Delhi dehradun shatabdi express fire broke Archives - Daily Post Punjabi

ਨਵੀਂ ਦਿੱਲੀ ਤੋਂ ਦੇਹਰਾਦੂਨ ਆ ਰਹੀ ਸ਼ਤਾਬਦੀ ਐਕਸਪ੍ਰੈਸ ਦੇ ਡੱਬੇ ਨੂੰ ਲੱਗੀ ਅੱਗ
Delhi dehradun shatabdi express fire broke : ਦਿੱਲੀ ਤੋਂ ਦੇਹਰਾਦੂਨ ਆ ਰਹੀ ਸ਼ਤਾਬਦੀ ਰੇਲਗੱਡੀ ਦੇ ਇੱਕ ਕੋਚ ਨੂੰ ਅੱਗ ਲੱਗ ਗਈ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਕਿਸੇ ਜਾਨੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ। ਸ਼ਤਾਬਦੀ ਰੇਲ ਦੇ ਇੱਕ ਕੋਚ ਸੀ -5 ਵਿੱਚ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਐਮਰਜੈਂਸੀ ਬਰੇਕ ਲਗਾ ਕੇ ਰੇਲ ਨੂੰ ਰੋਕ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਈਵਾਲਾ ਨੇੜੇ ਜੰਗਲ ਵਿੱਚ ਇਹ ਘਟਨਾ ਵਾਪਰੀ ਹੈ। ਰੇਲ ਦਾ ਇਹ ਕੋਚ ਹਰਿਦੁਆਰ ਵਿੱਚ ਖਾਲੀ ਹੋ ਗਿਆ ਸੀ। ਹਾਲਾਂਕਿ, ਇਹ ਪਤਾ ਨਹੀਂ ਹੈ ਕਿ ਇਸ ਸਮੇਂ ਕੋਚ ਵਿੱਚ ਕੋਈ ਮੌਜੂਦ ਸੀ ਜਾਂ ਨਹੀਂ।

ਇਹ ਵੀ ਦੇਖੋ : ਜਹਾਜ਼ ਭਰ-ਭਰ ਕੇ ਬੰਗਾਲ ਪਹੁੰਚ ਗਏ ਕਿਸਾਨ, Balbir Rajewal ਨੇ ਪਾ ‘ਤਾ ਸਰਕਾਰ ਨੂੰ ਵਖ਼ਤ

The post ਨਵੀਂ ਦਿੱਲੀ ਤੋਂ ਦੇਹਰਾਦੂਨ ਆ ਰਹੀ ਸ਼ਤਾਬਦੀ ਐਕਸਪ੍ਰੈਸ ਦੇ ਡੱਬੇ ਨੂੰ ਲੱਗੀ ਅੱਗ appeared first on Daily Post Punjabi.