਗੇ ਟੈਂਟ
Farmers agitation continue till December: ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਜਾਰੀ ਕਿਸਾਨ ਅੰਦੋਲਨ ਨੂੰ ਦਸੰਬਰ ਤੱਕ ਚਲਾਉਣ ਦੀ ਤਿਆਰੀ ਹੈ। ਭਾਰਤੀ ਕਿਸਾਨ ਯੂਨੀਅਨ ਨੇ ਕਿਸਾਨਾਂ ਨੂੰ ਧਰਨੇ ਵਾਲੀ ਥਾਂ ‘ਤੇ ਗਰਮੀਆਂ ਅਤੇ ਬਾਰਿਸ਼ ਦੋਵਾਂ ਮੌਸਮਾਂ ਨੂੰ ਧਿਆਨ ਵਿੱਚ ਰੱਖਦਿਆਂ ਟੈਂਟ ਲਗਾਉਣ ਨੂੰ ਕਿਹਾ ਹੈ, ਤਾਂ ਜੋ ਆਉਣ ਵਾਲੇ ਮੌਸਮ ਵਿੱਚ ਉਨ੍ਹਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਾਰਤੀ ਕਿਸਾਨ ਯੂਨੀਅਨ ਦੇ ਅਨੁਸਾਰ ਸਰਕਾਰ ਨੇ ਅਜੇ ਤੱਕ ਗੱਲਬਾਤ ਲਈ ਕਿਸਾਨਾਂ ਨੂੰ ਕੋਈ ਸੱਦਾ ਨਹੀਂ ਭੇਜਿਆ ਹੈ, ਜਿਸ ਤੋਂ ਸਰਕਾਰ ਦੀ ਨੀਅਤ ਸਪੱਸ਼ਟ ਹੁੰਦੀ ਹੈ।

Farmers agitation continue till December

ਇਸ ਬਾਰੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਗਾਜੀਪੁਰ ਬਾਰਡਰ ‘ਤੇ ਧਰਨੇ ‘ਤੇ ਬੈਠੇ ਕਿਸਾਨਾਂ ਨੂੰ ਲੰਬੇ ਸਮੇਂ ਤੋਂ ਚੱਲਣ ਵਾਲੇ ਅੰਦੋਲਨ ਲਈ ਤਿਆਰ ਰਹਿਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਨਵੰਬਰ-ਦਸੰਬਰ ਤੱਕ ਖਿੱਚਿਆ ਜਾ ਸਕਦਾ ਹੈ, ਇਸ ਲਈ ਮੌਸਮ ਦੇ ਅਨੁਸਾਰ ਧਰਨੇ ਵਾਲੀ ਥਾਂ ‘ਤੇ ਟੈਂਟ ਬਣਾਏ ਜਾਣ । ਰਾਸ਼ਟਰੀ ਬੁਲਾਰੇ ਨੇ ਕਿਹਾ ਕਿ ਅੰਦੋਲਨ ਕਾਰਨ ਦੇਸ਼ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹਵੇਗਾ, ਬਲਕਿ ਨੁਕਸਾਨ ਤਾਂ ਰੇਲ ਵੇਚਣ ਅਤੇ ਕਰਮਚਾਰੀਆਂ ਨੂੰ ਨੌਕਰੀਆਂ ਤੋਂ ਹਟਾਉਣ ਨਾਲ ਹੋਵੇਗਾ । ਉਨ੍ਹਾਂ ਨੇ ਅੰਦੋਲਨ ਦੌਰਾਨ ਵੀ ਕਿਸਾਨ ਖੇਤ ਵਿੱਚ ਕੰਮ ਕਰ ਰਿਹਾ ਹੈ, ਉਹ ਦੇਸ਼ ਦੇ ਲੋਕਾਂ ਨੂੰ ਭੁੱਖਾ ਨਹੀਂ ਰਹਿਣ ਦੇਵੇਗਾ । ਉਨ੍ਹਾਂ ਦੱਸਿਆ ਕਿ 26 ਮਾਰਚ ਨੂੰ ਬੰਦ ਨੂੰ ਸਫਲ ਬਣਾਉਣ ਲਈ ਟਰਾਂਸਪੋਰਟਰਾਂ ਅਤੇ ਦੁਕਾਨਦਾਰਾਂ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ।

ਸੰਯੁਕਤ ਕਿਸਾਨ ਮੋਰਚੇ ਦੀ ਰਣਨੀਤੀ ਨੂੰ ਦੁਹਰਾਉਂਦਿਆਂ ਦੱਸਿਆ ਕਿ 15 ਮਾਰਚ ਨੂੰ ਕਿਸਾਨ ਕਾਰਪੋਰੇਟ ਵਿਰੋਧ ਦਿਵਸ ਮਨਾਉਣਗੇ । 17 ਮਾਰਚ ਨੂੰ ਟਰੇਡ ਯੂਨੀਅਨਾਂ ਨਾਲ ਮਿਲ ਕੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਇੱਕ ਰਣਨੀਤੀ ਤਿਆਰ ਕੀਤੀ ਜਾਵੇਗੀ। 19 ਮਾਰਚ ਨੂੰ ਐਫਸੀਆਈ ਅਤੇ ਖੇਤੀ ਬਚਾਓ ਪ੍ਰੋਗਰਾਮ ਤਹਿਤ ਦੇਸ਼ ਭਰ ਦੀਆਂ ਮੰਡੀਆਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ । 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਸ਼ਹੀਦੀ ਦਿਵਸ ਮੌਕੇ ਯੂਥ ਕਿਸਾਨ ਅੰਦੋਲਨ ਦੀ ਜ਼ਿੰਮੇਵਾਰੀ ਸੰਭਾਲਣਗੇ । 26 ਮਾਰਚ ਨੂੰ ਭਾਰਤ ਬੰਦ ਰਹੇਗਾ ਅਤੇ 28 ਮਾਰਚ ਨੂੰ ਹੋਲਿਕਾ ਦਹਿਨ ਵਿੱਚ ਨਵੇਂ ਕਿਸਾਨ ਵਿਰੋਧੀ ਕਾਨੂੰਨਾਂ ਦੀ ਇੱਕ ਕਾਪੀ ਸਾੜ ਕੇ ਵਿਰੋਧ ਕੀਤਾ ਜਾਵੇਗਾ ਅਤੇ ਅਗਲੇ ਦਿਨ ਫੁੱਲਾਂ ਦੀ ਹੋਲੀ ਖੇਡੀ ਜਾਵੇਗੀ ।

ਇਹ ਵੀ ਦੇਖੋ: ਮਾਂ ਪੁੱਤ ਦੀ ਇਸ ਜੋੜੀ ਦੇ ਬਣਾਏ ਸੂਟਾਂ ਦੀ ਚੰਡੀਗੜ੍ਹ ਤੋਂ ਮੁੰਬਈ ਦੀਆਂ ਮਾਡਲਾਂ ਤੱਕ ਚਰਚਾ

The post ਦਸੰਬਰ ਤੱਕ ਜਾਰੀ ਰਹੇਗਾ ਕਿਸਾਨ ਅੰਦੋਲਨ ! ਧਰਨਾ ਪ੍ਰਦਰਸ਼ਨ ਵਾਲੀ ਥਾਂ ‘ਤੇ ਗਰਮੀਆਂ ਦੇ ਮੱਦੇਨਜ਼ਰ ਲਗਾਏ ਜਾਣਗੇ ਟੈਂਟ appeared first on Daily Post Punjabi.

ਕਿਸਾਨ ਅੰਦੋਲਨ: ਅੰਦੋਲਨ ਨੂੰ ਤੇਜ਼ ਕਰਨ ਲਈ ਕਿਸਾਨ ਅੱਜ ਮਨਾਉਣਗੇ ‘ਪਗੜੀ ਸੰਭਾਲ ਦਿਵਸ’
Pagadi Sambhal Diwas: ਕੇਂਦਰ ਦੇ ਖੇਤੀਬਾੜੀ ਖਿਲਾਫ਼ ਕਿਸਾਨਾਂ ਦੇ ਜਾਰੀ ਅੰਦੋਲਨ ਦਾ ਅੱਜ 91ਵਾਂ ਦਿਨ ਹੈ। ਇਸੇ ਵਿਚਾਲੇ ਅੱਜ ਕਿਸਾਨ ਪਗੜੀ ਸੰਭਾਲ ਦਿਵਸ ਮਨਾਉਣ ਜਾ ਰਹੇ ਹਨ। ਕਿਸਾਨ ਪਗੜੀ ਸੰਭਾਲ ਦਿਵਸ ‘ਤੇ ਆਤਮ-ਸਨਮਾਨ ਦੇ ਪ੍ਰਤੀਕ ਵਿੱਚ ਆਪਣੇ ਖੇਤਰ ਦੀ ਪੱਗ ਬੰਨ੍ਹ ਕੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਹਨ। ਇਸ ਦੇ ਲਈ ਕਿਸਾਨ ਅੱਜ ਦਿੱਲੀ ਦੇ ਸਿੰਘੂ ਅਤੇ ਟਿਕਰੀ ਬਾਰਡਰ, ਪੰਜਾਬ, ਹਰਿਆਣਾ, ਚੰਡੀਗੜ੍ਹ ਵਿੱਚ ਅੱਜ ਪਗੜੀ ਸੰਭਾਲ ਦਿਵਸ ਮਨਾਉਣਗੇ।

Pagadi Sambhal Diwas

ਦਰਅਸਲ, ਇਹ ਦਿਵਸ ਸ਼ਹੀਦ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਅਤੇ ਸਵਾਮੀ ਸਹਿਜਾਨੰਦ ਸਰਸਵਤੀ ਦੀ ਯਾਦ ਵਿੱਚ ਮਨਾਇਆ ਜਾਵੇਗਾ। 1907 ਵਿੱਚ ‘ਪਗੜੀ ਸੰਭਾਲ ਓਏ ਜੱਟਾ’ ਲਹਿਰ ਬ੍ਰਿਟਿਸ਼ ਸਰਕਾਰ ਵਿਰੁੱਧ ਚਲਾਈ ਗਈ ਸੀ। ਜ਼ਿਕਰਯੋਗ ਹੈ ਕਿ ਬ੍ਰਿਟਿਸ਼ ਸਰਕਾਰ ਨੇ ਕਿਸਾਨਾਂ ਵਿਰੁੱਧ 3 ਕਾਨੂੰਨ ਪਾਸ ਕੀਤੇ ਸਨ, ਜਿਨ੍ਹਾਂ ਵਿਰੁੱਧ ਇਹ ਮੁਹਿੰਮ ਚਲਾਈ ਗਈ ਸੀ। ਬ੍ਰਿਟਿਸ਼ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਐਕਟਾਂ ਵਿੱਚ ਕਿਸਾਨਾਂ ‘ਤੇ ਟੈਕਸਾਂ ਵਿੱਚ ਬਹੁਤ ਜ਼ਿਆਦਾ ਵਾਧਾ ਕੀਤਾ ਗਿਆ ਸੀ।

Pagadi Sambhal Diwas

ਦੱਸ ਦੇਈਏ ਕਿ ਕਿਸਾਨ ਜੱਥੇਬੰਦੀਆਂ ਵੱਲੋਂ ਅੰਦੋਲਨ ਨੂੰ ਤੇਜ਼ ਕਰਨ ਲਈ 23 ਤੋਂ 27 ਫਰਵਰੀ ਵਿਚਾਲੇ ਕਈ ਪ੍ਰੋਗਰਾਮ ਆਯੋਜਿਤ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਉਹ ਜਲਦੀ ਹੀ ਪ੍ਰਦਰਸ਼ਨ ਨੂੰ ਲੰਬੇ ਸਮੇਂ ਤੱਕ ਚਲਾਉਣ ਲਈ ਜਲਦ ਹੀ ਨਵੀਂ ਰਣਨੀਤੀ ਤਿਆਰ ਕਰਨਗੇ। ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ 23 ਫਰਵਰੀ ਨੂੰ ਪਗੜੀ ਸੰਭਾਲ ਜੱਟਾ ਅਤੇ 24 ਫਰਵਰੀ ਨੂੰ ‘ਦਮਨ ਵਿਰੋਧੀ ਦਿਵਸ’ ਮਨਾਇਆ ਜਾਵੇਗਾ ਅਤੇ ਇਸ ਦੌਰਾਨ ਇਸ ਗੱਲ ‘ਤੇ ਜ਼ੋਰ ਦਿੱਤਾ ਜਾਵੇਗਾ ਕਿ ਕਿਸਾਨਾਂ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਵਿਰੁੱਧ ਕੋਈ ਵੀ ਦਮਨਕਾਰੀ ਕਾਰਵਾਈ ਨਹੀਂ ਹੋਣੀ ਚਾਹੀਦੀ । ਮੋਰਚੇ ਨੇ ਕਿਹਾ ਕਿ 26 ਫਰਵਰੀ  ਨੂੰ ‘ਯੁਵਾ ਕਿਸਾਨ ਦਿਵਸ’ ਅਤੇ 27 ਫਰਵਰੀ ਨੂੰ ‘ਮਜ਼ਦੂਰ ਕਿਸਾਨ ਏਕਤਾ ਦਿਵਸ’ ਮਨਾਇਆ ਜਾਵੇਗਾ।

ਇਸ ਸਬੰਧੀ ਸਵਰਾਜ ਇੰਡੀਆ ਦੇ ਨੇਤਾ ਯੋਗੇਂਦਰ ਯਾਦਵ ਨੇ ਕਿਹਾ, “ਸਰਕਾਰ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕਰਕੇ, ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਅਤੇ ਉਨ੍ਹਾਂ ਵਿਰੁੱਧ ਕੇਸ ਦਰਜ ਕਰਕੇ ਹਰ ਦਮਨਕਾਰੀ ਕਦਮ ਅਪਣਾ ਰਹੀ ਹੈ।” ਸਿੰਘੂ ਬਾਰਡਰ ‘ਤੇ ਕਿਲ੍ਹੇਬੰਦੀ ਕਰ ਦਿੱਤੀ ਗਈ ਹੈ ਅਤੇ ਇਹ ਇੱਕ ਅੰਤਰਰਾਸ਼ਟਰੀ ਸਰਹੱਦ ਦੀ ਤਰ੍ਹਾਂ ਜਾਪਦਾ ਹੈ।

ਇਹ ਵੀ ਦੇਖੋ: 3 ਕੋਠੀਆਂ ਅਤੇ ਕਰੋੜਾਂ ਦੀ ਮਾਲਕਣ ਬੀਬੀ ਨੇ ਕਿਰਨ ਖੇਰ ਸਣੇ ਠੋਕੇ ਕਈ ਰਈਸ ਪਰਿਵਾਰ, ਰੱਜ ਕੇ ਕੀਤੀ ਬੇਜ਼ਤੀ

The post ਕਿਸਾਨ ਅੰਦੋਲਨ: ਅੰਦੋਲਨ ਨੂੰ ਤੇਜ਼ ਕਰਨ ਲਈ ਕਿਸਾਨ ਅੱਜ ਮਨਾਉਣਗੇ ‘ਪਗੜੀ ਸੰਭਾਲ ਦਿਵਸ’ appeared first on Daily Post Punjabi.

ਵੱਡੀ ਖ਼ਬਰ: ਹੁਣ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰ ‘ਤੇ 2 ਫ਼ਰਵਰੀ ਤੱਕ ਨਹੀਂ ਚੱਲੇਗਾ ਇੰਟਰਨੈੱਟ, ਗ੍ਰਹਿ ਮੰਤਰਾਲੇ ਨੇ ਦਿੱਤੇ ਆਦੇਸ਼
MHA extends internet ban: ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਦਿੱਲੀ ਦੇ ਬਰਡਰਾਂ ‘ਤੇ ਕਿਸਾਨਾਂ ਦਾ ਅੰਦੋਲਨ 68ਵੇਂ ਦਿਨ ਵੀ ਜਾਰੀ ਹੈ। ਹੁਣ ਇਸ ਪੂਰੇ ਅੰਦੋਲਨ ਦਾ ਕੇਂਦਰ ਗ਼ਾਜ਼ੀਪੁਰ ਬਾਰਡਰ ਬਣ ਗਿਆ ਹੈ। ਜਿਸਦੇ ਮੱਦੇਨਜ਼ਰ ਦਿੱਲੀ ਪੁਲਿਸ ਵੱਲੋਂ ਇੱਥੇ ਪਹੁੰਚਣ ਵਾਲੇ ਸਾਰੇ ਰਸਤੇ ਬੰਦ ਕੀਤੇ ਜਾ ਰਹੇ ਹਨ। ਇਸੇ ਵਿਚਾਲੇ ਹੁਣ ਗ੍ਰਹਿ ਮੰਤਰਾਲੇ ਵੱਡਾ ਐਲਾਨ ਕੀਤਾ ਗਿਆ ਹੈ।  ਜਿਸ ਵਿੱਚ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਦਿੱਲੀ ਦੇ ਤਿੰਨੋਂ ਮੁੱਖ ਬਾਰਡਰਾਂ ‘ਸਿੰਘੂ, ਟਿਕਰੀ ਤੇ ਗ਼ਾਜ਼ੀਪੁਰ ਬਾਰਡਰ ‘ਤੇ 2 ਫਰਵਰੀ ਰਾਤ 11 ਵਜੇ ਤੱਕ ਅਸਥਾਈ ਰੂਪ ਨਾਲ ਇੰਟਰਨੈੱਟ ਸੇਵਾ ਬੰਦ ਰਹੇਗੀ । ਇਸ ਤੋਂ ਪਹਿਲਾਂ ਸਰਕਾਰ ਵੱਲੋਂ 1 ਫਰਵਰੀ ਤੱਕ ਇੰਟਰਨੈੱਟ ਸੇਵਾ ਅਸਥਾਈ ਰੂਪ ਨਾਲ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਹੁਣ ਸਰਕਾਰ ਨੇ ਇਸ ਬੈਨ ਨੂੰ ਵਧਾ ਕੇ 2 ਫਰਵਰੀ ਰਾਤ 11 ਵਜੇ ਤੱਕ ਕਰ ਦਿੱਤਾ ਹੈ।

MHA extends internet ban

ਦੱਸ ਦੇਈਏ ਕਿ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਨੇ ਫਿਰ ਰਫ਼ਤਾਰ ਫੜ੍ਹ ਲਈ ਹੈ। ਗਾਜੀਪੁਰ ਬਾਰਡਰ ‘ਤੇ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋਏ ਹਨ । ਅਜਿਹੀ ਸਥਿਤੀ ਵਿੱਚ ਦਿੱਲੀ ਵਿੱਚ ਕਿਸਾਨਾਂ ਦੇ ਦਾਖਲੇ ਨੂੰ ਰੋਕਣ ਲਈ ਕਈ ਮੁੱਖ ਰਸਤੇ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਏ ਹਨ । 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਕਿਸਾਨਾਂ ਦੀ ਐਂਟਰੀ ਰੋਕਣ ਲਈ ਦੇਰ ਰਾਤ ਗਾਜ਼ੀਪੁਰ ਬਾਰਡਰ ਤੋਂ ਦਿੱਲੀ ਵੱਲ ਜਾਣ ਵਾਲੇ ਮੇਰਠ ਐਕਸਪ੍ਰੈਸਵੇ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ । ਅਜਿਹੀ ਸਥਿਤੀ ਵਿੱਚ ਨੋਇਡਾ ਤੋਂ ਦਿੱਲੀ ਆਉਣ ਵਾਲੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।

ਇੱਕ ਪਾਸੇ ਜਿੱਥੇ ਸਰਾਏ ਕਾਲੇ ਖਾਨ-ਪ੍ਰਗਤੀ ਮੈਦਾਨ ਤੋਂ ਅਕਸ਼ਰਧਮ-ਗਾਜੀਪੁਰ ਜਾਣ ਵਾਲੀ ਸੜਕ ‘ਤੇ ਬੱਸਾਂ ਨੂੰ ਖੜ੍ਹਾ ਕੀਤਾ ਗਿਆ ਹੈ । ਉੱਥੇ ਹੀ ਦੂਜੇ ਪਾਸੇ ਗਾਜ਼ੀਪੁਰ ਤੋਂ ਅਕਸ਼ਰਧਾਮ ਹੁੰਦੇ ਹੋਏ ਪ੍ਰਗਤੀ ਮੈਦਾਨ ਵੱਲ ਜਾਣ ਵਾਲੇ ਰਸਤੇ ‘ਤੇ ਪੱਥਰ ਦੇ ਬੈਰੀਕੇਡਸ ਲਗਾਏ ਗਏ ਹਨ । ਇਸ ਤੋਂ ਪਹਿਲਾਂ ਐਤਵਾਰ ਰਾਤ ਨੂੰ ਗਾਜ਼ੀਪੁਰ ਬਾਰਡਰ ਨੂੰ ਇੱਕ ਕਿਲ੍ਹੇ ਵਿੱਚ ਤਬਦੀਲ ਕਰ ਦਿੱਤਾ ਗਿਆ ।

ਇਹ ਵੀ ਦੇਖੋ: ਕਿਸਾਨਾਂ ਦੀ ਸੁਰੱਖਿਆ ਤੇ ਲਾਪਤਾ ਕਿਸਾਨਾਂ ਦੀ ਭਾਲ ਲਈ ਪੰਜਾਬ ਦੇ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਦਿੱਲੀ ਰਵਾਨਾ

The post ਵੱਡੀ ਖ਼ਬਰ: ਹੁਣ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰ ‘ਤੇ 2 ਫ਼ਰਵਰੀ ਤੱਕ ਨਹੀਂ ਚੱਲੇਗਾ ਇੰਟਰਨੈੱਟ, ਗ੍ਰਹਿ ਮੰਤਰਾਲੇ ਨੇ ਦਿੱਤੇ ਆਦੇਸ਼ appeared first on Daily Post Punjabi.