Delhi Covid lockdown Archives - Daily Post Punjabi

ਦਿੱਲੀ ‘ਚ ਮੁੜ ਇੱਕ ਹਫਤੇ ਲਈ ਵਧਾਇਆ ਗਿਆ ਲਾਕਡਾਊਨ, 31 ਮਈ ਤੱਕ ਰਹੇਗਾ ਜਾਰੀ, ਕੇਜਰੀਵਾਲ ਬੋਲੇ- ਜੰਗ ਹਾਲੇ ਜਾਰੀ ਹੈ
ਦੇਸ਼ ਦੀ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ । ਉੱਥੇ ਹੀ ਕੋਰੋਨਾ ਕਾਰਨ ਆਪਣੀ ਜਾਨ ਗਵਾਉਣ ਵਾਲੇ ਲੋਕਾਂ ਦੀ ਗਿਣਤੀ ਵੀ ਘੱਟ ਰਹੀ ਹੈ। ਹਾਲਾਂਕਿ, ਖਤਰਾ ਅਜੇ ਵੀ ਬਾਕੀ ਹੈ।

Delhi Covid lockdown

ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਜ ਵਿੱਚ ਇੱਕ ਹੋਰ ਹਫ਼ਤੇ ਲਈ ਲਾਕਡਾਊਨ ਵਧਾਉਣ ਦਾ ਐਲਾਨ ਕੀਤਾ ਹੈ । ਜਿਸ ਤੋਂ ਬਾਅਦ ਹੁਣ ਦਿੱਲੀ ਵਿੱਚ 31 ਮਈ ਨੂੰ ਸਵੇਰੇ 5 ਵਜੇ ਤੱਕ ਲਾਕਡਾਊਨ ਲਾਗੂ ਰਹੇਗਾ।

ਇਹ ਵੀ ਪੜ੍ਹੋ: PM ਮੋਦੀ ਅੱਜ ਤੂਫ਼ਾਨ ਯਾਸ ਨੂੰ ਲੈ ਕੇ ਕਰਨਗੇ ਬੈਠਕ, ਤਿਆਰੀਆਂ ‘ਤੇ NDMA ਦੇ ਅਧਿਕਾਰੀਆਂ ਨਾਲ ਕਰਨਗੇ ਵਿਚਾਰ-ਵਟਾਂਦਰਾ

ਇਸ ਬਾਰੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਲਾਕਡਾਊਨ ਨੂੰ ਇੱਕ ਹਫ਼ਤੇ ਹੋਰ ਵਧਾਉਣ ਦਾ ਫੈਸਲਾ ਕੀਤਾ ਹੈ । ਹਾਲਾਂਕਿ ਅੱਜ ਕੋਰੋਨਾ ਦੀ ਦੂਜੀ ਲਹਿਰ ਕਮਜ਼ੋਰ ਦਿਖਾਈ ਦੇ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਦਿੱਲੀ ਵਿੱਚ ਲਾਗ ਦੀ ਦਰ 2.5 ਪ੍ਰਤੀਸ਼ਤ ਹੇਠਾਂ ਆ ਗਈ ਹੈ ਅਤੇ ਇਸ ਦੌਰਾਨ ਦਿੱਲੀ ਵਿੱਚ ਕੋਰੋਨਾ ਦੇ 1,600 ਮਾਮਲੇ ਸਾਹਮਣੇ ਆਏ ਹਨ।

Delhi Covid lockdown

ਇਸ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੋਰੋਨਾ ਦੇ ਮਾਮਲੇ ਘਟਣ ਦਾ ਸਿਲਸਿਲਾ ਅਗਲੇ ਇੱਕ ਹਫਤੇ ਤੱਕ ਇਸੇ ਤਰ੍ਹਾਂ ਜਾਰੀ ਰਿਹਾ ਤਾਂ 31 ਮਈ ਤੋਂ ਅਸੀਂ ਅਨਲਾਕ ਦੀ ਪ੍ਰਕਿਰਿਆ ਸ਼ੁਰੂ ਕਰਾਂਗੇ । ਹਾਲਾਂਕਿ ਇਸ ਪ੍ਰਕਿਰਿਆ ਹੌਲੀ-ਹੌਲੀ ਲਾਗੂ ਕੀਤੀ ਜਾਵੇਗੀ।

ਇਹ ਵੀ ਦੇਖੋ: ਨੀਟੂ ਸ਼ਟਰਾਂ ਵਾਲਾ ਮੀਡੀਆ ਸਾਹਮਣੇ ਕੁਰਲਾਇਆ, ਕਹਿੰਦਾ ਸਿੱਧੂ ਮੂਸੇਵਾਲੇ ਨੇ ਦਿੱਤੀ ਗੋਲੀ ਮਾਰਨ ਦੀ ਧਮਕੀ!

The post ਦਿੱਲੀ ‘ਚ ਮੁੜ ਇੱਕ ਹਫਤੇ ਲਈ ਵਧਾਇਆ ਗਿਆ ਲਾਕਡਾਊਨ, 31 ਮਈ ਤੱਕ ਰਹੇਗਾ ਜਾਰੀ, ਕੇਜਰੀਵਾਲ ਬੋਲੇ- ਜੰਗ ਹਾਲੇ ਜਾਰੀ ਹੈ appeared first on Daily Post Punjabi.