Delhi corona cases rise Archives - Daily Post Punjabi

ਦਿੱਲੀ ‘ਚ ਵਧੇ ਕੋਰੋਨਾ ਮਾਮਲੇ, ਕੱਲ੍ਹ ਤੋਂ ਸਕੂਲ ਨਹੀਂ ਜਾਣਗੇ ਇਹ ਬੱਚੇ, ਸਰਕਾਰ ਵੱਲੋਂ ਹਦਾਇਤਾਂ ਜਾਰੀ
ਭਾਰਤ ਦੇ ਕੁਝ ਹਿੱਸਿਆਂ ਵਿੱਚ ਇੱਕ ਵਾਰ ਕੋਰੋਨਾ ਦੇ ਮਾਮਲੇ ਵਧਣ ਲੱਗੇ ਹਨ। ਜਿਸਦੇ ਮੱਦੇਨਜ਼ਰ ਸੂਬਾ ਸਰਕਾਰਾਂ ਚੌਕਸ ਹੋ ਗਈਆਂ ਹਨ । ਰਾਸ਼ਟਰੀ ਰਾਜਧਾਨੀ ਦਿੱਲੀ ਦੇ ਸਕੂਲਾਂ ਵਿੱਚ ਵੀ ਕੋਰੋਨਾ ਨਾਲ ਪੀੜਤ ਵਿਦਿਆਰਥੀਆਂ ਦੀ ਗਿਣਤੀ ਵੱਧ ਰਹੀ ਹੈ, ਜਿਸ ਨੇ ਮਾਪਿਆਂ ਦੀ ਚਿੰਤਾ ਵਧਾ ਦਿੱਤੀ ਹੈ। ਇਸੇ ਵਿਚਾਲੇ ਦਿੱਲੀ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਜਿੱਥੇ ਵੀ ਲੋੜ ਹੋਵੇ ਸਕੂਲ ਅਧਿਕਾਰੀਆਂ ਵਿਸ਼ੇਸ਼ ਵਿਭਾਗ ਜਾਂ ਕਲਾਸਾਂ ਬੰਦ ਕਰ ਸਕਦੇ ਹਨ । ਉੱਥੇ ਹੀ ਸੋਮਵਾਰ ਨੂੰ ਦਿੱਲੀ ਦੇ ਇੱਕ ਪ੍ਰਮੁੱਖ ਪ੍ਰਾਈਵੇਟ ਸਕੂਲ ਨੇ ਇੱਕ ਵਿਦਿਆਰਥੀ ਦੇ ਕੋਵਿਡ -19 ਨਾਲ ਸੰਕਰਮਿਤ ਪਾਏ ਜਾਣ ਤੋਂ ਬਾਅਦ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਕੂਲ ਨਾ ਭੇਜਣ ਲਈ ਕਿਹਾ ਹੈ।

Delhi corona cases rise

ਦੱਸ ਦਈਏ ਕਿ ਦਿੱਲੀ ਦੇ ਸਕੂਲਾਂ ਵਿੱਚ ਵੀਰਵਾਰ ਨੂੰ ਅੰਬੇਡਕਰ ਜਯੰਤੀ, ਫਿਰ ‘ਗੁੱਡ ਫਰਾਈਡੇ’ ਤੋਂ ਬਾਅਦ ਸ਼ਨੀਵਾਰ ਅਤੇ ਐਤਵਾਰ ਨੂੰ ਛੁੱਟੀ ਸੀ । ਇਸ ਦੇ ਨਾਲ ਹੀ ਸਕੂਲ ਨੇ ਸ਼ਨੀਵਾਰ ਨੂੰ ਕੋਵਿਡ ਇਨਫੈਕਸ਼ਨ ਦੇ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਮਾਪਿਆਂ ਨੂੰ ਇੱਕ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਕਿਰਪਾ ਕਰ ਕੇ ਸੋਮਵਾਰ ਨੂੰ ਆਪਣੇ ਬੱਚਿਆਂ ਨੂੰ ਸਕੂਲ ਨਾ ਭੇਜੋ ਕਿਉਂਕਿ ਸਪਰੇਅ ਅਤੇ ਸਫਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਸ਼ੰਘਾਈ ‘ਚ ਵਿਗੜੇ ਹਾਲਾਤ, ਇੱਕ ਦਿਨ ‘ਚ ਰਿਕਾਰਡ 24 ਹਜ਼ਾਰ ਤੋਂ ਵੱਧ ਨਵੇਂ ਕੋਰੋਨਾ ਮਾਮਲੇ, ਲੋਕ ਘਰਾਂ ‘ਚ ਕੈਦ

ਉੱਥੇ ਹੀ ਦੂਜੇ ਪਾਸੇ ਰਾਜਧਾਨੀ ਵਿੱਚ ਵਧਦੇ ਕੋਰੋਨਾ ਮਾਮਲਿਆਂ ਬਾਰੇ ਬੋਲਦਿਆਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਰਾਸ਼ਟਰੀ ਰਾਜਧਾਨੀ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵਧ ਰਹੇ ਹਨ, ਪਰ ਚਿੰਤਾ ਦੀ ਕੋਈ ਗੱਲ ਨਹੀਂ ਹੈ ਕਿਉਂਕਿ ਹਸਪਤਾਲ ਵਿੱਚ ਭਰਤੀ ਹੋਣ ਦੇ ਬਹੁਤ ਘੱਟ ਮਾਮਲੇ ਹਨ। ਸਿਸੋਦੀਆ, ਜੋ ਕਿ ਸਿੱਖਿਆ ਵਿਭਾਗ ਨੂੰ ਸੰਭਾਲ ਰਹੇ ਹਨ, ਨੇ ਦੁਹਰਾਇਆ ਕਿ ਜੇਕਰ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਕੂਲਾਂ ਨੂੰ ਸਰਕਾਰ ਦੀ ਮਿਆਰੀ ਸੰਚਾਲਨ ਪ੍ਰਕਿਰਿਆ ਦੀ ਪਾਲਣਾ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ।

Delhi corona cases rise

ਗੌਰਤਲਬ ਹੈ ਕਿ ਮਹਾਂਮਾਰੀ ਦੇ ਕਾਰਨ ਦੋ ਸਾਲਾਂ ਦੇ ਅੰਤਰਾਲ ਤੋਂ ਬਾਅਦ ਸਕੂਲ ਪੂਰੀ ਤਰ੍ਹਾਂ ਆਫ਼ਲਾਈਨ ਕਲਾਸਾਂ ਲਈ ਖੁੱਲਣ ਦੇ ਹਫ਼ਤੇ ਬਾਅਦ ਸਕੂਲਾਂ ਤੋਂ ਸੰਕਰਮਣ ਦੀਆਂ ਰਿਪੋਰਟਾਂ ਨੇ ਚਿੰਤਾਵਾਂ ਵਧਾ ਦਿੱਤੀਆਂ ਹਨ । ਰਾਸ਼ਟਰੀ ਰਾਜਧਾਨੀ ਦੇ ਨਿੱਜੀ ਸਕੂਲਾਂ ਵਿੱਚ ਸੰਕਰਮਣ ਦੇ ਮਾਮਲੇ ਅਜਿਹੇ ਸਮੇਂ ਵਿੱਚ ਸਾਹਮਣੇ ਆਏ ਹਨ ਜਦੋਂ ਨੋਇਡਾ ਅਤੇ ਗਾਜ਼ੀਆਬਾਦ ਦੇ ਨੇੜਲੇ ਸਕੂਲਾਂ ਵਿੱਚ ਵੀ ਅਜਿਹੇ ਮਾਮਲੇ ਸਾਹਮਣੇ ਆਏ ਹਨ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਦਿੱਲੀ ‘ਚ ਵਧੇ ਕੋਰੋਨਾ ਮਾਮਲੇ, ਕੱਲ੍ਹ ਤੋਂ ਸਕੂਲ ਨਹੀਂ ਜਾਣਗੇ ਇਹ ਬੱਚੇ, ਸਰਕਾਰ ਵੱਲੋਂ ਹਦਾਇਤਾਂ ਜਾਰੀ appeared first on Daily Post Punjabi.