Delhi footwear factory fire Archives - Daily Post Punjabi

ਦਿੱਲੀ: ਬੂਟ ਬਣਾਉਣ ਵਾਲੀ ਫੈਕਟਰੀ ‘ਚ ਲੱਗੀ ਭਿਆਨਕ ਅੱਗ
Delhi footwear factory Fire: ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਕੇਸ਼ਵਪੁਰਮ ਇਲਾਕੇ ਵਿੱਚ ਮੰਗਲਵਾਰ ਸਵੇਰੇ ਬੂਟ ਬਣਾਉਣ ਵਾਲੀ ਇੱਕ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਕਾਰਨ ਭਗਦੜ ਮੱਚ ਗਈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ 23 ਗੱਡੀਆਂ ਨੂੰ ਹਾਦਸੇ ਵਾਲੀ ਜਗ੍ਹਾ ‘ਤੇ ਭੇਜਿਆ ਗਿਆ । ਫਿਲਹਾਲ ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਸਾਹਮਣੇ ਨਹੀਂ ਆਈ ਹੈ । ਦਿੱਲੀ ਫਾਇਰ ਬ੍ਰਿਗੇਡ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਹਾਲੇ ਤੱਕ ਇਸ ਘਟਨਾ ਵਿੱਚ ਕੋਈ ਨੁਕਸਾਨ ਹੋਣ ਦੀ ਖਬਰ ਨਹੀਂ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ।

Delhi footwear factory Fire

ਉੱਥੇ ਹੀ ਦੂਜੇ ਪਾਸੇ ਦਿੱਲੀ ਫਾਇਰ ਬ੍ਰਿਗੇਡ ਵਿਭਾਗ ਦੇ ਡਾਇਰੈਕਟਰ ਅਤੁਲ ਗਰਗ ਨੇ ਦੱਸਿਆ ਕਿ ਸਵੇਰੇ 8.34 ਵਜੇ ਅੱਗ ਲੱਗਣ ਦੀ ਜਾਣਕਾਰੀ ਮਿਲੀ ਸੀ , ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 23 ਗੱਡੀਆਂ ਨੂੰ ਹਾਦਸੇ ਵਾਲੀ ਜਗ੍ਹਾ ‘ਤੇ ਭੇਜਿਆ ਗਿਆ ।

ਦੱਸ ਦੇਈਏ ਕਿ ਉੱਥੇ ਹੀ ਇੱਕ ਹੋਰ ਘਟਨਾ ਵਿੱਚ ਦਿੱਲੀ ਦੇ ਦੱਖਣ-ਪੂਰਬੀ ਖੇਤਰ ਦੇ ਤੁਗਲਕਾਬਾਦ ਪਿੰਡ ਵਿੱਚ ਸੋਮਵਾਰ ਦੇਰ ਰਾਤ ਅੱਗ ਲੱਗਣ ਨਾਲ 250 ਝੌਂਪੜੀਆਂ ਸੜ ਗਈਆਂ । ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧ ਵਿੱਚ ਰਾਤ 12.50 ਵਜੇ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 28 ਗੱਡੀਆਂ ਨੂੰ ਹਾਦਸੇ ਵਾਲੀ ਜਗ੍ਹਾ ‘ਤੇ ਭੇਜਿਆ ਗਿਆ ਅਤੇ ਅੱਗ ‘ਤੇ ਸਵੇਰੇ 3.30 ਵਜੇ ਕਾਬੂ ਪਾਇਆ ਗਿਆ ।

The post ਦਿੱਲੀ: ਬੂਟ ਬਣਾਉਣ ਵਾਲੀ ਫੈਕਟਰੀ ‘ਚ ਲੱਗੀ ਭਿਆਨਕ ਅੱਗ appeared first on Daily Post Punjabi.