Delhi Excise Policy Archives - Daily Post Punjabi

CBI ਮਾਮਲੇ ‘ਚ CM ਕੇਜਰੀਵਾਲ ਨੂੰ ਝਟਕਾ, ਕੋਰਟ ਨੇ 8 ਅਗਸਤ ਤੱਕ ਵਧਾਈ ਨਿਆਂਇਕ ਹਿਰਾਸਤ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾ ਦਿੱਤੀ ਹੈ। ED ਨੇ CM ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੇ ਚਰਚਿਤ ਸ਼ਰਾਬ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ ਦਿੱਲੀ ਦੇ ਆਬਕਾਰੀ ਘੁਟਾਲੇ ਨਾਲ ਜੁੜੇ CBI ਦੇ ਕੇਸ ਵਿੱਚ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਨੂੰ ਰਾਊਜ਼ ਐਵੇਨਿਊ ਕੋਰਟ ਨੇ ਵਧਾਇਆ ਹੈ। ਅਰਵਿੰਦ ਕੇਜਰੀਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ ਸਨ।

Arvind Kejriwal judicial custody

ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹਨ। ਆਬਕਾਰੀ ਨੀਤੀ ਘੁਟਾਲੇ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਤੇ ਦਿੱਲੀ ਦੇ ਸਾਬਕਾ ਡਿਪਟੀ CM ਮਨੀਸ਼ ਸਿਸੋਦੀਆ ਵੀ ਤਿਹਾੜ ਜੇਲ੍ਹ ਵਿੱਚ ਬੰਦ ਹਨ। ਇਸਦੇ ਇਲਾਵਾ ਅਦਾਲਤ ਨੇ ਸਾਬਕਾ ਡਿਪਟੀ CM ਮਨੀਸ਼ ਸਿਸੋਦੀਆ ਤੇ ਬੀਆਰਐੱਸ ਨੇਤਾ ਕਵਿਤਾ ਦੀ ਨਿਆਂਇਕ ਹਿਰਾਸਤ ਵੀ 31 ਜੁਲਾਈ ਤੱਕ ਵਧਾਈ ਹੈ।

ਇਹ ਵੀ ਪੜ੍ਹੋ: ਭਾਰਤ ਲਿਆਂਦਾ ਜਾਵੇ ਮਹਾਰਾਜਾ ਰਣਜੀਤ ਸਿੰਘ ਦਾ ਸ਼ਾਹੀ ਸਿੰਘਾਸਨ, MP ਰਾਘਵ ਚੱਢਾ ਨੇ ਰਾਜ ਸਭਾ ‘ਚ ਚੁੱਕੀ ਮੰਗ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਦਾਲਤ ਨੇ 25 ਜੁਲਾਈ ਤੱਕ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਧਾਈ ਸੀ। ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ਦੇ ਬਾਅਦ ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਚ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਨੇ ਇੱਕ ਵਾਰ ਫਿਰ ਦਿੱਲੀ ਦੇ ਮੁੱਖ ਮੰਤਰੀ ਦੀ ਨਿਆਂਇਕ ਹਿਰਾਸਤ ਵਧਾਏ ਜਾਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਬਾਅਦ ਉਹ ਲਗਾਤਾਰ ਤਿਹਾੜ ਜੇਲ੍ਹ ਵਿੱਚ ਹੀ ਬੰਦ ਹਨ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post CBI ਮਾਮਲੇ ‘ਚ CM ਕੇਜਰੀਵਾਲ ਨੂੰ ਝਟਕਾ, ਕੋਰਟ ਨੇ 8 ਅਗਸਤ ਤੱਕ ਵਧਾਈ ਨਿਆਂਇਕ ਹਿਰਾਸਤ appeared first on Daily Post Punjabi.

BRS ਨੇਤਾ K Kavitha ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਸੁਪਰੀਮ ਕੋਰਟ ਤੋਂ ਮਿਲੀ ਰਾਹਤ
ਸ਼ਰਾਬ ਨੀਤੀ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਸੰਮਨ ਨੂੰ ਚੁਣੌਤੀ ਦੇਣ ‘ਤੇ ਸੁਪਰੀਮ ਕੋਰਟ ਤੋਂ ਭਾਰਤ ਰਾਸ਼ਟਰ ਸਮਿਤੀ (BRS) ਦੀ ਨੇਤਾ ਕਵਿਤਾ ਨੂੰ ਮਿਲੀ ਰਾਹਤ ਬਰਕਰਾਰ ਹੈ। ਫਿਲਹਾਲ ED ਕਵਿਤਾ ਨੂੰ 20 ਨਵੰਬਰ ਤੱਕ ਪੁੱਛਗਿੱਛ ਲਈ ਨਹੀਂ ਬੁਲਾਏਗੀ। ਸੁਪਰੀਮ ਕੋਰਟ ਨੇ ਈਡੀ ਨੂੰ ਕਿਹਾ ਕਿ ਅਗਲੀ ਸੁਣਵਾਈ ਤੱਕ ਕਵਿਤਾ ਨੂੰ ਪੁੱਛਗਿੱਛ ਲਈ ਨਾ ਬੁਲਾਇਆ ਜਾਵੇ।

no summons k kavitha

ਈਡੀ ਨੇ ਇਸ ‘ਤੇ ਸਹਿਮਤੀ ਜਤਾਈ ਅਤੇ ਕਿਹਾ ਕਿ ਜੇ ਕਵਿਤਾ ਨੂੰ ਪੁੱਛਗਿੱਛ ਲਈ ਬੁਲਾਉਣਾ ਲਾਜ਼ਮੀ ਹੈ, ਤਾਂ ਉਹ ਉਸ ਨੂੰ 10 ਦਿਨ ਪਹਿਲਾਂ ਨੋਟਿਸ ਭੇਜਣਗੇ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਦੀ ਗੈਰਹਾਜ਼ਰੀ ਕਾਰਨ ਸੁਣਵਾਈ ਮੁਲਤਵੀ ਕਰ ਦਿੱਤੀ ਗਈ। ਕਵਿਤਾ ਨੇ ਆਪਣੀ ਪਟੀਸ਼ਨ ਵਿੱਚ ਈਡੀ ਵੱਲੋਂ ਜਾਰੀ ਸੰਮਨ ਨੂੰ ਚੁਣੌਤੀ ਦਿੱਤੀ ਹੈ। ਇੱਕ ਸੰਖੇਪ ਸੁਣਵਾਈ ਦੌਰਾਨ, ਜਸਟਿਸ ਸੰਜੇ ਕਿਸ਼ਨ ਕੌਲ ਅਤੇ ਸੁਧਾਂਸ਼ੂ ਧੂਲੀਆ ਦੇ ਬੈਂਚ ਨੇ ਵਧੀਕ ਸਾਲਿਸਟਰ ਜਨਰਲ ਐਸ.ਵੀ. ਰਾਜੂ ਨੂੰ ਕਿਹਾ, “ਇਸ ਦੌਰਾਨ ਉਸਨੂੰ ਨਾ ਬੁਲਾਓ।” ਜਸਟਿਸ ਕੌਲ ਨੇ ਇਸ ਮਾਮਲੇ ਨੂੰ ਨਵੰਬਰ ਲਈ ਪੋਸਟ ਕਰਦੇ ਹੋਏ ਕਿਹਾ, “ਦੇਖੋ, ਤੁਸੀਂ ਇਹ ਨਹੀਂ ਕਹਿ ਸਕਦੇ ਕਿ ਕਿਸੇ ਔਰਤ ਨੂੰ ਦੋਸ਼ੀ ਜਾਂ ਕਿਸੇ ਹੋਰ ਹੈਸੀਅਤ ਵਿੱਚ ਬਿਲਕੁਲ ਨਹੀਂ ਕਿਹਾ ਜਾ ਸਕਦਾ। ਪਰ ਕੁਝ ਸੁਰੱਖਿਆ ਉਪਾਅ ਹੋਣੇ ਚਾਹੀਦੇ ਹਨ।”

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਪਟੀਸ਼ਨ ਵਿਚ ਦਲੀਲ ਦਿੱਤੀ ਗਈ ਹੈ ਕਿ ਕਿਸੇ ਔਰਤ ਨੂੰ ਪੁੱਛਗਿੱਛ ਲਈ ਦਫ਼ਤਰ ਨਹੀਂ ਬੁਲਾਇਆ ਜਾ ਸਕਦਾ ਅਤੇ ਸੀਆਰਪੀਸੀ ਦੇ ਅਨੁਸਾਰ, ਉਸ ਦੇ ਘਰ ‘ਤੇ ਅਧਿਕਾਰੀਆਂ ਦੁਆਰਾ ਉਸ ਤੋਂ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਹੈ। ਕਵਿਤਾ ਨੇ ਆਪਣੀ ਪਟੀਸ਼ਨ ਵਿੱਚ ਸੁਪਰੀਮ ਕੋਰਟ ਨੂੰ ਕਿਹਾ ਕਿ ਉਹ ਈਡੀ ਨੂੰ ਪੀਐਮਐਲਏ ਦੀ ਧਾਰਾ 50 ਦੇ ਤਹਿਤ ਸੰਮਨ ਰਾਹੀਂ ਬੁਲਾਉਣ ਤੋਂ ਰੋਕਣ ਲਈ ਨਿਰਦੇਸ਼ ਦੇਣ।

The post BRS ਨੇਤਾ K Kavitha ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਸੁਪਰੀਮ ਕੋਰਟ ਤੋਂ ਮਿਲੀ ਰਾਹਤ appeared first on Daily Post Punjabi.

ਆਬਕਾਰੀ ਘੁਟਾਲੇ ‘ਚ ED ਨੇ ਸ਼ਰਾਬ ਕਾਰੋਬਾਰੀਆਂ ਦੇ 25 ਟਿਕਾਣਿਆਂ ‘ਤੇ ਫਿਰ ਕੀਤੀ ਛਾਪੇਮਾਰੀ
ਆਬਕਾਰੀ ਨੀਤੀ ਘੁਟਾਲੇ ‘ਚ ਇਕ ਵਾਰ ਫਿਰ ਵੱਡੀ ਕਾਰਵਾਈ ਕਰਦੇ ਹੋਏ ਈ.ਡੀ ਨੇ ਤੀਜੀ ਵਾਰ ਛਾਪੇਮਾਰੀ ਕੀਤੀ ਹੈ। ਦਿੱਲੀ ਐਨਸੀਆਰ ਵਿੱਚ ਅੱਜ ਤੜਕੇ ਈਡੀ ਨੇ ਸ਼ਰਾਬ ਦੇ ਕਾਰੋਬਾਰੀਆਂ ਦੇ 25 ਟਿਕਾਣਿਆਂ ਉੱਤੇ ਛਾਪੇਮਾਰੀ ਕੀਤੀ ਹੈ।

ED Raids Liquor Traders

ਇਸ ਤੋਂ ਪਹਿਲਾਂ ਵੀ ਈਡੀ ਅਤੇ ਸੀਬੀਆਈ ਇਸ ਮਾਮਲੇ ਵਿੱਚ 100 ਤੋਂ ਵੱਧ ਥਾਵਾਂ ਦੀ ਤਲਾਸ਼ੀ ਲੈ ਚੁੱਕੇ ਹਨ, ਜਿਨ੍ਹਾਂ ਵਿੱਚ ਕੁਝ ਸਿਆਸਤਦਾਨ, ਅਤੇ ਕਾਰੋਬਾਰੀ ਸ਼ਾਮਲ ਹਨ। ਜਾਂਚ ਏਜੰਸੀਆਂ ਨੇ ਹੁਣ ਤੱਕ ਤਿੰਨ ਦੋਸ਼ੀਆਂ ਵਿਜੇ ਨਾਇਰ, ਸਮੀਰ ਮਹਿੰਦਰੂ ਅਤੇ ਅਭਿਸ਼ੇਕ ਬੋਇਨਪੱਲੀ ਨੂੰ ਗ੍ਰਿਫਤਾਰ ਕੀਤਾ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਇਸ ਮਾਮਲੇ ਵਿੱਚ ਮੁਲਜ਼ਮ ਹਨ। ਈਡੀ ਦੇ ਸੂਤਰਾਂ ਅਨੁਸਾਰ ਹਾਲ ਹੀ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਅਤੇ ਹੋਰਾਂ ਤੋਂ ਪੁੱਛਗਿੱਛ ਦੌਰਾਨ ਕੁਝ ਅਜਿਹੇ ਨਾਂ ਸਾਹਮਣੇ ਆਏ ਹਨ, ਜਿਨ੍ਹਾਂ ਦੀ ਇਸ ਘੁਟਾਲੇ ਵਿੱਚ ਭੂਮਿਕਾ ਸ਼ੱਕੀ ਮੰਨੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਦੇ ਟਿਕਾਣਿਆਂ ‘ਤੇ ਅੱਜ ਛਾਪੇ ਮਾਰੇ ਜਾ ਰਹੇ ਹਨ, ‘ਚ ਕੁਝ ਵੱਡੇ ਕਾਰੋਬਾਰੀ ਸ਼ਾਮਲ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਅੱਜ ਦੀ ਛਾਪੇਮਾਰੀ ਤੋਂ ਬਾਅਦ ਕੁਝ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਦਰਅਸਲ, ਉਪ ਰਾਜਪਾਲ ਨੇ ਦਿੱਲੀ ਦੇ ਮੁੱਖ ਸਕੱਤਰ ਦੀ ਰਿਪੋਰਟ ਦੇ ਆਧਾਰ ‘ਤੇ ਨਵੀਂ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ‘ਚ ਹੋਏ ਕਥਿਤ ਘਪਲੇ ਦੀ ਸੀਬੀਆਈ ਜਾਂਚ ਦੀ ਸਿਫ਼ਾਰਸ਼ ਕੀਤੀ ਸੀ। ਮੁੱਖ ਸਕੱਤਰ ਨੇ 8 ਜੁਲਾਈ ਨੂੰ ਆਪਣੀ ਰਿਪੋਰਟ ਐਲਜੀ ਨੂੰ ਭੇਜੀ ਸੀ, ਜਿਸ ਵਿੱਚ ਉਨ੍ਹਾਂ ਨੇ ਪਿਛਲੇ ਸਾਲ ਲਾਗੂ ਕੀਤੀ ਆਬਕਾਰੀ ਨੀਤੀ ਵਿੱਚ ਅਣਗਹਿਲੀ ਦੇ ਨਾਲ-ਨਾਲ ਨਿਯਮਾਂ ਦੀ ਅਣਦੇਖੀ ਅਤੇ ਇਸ ਨੂੰ ਲਾਗੂ ਕਰਨ ਵਿੱਚ ਗੰਭੀਰ ਖਾਮੀਆਂ ਦਾ ਦੋਸ਼ ਲਾਇਆ ਸੀ। ਭਾਜਪਾ ਅਤੇ ਕਾਂਗਰਸ ਨੇ ਇਸ ਕਥਿਤ ਘੁਟਾਲੇ ਦਾ ਦੋਸ਼ ਲਾਉਂਦਿਆਂ ਦਿੱਲੀ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਸੀ। ਵਿਵਾਦ ਵਧਦੇ ਹੀ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਵੀਂ ਆਬਕਾਰੀ ਨੀਤੀ ਵਾਪਸ ਲੈ ਲਈ।

The post ਆਬਕਾਰੀ ਘੁਟਾਲੇ ‘ਚ ED ਨੇ ਸ਼ਰਾਬ ਕਾਰੋਬਾਰੀਆਂ ਦੇ 25 ਟਿਕਾਣਿਆਂ ‘ਤੇ ਫਿਰ ਕੀਤੀ ਛਾਪੇਮਾਰੀ appeared first on Daily Post Punjabi.

AAP ਦਾ ਦਾਅਵਾ, ਕਿਹਾ ਸਾਡੇ ਵਿਧਾਇਕਾਂ ਨੂੰ BJP ਵਲੋਂ 5-5 ਕਰੋੜ ਦੀ ਕੀਤੀ ਜਾ ਰਹੀ ਪੇਸ਼ਕਸ਼
Delhi Excise Policy news ਨਵੀਂ ਸ਼ਰਾਬ ਨੀਤੀ ਵਿਰੁੱਧ ਦਿੱਲੀ ਦੇ ਉਪ ਰਾਜਪਾਲ ਵੱਲੋਂ ਸੀਬੀਆਈ ਜਾਂਚ ਦੀ ਸਿਫ਼ਾਰਸ਼ ਅਤੇ ਉਸ ਤੋਂ ਬਾਅਦ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸਮੇਤ ਕਈ ਰਾਜਾਂ ਵਿੱਚ ਸੀਬੀਆਈ ਦੇ ਛਾਪੇਮਾਰੀ ਤੋਂ ਬਾਅਦ ਬਿਆਨਬਾਜ਼ੀ ਲਗਾਤਾਰ ਵਧਦੀ ਜਾ ਰਹੀ ਹੈ।

Delhi Excise Policy news

ਇਸ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਦਾਅਵੇ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਦੇ ਵਿਧਾਇਕਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਸੌਰਭ ਭਾਰਦਵਾਜ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਕਰਦੇ ਹੋਏ ਦੋਸ਼ ਲਗਾਇਆ ਕਿ ਉਨ੍ਹਾਂ ਦੀ ਪਾਰਟੀ ਦੇ ਵਿਧਾਇਕਾਂ ਨੂੰ ਭਾਰਤੀ ਜਨਤਾ ਪਾਰਟੀ ਤੋੜਨ ਲਈ 5-5 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਸੌਰਭ ਭਾਰਦਵਾਜ ਨੇ ਕਿਹਾ ਕਿ ਆਪ੍ਰੇਸ਼ਨ ‘Lotus’ ਲਗਾਤਾਰ ਦੂਜੀ ਵਾਰ ਫੇਲ ਹੋਇਆ ਹੈ। ‘ਆਪ’ ਬੁਲਾਰੇ ਨੇ ਕਿਹਾ ਕਿ ਪ੍ਰਧਾਨ ਮੰਤਰੀ 15 ਅਗਸਤ ਨੂੰ ਲਾਲ ਕਿਲੇ ‘ਤੇ ਜੋ ਭਾਸ਼ਣ ਦਿੰਦੇ ਹਨ। ਉਹ ਹਰ ਗੱਲ ‘ਤੇ ਚਰਚਾ ਕਰਦੇ ਹਨ ਪਰ ਸਭ ਤੋਂ ਮਹੱਤਵਪੂਰਨ ਓਪਰੇਸ਼ਨ ਬਾਰੇ ਗੱਲ ਨਹੀਂ ਕਰਦੇ। ਇਹ ਹੈ ਆਪ੍ਰੇਸ਼ਨ ‘Lotus’

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ !

ਸੌਰਭ ਭਾਰਦਵਾਰ ਨੇ ਅੱਗੇ ਕਿਹਾ ਕਿ ਮੱਧ ਪ੍ਰਦੇਸ਼ ਵਿੱਚ ਦੇਖਿਆ ਗਿਆ, ਗੋਆ ਵਿੱਚ ਵਿਧਾਇਕ ਤੋੜੇ ਗਏ, ਭਾਜਪਾ ਨੇ ਅਰੁਣਾਚਲ ਪ੍ਰਦੇਸ਼ ਵਿੱਚ ਅਜਿਹਾ ਹੀ ਕੀਤਾ। ਦੂਜੇ ਪਾਸੇ ਭਾਜਪਾ ਨੇ ਇਸ ਪੂਰੇ ਮਾਮਲੇ ‘ਤੇ ਆਮ ਆਦਮੀ ਪਾਰਟੀ ਦੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਭਾਜਪਾ ਦੇ ਉੱਤਰ-ਪੂਰਬੀ ਦਿੱਲੀ ਦੇ ਸੰਸਦ ਮੈਂਬਰ ਅਤੇ ਦਿੱਲੀ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾਰੀ ਨੇ ਕਿਹਾ ਕਿ ਇਹ ਸਭ ਕੁਝ ਮੁੱਦਿਆਂ ਨੂੰ ਮੋੜਨ ਲਈ ਕੀਤਾ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ‘ਤੇ ਹਮਲਾ ਕਰਦੇ ਹੋਏ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾਰੀ ਨੇ ਕਿਹਾ ਕਿ ਜਦੋਂ ਜੇਲ ਜਾਣ ਦਾ ਸਮਾਂ ਆ ਰਿਹਾ ਹੈ ਤਾਂ ਉਨ੍ਹਾਂ ਨੂੰ ਭਾਜਪਾ ਦੀ ਯਾਦ ਆ ਰਹੀ ਹੈ। ਜੇਕਰ ਕੋਈ ਫੋਨ ਰਿਕਾਰਡਿੰਗ ਹੈ ਤਾਂ ਉਸ ਨੂੰ ਜਨਤਕ ਕਰੋ। ਮੈਂ ਯਕੀਨ ਨਾਲ ਕਹਿ ਸਕਦਾ ਹਾਂ ਕਿ ਭਾਜਪਾ ਦਾ ਕੋਈ ਆਗੂ ਉਨ੍ਹਾਂ ਨੂੰ ਨਹੀਂ ਬੁਲਾਏਗਾ। ਇਹ ਤਰੀਕਿਆਂ ਦੀ ਗੱਲ ਸਿਰਫ਼ ਮੁੱਦੇ ਨੂੰ ਮੋੜਨ ਲਈ ਕੀਤੀ ਜਾ ਰਹੀ ਹੈ।

The post AAP ਦਾ ਦਾਅਵਾ, ਕਿਹਾ ਸਾਡੇ ਵਿਧਾਇਕਾਂ ਨੂੰ BJP ਵਲੋਂ 5-5 ਕਰੋੜ ਦੀ ਕੀਤੀ ਜਾ ਰਹੀ ਪੇਸ਼ਕਸ਼ appeared first on Daily Post Punjabi.