Delhi Covid vaccination plan Archives - Daily Post Punjabi

ਕਾਂਗਰਸ ਨੇ ਕੇਜਰੀਵਾਲ ਨੂੰ ਯਾਦ ਕਰਵਾਇਆ ਦਿੱਲੀ ਵਾਸੀਆਂ ਨੂੰ ਕੀਤਾ ਹੋਇਆ ਇਹ ਵਾਅਦਾ, ਕਿਹਾ-“ਵਾਅਦੇ ਦਾ ਸਨਮਾਨ ਕਰਨ ਦਿੱਲੀ ਦੇ CM”
Congress to Kejriwal: ਦਿੱਲੀ ਕਾਂਗਰਸ ਦੇ ਪ੍ਰਧਾਨ ਅਨਿਲ ਕੁਮਾਰ ਨੇ ਸੋਮਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਉਹ ਕੌਮੀ ਰਾਜਧਾਨੀ ਵਿੱਚ ਰਹਿਣ ਵਾਲੇ ਲੋਕਾਂ ਨੂੰ ਮੁਫਤ ਕੋਵਿਡ -19 ਟੀਕਾ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ। ਕੋਵਿਡ -19 ਟੀਕਾਕਰਣ ਦਾ ਦੂਜਾ ਪੜਾਅ 1 ਮਾਰਚ ਤੋਂ ਸ਼ੁਰੂ ਹੋਇਆ ਸੀ ਅਤੇ ਇਸ ਮਿਆਦ ਦੇ ਦੌਰਾਨ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਲੋਕਾਂ ਅਤੇ 45-59 ਸਾਲ ਦੇ ਲੋਕ ਜੋ ਬਿਮਾਰ ਨੇ ਉਨ੍ਹਾਂ ਨੂੰ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਜਾਣਗੀਆਂ, ਦੂਜੇ ਪੜਾਅ ਵਿੱਚ, 136 ਨਿੱਜੀ ਹਸਪਤਾਲਾਂ ਸਮੇਤ 192 ਇਹ ਹਸਪਤਾਲਾਂ ਵਿਚ ਇਸਦੀ ਸ਼ੁਰੂਆਤ ਹੋਵੇਗੀ।

Anil kumar

ਟੀਕੇ ਦੀ ਕੀਮਤ ਨਿੱਜੀ ਹਸਪਤਾਲਾਂ ਵਿਚ 250 ਰੁਪਏ ਹੋਵੇਗੀ ਜਦੋਂ ਕਿ ਇਹ 56 ਸਰਕਾਰੀ ਹਸਪਤਾਲਾਂ ਵਿਚ ਮੁਫਤ ਹੈ। ਅਨਿਲ ਕੁਮਾਰ ਦੇ ਅਨੁਸਾਰ, ਦਿੱਲੀ ਸਰਕਾਰ ਨੇ ਕਿਹਾ ਸੀ ਕਿ ਰਾਸ਼ਟਰੀ ਰਾਜਧਾਨੀ, ਦਿੱਲੀ ਵਿੱਚ 42 ਲੱਖ ਲੋਕ ਹਨ, ਜਿਨ੍ਹਾਂ ਨੂੰ ਟੀਕਾ ਲਗਵਾਉਣਾ ਹੈ ਪਰ ਜੇ ਉਨ੍ਹਾਂ ਨੂੰ ਇਸ ਦੀ ਕੀਮਤ ਅਦਾ ਕਰਨੀ ਪਈ ਤਾਂ ਉਹ ਇਸ ਦੀ ਖੁਰਾਕ ਲੈਣ ਤੋਂ ਪਰਹੇਜ਼ ਕਰਨਗੇ। ਕਾਂਗਰਸ ਆਗੂ ਨੇ ਕਿਹਾ, “ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੇਸ਼ ਵਿੱਚ ਕੋਵਿਡ ਟੀਕਾਕਰਣ ਦੀ ਸ਼ੁਰੂਆਤ ਤੋਂ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਜੇ ਕੇਂਦਰ ਦੀ ਭਾਜਪਾ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਦਿੱਲੀ ਵਾਸੀਆਂ ਨੂੰ ਮੁਫਤ ਟੀਕਾਕਰਣ ਦਿੱਤਾ ਜਾਵੇਗਾ। ਉਨ੍ਹਾਂ ਨੂੰ ਆਪਣੇ ਵਾਅਦੇ ਦਾ ਸਨਮਾਨ ਕਰਨਾ ਚਾਹੀਦਾ ਹੈ।”

ਇਹ ਵੀ ਦੇਖੋ: ਕਾਂਗਰਸ ਯੂਥ ਪ੍ਰਧਾਨ ਬਰਿੰਦਰ ਢਿੱਲੋਂ ਨੇ ਚਲਾਇਆ ਖੱਚਰ ਰਿਹੜਾ, ਕਹਿੰਦੇ ਹੁਣ ਤਾਂ ਖੱਚਰ ਦੇ ਵਸ ਦੀ ਗੱਲ ਨੀ ਰਹੀ, ਦੇਖੋ

The post ਕਾਂਗਰਸ ਨੇ ਕੇਜਰੀਵਾਲ ਨੂੰ ਯਾਦ ਕਰਵਾਇਆ ਦਿੱਲੀ ਵਾਸੀਆਂ ਨੂੰ ਕੀਤਾ ਹੋਇਆ ਇਹ ਵਾਅਦਾ, ਕਿਹਾ-“ਵਾਅਦੇ ਦਾ ਸਨਮਾਨ ਕਰਨ ਦਿੱਲੀ ਦੇ CM” appeared first on Daily Post Punjabi.

ਦਿੱਲੀ ‘ਚ ਟੀਕਾਕਰਨ ਲਈ ਅਸੀਂ ਬਿਲਕੁਲ ਤਿਆਰ, ਇੱਕ ਦਿਨ ‘ਚ 100 ਲੋਕਾਂ ਨੂੰ ਲਗਾਈ ਜਾਵੇਗੀ ਵੈਕਸੀਨ: ਕੇਜਰੀਵਾਲ
Delhi Covid vaccination plan: ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਵੈਕਸੀਨ ਸਬੰਧੀ ਜਾਣਕਾਰੀ ਸਾਂਝੀ ਕਰਨ ਲਈ  ਇੱਕ ਪ੍ਰੈੱਸ ਕਾਨਫਰੰਸ ਕੀਤੀ । ਇਸ ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਦੱਸਿਆ ਕਿ ਟੀਕਾਕਰਨ ਦੀਆਂ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਤੇ ਦਿੱਲੀ ਇਸਦੇ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਨੇ ਦੱਸਿਆ ਕਿ 16 ਜਨਵਰੀ ਤੋਂ ਸ਼ੁਰੂ ਹੋਣ ਵਾਲੀ ਟੀਕਾਕਰਨ ਪ੍ਰਕਿਰਿਆ ਤਹਿਤ ਪਹਿਲੇ ਦਿਨ81 ਜਗ੍ਹਾ ‘ਤੇ ਵੈਕਸੀਨ ਲਗਾਈ ਜਾਵੇਗੀ । ਇੱਕ ਥਾਂ ‘ਤੇ ਲਗਭਗ 100 ਲੋਕਾਂ ਨੂੰ ਵੈਕਸੀਨ ਦਿੱਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਹਫਤੇ ਵਿੱਚ ਸਿਰਫ ਚਾਰ ਦਿਨ ਯਾਨੀ ਸੋਮਵਾਰ, ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ ਨੂੰ ਹੀ ਵੈਕਸੀਨ ਲਗਾਈ ਜਾਵੇਗੀ।

Delhi Covid vaccination plan

ਮੁੱਖ ਮੰਤਰੀ ਕੇਜਰੀਵਾਲ ਨੇ ਦੱਸਿਆ ਕਿ ਦਿੱਲੀ ਵਿੱਚ ਸ਼ੁਰੂਆਤੀ ਦੌਰ ਵਿੱਚ 81 ਸੈਂਟਰਾਂ ‘ਤੇ ਟੀਕਾਕਰਣ ਕੀਤਾ ਜਾਵੇਗਾ, ਪਰ ਬਾਅਦ ਵਿੱਚ ਇਸਨੂੰ ਵਧਾ ਕੇ 175 ਸੈਂਟਰ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪੂਰੀ ਦਿੱਲੀ ਵਿੱਚ 1000 ਸੈਂਟਰ ਟੀਕਾਕਰਣ ਲਈ ਤਿਆਰ ਕੀਤੇ ਜਾ ਰਹੇ ਹਨ। ਕੇਜਰੀਵਾਲ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ 2,74,000 ਵੈਕਸੀਨ ਦੀ ਡੋਜ਼ ਮਿਲੀ ਹੈ।

ਸੀਐਮ ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ, ‘ਇਸ ਵੈਕਸੀਨ ਦੀਆਂ ਇੱਕ ਵਿਅਕਤੀ ਦੋ ਖੁਰਾਕ ਲਵੇਗਾ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ 10 ਪ੍ਰਤੀਸ਼ਤ ਵਾਧੂ ਖੁਰਾਕ ਦੇ ਰਹੀ ਹੈ। ਇਸ ਲਈ ਜੋ ਖੁਰਾਕਾਂ ਪ੍ਰਾਪਤ ਹੋਈਆਂ ਹਨ ਉਹ 1,20,000 ਸਿਹਤ ਕਰਮਚਾਰੀਆਂ ਲਈ ਕਾਫ਼ੀ ਹਨ। ਦਿੱਲੀ ਵਿਚ 2,40,000 ਸਿਹਤ ਸੰਭਾਲ ਕਰਮਚਾਰੀ ਰਜਿਸਟਰਡ ਹੋਏ ਹਨ। ਸਾਨੂੰ ਉਮੀਦ ਹੈ ਕਿ ਅਸੀਂ ਜਲਦੀ ਹੀ ਬਾਕੀ ਵੈਕਸੀਨ ਵੀ ਪ੍ਰਾਪਤ ਕਰ ਲਵਾਂਗੇ।

ਇਹ ਵੀ ਦੇਖੋ: ਇਸ ਕੁੜੀ ਦੀਆਂ ਗੱਲਾਂ ਹਿੰਦੂ ਰਾਸ਼ਟਰ ਦੇ ਹਿਮਾਇਤੀਆਂ ਦੀ ਵਧਾ ਦੇਣਗੀਆਂ ਚਿੰਤਾ! ਇੱਕ-ਇੱਕ ਗੱਲ ਧਿਆਨ ਨਾਲ ਸੁਨਣ ਵਾਲੀ

The post ਦਿੱਲੀ ‘ਚ ਟੀਕਾਕਰਨ ਲਈ ਅਸੀਂ ਬਿਲਕੁਲ ਤਿਆਰ, ਇੱਕ ਦਿਨ ‘ਚ 100 ਲੋਕਾਂ ਨੂੰ ਲਗਾਈ ਜਾਵੇਗੀ ਵੈਕਸੀਨ: ਕੇਜਰੀਵਾਲ appeared first on Daily Post Punjabi.