Delhi Docs civic hospitals Archives - Daily Post Punjabi

ਕੋਰੋਨਾ ਨਾਲ ਲੜ ਰਹੇ ਡਾਕਟਰਾਂ ਨੇ ਨੂੰ PM ਮੋਦੀ ਨੂੰ ਲਿਖਿਆ ਪੱਤਰ, ਨਹੀਂ ਮਿਲੀ 3 ਮਹੀਨਿਆਂ ਤੋਂ ਤਨਖਾਹ
Delhi Docs civic hospitals: ਨਵੀਂ ਦਿੱਲੀ: ਉੱਤਰੀ ਦਿੱਲੀ ਨਗਰ ਨਿਗਮ ਦੇ ਤਹਿਤ ਆਉਣ ਵਾਲੇ ਹਸਪਤਾਲਾਂ ਦੇ ਡਾਕਟਰਾਂ ਦੇ ਇੱਕ ਸੰਘ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ । ਇਸ ਪੱਤਰ ਵਿੱਚ ਡਾਕਟਰਾਂ ਨੇ ਕਿਹਾ ਹੈ ਕਿ ਉੱਤਰੀ ਦਿੱਲੀ ਨਗਰ ਨਿਗਮ ਦੇ ਹਸਪਤਾਲਾਂ ਦੇ ਡਾਕਟਰਾਂ ਨੂੰ ਪਿਛਲੇ ਤਿੰਨ ਮਹੀਨਿਆਂ ਦੀ ਤਨਖਾਹ ਨਹੀਂ ਮਿਲੀ ਹੈ । ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਮਿਊਂਸੀਪਲ ਕਾਰਪੋਰੇਸ਼ਨ ਡਾਕਟਰ ਐਸੋਸੀਏਸ਼ਨ ਨੇ ਪਿਛਲੇ ਹਫਤੇ ਈ-ਮੇਲ ਤੋਂ ਇਹ ਪੱਤਰ ਭੇਜਿਆ ਹੈ । ਇਸ ਸਬੰਧੀ ਐਸੋਸੀਏਸ਼ਨ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਅਸੀਂ ਬਹੁਤ ਹੀ ਤਣਾਅਪੂਰਨ ਹਾਲਤ ਵਿੱਚ ਕੰਮ ਕਰ ਰਹੇ ਹਾਂ ।

Delhi Docs civic hospitals

ਇਸ ਬਾਰੇ ਐਸੋਸੀਏਸ਼ਨ ਦੇ ਪ੍ਰਧਾਨ ਡਾ.ਆਰ.ਆਰ. ਗੌਤਮ ਨੇ ਕਿਹਾ ਕਿ ਸਾਨੂੰ ਪਿਛਲੇ 3 ਮਹੀਨਿਆਂ ਤੋਂ ਤਨਖਾਹ ਨਹੀਂ ਦਿੱਤੀ ਗਈ ਹੈ ਅਤੇ ਡਾਕਟਰ ਦੇ ਤੌਰ ‘ਤੇ ਅਸੀਂ ਮਰੀਜ਼ਾਂ ਦੀ ਸੇਵਾ ਕਰਨ ਦਾ ਆਪਣਾ ਕਰਤੱਵ ਜਾਣਦੇ ਹਾਂ । ਅਸੀਂ ਜ਼ਿਆਦਾ ਕੁਝ ਨਹੀਂ ਸਿਰਫ਼ ਆਪਣੀ ਤਨਖਾਹ ਮੰਗ ਕਰ ਰਹੇ ਹਾਂ । ਹਾਲਾਂਕਿ ਇਸ ਤੇ ਉੱਤਰੀ ਦਿੱਲੀ ਨਗਰ ਨਿਗਮ ਦੇ ਅਧਿਕਾਰੀਆਂ ਦੀ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ ।

Delhi Docs civic hospitals

ਉੱਥੇ ਹੀ ਦੂਜੇ ਪਾਸੇ ਕੋਰੋਨਾ ਵਿਰੁੱਧ ਸਿੱਧੀ ਜੰਗ ਲੜ ਰਹੇ ਕੋਵਿਡ-19 ਯੋਧਿਆਂ ਲਈ ਵੀ ਕੇਜਰੀਵਾਲ ਸਰਕਾਰ ਨੇ ਸਖਤ ਕਦਮ ਚੁੱਕੇ ਹਨ । ਕੋਰੋਨਾ ਯੋਧੇ ਜੇਕਰ ਕੋਵਿਡ-19 ਨਾਲ ਬੀਮਾਰ ਹੁੰਦਾ ਹੈ ਤਾਂ ਫਾਈਵ ਸਟਾਰ ਵਿੱਚ ਇਲਾਜ ਦੀ ਵਿਵਸਥਾ ਕੀਤੀ ਜਾਵੇਗੀ । ਉਨਾਂ ਲਈ ਫਾਈਵ ਸਟਾਰ ਹੋਟਲ ਵਿੱਚ ਕੁਆਰੰਟੀਨ ਦੀ ਸਹੂਲਤ ਹੋਵੇਗੀ । ਇਸ ਤੋਂ ਇਲਾਵਾ ਕਿਸੇ ਦੇ ਮੌਤ ਹੋਣ ‘ਤੇ ਪਰਿਵਾਰ ਨੂੰ ਇੱਕ ਕਰੋੜ ਦੀ ਸਨਮਾਨ ਰਾਸ਼ੀ ਵੀ ਦਿੱਤੀ ਜਾਵੇਗੀ।

ਦੱਸ ਦੇਈਏ ਕਿ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਭਾਰਤ ਵਿੱਚ 70 ਹਜ਼ਾਰ ਦੇ ਅੰਕੜੇ ਨੂੰ ਪਾਰ ਕਰ ਗਈ ਹੈ । ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸੋਮਵਾਰ ਨੂੰ ਇਸ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 7,233 ਤੱਕ ਪਹੁੰਚ ਗਈ ਹੈ, ਜਦੋਂ ਕਿ ਇਸ ਭਿਆਨਕ ਮਹਾਂਮਾਰੀ ਕਾਰਨ 73 ਵਿਅਕਤੀਆਂ ਦੀ ਮੌਤ ਹੋ ਗਈ ਹੈ ।

The post ਕੋਰੋਨਾ ਨਾਲ ਲੜ ਰਹੇ ਡਾਕਟਰਾਂ ਨੇ ਨੂੰ PM ਮੋਦੀ ਨੂੰ ਲਿਖਿਆ ਪੱਤਰ, ਨਹੀਂ ਮਿਲੀ 3 ਮਹੀਨਿਆਂ ਤੋਂ ਤਨਖਾਹ appeared first on Daily Post Punjabi.