delhi crime branch Archives - Daily Post Punjabi

ਦਿੱਲੀ ਪੁਲਿਸ ਕ੍ਰਾਈਮ ਬ੍ਰਾਂਚ ਦਾ ਵੱਡਾ ਐਕਸ਼ਨ, 10 ਤਸਕਰਾਂ ਸਣੇ ਵਿਦੇਸ਼ੀ ਹਥਿਆਰ ਕੀਤੇ ਬਰਾਮਦ
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇਕ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਗਿਰੋਹ ਦੇ ਤਾਰ ਪਾਕਿਸਤਾਨ, ਨੇਪਾਲ ਤੇ ਬੰਗਲਾਦੇਸ਼ ਨਾਲ ਜੁੜੇ ਹਨ। ਇਹ ਗਿਰੋਹ ਪਿਛਲੇ 7-8 ਮਹੀਨਿਆਂ ਤੋਂ ਵੱਡੀ ਗਿਣਤੀ ਵਿਚ ਹਥਿਆਰਾਂ ਦੀ ਸਪਲਾਈ ਕਰ ਰਿਹਾ ਸੀ। ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਖੁਫੀਆ ਇਨਪੁਟ ‘ਤੇ ਦਿੱਲੀ ਦੇ ਦਰਿਆਗੰਜ ਇਲਾਕੇ ਵਿਚ ਛਾਪੇਮਾਰੀ ਕੀਤੀ ਗਈ ਪੁਲਿਸ ਨੇ ਮੁੱਖ ਮੁਲਜ਼ਮ ਤੇ ਉਸ ਦੇ 2 ਚਚੇਰੇ ਭਰਾਵਾਂ ਨੂੰ ਗ੍ਰਿਫਤਾਰ ਕੀਤਾ।

ਕ੍ਰਾਈਮ ਬ੍ਰਾਂਚ ਦੇ ਜੁਆਇੰਟ ਕਮਿਸ਼ਨਰ ਸੁਰੇਂਦਰ ਕੁਮਾਰ ਨੇ ਦੱਸਿਆ ਕਿ ਮਾਰਚ ਦੇ ਪਹਿਲੇ ਹਫਤੇ ਵਿਚ ਪੁਲਿਸ ਨੂੰ ਉੱਤਰ ਭਾਰਤ ਦੇ ਦਿੱਲੀ ਵਿਚ ਸਰਗਰਮ ਇਕ ਸਿੰਡੀਕੇਟ ਦੀ ਜਾਣਕਾਰੀ ਮਿਲੀ ਸੀ। ਖੁਫੀਆ ਜਾਣਕਾਰੀ ਵਿਚ ਦੱਸਿਆ ਗਿਆ ਸੀ ਕਿ ਗਿਰੋਹ ਪਿਛਲੇ 7 ਤੋਂ 8 ਮਹੀਨਿਆਂ ਤੋਂ ਭਾਰੀ ਮਾਤਰਾ ਵਿਚ ਹਥਿਆਰਾਂ ਦੀ ਸਪਲਾਈ ਕਰ ਰਿਹਾ ਹੈ। ਇਸ ਇਨਪੁਟ ‘ਤੇ ਕੰਮ ਕਰਦੇ ਹੋਏ 13 ਮਾਰਚ ਨੂੰ ਦਿੱਲੀ ਦੇ ਦਰਿਆਗੰਜ ਇਲਾਕੇ ਵਿਚ ਛਾਪੇਮਾਰੀ ਕੀਤੀ ਗਈ ਜਿਥੋਂ ਰਾਹੁਲ ਨਾਂ ਦਾ ਮੁੱਖ ਮੁਲਜ਼ਮ ਫੜਿਆ ਗਿਆ।

ਇਹ ਵੀ ਪੜ੍ਹੋ : ਅੰਮ੍ਰਿਤਸਰ ਪਹੁੰਚੇ ਭਾਰਤ-UK ਦੇ ਏਅਰ ਚੀਫ ਮਾਰਸ਼ਲ, ਅਮਰਪ੍ਰੀਤ ਸਿੰਘ ਤੇ ਹਾਰਵੇ ਸਮਿਥ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਮੁਲਜ਼ਮਾਂ ਕੋਲੋਂ 4 ਬੇਹੱਦ ਆਧੁਨਿਕ ਪਿਸਤੌਲਾਂ ਬਰਾਮਦ ਹੋਈਆਂ ਹਨ। ਜਾਂਚ ਵਿਚ ਪਤਾ ਲੱਗਾ ਹੈ ਕਿ ਜੌਨਪੁਰ ਦੇ ਰਹਿਣ ਵਾਲੇ ਸੋਨੂੰ ਗੁਪਤਾ ਨੇ ਛਾਪੇਮਾਰੀ ਤੋਂ ਸਿਰਫ ਅੱਧਾ ਘੰਟਾ ਪਹਿਲਾਂ ਹੀ ਇਨ੍ਹਾਂ ਤੋਂ 5 ਹਥਿਆਰ ਲਏ ਸਨ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਸੋਨੂੰ ਗੁਪਤਾ ਦਾ ਪਿੱਛਾ ਕੀਤਾ ਤੇ ਉਸ ਨੂੰ ਡੇਢ ਘੰਟੇ ਦੇ ਅੰਦਰ ਉਸ ਇਲਾਕੇ ਤੋਂ ਗ੍ਰਿਫਤਾਰ ਕਰ ਲਿਆ। ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈਕਿ ਇਨ੍ਹਾਂ ਹਥਿਆਰਾਂ ਦੀ ਵਰਤੋਂ ਕਿਥੇ ਹੋਣੀ ਸੀ ਤੇ ਇਸ ਨੈਟਵਰਕ ਵਿਚ ਕਿਹੜੇ-ਕਿਹੜੇ ਲੋਕ ਸ਼ਾਮਲ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਦਿੱਲੀ ਪੁਲਿਸ ਕ੍ਰਾਈਮ ਬ੍ਰਾਂਚ ਦਾ ਵੱਡਾ ਐਕਸ਼ਨ, 10 ਤਸਕਰਾਂ ਸਣੇ ਵਿਦੇਸ਼ੀ ਹਥਿਆਰ ਕੀਤੇ ਬਰਾਮਦ appeared first on Daily Post Punjabi.

ਬਿਹਾਰ ਵਿਚ ਜ਼ਹਿਰੀਲੀ ਸ਼ਰਾਬ ਮਾਮਲੇ ਦਾ ਮਾਸਟਰਮਾਈਂਡ ਦਿੱਲੀ ‘ਤੋਂ ਗ੍ਰਿਫਤਾਰ
ਬਿਹਾਰ ‘ਚ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਸੀ। ਇਸ ਜ਼ਹਿਰੀਲੀ ਸ਼ਰਾਬ ਬਣਾਉਣ ਵਾਲੇ ਮਾਸਟਰ ਮਾਈਂਡ ਦੇ ਗ੍ਰਿਫ਼ਤਾਰ ਹੋਣ ਦੀ ਖ਼ਬਰ ਆ ਰਹੀ ਹੈ। ਜਾਣਕਾਰੀ ਅਨੁਸਾਰ ਮਾਸਟਰਮਾਈਂਡ ਨੂੰ ਕ੍ਰਾਈਮ ਬ੍ਰਾਂਚ ਨੇ ਦਿੱਲੀ ਤੋਂ ਗ੍ਰਿਫਤਾਰ ਕੀਤਾ ਹੈ। ਮਾਸਟਰਮਾਈਂਡ ਦੀ ਪਛਾਣ ਰਾਮ ਬਾਬੂ ਵੱਜੋਂ ਹੋਈ ਹੈ। ਦਿੱਲੀ ਪੁਲਿਸ ਨੇ ਇਸ ਬਾਰੇ ਬਿਹਾਰ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।

ਜਾਣਕਾਰੀ ਅਨੁਸਾਰ ਇਸ ਮੁਲਜ਼ਮ ਨੇ ਕੈਮੀਕਲ ਮਿਲਾ ਕੇ ਸ਼ਰਾਬ ਤਿਆਰ ਕੀਤੀ ਸੀ। ਬਿਹਾਰ ‘ਚ ਨਕਲੀ ਸ਼ਰਾਬ ਕਾਰਨ ਦੂਜੇ ਜ਼ਿਲ੍ਹਿਆਂ ਦੇ ਲੋਕਾਂ ਦੀ ਮੌਤ ਦੇ ਮਾਮਲੇ ਨੇ ਵੀ ਕਾਫੀ ਜ਼ੋਰ ਫੜਿਆ ਹੈ। ਬਿਹਾਰ ਦੇ ਦੋ ਹੋਰ ਜ਼ਿਲ੍ਹਿਆਂ ਵਿੱਚ ਨਕਲੀ ਸ਼ਰਾਬ ਪੀਣ ਨਾਲ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਸਾਰਨ ਦੇ ਨਾਲ ਲੱਗਦੇ ਸੀਵਾਨ ਜ਼ਿਲ੍ਹੇ ਵਿੱਚ ਜਿੱਥੇ ਛੇ ਲੋਕਾਂ ਦੀ ਜਾਨ ਚਲੀ ਗਈ ਹੈ, ਉੱਥੇ ਹੀ ਬੇਗੂਸਰਾਏ ਵਿੱਚ ਦੋ ਲੋਕ ਨਕਲੀ ਸ਼ਰਾਬ ਦਾ ਸ਼ਿਕਾਰ ਹੋ ਗਏ ਹਨ। ਮੀਡੀਆ ਰਿਪੋਰਟ ਅਨੁਸਾਰ ਸਾਰਨ ਜ਼ਿਲ੍ਹੇ ਵਿੱਚ ਨਕਲੀ ਦੇਸੀ ਸ਼ਰਾਬ ਪੀਣ ਨਾਲ ਹੁਣ ਤੱਕ 60 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਵੱਡੀ ਵਾਰਦਾਤ, ਚੌਕ ‘ਤੇ ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਚੋਰਾਂ ਨੇ ਉਡਾਏ 68 ਲੱਖ ਰੁਪਏ

ਦੱਸ ਦੇਈਏ ਕਿ ਬਿਹਾਰ ਵਿੱਚ ਅਪ੍ਰੈਲ 2016 ਵਿੱਚ ਸ਼ਰਾਬ ਦੀ ਵਿਕਰੀ ਅਤੇ ਸੇਵਨ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਸੀ। ਪਰ ਫਿਰ ਵੀ ਇਹ ਗੈਰ ਕਾਨੂੰਨੀ ਤਰੀਕੇ ਨਾਲ ਖ਼ਰੀਦੇ ਅਤੇ ਵੇਚੇ ਜਾ ਰਹੇ ਹਨ। ਇਸ ਸਬੰਧੀ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਸਰਨ ਨਕਲੀ ਸ਼ਰਾਬ ਮਾਮਲੇ ‘ਚ ਸ਼ੁੱਕਰਵਾਰ ਨੂੰ ਬਿਹਾਰ ਸਰਕਾਰ ਅਤੇ ਸੂਬੇ ਦੇ ਪੁਲਿਸ ਮੁਖੀ ਨੂੰ ਨੋਟਿਸ ਜਾਰੀ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਬਿਹਾਰ ਵਿਚ ਜ਼ਹਿਰੀਲੀ ਸ਼ਰਾਬ ਮਾਮਲੇ ਦਾ ਮਾਸਟਰਮਾਈਂਡ ਦਿੱਲੀ ‘ਤੋਂ ਗ੍ਰਿਫਤਾਰ appeared first on Daily Post Punjabi.

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਦਿੱਲੀ ਕ੍ਰਾਈਮ ਬ੍ਰਾਂਚ ਨੂੰ ਮਿਲੀ ਸਫ਼ਲਤਾ, ਦੋ ਲੋਕਾਂ ਨੂੰ ਹਿਰਾਸਤ ‘ਚ ਲਿਆ
ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਦਿੱਲੀ ਕ੍ਰਾਈਮ ਬ੍ਰਾਂਚ ਨੂੰ ਇੱਕ ਹੋਰ ਸਫ਼ਲਤਾ ਮਿਲੀ ਹੈ। ਦਰਅਸਲ, ਦਿੱਲੀ ਦੀ ਕ੍ਰਾਈਮ ਬ੍ਰਾਂਚ ਪੁਲਿਸ ਨੇ ਫ਼ਤਿਹਾਬਾਦ ਤੋਂ ਪਵਨ ਅਤੇ ਪ੍ਰਦੀਪ ਨਾਮਕ ਦੋ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਦੋਵਾਂ ਦੇ ਫ਼ਤਿਹਾਬਾਦ ਸ਼ਹਿਰ ਵਿੱਚ ਹੋਟਲ ਹੋਣ ਦੀ ਜਾਣਕਾਰੀ ਸਾਹਮਣੇ ਆਈ ਸੀ । ਇਨ੍ਹਾਂ ਦੋਵਾਂ ਵਿਚੋਂ ਇੱਕ ਆਰੋਪੀ ਪਵਨ ਦੇ ਕੋਲ ਮੁਸਵੇਲਾ ਦੇ ਕਾਤਲਾਂ ਦੀ ਰੁਕਣ ਦੀ ਜਾਣਕਾਰੀ ਮਿਲੀ ਹੈ, ਫਿਲਹਾਲ ਪੁਲਿਸ ਵੱਲੋਂ ਇਸਦੀ ਪੁਸ਼ਟੀ ਨਹੀਂ ਕੀਤੀ ਹੈ। ਪੁਲਿਸ ਦੇ ਅਨੁਸਾਰ ਦੂਜੇ ਆਰੋਪੀ ਪ੍ਰਦੀਪ ‘ਤੇ ਆਧਾ ਦਰਜਨ ਤੋਂ ਜ਼ਿਆਦਾ ਕੇਸ ਦਰਜ ਹਨ। ਇਸ ਤੋਂ ਇਲਾਵਾ ਪਵਨ ‘ਤੇ ਵੀ ਫਿਰੌਤੀ ਮੰਗਣ ਅਤੇ ਹੋਰ ਲੜਾਈ ਝਗੜੇ ਅਧੀਨ ਕਈ ਦਰਜ ਹਨ।

Delhi Crime Branch Detains

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਸ਼ੂਟਰਾਂ ਦੇ ਮਾਡਿਊਲ ਹੈੱਡ ਸਮੇਤ ਤਿੰਨ ਨੂੰ ਗ੍ਰਿਫ਼ਤਾਰ ਕੀਤਾ ਸੀ । ਪੁਲਿਸ ਨੇ ਇਸ ਦੌਰਾਨ ਸ਼ੂਟਰਾਂ ਕੋਲੋਂ ਵੱਡੀ ਗਿਣਤੀ ਵਿੱਚ ਹਥਿਆਰ ਅਤੇ ਵਿਸਫ਼ੋਟਕ ਬਰਾਮਦ ਕੀਤੇ ਸਨ । ਜਿਨ੍ਹਾਂ ਵਿੱਚ 8 ਗ੍ਰਨੇਡ, ਗ੍ਰਨੇਡ ਲਾਂਚਰ, 3 ਪਿਸਤੌਲ, ਕਾਰਤੂਸ ਅਤੇ ਵਿਸਫ਼ੋਟਕ ਆਦਿ ਬਰਾਮਦ ਹੋਏ ਸਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਦਿੱਲੀ ਕ੍ਰਾਈਮ ਬ੍ਰਾਂਚ ਨੂੰ ਮਿਲੀ ਸਫ਼ਲਤਾ, ਦੋ ਲੋਕਾਂ ਨੂੰ ਹਿਰਾਸਤ ‘ਚ ਲਿਆ appeared first on Daily Post Punjabi.