Delhi earthquake Archives - Daily Post Punjabi

ਭੂਚਾਲ ਦੇ ਝਟਕਿਆਂ ਨਾਲ ਮੁੜ ਹਿੱਲੀ ਦਿੱਲੀ ਦੀ ਧਰਤੀ, ਰਿਕਟਰ ਪੈਮਾਨੇ ‘ਤੇ ਤੀਬਰਤਾ 2.3
Delhi earthquake: ਦਿੱਲੀ ਵਿੱਚ ਇੱਕ ਹਫ਼ਤੇ ਦੇ ਅੰਦਰ ਮੁੜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਵਾਰ ਨੰਗਲੋਈ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਨੈਸ਼ਨਲ ਸੈਂਟਰ ਫਾਰ ਸਿਸਮੋਲਾਜੀ ਅਨੁਸਾਰ ਰਿਕਟਰ ਪੈਮਾਨੇ ‘ਤੇ ਇਸਦੀ ਤੀਬਰਤਾ 2.3 ਰਹੀ। ਸਾਹਮਣੇ ਆ ਰਹੀ ਮੁੱਢਲੀ ਜਾਣਕਾਰੀ ਅਨੁਸਾਰ ਭੂਚਾਲ ਦੇ ਝਟਕੇ ਸਵੇਰੇ 5 ਵਜੇ ਦੇ ਕਰੀਬ ਮਹਿਸੂਸ ਕੀਤੇ ਗਏ ਹਨ। ਫਿਲਹਾਲ ਇਸ ਭੂਚਾਲ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨ ਜਾਂ ਮਾਲ ਦੇ ਨੁਕਸਾਨ ਬਾਰੇ ਕੋਈ ਜਾਣਕਾਰੀ ਨਹੀਂ ਹੈ।

Delhi earthquake

ਗੌਰਤਲਬ ਹੈ ਕਿ 17 ਦਸੰਬਰ ਨੂੰ ਵੀ ਦਿੱਲੀ-ਐਨਸੀਆਰ ਦੇ ਕੁਝ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ । ਉਸ ਸਮੇਂ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.2 ਸੀ। ਹਾਲਾਂਕਿ, ਇਸ ਸਮੇਂ ਦੌਰਾਨ ਵੀ ਕਿਸੇ ਤਰ੍ਹਾਂ ਦੇ ਜਾਨ ਜਾਂ ਮਾਲ ਦਾ ਨੁਕਸਾਨ ਨਹੀਂ ਹੋਇਆ ਸੀ। ਪਿਛਲੇ ਕਈ ਦਿਨਾਂ ਤੋਂ ਦਿੱਲੀ ਐਨਸੀਆਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ।

ਦੱਸ ਦੇਈਏ ਕਿ ਦੇਸ਼ ਦੇ ਸੀਨੀਅਰ ਵਿਗਿਆਨੀਆਂ ਨੇ ਪਹਿਲਾਂ ਹੀ ਸੰਭਾਵਨਾ ਜਤਾਈ ਹੈ ਕਿ ਦਿੱਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਕੋਈ ਵੀ ਵੱਡਾ ਭੂਚਾਲ ਆ ਸਕਦਾ ਹੈ। ਜਵਾਹਰ ਲਾਲ ਨਹਿਰੂ ਸੈਂਟਰ ਆਫ ਐਡਵਾਂਸਡ ਸਾਇੰਟਫਿਕ ਰਿਸਰਚ ਵਿੱਚ ਪ੍ਰੋਫੈਸਰ ਸੀਪੀ ਰਾਜੇਂਦ੍ਰਨ ਵੀ ਪਹਿਲਾਂ ਹੀ ਸੰਭਾਵਨਾ ਜਤਾ ਚੁੱਕੇ ਹਨ ਕਿ ਦਿੱਲੀ-NCR ਵਿੱਚ ਕਦੇ ਵੀ ਵੱਡਾ ਭੂਚਾਲ ਆ ਸਕਦਾ ਹੈ।

ਇਹ ਵੀ ਦੇਖੋ: ਦੇਖ ਲਉ ਮੋਦੀ ਸਾਬ ਵਿਦੇਸ਼ਾਂ ਤੋਂ ਫੰਡਿੰਗ ਦੀ ਸੱਚਾਈ, ਕਿਸਾਨਾਂ ਦੇ ਧੀ ਪੁੱਤ ਭੇਜ ਰਹੇ ਨੇ ਜਾਂ ਆਈ ਐਸ ਆਈ

The post ਭੂਚਾਲ ਦੇ ਝਟਕਿਆਂ ਨਾਲ ਮੁੜ ਹਿੱਲੀ ਦਿੱਲੀ ਦੀ ਧਰਤੀ, ਰਿਕਟਰ ਪੈਮਾਨੇ ‘ਤੇ ਤੀਬਰਤਾ 2.3 appeared first on Daily Post Punjabi.

ਦਿੱਲੀ-NCR ‘ਚ ਭੂਚਾਲ ਦੇ ਝਟਕੇ, ਰਿਕਟਰ ਸਕੇਲ ‘ਤੇ ਤੀਬਰਤਾ 2.7
Delhi Earthquake: ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਅੱਜ ਸਵੇਰੇ ਦਿੱਲੀ-ਐਨਸੀਆਰ ਵਿੱਚ ਆਏ ਭੂਚਾਲ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਹੈ । ਸਵੇਰੇ ਤਕਰੀਬਨ 4.05 ਵਜੇ ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਹਾਲਾਂਕਿ ਫਿਲਹਾਲ ਕਿਸੇ ਜਾਨ-ਮਾਲ ਦੇ ਨੁਕਸਾਨ ਬਾਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Delhi Earthquake

ਦਰਅਸਲ, ਦਿੱਲੀ-ਐਨਸੀਆਰ ਵਿੱਚ ਹਲਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 2.7 ਦਰਜ ਕੀਤੀ ਗਈ ਹੈ। ਇਸ ਭੂਚਾਲ ਦਾ ਕੇਂਦਰ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ ਸੀ । ਭੂਚਾਲ ਤੋਂ ਬਾਅਦ ਬਹੁਤ ਸਾਰੇ ਲੋਕ ਘਰਾਂ ਤੋਂ ਬਾਹਰ ਵੀ ਆ ਗਏ । ਫਿਲਹਾਲ ਭੂਚਾਲ ਕਾਰਨ ਕੋਈ ਵੱਡਾ ਨੁਕਸਾਨ ਹੋਣ ਦਾ ਖੁਲਾਸਾ ਨਹੀਂ ਹੋਇਆ ਹੈ।

ਦੱਸ ਦੇਈਏ ਕਿ ਭੂਚਾਲ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ, ਕਿਉਂਕਿ ਇਸ ਸਾਲ ਦਿੱਲੀ ਵਿੱਚ ਭੂਚਾਲ ਦੇ ਝਟਕੇ ਕਈ ਵਾਰ ਮਹਿਸੂਸ ਕੀਤੇ ਗਏ ਹਨ । ਮਾਰਚ ਤੋਂ ਬਾਅਦ ਅਤੇ ਤਾਲਾਬੰਦੀ ਦੌਰਾਨ ਦਿੱਲੀ ਵਿੱਚ ਭੂਚਾਲ ਦੇ 10 ਤੋਂ ਵਧੇਰੇ ਝਟਕੇ ਮਹਿਸੂਸ ਕੀਤੇ ਗਏ ਸਨ । ਇਸ ਦੌਰਾਨ ਭੂਚਾਲ ਦਾ ਕੇਂਦਰ ਦਿੱਲੀ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਸੀ। ਇਸ ਦੇ ਨਾਲ ਹੀ ਦਿੱਲੀ ਨੇੜੇ ਭੂਚਾਲ ਦਾ ਕੇਂਦਰ ਹੋਣ ਕਾਰਨ ਲੋਕਾਂ ਵਿੱਚ ਇਹ ਡਰ ਹੈ ਕਿ ਇਹ ਕਿਸੇ ਵੱਡੀ ਘਟਨਾ ਦਾ ਸੰਕੇਤ ਤਾਂ ਨਹੀਂ ਹੈ ।

ਇਹ ਵੀ ਦੇਖੋ: ਬੱਸ ‘ਚ ਬੈਠੇ ਕਿਸਾਨਾਂ ਨੇ ਬਣਾਈ ਮੋਦੀ ਤੇ ਉਹਦੇ ਮੰਤਰੀਆਂ ਦੀ ਰੇਲ, ਸੁਣੋ ਚੰਗਿਆੜੇ ਕੱਢਦੇ ਕਿਸਾਨ ਆਗੂਆਂ ਨੂੰ Live

The post ਦਿੱਲੀ-NCR ‘ਚ ਭੂਚਾਲ ਦੇ ਝਟਕੇ, ਰਿਕਟਰ ਸਕੇਲ ‘ਤੇ ਤੀਬਰਤਾ 2.7 appeared first on Daily Post Punjabi.

ਦਿੱਲੀ ‘ਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ, ਰਿਕਟਰ ਸਕੇਲ ‘ਤੇ 2.2 ਦੀ ਤੀਬਰਤਾ
Delhi Low intensity earthquake: ਨਵੀਂ ਦਿੱਲੀ: ਦਿੱਲੀ ਵਿੱਚ ਇੱਕ ਵਾਰ ਫਿਰ ਭੂਚਾਲ ਦਾ ਝਟਕੇ ਮਹਿਸੂਸ ਕੀਤੇ ਗਏ ਹਨ। ਹਾਲਾਂਕਿ ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ ਸਿਰਫ਼ 2.2 ਸੀ। ਇਸ ਕਾਰਨ ਬਹੁਤ ਘੱਟ ਲੋਕਾਂ ਨੂੰ ਇਸ ਦਾ ਅਹਿਸਾਸ ਹੋਇਆ। ਪਿਛਲੇ ਕੁਝ ਦਿਨਾਂ ਵਿੱਚ ਦੇਸ਼ ਦੀ ਰਾਜਧਾਨੀ ਵਿੱਚ ਕਈ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਹਾਲਾਂਕਿ, ਹੁਣ ਤੱਕ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਖਬਰ ਨਹੀਂ ਹੈ। ਪਿਛਲੇ 30 ਦਿਨਾਂ ਵਿੱਚ ਚੌਥੀ ਵਾਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਭੁਚਾਲ ਦਾ ਕੇਂਦਰ ਪੀਤਮਪੁਰਾ ਇਲਾਕਾ ਸੀ।

Delhi Low-intensity earthquake

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 10 ਮਈ ਦੁਪਹਿਰ ਨੂੰ ਕਰੀਬ 1.45 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ । ਇਸ ਦੀ ਤੀਬਰਤਾ 3.5 ਦੱਸੀ ਜਾ ਰਹੀ ਸੀ । ਭੂਚਾਲ ਦਾ ਕੇਂਦਰ ਉੱਤਰ-ਪੂਰਬੀ ਦਿੱਲੀ ਵਿੱਚ ਵਜੀਰਪੁਰ ਨੇੜੇ ਸਤਿਹ ਤੋਂ 5 ਕਿਲੋਮੀਟਰ ਦੀ ਡੂੰਘਾਈ ਵਿੱਚ ਸਥਿਤ ਸੀ।

ਦੱਸ ਦੇਈਏ ਕਿ ਭੂਚਾਲ ਦੇ ਮਾਮਲੇ ਵਿੱਚ ਦਿੱਲੀ ਹਮੇਸ਼ਾਂ ਇੱਕ ਬਹੁਤ ਹੀ ਸੰਵੇਦਨਸ਼ੀਲ ਖੇਤਰ ਮੰਨਿਆ ਜਾਂਦਾ ਹੈ। ਮੈਕਰੋ ਸੀਸਮਿਕ ਜ਼ੋਨਿੰਗ ਮੈਪਿੰਗ ਵਿੱਚ ਭਾਰਤ ਨੂੰ 4 ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਇਹ ਜ਼ੋਨ 2 ਤੋਂ 5 ਤੱਕ ਹੈ। ਜ਼ੋਨ-2 ਸਭ ਤੋਂ ਘੱਟ ਸੰਵੇਦਨਸ਼ੀਲ ਖੇਤਰ ਹੈ, ਜਦੋਂ ਕਿ ਜ਼ੋਨ -5 ਉਹ ਖੇਤਰ ਹੈ ਜਿੱਥੇ ਭੂਚਾਲ ਦੀ ਸੰਭਾਵਨਾ ਜ਼ਿਆਦਾ ਹੈ। ਦਿੱਲੀ ਨੂੰ ਜ਼ੋਨ -4 ਵਿੱਚ ਰੱਖਿਆ ਗਿਆ ਹੈ।

The post ਦਿੱਲੀ ‘ਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ, ਰਿਕਟਰ ਸਕੇਲ ‘ਤੇ 2.2 ਦੀ ਤੀਬਰਤਾ appeared first on Daily Post Punjabi.