Delhi Cabinet approves Archives - Daily Post Punjabi

ਦਿੱਲੀ ‘ਚ ਆਟੋ-ਟੈਕਸੀ ਚਾਲਕਾਂ ਨੂੰ ਮਿਲੇਗੀ 5 ਹਜ਼ਾਰ ਰੁਪਏ ਦੀ ਵਿੱਤੀ ਮਦਦ, ਕੈਬਿਨੇਟ ਨੇ ਦਿੱਤੀ ਮਨਜ਼ੂਰੀ
ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਇਸੇ ਵਿਚਾਲੇ ਦਿੱਲੀ ਸਰਕਾਰ ਨੇ ਆਟੋ ਰਿਕਸ਼ਾ, ਟੈਕਸੀਆਂ, ਈ-ਰਿਕਸ਼ਾ ਅਤੇ ਜਨਤਕ ਆਵਾਜਾਈ ਦੇ ਡੇਢ ਲੱਖ ਤੋਂ ਵੱਧ ਚਾਲਕਾਂ ਨੂੰ 5000 ਰੁਪਏ ਦੀ ਵਿੱਤੀ ਸਹਾਇਤਾ ਨੂੰ ਮਨਜ਼ੂਰੀ ਦੇ ਦਿੱਤੀ ਹੈ । ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਐਤਵਾਰ ਨੂੰ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ।

Delhi Cabinet approves

ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰ ਦੱਸਿਆ, “ਮਾਨਯੋਗ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਟਰਾਂਸਪੋਰਟ ਵਿਭਾਗ ਨੇ 1 ਲੱਖ 55 ਹਜ਼ਾਰ 301 ਡਰਾਈਵਰਾਂ ਅਤੇ ਪੈਰਾ-ਟ੍ਰਾਂਜ਼ਿਟ ਵਾਹਨਾਂ ਦੇ ਮਾਲਕਾਂ ਲਈ 5000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਨੂੰ ਮਨਜ਼ੂਰੀ ਦਿੱਤੀ ਹੈ । ਇਹ ਪੈਸੇ ਸੋਮਵਾਰ ਤੋਂ ਖਾਤੇ ਵਿੱਚ ਟ੍ਰਾਂਸਫਰ ਕੀਤੀ ਜਾਵੇਗੀ।”

माननीय मुख्यमंत्री @arvindkejriwal के नेतृत्व में, मुझे यह बताते हुए खुशी हो रही है कि परिवहन विभाग ने 1,55,301 मामलों को मंजूरी दे दी है और सोमवार शाम से पैरा ट्रांजिट वाहनों के चालक / मालिक को उनके आधार से जुड़े बैंक खातों में ₹ 5000 वित्तीय सहायता मिलनी शुरू हो जाएगी।
— Kailash Gahlot (@kgahlot) May 23, 2021

ਪਿਛਲੇ ਸਾਲ ਦੇਸ਼ ਵਿਆਪੀ ਲਾਕਡਾਊਨ ਦੌਰਾਨ ਇਨ੍ਹਾਂ ਡਰਾਈਵਰਾਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਸੀ । ਇਸ ਦੌਰਾਨ ਉਨ੍ਹਾਂ ਦਾ ਰਜਿਸਟ੍ਰੇਸ਼ਨ ਵੀ ਕੀਤਾ ਗਿਆ ਸੀ। ਪਿਛਲੇ ਸਾਲ ਰਜਿਸਟਰੀ ਕਰਵਾਉਣ ਵਾਲੇ ਡਰਾਈਵਰਾਂ ਨੂੰ ਇਸ ਸਾਲ ਦੁਬਾਰਾ ਰਜਿਸਟਰ ਹੋਣ ਦੀ ਜ਼ਰੂਰਤ ਨਹੀਂ ਹੈ।

ਇਹ ਵੀ ਪੜ੍ਹੋ: ਦਿੱਲੀ ‘ਚ ਮੁੜ ਇੱਕ ਹਫਤੇ ਲਈ ਵਧਾਇਆ ਗਿਆ ਲਾਕਡਾਊਨ, 31 ਮਈ ਤੱਕ ਰਹੇਗਾ ਜਾਰੀ, ਕੇਜਰੀਵਾਲ ਬੋਲੇ- ਜੰਗ ਹਾਲੇ ਜਾਰੀ ਹੈ

ਦਿੱਲੀ ਸਰਕਾਰ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਵਧੇਰੇ ਡਰਾਈਵਰਾਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਕਈਆਂ ਨੂੰ ਵਿੱਤੀ ਸਹਾਇਤਾ ਵਜੋਂ ਭੁਗਤਾਨ ਕੀਤੇ ਜਾਣ ਦੀ ਸੰਭਾਵਨਾ ਹੈ।

Delhi Cabinet approves

ਲਾਕਡਾਊਨ ਦੌਰਾਨ ਸੀਮਿਤ ਆਰਥਿਕ ਗਤੀਵਿਧੀ ਅਤੇ ਚਾਲਕਾਂ ਨੂੰ ਆਰਥਿਕ ਤੰਗੀ ਦੇ ਮੱਦੇਨਜ਼ਰ 14 ਮਈ ਨੂੰ ਦਿੱਲੀ ਕੈਬਨਿਟ ਨੇ ਪਰਮਿਟ ਵਾਲੇ ਪੈਰਾ ਟਰਾਂਜ਼ਿਟ ਵਾਹਨਾਂ ਅਤੇ ਚਾਲਕਾਂ ਨੂੰ ਪੰਜ ਹਜ਼ਾਰ ਰੁਪਏ ਦੀ ਸਹਾਇਤਾ ਨੂੰ ਮਨਜ਼ੂਰੀ ਦਿੱਤੀ ਸੀ । ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਪਿਛਲੇ ਸਾਲ 2 ਅਪ੍ਰੈਲ ਨੂੰ ਡਰਾਈਵਰਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਸੀ ।

ਇਹ ਵੀ ਦੇਖੋ: Lockdown/Curfew ਤੋਂ ਪਰੇਸ਼ਾਨ ਕਰਜ਼ ਹੇਠ ਦਬੇ Gym ਮਾਲਕ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਦਿੱਤੀ ਜਾਨ

The post ਦਿੱਲੀ ‘ਚ ਆਟੋ-ਟੈਕਸੀ ਚਾਲਕਾਂ ਨੂੰ ਮਿਲੇਗੀ 5 ਹਜ਼ਾਰ ਰੁਪਏ ਦੀ ਵਿੱਤੀ ਮਦਦ, ਕੈਬਿਨੇਟ ਨੇ ਦਿੱਤੀ ਮਨਜ਼ੂਰੀ appeared first on Daily Post Punjabi.