Delhi CM will come Punjab Archives - Daily Post Punjabi

ਦਿੱਲੀ ਦੇ ਮੁੱਖ ਮੰਤਰੀ 25 ਮਾਰਚ ਨੂੰ ਆਉਣਗੇ ਪੰਜਾਬ, CM ਮਾਨ ਨਾਲ ਸੱਚਖੰਡ ਬੱਲਾ ‘ਚ ਹੋਣਗੇ ਨਤਮਸਤਕ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮਾਰਚ ਨੂੰ ਡੇਰਾ ਸੱਚਖੰਡ ਬੱਲਾ ‘ਚ ਮੱਥਾ ਟੇਕਣਗੇ। ਇਸ ਲਈ ਦਿੱਲੀ ਦੇ ਮੁਖ ਮੰਤਰੀ 25 ਮਾਰਚ ਨੂੰ ਪੰਜਾਬ ਆਉਣਗੇ। ਇਸ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਜਾ ਰਹੇ ਹਨ। ਵਿਧਾਇਕ ਬਲਕਾਰ ਸਿੰਘ ਅਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸੋਮਵਾਰ ਨੂੰ ਤਿਆਰੀਆਂ ਦਾ ਜਾਇਜ਼ਾ ਵੀ ਲਿਆ।

Delhi CM will come Punjab

ਸੂਚਨਾ ਮੁਤਾਬਕ ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ ਕਰੀਬ12 ਵਜੇ ਦੇ ਹਾਜ਼ਰ ਹੋਣਗੇ। ਇਸ ਸਬੰਧੀ ਇਲਾਕੇ ਵਿੱਚ ਲਗਾਤਾਰ ਚੈਕਿੰਗ ਵੀ ਕੀਤੀ ਜਾ ਰਹੀ ਹੈ। ਆਉਣ-ਜਾਣ ਵਾਲੇ ਹਰ ਵਿਅਕਤੀ ਦੀ ਜਾਂਚ ਕੀਤੀ ਜਾ ਰਹੀ ਹੈ। ਡੇਰਾ ਸੱਚਖੰਡ ਬੱਲਾ ਵਿਖੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ‘ਚ ਪ੍ਰਾਪਰਟੀ ਕਾਰੋਬਾਰੀ ਤੇ ਫਾਇਰਿੰਗ, ਕਮਰ ‘ਚ ਲੱਗੀ ਗੋ.ਲੀ, ਮੁਲਜ਼ਮ ਫਰਾਰ

ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰੇ ਲੋੜੀਂਦੇ ਪ੍ਰਬੰਧਾਂ ਨੂੰ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੇ ਨਾਲ-ਨਾਲ ਟ੍ਰੈਫਿਕ ਦੇ ਪੁਖਤਾ ਪ੍ਰਬੰਧ ਕਰਨ ਲਈ ਵੀ ਕਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਦਿੱਲੀ ਦੇ ਮੁੱਖ ਮੰਤਰੀ 25 ਮਾਰਚ ਨੂੰ ਆਉਣਗੇ ਪੰਜਾਬ, CM ਮਾਨ ਨਾਲ ਸੱਚਖੰਡ ਬੱਲਾ ‘ਚ ਹੋਣਗੇ ਨਤਮਸਤਕ appeared first on Daily Post Punjabi.