delhi cm Archives - Daily Post Punjabi

ਦਿੱਲੀ ਦੀ CM ਰੇਖਾ ਗੁਪਤਾ ‘ਤੇ ਜਨ ਸੁਣਵਾਈ ਦੌਰਾਨ ਹਮਲਾ, ਪੁਲਿਸ ਵੱਲੋਂ ਮੁਲਜ਼ਮ ਗ੍ਰਿਫਤਾਰ
ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਸੀਐੱਮ ਰਿਹਾਇਸ਼ ‘ਚ ਹਮਲਾ ਕੀਤਾ ਗਿਆ। ਇਥੇ ਜਨ ਸੁਣਵਾਈ ਦੌਰਾਨ ਸ਼ਖਸ ਵੱਲੋਂ ਹਮਲਾ ਕੀਤਾ ਗਿਆ। ਇਸ ਨੂੰ CM ਦੀ ਸੁਰੱਖਿਆ ਵਿਚ ਵੱਡੀ ਕੁਤਾਹੀ ਦੱਸਿਆ ਜਾ ਰਿਹਾ ਹੈ। ਹਮਲੇ ਦੇ ਬਾਅਦ ਚਾਰੇ ਪਾਸੇ ਹਫੜਾ-ਦਫੜੀ ਮਚ ਗਈ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਖਬਰ ਹੈ ਕਿ ਹਮਲਾਵਰ ਵੱਲੋਂ ਸੀਐੱਮ ਰੇਖਾ ਗੁਪਤਾ ‘ਤੇ ਥੱਪੜ ਵੀ ਮਾਰਿਆ ਗਿਆ।

ਮੁਲਜ਼ਮ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ। ਦਿੱਲੀ ਭਾਜਪਾ ਦੇ ਬੁਲਾਰੇ ਪ੍ਰਵੀਨ ਸ਼ੰਕਰ ਕਪੂਰ ਨੇ ਕਿਹਾ ਕਿ 35 ਸਾਲ ਦਾ ਕੋਈ ਵਿਅਕਤੀ ਜਨ ਸੁਣਵਾਈ ਵਿਚ ਆਇਆ ਸੀ। ਉਸ ਨੇ ਸੀਐੱਮ ਨੂੰ ਕੋਈ ਦਸਤਾਵੇਜ਼ ਦਿੱਤਾ। ਇਸ ਦੇ ਬਾਅਦ ਕੁਝ ਕਿਹਾ-ਸੁਣੀ ਹੋਈ। ਹਮਲਾਵਰ ਸੀਐੱਮ ਰੇਖਾ ਗੁਪਤਾ ਨਾਲ ਹੱਥੋਂ ਪਾਈ ਵੀ ਹੋਇਆ। ਉਸ ਨੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਫਿਰ ਚੀਕਣ ਲੱਗਾ ਤੇ ਥੱਪੜ ਮਾਰ ਦਿੱਤਾ।

ਇਹ ਵੀ ਪੜ੍ਹੋ : ਘਰੇਲੂ ਕਲੇ/ਸ਼ ਨੇ ਧਾਰਿਆ ਖੂ/ਨੀ ਰੂਪ, ਬੰਦੇ ਨੇ ਲਾਇਸੈਂਸੀ ਰਿਵਾ/ਲਰ ਨਾਲ ਗੋ/ਲੀਆਂ ਮਾ/ਰ ਕ/ਤਲ ਕੀਤੀ ਜਨਾਨੀ

ਪੁਲਿਸ ਨੇ ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਪੁੱਛਗਿਛ ਕੀਤੀ ਜਾ ਰਹੀ ਹੈ। ਹਮਲੇ ਦੀ ਵਜ੍ਹਾ ਕੀ ਹੈ ਇਹ ਜਾਂਚ ਦਾ ਵਿਸ਼ਾ ਹੈ। ਦਿੱਲੀ ਭਾਜਪਾ ਨੇ ਘਟਨਾ ਦੀ ਨਿੰਦਾ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਦਿੱਲੀ ਦੀ CM ਰੇਖਾ ਗੁਪਤਾ ‘ਤੇ ਜਨ ਸੁਣਵਾਈ ਦੌਰਾਨ ਹਮਲਾ, ਪੁਲਿਸ ਵੱਲੋਂ ਮੁਲਜ਼ਮ ਗ੍ਰਿਫਤਾਰ appeared first on Daily Post Punjabi.

ਰੇਖਾ ਗੁਪਤਾ ਨੇ ਦਿੱਲੀ ਦੇ CM ਵਜੋਂ ਚੁੱਕੀ ਸਹੁੰ, ਪਰਵੇਸ ਵਰਮਾ ਬਣੇ ਮੰਤਰੀ, LG ਵੀਕੇ ਸਕਸੈਨਾ ਨੇ ਦਿਵਾਇਆ ਹਲਫ਼
ਭਾਜਪਾ ਦੀ ਸ਼ਾਲੀਮਾਰ ਬਾਗ ਵਿਧਾਨ ਸਭਾ ਸੀਟ ਤੋਂ ਪਹਿਲੀ ਵਾਰ ਵਿਧਾਇਕ ਬਣੀ ਰੇਖਾ ਗੁਪਤਾ ਨੇ ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਵਜੋਂ ਅੱਜ ਸਹੁੰ ਚੁੱਕੀ। ਇਸ ਦੇ ਨਾਲ, ਭਾਜਪਾ ਦੀ ਸੁਸ਼ਮਾ ਸਵਰਾਜ, ਕਾਂਗਰਸ ਦੀ ਸ਼ੀਲਾ ਦੀਕਸ਼ਿਤ ਅਤੇ ‘ਆਪ’ ਦੀ ਆਤਿਸ਼ੀ ਤੋਂ ਬਾਅਦ, ਦਿੱਲੀ ਨੂੰ ਚੌਥੀ ਮਹਿਲਾ ਮੁੱਖ ਮੰਤਰੀ ਮਿਲ ਗਈ ਹੈ।

ਇਸ ਤੋਂ ਇਲਾਵਾ ਪਰਵੇਸ਼ ਵਰਮਾ, ਮਨਜਿੰਦਰ ਸਿੰਘ ਸਿਰਸਾ, ਅਸ਼ੀਸ਼ ਸੂਦ, ਪੰਕਜ ਸਿੰਘ, ਰਵਿੰਦਰ ਸਿੰਘ ਇੰਦਰਾਜ ਅਤੇ ਕਪਿਲ ਮਿਸ਼ਰਾ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਸਾਰਿਆਂ ਨੂੰ ਹਲਫ਼ ਦਿਵਾਇਆ। ਰਾਮਲੀਲਾ ਮੈਦਾਨ ਵਿੱਚ ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਾਮਲ ਹੋਏ।

ਇਹ ਵੀ ਪੜ੍ਹੋ : ਜਿਮ ‘ਚ 270 ਕਿਲੋ ਦੀ ਰਾਡ ਡਿੱ.ਗੀ, ਨੈਸ਼ਨਲ ਵੇਟਲਿਫਟਿੰਗ ਖਿਡਾਰਨ ਦੀ ਟੁੱ.ਟੀ ਗਰਦਨ, ਮੌਕੇ ‘ਤੇ ਮੌ.ਤ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਵੀਰਵਾਰ, 20 ਫਰਵਰੀ ਨੂੰ ਮੰਤਰੀਆਂ ਦੇ ਵਿਭਾਗਾਂ ਦੀ ਵੰਡ ਕੀਤੀ। ਮੁੱਖ ਮੰਤਰੀ ਰੇਖਾ ਗੁਪਤਾ ਨੇ ਵਿੱਤ, ਸੇਵਾ, ਚੌਕਸੀ, ਮਾਲ ਅਤੇ ਮਹਿਲਾ ਅਤੇ ਬਾਲ ਵਿਕਾਸ ਸਮੇਤ ਵੱਡੇ ਵਿਭਾਗ ਆਪਣੇ ਕੋਲ ਰੱਖੇ ਹਨ। ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਅਰਵਿੰਦ ਕੇਜਰੀਵਾਲ ਨੂੰ ਹਰਾਉਣ ਵਾਲੇ ਪ੍ਰਵੇਸ਼ ਵਰਮਾ ਨੂੰ ਲੋਕ ਨਿਰਮਾਣ ਵਿਭਾਗ, ਜਲ, ਵਿਧਾਨਕ ਮਾਮਲੇ, ਸਿੰਚਾਈ ਅਤੇ ਹੜ੍ਹ ਕੰਟਰੋਲ ਅਤੇ ਗੁਰਦੁਆਰਾ ਚੋਣਾਂ ਦੇ ਵਿਭਾਗ ਦਿੱਤੇ ਗਏ ਹਨ।

ਅਸ਼ੀਸ਼ ਸੂਦ ਨੂੰ ਗ੍ਰਹਿ, ਬਿਜਲੀ, ਸ਼ਹਿਰੀ ਵਿਕਾਸ, ਸਿੱਖਿਆ, ਉਚੇਰੀ ਸਿੱਖਿਆ, ਸਿਖਲਾਈ ਅਤੇ ਤਕਨੀਕੀ ਸਿੱਖਿਆ ਵਿਭਾਗ ਦਿੱਤੇ ਗਏ ਹਨ। ਕਪਿਲ ਮਿਸ਼ਰਾ ਕਾਨੂੰਨ ਅਤੇ ਨਿਆਂ, ਕਿਰਤ ਅਤੇ ਰੁਜ਼ਗਾਰ, ਕਲਾ, ਸੱਭਿਆਚਾਰ, ਭਾਸ਼ਾ ਅਤੇ ਸੈਰ-ਸਪਾਟੇ ਦਾ ਚਾਰਜ ਸੰਭਾਲਣਗੇ। ਜਦੋਂ ਕਿ ਮਨਜਿੰਦਰ ਸਿੰਘ ਸਿਰਸਾ ਨੂੰ ਉਦਯੋਗ, ਜੰਗਲਾਤ ਅਤੇ ਵਾਤਾਵਰਨ ਅਤੇ ਖੁਰਾਕ ਤੇ ਸਪਲਾਈਜ਼ ਦਾ ਚਾਰਜ ਦਿੱਤਾ ਗਿਆ ਹੈ। ਪੰਕਜ ਸਿੰਘ ਨੂੰ ਸਿਹਤ, ਟਰਾਂਸਪੋਰਟ ਅਤੇ ਸੂਚਨਾ ਤਕਨਾਲੋਜੀ ਵਿਭਾਗ ਦਿੱਤੇ ਗਏ ਹਨ। ਰਵਿੰਦਰ ਇੰਦਰਰਾਜ ਨੂੰ ਸਮਾਜ ਭਲਾਈ, ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਭਲਾਈ, ਸਹਿਕਾਰਤਾ ਅਤੇ ਚੋਣ ਮੰਤਰੀ ਬਣਾਇਆ ਗਿਆ ਹੈ।

ਵੀਰਵਾਰ ਨੂੰ ਦਿੱਲੀ ‘ਚ ਸਹੁੰ ਚੁੱਕ ਸਮਾਗਮ ਤੋਂ ਬਾਅਦ ਮੁੱਖ ਮੰਤਰੀ ਰੇਖਾ ਗੁਪਤਾ ਦੀ ਪ੍ਰਧਾਨਗੀ ‘ਚ ਕੈਬਨਿਟ ਦੀ ਪਹਿਲੀ ਬੈਠਕ ਹੋਈ, ਜਿਸ ਵਿਚ ਆਯੁਸ਼ਮਾਨ ਯੋਜਨਾ ਨੂੰ ਕੈਬਨਿਟ ਦੀ ਪਹਿਲੀ ਬੈਠਕ ‘ਚ ਮਨਜ਼ੂਰੀ ਦਿੱਤੀ ਗਈ। ਦਿੱਲੀ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਆਯੁਸ਼ਮਾਨ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ ਸੀ। ਪ੍ਰੈੱਸ ਕਾਨਫਰੰਸ ਰਾਹੀਂ ਮੰਤਰੀ ਮੰਡਲ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਸਦਨ ਵਿੱਚ ਕੈਗ ਦੀਆਂ 14 ਰਿਪੋਰਟਾਂ ਪੇਸ਼ ਨਹੀਂ ਕੀਤੀਆਂ ਸਨ। ਉਹ ਰਿਪੋਰਟਾਂ ਸਦਨ ਦੀ ਪਹਿਲੀ ਮੀਟਿੰਗ ਵਿੱਚ ਪੇਸ਼ ਕੀਤੀਆਂ ਜਾਣਗੀਆਂ।

ਤੁਹਾਨੂੰ ਦੱਸ ਦੇਈਏ ਕਿ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ 20 ਫਰਵਰੀ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਉਨ੍ਹਾਂ ਦੇ ਕੈਬਨਿਟ ਸਹਿਯੋਗੀਆਂ ਨੂੰ ਅਹੁਦੇ ਅਤੇ ਗੁਪਤਾ ਦੀ ਸਹੁੰ ਚੁਕਾਈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਐਨਡੀਏ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀ ਮੌਜੂਦ ਸਨ।

ਦੱਸ ਦੇਈਏ ਕਿ ਭਾਰਤੀ ਜਨਤਾ ਪਾਰਟੀ 27 ਸਾਲ ਬਾਅਦ ਦਿੱਲੀ ਵਿੱਚ ਸੱਤਾ ਵਿੱਚ ਵਾਪਸੀ ਹੋਈ ਹੈ। ਰੇਖਾ ਗੁਪਤਾ ਸੁਸ਼ਮਾ ਸਵਰਾਜ, ਸ਼ੀਲਾ ਦੀਕਸ਼ਿਤ ਅਤੇ ਆਤਿਸ਼ੀ ਤੋਂ ਬਾਅਦ ਚੌਥੀ ਮਹਿਲਾ ਮੁੱਖ ਮੰਤਰੀ ਬਣ ਗਈ ਹੈ। ਰੇਖਾ ਗੁਪਤਾ ਨੇ ਸ਼ਾਲੀਮਾਰ ਬਾਗ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਬੰਦਨਾ ਕੁਮਾਰੀ ਨੂੰ 29,000 ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾਇਆ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਰੇਖਾ ਗੁਪਤਾ ਨੇ ਦਿੱਲੀ ਦੇ CM ਵਜੋਂ ਚੁੱਕੀ ਸਹੁੰ, ਪਰਵੇਸ ਵਰਮਾ ਬਣੇ ਮੰਤਰੀ, LG ਵੀਕੇ ਸਕਸੈਨਾ ਨੇ ਦਿਵਾਇਆ ਹਲਫ਼ appeared first on Daily Post Punjabi.

ਸਸਪੈਂਸ ਹੋਵੇਗਾ ਖਤਮ, ਅੱਜ ਹੋ ਜਾਵੇਗਾ ਦਿੱਲੀ ਦੇ ਨਵੇਂ CM ਦੇ ਨਾਮ ਦਾ ਐਲਾਨ
ਦਿੱਲੀ ਦਾ ਨਵਾਂ ਮੁੱਖ ਮੰਤਰੀ ਕੌਣ ਹੋਵੇਗਾ? ਅੱਜ ਇਸ ‘ਤੇ ਸਸਪੈਂਸ ਖਤਮ ਹੋ ਜਾਵੇਗਾ। ਅੱਜ ਦਿੱਲੀ ਦੇ ਨਵੇਂ CM ਦਾ ਐਲਾਨ ਕਰ ਦਿੱਤਾ ਜਾਵੇਗਾ। ਦਿੱਲੀ ਵਿਧਾਨ ਸਭਾ ਨਤੀਜੇ ਆਉਣ ਦੇ 11 ਦਿਨ ਬਾਅਦ ਮੁੱਖ ਮੰਤਰੀ ਦਾ ਨਾਂ ਸਾਹਮਣੇ ਆਏਗਾ। ਇਸ ਲਈ ਵਿਧਾਇਕ ਦਲ ਦੀ ਮੀਟਿੰਗ ਹੋਵੇਗੀ।

ਪਾਰਟੀ ਪ੍ਰਧਾਨ ਜੇਪੀ ਨੱਢਾ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਮੁੱਖ ਮੰਤਰੀ ਚੁਣੇ ਹੋਏ ਵਿਧਾਇਕਾਂ ਵਿਚੋਂ ਹੀ ਇਕ ਹੋਵੇਗਾ। ਬੈਠਕ ਵਿਚ ਕੈਬਨਿਟ ਮੰਤਰੀਆਂ ਦੇ ਨਾਂ ਦਾ ਵੀ ਐਲਾਨ ਹੋ ਸਕਦਾ ਹੈ। ਸਹੁੰ ਚੁੱਕ ਸਮਾਗਮ 20 ਜਨਵਰੀ ਨੂੰ ਰਾਮ ਲੀਲਾ ਮੈਦਾਨ ਵਿਚ ਹੋਵੇਗਾ। ਇਸ ਦੀਆਂ ਤਿਆਰੀਆਂ ਦੀ ਜ਼ਿੰਮੇਵਾਰੀ ਪਾਰਟੀ ਜਨਰਲ ਸਕੱਤਰ ਵਿਨੋਦ ਤਾਵੜੇ ਤੇ ਤਰੁਣ ਚੁੱਘ ਨੂੰ ਸੌਂਪਿਆ ਗਿਆ ਹੈ।

ਭਾਜਪਾ 71 ਫੀਸਦੀ ਸਟ੍ਰਾਈਕ ਰੇਟ ਨਾਲ 48 ਸੀਟਾਂ ਜਿੱਤ ਕੇ 26 ਸਾਲ ਬਾਅਦ ਸੱਤਾ ਵਿਚ ਵਾਪਸੀ ਕਰ ਰਹੀ ਹੈ। ਅਜਿਹੇ ਵਿਚ ਸਹੁੰ ਚੁੱਕ ਸਮਾਗਮ ਇਕ ਗ੍ਰੈਂਡ ਈਵੈਂਟ ਦੀ ਤਰ੍ਹਾਂ ਹੋਵੇਗਾ। ਇਸ ਵਿਚ 1 ਲੱਖ ਤੋਂ ਵੱਧ ਲੋਕ ਆਸਕਦੇ ਹਨ। ਸਹੁੰ ਚੁੱਕ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਸਾਰੇ ਕੇਂਦਰੀ ਮੰਤਰੀ, ਭਾਜਪਾ ਤੇ NDA ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਤੇ ਡਿਪਟੀ ਸੀਐੱਮ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਉਦਯੋਗਪਤੀ, ਫਿਲਮ ਸਟਾਰ, ਕ੍ਰਿਕਟ ਖਿਡਾਰੀ ਵੀ ਆਉਣਗੇ।

ਇਹ ਵੀ ਪੜ੍ਹੋ : ਨੌਜਵਾਨਾਂ ਲਈ ਖੁਸ਼ਖਬਰੀ, ਬਿਜਲੀ ਵਿਭਾਗ ‘ਚ ਵੀ ਨਿਕਲੀਆਂ ਬੰਪਰ ਭਰਤੀਆਂ, ਔਰਤਾਂ ਵੀ ਕਰ ਸਕਦੀਆਂ Apply

ਦੱਸ ਦੇਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਜਿੱਤਣ ਦੇ ਬਾਅਦ 28 ਸੂਬਿਆਂ ਤੇ ਵਿਧਾਨ ਸਭਾ ਵਾਲੇ 3 ਕੇਂਦਰ ਸ਼ਾਸਿਤ ਸੂਬਿਆਂ ਵਿਚੋਂ 21 ਵਿਚ ਭਾਜਪਾ ਜਾਂ NDA ਦੀ ਸਰਕਾਰ ਹੋ ਸਕਦੀ ਹੈ। ਜਦੋੰ ਕਿ ਦਿੱਲੀ ਵਿਚ ਦੋ ਵਾਰ 60 ਤੋਂ ਵੱਧ ਸੀਟਾਂ ਜਿੱਤਣ ਵਾਲੀ ‘ਆਪ’ ਇਸ ਵਾਰ 22 ਸੀਟਾਂ ‘ਤੇ ਸਿਮਟ ਕੇ ਰਹੀ ਗਈ ਜਦੋਂ ਕਿ ਕਾਂਗਰਸ ਨੂੰ ਲਗਾਤਾਰ ਤੀਜੀ ਵਾਰ ਚੋਣਾਂ ਵਿਚ ਇਕ ਵੀ ਸੀਟ ਨਹੀਂ ਮਿਲੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਸਸਪੈਂਸ ਹੋਵੇਗਾ ਖਤਮ, ਅੱਜ ਹੋ ਜਾਵੇਗਾ ਦਿੱਲੀ ਦੇ ਨਵੇਂ CM ਦੇ ਨਾਮ ਦਾ ਐਲਾਨ appeared first on Daily Post Punjabi.

20 ਫਰਵਰੀ ਨੂੰ ਮਿਲੇਗਾ ਦਿੱਲੀ ਨੂੰ ਨਵਾਂ CM, ਸਹੁੰ ਚੁੱਕ ਸਮਾਗਮ ‘ਚ ਪਹੁੰਚਣਗੇ PM ਸਣੇ 20 ਸੂਬਿਆਂ ਦੇ ਮੁੱਖ ਮੰਤਰੀ
ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਦੇ 12 ਦਿਨਾਂ ਬਾਅਦ ਯਾਨੀ 20 ਫਰਵਰੀ ਨੂੰ ਨਵਾਂ ਮੁੱਖ ਮੰਤਰੀ ਰਾਮ ਲੀਲਾ ਮੈਦਾਨ ਵਿਚ ਸਹੁੰ ਚੁੱਕਣਗੇ। ਹਾਲਾਂਕਿ ਭਾਜਪਾ ਨੇ ਹੁਣ ਤੱਕ ਸੀਐੱਮ ਫੇਸ ਤੈਅ ਨਹੀਂ ਕੀਤਾ ਹੈ। ਪਾਰਟੀ ਵਿਧਾਇਕ ਪਾਰਟੀ ਦੀ ਬੈਠਕ 19 ਫਰਵਰੀ ਨੂੰ ਬੁਲਾਈ ਗਈ ਹੈ ਜਿਸ ਵਿਚ ਸੀਐੱਮ ਦਾ ਐਲਾਨ ਹੋਵੇਗਾ।

ਇਸ ਤੋਂ ਪਹਿਲਾਂ 16 ਫਰਵਰੀ ਨੂੰ ਖਬਰ ਸੀ ਕਿ 17 ਫਰਵਰੀ ਯਾਨੀ ਅੱਜ ਵਿਧਾਇਕ ਦਲ ਦੀ ਬੈਠਕ ਹੋਵੇਗੀ ਤੇ 18 ਫਰਵਰੀ ਨੂੰ ਸਹੁ ਚੁੱਕ ਸਮਾਗਮ ਹੋਵੇਗਾ। ਹਾਲਾਂਕਿ ਕੁਝ ਦੇਰ ਬਾਅਦ ਇਸ ਨੂੰ ਦੋ ਦਿਨ ਲਈ ਟਾਲ ਦਿੱਤਾ ਗਿਆ।

ਭਾਜਪਾ ਸੂਤਰਾਂ ਮੁਤਾਬਕ ਸਹੰ ਚੁੱਕ ਸਮਾਗਮ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਹੋਵੇਗਾ। ਇਸ ਵਿਚ ਪ੍ਰਧਾਨ ਮੰਤਰੀ ਮੋਦੀ, ਕੇਂਦਰ ਮੰਤਰੀ, ਭਾਜਪਾ ਤੇ NDA ਸ਼ਾਸਿਤ 20 ਸੂਬਿਆਂ ਦੇ ਮੁੱਖ ਮੰਤਰੀ ਤੇ ਡਿਪਟੀ ਸੀਐੱਮ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਉਦਯੋਗਪਤੀ, ਫਿਲਮ ਸਟਾਰ, ਕ੍ਰਿਕਟ ਖਿਡਾਰੀ, ਸਾਧੂ-ਸੰਤ ਵੀ ਆਉਣਗੇ।

ਇਹ ਵੀ ਪੜ੍ਹੋ : ਅਮਰੀਕਾ ਤੋਂ ਡਿਪੋਰਟ ਕੁਰੂਕਸ਼ੇਤਰ ਦਾ ਨੌਜਵਾਨ ਗ੍ਰਿਫਤਾਰ, ਅੰਮ੍ਰਿਤਸਰ ਏਅਰਪੋਰਟ ‘ਤੇ ਪੁਲਿਸ ਨੇ ਕੀਤਾ ਕਾਬੂ

ਸੂਤਰਾਂ ਮੁਤਾਬਕ ਦਿੱਲੀ ਦੇ 12 ਤੋਂ 16 ਹਜ਼ਾਰ ਲੋਕਾਂ ਨੂੰ ਬੁਲਾਉਣ ਦੀ ਤਿਆਰੀ ਕੀਤੀ ਗਈ ਹੈ। ਪ੍ਰੋਗਰਾਮ ਦੀ ਵਿਵਸਥਾ ਦੀ ਦੇਖ-ਰੇਖ ਲਈ ਭਾਜਪਾ ਜਨਰਲ ਸਕੱਤਰ ਵਿਨੋਦ ਤਾਵੜੇ ਤੇ ਤਰੁਣ ਚੁੱਘ ਨੂੰ ਇੰਚਾਰਜ ਬਣਾਇਆ ਗਿਆ ਹੈ। ਸ਼ਾਮ ਨੂੰ ਤਾਵੜੇ ਚੁੱਘ ਦਿੱਲੀ ਭਾਜਪਾ ਨੇਤਾਵਾਂ ਨਾਲ ਵਿਵਸਥਾਵਾਂ ਨੂੰ ਲੈ ਕੇ ਬੈਠਕ ਕਰਨਗੇ। ਭਾਜਪਾ ਨੇ 48 ਸੀਟਾਂ ਨਾਲ ਚੋਣਾਂ ਵਿਚ ਜਿੱਤ ਹਾਸਲ ਕੀਤੀ ਸੀ ਪਰ ਰਾਜਧਾਨੀ ਦਾ ਸੀਐੱਮ ਕੌਣ ਹੋਵੇਗਾ, ਕਿਸ ਨੂੰ ਦਿੱਲੀ ਦੀ ਕਮਾਨ ਸੌਂਪੀ ਜਾਵੇਗੀ, ਇਸ ‘ਤੇ ਸਸਪੈਂਸ ਬਣਿਆ ਹੋਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post 20 ਫਰਵਰੀ ਨੂੰ ਮਿਲੇਗਾ ਦਿੱਲੀ ਨੂੰ ਨਵਾਂ CM, ਸਹੁੰ ਚੁੱਕ ਸਮਾਗਮ ‘ਚ ਪਹੁੰਚਣਗੇ PM ਸਣੇ 20 ਸੂਬਿਆਂ ਦੇ ਮੁੱਖ ਮੰਤਰੀ appeared first on Daily Post Punjabi.

CM ਕੇਜਰੀਵਾਲ ਨੇ ਮੀਟਿੰਗ ਤੋਂ ਬਾਅਦ ਕਾਰੋਬਾਰੀਆਂ ਨੂੰ ਦਿੱਤਾ ਭਰੋਸਾ,ਦਿੱਲੀ ‘ਚ ਨਹੀਂ ਬੰਦ ਹੋਣਗੇ ਬਾਜ਼ਾਰ
market not closed delhi cm kejriwal assured: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਕੋਵਿਡ -19 ਮਾਮਲਿਆਂ ਵਿੱਚ ਹੋਏ ਵਾਧੇ ਦਰਮਿਆਨ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਹੀਂ ਚਾਹੁੰਦੀ ਕਿ ਕੋਈ ਮਾਰਕੀਟ ਬੰਦ ਹੋਵੇ। ਉਸਨੇ ਮਾਰਕੀਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਉਨ੍ਹਾਂ ਨੂੰ ਮੁਫਤ ਮਾਸਕ ਮੁਹੱਈਆ ਕਰਾਉਣ । ਮੁੱਖ ਮੰਤਰੀ ਨੇ ਮਾਰਕੀਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਇੱਕ ਡਿਜੀਟਲ ਮੀਟਿੰਗ ਦੌਰਾਨ ਸ਼ਹਿਰ ਵਿੱਚ ਕੋਵਡ -19 (ਸੀ.ਓ.ਆਈ.ਡੀ.-19) ਮਾਮਲਿਆਂ ਨੂੰ ਘਟਾਉਣ ਲਈ ਉਨ੍ਹਾਂ ਦੇ ਸਹਿਯੋਗ ਦੀ ਮੰਗ ਕੀਤੀ।

market not closed delhi cm kejriwal assured

ਕੇਜਰੀਵਾਲ ਨੇ ਟਵੀਟ ਕੀਤਾ, ‘ਮਾਰਕੀਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੈਂ ਉਨ੍ਹਾਂ ਦੀਆਂ ਚਿੰਤਾਵਾਂ ਦਾ ਹੱਲ ਕੀਤਾ, ਸਰਕਾਰ ਕੋਈ ਵੀ ਮਾਰਕੀਟ ਬੰਦ ਨਹੀਂ ਕਰਨਾ ਚਾਹੁੰਦੀ।ਉਨ੍ਹਾਂ ਭਰੋਸਾ ਦਿੱਤਾ ਕਿ ਜੇਕਰ ਕੋਈ ਵੀ ਮਾਰਕੀਟ ਵਿੱਚ ਮਾਸਕ ਨਹੀਂ ਪਹਿਨ ਰਿਹਾ ਤਾਂ ਮਾਰਕੀਟ ਐਸੋਸੀਏਸ਼ਨਾਂ ਉਨ੍ਹਾਂ ਨੂੰ ਮੁਫਤ ਮਾਸਕ ਮੁਹੱਈਆ ਕਰਵਾਏਗੀ। ਸਾਰੀਆਂ ਦੁਕਾਨਾਂ ਨੂੰ ਮਾਸਕ ਅਤੇ ਹੈਂਡ ਸੈਨੀਟਾਈਜ਼ਰ ਰੱਖਣ ਲਈ ਵੀ ਕਿਹਾ ਜਾਵੇਗਾ।

market not closed delhi cm kejriwal assured

ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ ਵਾਲੰਟੀਅਰਾਂ ਨੂੰ ਮਾਸਕ ਵੰਡਣ । ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ, ਵਿਧਾਇਕਾਂ, ਕੌਂਸਲਰਾਂ ਅਤੇ ਵਲੰਟੀਅਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਨੂੰ ਮੁਫਤ ਮਾਸਕ ਵੰਡਣ ਜੋ ਮਾਸਕ ਪਹਿਨੇ ਬਿਨਾਂ ਛੱਡ ਜਾਂਦੇ ਹਨ। ਸੀਐਮ ਕੇਜਰੀਵਾਲ ਨੇ ਅੱਗੇ ਕਿਹਾ ਕਿ ਕੋਰੋਨਾ ਵਾਇਰਸ ਦਿੱਲੀ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ। ਇਸਦੇ ਬਾਅਦ ਵੀ, ਸਾਡੇ ਡਾਕਟਰਾਂ, ਨਰਸਾਂ ਅਤੇ ਮੈਡੀਕਲ ਸਟਾਫ ਨੇ ਬਹੁਤ ਵਧੀਆ ਕੰਮ ਕੀਤਾ ਹੈ. ਉਹ ਬਿਨਾਂ ਥੱਕੇ ਹੋਏ ਕੋਵਿਡ ਮਰੀਜ਼ਾਂ ਦੀ ਲਗਾਤਾਰ ਜਾਂਚ ਅਤੇ ਇਲਾਜ ਕਰ ਰਹੇ ਹਨ. ਮੈਂ ਇਸਦੇ ਲਈ ਸਾਰੇ ਡਾਕਟਰਾਂ, ਨਰਸਾਂ ਅਤੇ ਮੈਡੀਕਲ ਸਟਾਫ ਦੀ ਪ੍ਰਸ਼ੰਸਾ ਕਰਦਾ ਹਾਂ। ਕੇਜਰੀਵਾਲ ਨੇ ਕਿਹਾ ਕਿ ਇਨ੍ਹਾਂ ਕੋਰੋਨਾ ਵਾਰੀਅਰਜ਼ ਦੇ ਕਾਰਨ ਅਸੀਂ ਲੜਾਈ ਲੜਨ ਦੇ ਸਮਰੱਥ ਹਾਂ।
ਇਹ ਵੀ ਦੇਖੋ:BIG News: 23 Nov. ਤੋਂ Punjab ‘ਚ ਚੱਲਣਗੀਆਂ ਸਾਰੀਆਂ Trains, Captain ਨਾਲ Meeting ਤੋਂ ਬਾਅਦ ਵੱਡਾ ਫੈਸਲਾ

The post CM ਕੇਜਰੀਵਾਲ ਨੇ ਮੀਟਿੰਗ ਤੋਂ ਬਾਅਦ ਕਾਰੋਬਾਰੀਆਂ ਨੂੰ ਦਿੱਤਾ ਭਰੋਸਾ,ਦਿੱਲੀ ‘ਚ ਨਹੀਂ ਬੰਦ ਹੋਣਗੇ ਬਾਜ਼ਾਰ appeared first on Daily Post Punjabi.