delhi govt Archives - Daily Post Punjabi

ਕੇਜਰੀਵਾਲ ਸਰਕਾਰ ਦਾ ਦਿੱਲੀ ਵਾਸੀਆਂ ਨੂੰ ਤੋਹਫਾ, ਵਾਹਨਾਂ ਦੇ ਚਲਾਨ ‘ਤੇ ਮਿਲੇਗੀ 50% ਦੀ ਛੋਟ, LG ਦੀ ਮਨਜ਼ੂਰੀ ਦੀ ਉਡੀਕ
ਕੇਜਰੀਵਾਲ ਸਰਕਾਰ ਦਿੱਲੀ ਵਾਸੀਆਂ ਨੂੰ ਵੱਡਾ ਤੋਹਫਾ ਦੇਣ ਜਾ ਰਹੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਾਹਨ ਚਾਲਕਾਂ ਲਈ ਵੱਡਾ ਫੈਸਲਾ ਲਿਆ ਹੈ। ਦਿੱਲੀ ਵਾਸੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨਾਲ ਸਬੰਧਤ ਜੁਰਮਾਨਾ ਅਦਾ ਕਰਨ ਲਈ ਚਲਾਨ ਦੀ ਰਕਮ ‘ਤੇ 50 ਪ੍ਰਤੀਸ਼ਤ ਦੀ ਛੋਟ ਮਿਲੇਗੀ। ਹਾਲਾਂਕਿ, ਇਸ ਪ੍ਰਸਤਾਵ ਨੂੰ LG ਦੁਆਰਾ ਮਨਜ਼ੂਰੀ ਮਿਲਣੀ ਬਾਕੀ ਹੈ।

Delhi govt announced 50%

ਇਕ ਰਿਪੋਰਟ ਮੁਤਾਬਕ ਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਰਾਜਧਾਨੀ ‘ਚ ਟ੍ਰੈਫਿਕ ਚਲਾਨ ਦੀ ਰਕਮ ਦਾ 50 ਫੀਸਦੀ ਇਕੱਠਾ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਲਈ ਮੋਟਰ ਵਹੀਕਲ ਐਕਟ ਦੀਆਂ ਕੁਝ ਧਾਰਾਵਾਂ ਤਹਿਤ ਅੱਧੀ ਰਕਮ ਵਸੂਲੀ ਜਾਵੇਗੀ। ਦਿੱਲੀ ਸਰਕਾਰ ਦੀ ਤਜਵੀਜ਼ ਮੁਤਾਬਕ ਮੌਜੂਦਾ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦਾ ਚਲਾਨ 90 ਦਿਨਾਂ ਦੇ ਅੰਦਰ-ਅੰਦਰ ਅਦਾ ਕੀਤਾ ਜਾਂਦਾ ਹੈ। ਜੇਕਰ ਤੁਸੀਂ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਜਾਰੀ ਕੀਤੇ ਗਏ ਨਵੇਂ ਚਲਾਨ ਲਈ 30 ਦਿਨਾਂ ਦੇ ਅੰਦਰ ਜੁਰਮਾਨੇ ਦਾ ਭੁਗਤਾਨ ਕਰਦੇ ਹੋ, ਤਾਂ ਤੁਹਾਨੂੰ 50 ਪ੍ਰਤੀਸ਼ਤ ਦੀ ਛੋਟ ਮਿਲੇਗੀ।

ਇਹ ਵੀ ਪੜ੍ਹੋ : ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨ, ਜਾਣੋ ਆਪਣੇ ਇਲਾਕੇ ਦਾ ਹਾਲ

ਕੇਜਰੀਵਾਲ ਸਰਕਾਰ ਦੇ ਇਸ ਪ੍ਰਸਤਾਵ ਦੀ ਗੱਲ ਕਰੀਏ ਤਾਂ ਇਸ ਦਾ ਉਦੇਸ਼ ਲੋਕਾਂ ਨੂੰ ਟ੍ਰੈਫਿਕ ਜੁਰਮਾਨਾ ਭਰਨ ਲਈ ਉਤਸ਼ਾਹਿਤ ਕਰਨਾ ਹੈ। ਇਸ ਨਾਲ ਲੰਬੇ ਕਾਨੂੰਨੀ ਝਗੜਿਆਂ ਤੋਂ ਬਚਿਆ ਜਾ ਸਕਦਾ ਹੈ। ਇਸ ਪ੍ਰਸਤਾਵ ਨਾਲ ਅਦਾਲਤ ਅਤੇ ਟਰਾਂਸਪੋਰਟ ਵਿਭਾਗ ਦਾ ਕੰਮ ਘਟੇਗਾ। ਇਸ ਲਈ ਸਰਕਾਰ ਨੇ ਇੱਕ ਸ਼ਰਤ ਵੀ ਰੱਖੀ ਹੈ। ਕੋਈ ਵੀ ਮੌਜੂਦਾ ਚਲਾਨ ਨੋਟੀਫਿਕੇਸ਼ਨ ਦੇ 90 ਦਿਨਾਂ ਦੇ ਅੰਦਰ ਜਾਂ ਨੋਟੀਫਿਕੇਸ਼ਨ ਤੋਂ ਬਾਅਦ ਜਾਰੀ ਕੀਤੇ ਚਲਾਨਾਂ ਲਈ 30 ਦਿਨਾਂ ਦੇ ਅੰਦਰ ਨਿਪਟਾਉਣਾ ਹੋਵੇਗਾ।

ਇਹ ਛੋਟ ਮੋਟਰ ਵਹੀਕਲ ਐਕਟ ਦੀਆਂ ਵਿਸ਼ੇਸ਼ ਧਾਰਾਵਾਂ ਦੇ ਤਹਿਤ ਅਪਰਾਧਾਂ ‘ਤੇ ਲਾਗੂ ਹੋਵੇਗੀ। ਜਦੋਂ ਕੋਈ ਵਾਹਨ ਮਾਲਕ ਕਿਸੇ ਅਣਅਧਿਕਾਰਤ ਵਿਅਕਤੀ ਜਾਂ ਅਯੋਗ ਵਿਅਕਤੀ ਨੂੰ ਵਾਹਨ ਚਲਾਉਣ ਦੀ ਇਜਾਜ਼ਤ ਦਿੰਦਾ ਹੈ। ਜੇਕਰ ਕੋਈ ਜਾਇਜ਼ ਲਾਇਸੰਸ ਤੋਂ ਬਿਨਾਂ ਵਾਹਨ ਚਲਾਉਂਦਾ ਹੈ। ਇਸ ਤੋਂ ਇਲਾਵਾ ਜੇਕਰ ਕੋਈ ਖਤਰਨਾਕ ਢੰਗ ਨਾਲ ਡਰਾਈਵਿੰਗ ਕਰਦਾ ਫੜਿਆ ਜਾਂਦਾ ਹੈ। ਜਾਂ ਗੱਡੀ ਚਲਾਉਣ ਦੇ ਅਯੋਗ ਹੋਣ ਦੇ ਬਾਵਜੂਦ ਵਾਹਨ ਚਲਾਉਂਦੇ ਹੋਏ ਪਾਇਆ ਜਾਂਦਾ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਕੇਜਰੀਵਾਲ ਸਰਕਾਰ ਦਾ ਦਿੱਲੀ ਵਾਸੀਆਂ ਨੂੰ ਤੋਹਫਾ, ਵਾਹਨਾਂ ਦੇ ਚਲਾਨ ‘ਤੇ ਮਿਲੇਗੀ 50% ਦੀ ਛੋਟ, LG ਦੀ ਮਨਜ਼ੂਰੀ ਦੀ ਉਡੀਕ appeared first on Daily Post Punjabi.

ਦਿੱਲੀ ‘ਚ 15 ਜਨਵਰੀ ਤੱਕ ਏਅਰਪੋਰਟ ‘ਤੇ ਡਿਊਟੀ ਦੇਣਗੇ ਸਰਕਾਰੀ ਅਧਿਆਪਕ, ਸਕੂਲ ਰਹਿਣਗੇ ਬੰਦ
ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਗੰਭੀਰਤਾ ਦਿਖਾਉਂਦੇ ਹੋਏ ਵੱਡਾ ਫੈਸਲਾ ਲਿਆ ਹੈ। ਇਸ ਦੇ ਤਹਿਤ ਸਰਕਾਰੀ ਸਕੂਲਾਂ ਦੇ ਸਾਰੇ ਅਧਿਆਪਕ 31 ਦਸੰਬਰ ਤੋਂ 15 ਜਨਵਰੀ ਤੱਕ ਦਿੱਲੀ ਹਵਾਈ ਅੱਡੇ ‘ਤੇ ਤਾਇਨਾਤ ਰਹਿਣਗੇ ਤਾਂ ਜੋ ਏਅਰਪੋਰਟ ‘ਤੇ ਯਾਤਰੀਆਂ ਵੱਲੋਂ ਕੋਵਿਡ ਗਾਈਡਲਾਈਨ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ। ਸਰਦੀਆਂ ਦੀਆਂ ਛੁੱਟੀਆਂ ਕਾਰਨ ਦਿੱਲੀ ਵਿੱਚ ਸਕੂਲ ਬੰਦ ਰਹਿਣਗੇ । ਅਜਿਹੀ ਸਥਿਤੀ ਵਿੱਚ ਵਿਦੇਸ਼ਾਂ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਨੂੰ ਕੋਵਿਡ ਤੋਂ ਬਚਾਅ ਦੇ ਲਈ ਗਾਈਡਲਾਈਨ ਦਾ ਪਾਲਣ ਕਰਵਾਉਣ ਦੇ ਲਈ ਅਧਿਆਪਕਾਂ ਦੀ ਤਾਇਨਾਤੀ ਹੋਵੇਗੀ।

Delhi government school teachers

ਇਸ ਦੌਰਾਨ ਸਕੂਲਾਂ ਵਿੱਚ ਬੱਚਿਆਂ ਦੀ ਛੁੱਟੀ ਰਹੇਗੀ। ਇਸ ਨਾਲ ਬੱਚਿਆਂ ਦੀ ਪੜ੍ਹਾਈ ਦਾ ਵੀ ਨੁਕਸਾਨ ਨਹੀਂ ਹੋਵੇਗਾ । ਦੱਸ ਦਈਏ ਕਿ ਜਦੋਂ ਤੋਂ ਦਿੱਲੀ ਏਅਰਪੋਰਟ ‘ਤੇ ਕੋਰੋਨਾ ਟੈਸਟਿੰਗ ਸ਼ੁਰੂ ਹੋਈ ਹੈ, ਉਦੋਂ ਤੋਂ ਹੀ ਵਿਦੇਸ਼ਾਂ ਤੋਂ ਆਉਣ ਵਾਲੇ ਕਈ ਯਾਤਰੀ ਕੋਰੋਨਾ ਸੰਕਰਮਿਤ ਪਾਏ ਜਾ ਚੁੱਕੇ ਹਨ। ਦਿੱਲੀ ਸਰਕਾਰ ਨੇ ਅਧਿਆਪਕਾਂ ਨੂੰ ਤਾਇਨਾਤ ਕਰਨ ਦੀ ਪਹਿਲ ਇਸ ਲਈ ਕੀਤੀ ਹੈ ਕਿ ਏਅਰਪੋਰਟ ਦੇ ਬਾਹਰ ਆਮ ਲੋਕਾਂ ਵਿੱਚ ਘੁਲਣ-ਮਿਲਣ ‘ਤੇ ਕੋਰੋਨਾ ਦੇ ਸੰਕ੍ਰਮਣ ਨੂੰ ਫੈਲਣ ਤੋਂ ਰੋਕਣ ਲਈ ਇਹ ਪਹਿਲ ਕੀਤੀ ਗਈ ਹੈ।

ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਦੀ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ, ਰਿਸ਼ਵਤ ਲੈਣ ਦੇ ਦੋਸ਼ ’ਚ ਪਨਗ੍ਰੇਨ ਇੰਸਪੈਕਟਰ ਗ੍ਰਿਫ਼ਤਾਰ

ਡਿਸਟ੍ਰਿਕਟ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਵੱਲੋਂ ਡੀਐਮ ਪੱਛਮੀ ਨੇ ਜ਼ਿਲ੍ਹਾ ਇਹ ਹੁਕਮ ਜਾਰੀ ਕੀਤਾ ਹੈ। ਕੁੱਲ 16 ਦਿਨਾਂ ਤੱਕ ਵੱਖ-ਵੱਖ ਸ਼ਿਫਟਾਂ ਵਿੱਚ 85 ਅਧਿਆਪਕਾਂ ਦੀ ਡਿਊਟੀ ਲੱਗੇਗੀ । ਦਰਅਸਲ, ਕੁਝ ਦੇਸ਼ਾਂ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ਦੇ ਅਧਿਕਾਰੀ ਖੁਦ ਇੱਥੋਂ ਦੇ ਸਾਰੇ ਸਰਕਾਰੀ ਹਸਪਤਾਲਾਂ ਦਾ ਦੌਰਾ ਕਰਨਗੇ ਅਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਉਨ੍ਹਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਗੇ । ਇਸ ਦੇ ਨਾਲ ਹੀ ਕੇਂਦਰ ਸਰਕਾਰ ਦੀਆਂ ਹਦਾਇਤਾਂ ਤਹਿਤ ਮੰਗਲਵਾਰ ਨੂੰ ਦਿੱਲੀ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੌਕ ਡਰਿੱਲ ਕਰਵਾਈ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਦਿੱਲੀ ‘ਚ 15 ਜਨਵਰੀ ਤੱਕ ਏਅਰਪੋਰਟ ‘ਤੇ ਡਿਊਟੀ ਦੇਣਗੇ ਸਰਕਾਰੀ ਅਧਿਆਪਕ, ਸਕੂਲ ਰਹਿਣਗੇ ਬੰਦ appeared first on Daily Post Punjabi.

ਸਾਵਧਾਨ ! ਦਿੱਲੀ ਸਰਕਾਰ ਨੇ ਇਨ੍ਹਾਂ ਵਾਹਨਾਂ ‘ਤੇ ਲਗਾਈ ਪਾਬੰਦੀ, ਅਣਦੇਖੀ ਕਰਨ ‘ਤੇ ਲੱਗੇਗਾ ਭਾਰੀ ਜੁਰਮਾਨਾ
ਪ੍ਰਦੂਸ਼ਣ ਦਾ ਪੱਧਰ ਵਧਣ ਦੇ ਨਾਲ ਹੀ ਦਿੱਲੀ ਦੀਆਂ ਸੜਕਾਂ ‘ਤੇ BS-03 ਪੈਟਰੋਲ ਤੇ BS-04 ਡੀਜ਼ਲ ਕਾਰਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਦਿੱਲੀ ਟ੍ਰਾਂਸਪੋਰਟ ਵਿਭਾਗ ਨੇ ਸੋਮਵਾਰ ਇਸਦੇ ਆਦੇਸ਼ ਜਾਰੀ ਕੀਤੇ। ਨਿਯਮਾਂ ਦੀ ਅਣਦੇਖੀ ਕਰਨ ਵਾਲਿਆਂ ਨੂੰ 20 ਹਜ਼ਾਰ ਰੁਪਏ ਦਾ ਜੁਰਮਾਨਾ ਭਰਨਾ ਪਵੇਗਾ। ਵਿਭਾਗ 9 ਦਸੰਬਰ ਨੂੰ ਇੱਕ ਵਾਰ ਫਿਰ ਪ੍ਰਦੂਧਨ ਦੇ ਪੱਧਰ ਦੀ ਸਮੀਖਿਆ ਕਰੇਗਾ। ਸਥਿਤੀਆਂ ਅਨੁਕੂਲ ਰਹੀਆਂ ਤਾਂ ਪਾਬੰਦੀਆਂ ਵਿੱਚ ਛੋਟ ਮਿਲ ਸਕਦੀ ਹੈ।

Delhi govt imposed ban

ਇਸ ਤੋਂ ਪਹਿਲਾਂ ਐਤਵਾਰ ਨੂੰ ਪ੍ਰਦੂਸ਼ਣ ਦੇ ਡਾਰਕ ਰੈੱਡ ਜ਼ੋਨ ਵਿੱਚ ਜਾਣ ਤੋਂ ਬਾਅਦ ਕੇਂਦਰੀ ਹਵਾ ਗੁਣਵਤਾ ਆਯੋਗ (CAQM) ਨੇ ਦਿੱਲੀ ਅਤੇ NCR ਦੇ ਸ਼ਹਿਰਾਂ ਵਿੱਚ ਗਰੈਪ ਦਾ ਤੀਜਾ ਪੜਾਅ ਲਾਗੂ ਕਰਨ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ। ਸੋਮਵਾਰ ਨੂੰ ਦਿੱਲੀ ਸਰਕਾਰ ਨੇ ਇਸ ਆਦੇਸ਼ ਨੂੰ ਜਾਰੀ ਕੀਤਾ ਹੈ। ਟਰਾਂਸਪੋਰਟ ਵਿਭਾਗ ਦੇ ਆਦੇਸ਼ਾਂ ਅਨੁਸਾਰ ਗਰੈਪ ਦਾ ਤੀਜਾ ਪੜਾਅ ਲਾਗੂ ਹੋਣ ਦੇ ਬਾਅਦ ਵੀ ਤੁਟੰਤ ਪ੍ਰਭਾਵ ਨਾਲ BS-3 ਪੈਟਰੋਲ ਅਤੇ BS-4 ਡੀਜ਼ਲ ਕਾਰਾਂ ਦੇ ਸੜਕਾਂ ‘ਤੇ ਚੱਲਣ ‘ਤੇ ਰੋਕ ਲਗਾ ਦਿੱਤੀ ਗਈ ਹੈ। ਫਿਲਹਾਲ 9 ਦਸੰਬਰ ਜਾਂ ਗਰੈਪ ਸਟੇਜ ਦੇ ਘਟਣ ਤੱਕ ਪਾਬੰਦੀ ਲਾਗੂ ਰਹੇਗੀ।

ਇਹ ਵੀ ਪੜ੍ਹੋ: ਵੱਡੀ ਖਬਰ: ਮੂਸੇਵਾਲਾ ਕਤਲ ਮਾਮਲੇ ‘ਚ ਬੱਬੂ ਮਾਨ ਸਣੇ ਕਈਆਂ ਨਾਮੀ ਗਾਇਕਾਂ ਤੋਂ ਹੋਵੇਗੀ ਪੁੱਛਗਿੱਛ !

ਗਰੈਪ ਦਾ ਤੀਜਾ ਪੜਾਅ ਲਾਗੂ ਹੋਣ ਦ ਅਬਾਦ ਮੋਟਰ ਵਹੀਕਲ ਐਕਟ-1988 ਦੀ ਧਾਰਾ-115 ਦੇ ਤਹਿਤ ਕਾਰਾਂ ‘ਤੇ ਪਾਬੰਦੀ ਲਗਾਈ ਗਈ ਹੈ। ਇਸ ਦੌਰਾਨ ਨਿਯਮਾਂ ਦੀ ਅਣਦੇਖੀ ਕਰਨ ਵਾਲਿਆਂ ‘ਤੇ ਕਾਰਵਾਈ ਦੇ ਲਈ ਟੀਮਾਂ ਤਾਇਨਾਤ ਰਹਿਣਗੀਆਂ। ਇਸ ਦੌਰਾਨ 10 ਸਾਲ ਪੁਰਾਣੀਆਂ ਡੀਜ਼ਲ ਤੇ 15 ਸਾਲ ਪੁਰਾਣੀਆਂ ਪੈਟਰੋਲ ਕਾਰਾਂ ਸੜਕਾਂ ‘ਤੇ ਦਿਖੀਆਂ ਤਾਂ ਜ਼ਬਤ ਕਟ ਲਈਆਂ ਜਾਣਗੀਆਂ।

Delhi govt imposed ban

ਦੱਸ ਦੇਈਏ ਕਿ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ ਹੋਇਆ ਹੈ ਅਤੇ ਸੋਮਵਾਰ ਨੂੰ ਇਸਨੂੰ ‘ਬਹੁਤ ਖਰਾਬ’ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ। ਇੱਕ ਦਿਨ ਪਹਿਲਾਂ ਹਵਾ ਦੀ ਗੁਣਵੱਤਾ ‘ਗੰਭੀਰ’ ਸ਼੍ਰੇਣੀ ਵਿੱਚ ਸੀ। ਸੋਮਵਾਰ ਸ਼ਾਮ 4 ਵਜੇ ਦਿੱਲੀ ਦਾ 24 ਘੰਟੇ ਏਅਰ ਕੁਆਲਿਟੀ ਇੰਡੈਕਸ (AQI) 347 ਸੀ। 201 ਅਤੇ 300 ਵਿਚਕਾਰ AQI ਨੂੰ ‘ਮਾੜਾ’, 301 ਅਤੇ 400 ਨੂੰ ‘ਬਹੁਤ ਮਾੜਾ’ ਅਤੇ 401 ਅਤੇ 500 ਨੂੰ ‘ਗੰਭੀਰ’ ਮੰਨਿਆ ਜਾਂਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਸਾਵਧਾਨ ! ਦਿੱਲੀ ਸਰਕਾਰ ਨੇ ਇਨ੍ਹਾਂ ਵਾਹਨਾਂ ‘ਤੇ ਲਗਾਈ ਪਾਬੰਦੀ, ਅਣਦੇਖੀ ਕਰਨ ‘ਤੇ ਲੱਗੇਗਾ ਭਾਰੀ ਜੁਰਮਾਨਾ appeared first on Daily Post Punjabi.

ਦਿੱਲੀ ‘ਚ ਰਾਸ਼ਨ ਦੀ ‘Door Step’ ਡਿਲੀਵਰੀ ਨੂੰ ਮਿਲੀ ਹਾਈ ਕੋਰਟ ਦੀ ਮਨਜ਼ੂਰੀ, ਸਰਕਾਰ ਨੂੰ ਪੂਰੀ ਕਰਨੀ ਪਵੇਗੀ ਇਹ ਸ਼ਰਤ
ਦਿੱਲੀ ਹਾਈ ਕੋਰਟ ਵੱਲੋਂ ਦਿੱਲੀ ਸਰਕਾਰ ਨੂੰ ਲੋਕਾਂ ਨੂੰ ਘਰ-ਘਰ ਰਾਸ਼ਨ ਪਹੁੰਚਾਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ । ਹਾਈ ਕੋਰਟ ਨੇ ਨਿਰਦੇਸ਼ ਦਿੰਦਿਆਂ ਕਿਹਾ ਕਿ ਵਾਜਬ ਦਰ ਦੀਆਂ ਦੁਕਾਨਾਂ ‘ਤੇ ਰਾਸ਼ਨ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ ।

Delhi home delivery scheme

ਹਾਈ ਕੋਰਟ ਨੇ ਦਿੱਲੀ ਸਰਕਾਰ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਉਹ ਸਾਰੀਆਂ ਵਾਜਬ ਕੀਮਤਾਂ ਵਾਲੀਆਂ ਦੁਕਾਨਾਂ ਨੂੰ ਉਨ੍ਹਾਂ ਕਾਰਡ ਧਾਰਕਾਂ ਬਾਰੇ ਜਾਣਕਾਰੀ ਦੇਣ ਜਿਨ੍ਹਾਂ ਨੇ ਘਰ ਵਿੱਚ ਹੀ ਰਾਸ਼ਨ ਲੈਣ ਦੀ ਚੋਣ ਕੀਤੀ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ ਮੁੱਖ ਮੰਤਰੀ ਬਦਲਣ ਦੇ ਬਾਅਦ ਹੁਣ ਕਾਂਗਰਸ ਇੰਚਾਰਜ ਬਦਲਣ ਦੀ ਤਿਆਰੀ ‘ਚ ਹਾਈਕਮਾਂਡ

ਕੋਰਟ ਨੇ ਕਿਹਾ ਕਿ ਇਸ ਤੋਂ ਬਾਅਦ ਵਾਜਬ ਕੀਮਤ ਦੇ ਦੁਕਾਨਦਾਰਾਂ ਨੂੰ ਜਨਤਕ ਵੰਡ ਪ੍ਰਣਾਲੀ ਦੇ ਉਨ੍ਹਾਂ ਲਾਭਪਾਤਰੀਆਂ ਨੂੰ ਰਾਸ਼ਨ ਸਪਲਾਈ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ, ਜਿਨ੍ਹਾਂ ਨੇ ਘਰ ਵਿੱਚ ਹੀ ਰਾਸ਼ਨ ਲੈਣ ਦੀ ਚੋਣ ਕੀਤੀ ਹੈ । ਇਨ੍ਹਾਂ ਦੁਕਾਨਾਂ ‘ਤੇ ਅਜਿਹੇ ਲੋਕਾਂ ਲਈ ਰਾਸ਼ਨ ਭੇਜਣ ਦੀ ਜ਼ਰੂਰਤ ਨਹੀਂ ਹੋਵੇਗੀ।

Delhi home delivery scheme

ਦਰਅਸਲ, ਇਸ ਮਾਮਲੇ ਦੀ ਸੁਣਵਾਈ ਕਰਦਿਆਂ ਜਸਟਿਸ ਵਿਪਿਨ ਸਾਂਘੀ ਅਤੇ ਜਸਟਿਸ ਜਸਮੀਤ ਸਿੰਘ ਦੇ ਬੈਂਚ ਨੇ ਕਿਹਾ ਕਿ ਅਸੀਂ 22 ਮਾਰਚ 2021 ਨੂੰ ਦਿੱਤੇ ਗਏ ਆਪਣੇ ਆਦੇਸ਼ਾਂ ਵਿੱਚ ਸੋਧ ਕਰ ਰਹੇ ਹਾਂ । ਦਿੱਲੀ ਸਰਕਾਰ ਸਭ ਤੋਂ ਪਹਿਲਾਂ ਹਰੇਕ ਵਾਜਬ ਕੀਮਤ ਦੀ ਦੁਕਾਨ ਚਲਾ ਰਹੇ ਵਿਅਕਤੀ ਨੂੰ ਚਿੱਠੀ ਲਿਖ ਕੇ ਉਨ੍ਹਾਂ ਰਾਸ਼ਨ ਕਾਰਡ ਧਾਰਕਾਂ ਬਾਰੇ ਜਾਣਕਾਰੀ ਦੇਵੇ ਜਿਨ੍ਹਾਂ ਨੇ ਘਰ ਵਿੱਚ ਰਾਸ਼ਨ ਲੈਣ ਦੀ ਚੋਣ ਕੀਤੀ ਹੈ।

ਇਹ ਵੀ ਦੇਖੋ: ਹੁਣ ਤੁਹਾਡੇ ਵਲੋਂ ਕੀਤੀ ਮਦਦ ਹੀ ਬਚਾ ਸਕਦੀ ਹੈ ਇਸ ਰੌਂਦੀ ਮਾਂ ਦਾ ਜਵਾਨ ਪੁੱਤ… | CMC Hospital | Help Story

The post ਦਿੱਲੀ ‘ਚ ਰਾਸ਼ਨ ਦੀ ‘Door Step’ ਡਿਲੀਵਰੀ ਨੂੰ ਮਿਲੀ ਹਾਈ ਕੋਰਟ ਦੀ ਮਨਜ਼ੂਰੀ, ਸਰਕਾਰ ਨੂੰ ਪੂਰੀ ਕਰਨੀ ਪਵੇਗੀ ਇਹ ਸ਼ਰਤ appeared first on Daily Post Punjabi.

ਕੋਰੋਨਾ ਦੀ ਤੀਜੀ ਲਹਿਰ ਤੋਂ ਬਚਣ ਲਈ ਦਿੱਲੀ ਸਰਕਾਰ ਨੇ ਤਿਆਰ ਕੀਤਾ ਕਲਰ-ਪਲਾਨ, ਆਰੇਂਜ ਅਲਰਟ ਹੁੰਦਿਆਂ ਹੀ ਲੱਗੇਗਾ ਲਾਕਡਾਊਨ
ਰਾਜਧਾਨੀ ਵਿੱਚ ਕੋਰੋਨਾ ਦੀ ਤੀਜੀ ਲਹਿਰ ਤੋਂ ਬਚਣ ਲਈ ਸਰਕਾਰ ਨੇ ਇੱਕ ਗ੍ਰੇਡੇਡ ਰਿਸਪਾਂਸ ਪ੍ਰਣਾਲੀ ਲਾਗੂ ਕੀਤਾ ਹੈ। ਇਸਦੇ ਤਹਿਤ ਯੈਲੋ, ਅੰਬਰ, ਓਰੈਂਡ ਅਤੇ ਰੈੱਡ ਅਲਰਟ ਦਾ ਸਿਸਟਮ ਲਾਗੂ ਕੀਤਾ ਜਾ ਰਿਹਾ ਹੈ। ਸਰਕਾਰ ਨੇ ਦੱਸਿਆ ਕਿ ਦਿੱਲੀ ਵਿੱਚ ਕਦੋਂ ਲਾਕਡਾਊਨ ਲੱਗੇਗਾ ਜਾਂ ਕਦੋਂ ਖੁੱਲ੍ਹੇਗਾ, ਇਸ ਨੂੰ ਲੈ ਕੇ ਹੁਣ ਸਥਿਤੀ ਜ਼ਿਆਦਾ ਸਪੱਸ਼ਟ ਰਹੇਗੀ।

Delhi govt Graded Response Action Plan

ਕੋਰੋਨਾ ਦੀ ਲਾਗ ਦਰ ਦੇ ਮੱਦੇਨਜ਼ਰ ਸਰਕਾਰ ਕਲਰ-ਕੋਡ ਦੇ ਅਧਾਰ ‘ਤੇ ਸਰਕਾਰ ਕਾਰਵਾਈ ਕਰੇਗੀ । ਭਾਵ, ਜੇ ਦਿੱਲੀ ਵਿੱਚ ਸੰਕਰਮਣ ਦੀ ਦਰ 0.5 ਪ੍ਰਤੀਸ਼ਤ ਤੋਂ ਵੱਧ ਹੋਣ ਜਾਂ ਪੀੜਤਾਂ ਦੀ ਗਿਣਤੀ 1500 ਨੂੰ ਪਾਰ ਜਾਣ ਜਾਂ ਆਕਸੀਜਨ ਬੈੱਡ ‘ਤੇ ਮਰੀਜ਼ਾਂ ਦੀ ਗਿਣਤੀ 500 ਦੇ ਪਾਰ ਗਈ ਤਾਂ ਯੈਲੋ ਅਲਰਟ ਜਾਰੀ ਕੀਤਾ ਜਾਵੇਗਾ। ਜਿਮ ਅਤੇ ਥੀਏਟਰ ਬੰਦ ਕਰ ਦਿੱਤੇ ਜਾਣਗੇ। ਇਸ ਤੋਂ ਬਾਅਦ ਜੇ ਆਰੇਂਜ ਅਲਰਟ ਜਾਰੀ ਕੀਤਾ ਜਾਂਦਾ ਹੈ ਤਾਂ ਲਾਕਡਾਊਨ ਲਗਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ ‘ਚ ਵੀਕੈਂਡ ਤੇ ਨਾਈਟ ਕਰਫਿਊ ਖਤਮ, ਖੁੱਲ੍ਹਣਗੇ ਕਾਲਜ ਤੇ ਕੋਚਿੰਗ ਸੈਂਟਰ, ਜਾਣੋ ਕੀ-ਕੀ ਖੁਲ੍ਹਿਆ ਤੇ ਕਿਹੜੀਆਂ ਪਾਬੰਦੀਆਂ ਜਾਰੀ

ਦਰਅਸਲ, ਦਿੱਲੀ ਆਪਦਾ ਪ੍ਰਬੰਧਨ ਅਥਾਰਟੀ (DDMA) ਨੇ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਦੀ ਲਾਗ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਇਹ ਪ੍ਰਣਾਲੀ ਬਣਾਈ ਹੈ। ਇਹ ਫ਼ੈਸਲਾ ਸ਼ੁੱਕਰਵਾਰ ਨੂੰ ਉਪ ਰਾਜਪਾਲ ਅਨਿਲ ਬੈਜਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ । ਇਸ ਮੀਟਿੰਗ ਵਿੱਚ ਸੀਐਮ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ ।

Delhi govt Graded Response Action Plan

ਸੀਐਮ ਕੇਜਰੀਵਾਲ ਨੇ ਮੁਲਾਕਾਤ ਤੋਂ ਬਾਅਦ ਟਵੀਟ ਕਰਦਿਆਂ ਕਿਹਾ, ‘ਅੱਜ DDMA ਬੈਠਕ ਵਿੱਚ ‘Graded Response Action Plan’ ਪਾਸ ਕੀਤਾ ਗਿਆ । ਕਦੋਂ ਲਾਕਡਾਊਨ ਲੱਗੇਗਾ ਅਤੇ ਕਦੋਂ ਕੀ ਖੁੱਲ੍ਹੇਗਾ ਇਸ ਨੂੰ ਸ਼ੱਕ ਦੀ ਸਥਿਤੀ ਨਹੀਂ ਰਹੇਗੀ।

आज DDMA बैठक में 'Graded Response Action Plan' पास किया गया। कब लॉकडाउन लगेगा और कब क्या खुलेगा, इसे लेकर अब संशय की स्थिति नहीं रहेगी।

बैठक में कोरोना के Delta+ वेरिएंट को लेकर भी बात हुई, इस वेरिएंट को हमें दिल्ली में फैलने से रोकना है जिसके लिए सरकार हर ज़रूरी कदम उठा रही है।
— Arvind Kejriwal (@ArvindKejriwal) July 9, 2021

DDMA ਦੇ ਕਲਰ-ਪਲਾਨ ਅਨੁਸਾਰ ਯੈਲੋ ਅਲਰਟ ਤੋਂ ਬਾਅਦ ਐਂਬਰ ਅਲਰਟ ਜਾਰੀ ਕੀਤਾ ਜਾਵੇਗਾ । ਭਾਵ, ਲਾਗ ਦੀ ਦਰ ਇੱਕ ਪ੍ਰਤੀਸ਼ਤ ਤੋਂ ਵੱਧ ਜਾਂ ਨਵੇਂ ਮਰੀਜ਼ਾਂ ਦੀ ਗਿਣਤੀ 3500 ਨੂੰ ਪਾਰ ਕਰ ਦੇਵੇਗੀ ਜਾਂ ਆਕਸੀਜਨ ਬੈੱਡਾਂ ‘ਤੇ ਮਰੀਜ਼ਾਂ ਦੀ ਗਿਣਤੀ 700 ਤੱਕ ਪਹੁੰਚ ਜਾਵੇਗੀ। ਅੰਬਰ ਅਲਰਟ ਦੌਰਾਨ ਵੀ ਉਹੀ ਸਾਵਧਾਨੀ ਵਰਤੀ ਜਾਏਗੀ ਜੋ ਯੈਲੋ ਅਲਰਟ ਵਿੱਚ ਹੋਵੇਗੀ, ਸਿਰਫ ਮੈਟਰੋ ਵਿੱਚ ਯਾਤਰੀਆਂ ਦੀ ਗਿਣਤੀ ਸੀਟ ਸਮਰੱਥਾ ਦਾ 33 ਪ੍ਰਤੀਸ਼ਤ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ-ਹਰਿਆਣਾ ਤੇ ਦਿੱਲੀ ‘ਚ ਅਗਲੇ 24 ਘੰਟਿਆਂ ਦੌਰਾਨ ਪਏਗਾ ਮੀਂਹ- ਮੌਸਮ ਵਿਭਾਗ ਦੀ ਭਵਿੱਖਬਾਣੀ

ਦੱਸ ਦੇਈਏ ਕਿ ਤੀਜੇ ਨੰਬਰ ‘ਤੇ ਆਰੇਂਜ ਉਦੋਂ ਜਾਰੀ ਕੀਤਾ ਜਾਵੇਗਾ, ਜਦੋਂ ਲਾਗ ਦੀ ਦਰ ਦੋ ਪ੍ਰਤੀਸ਼ਤ ਨੂੰ ਪਾਰ ਕਰ ਜਾਵੇਗੀ ਜਾਂ ਦਿੱਲੀ ਵਿੱਚ ਨਵੇਂ ਕੋਰੋਨਾ ਪੀੜਤਾਂ ਦੀ ਗਿਣਤੀ 9000 ਹੋ ਜਾਵੇਗੀ। ਨਾਲ ਹੀ ਆਕਸੀਜਨ ਬੈੱਡਾਂ ‘ਤੇ ਮਰੀਜ਼ਾਂ ਦੀ ਗਿਣਤੀ 1000 ਤੱਕ ਪਹੁੰਚ ਜਾਵੇਗੀ। ਇਸਦੇ ਬਾਅਦ ਸੰਕ੍ਰਮਣ ਦਰ ਪੰਜ ਪ੍ਰਤੀਸ਼ਤ ਹੋਣ ‘ਤੇ ਜਾਂ ਨਵੇਂ ਪੀੜਤਾਂ ਦੀ ਗਿਣਤੀ 16,000 ਤੱਕ ਪਹੁੰਚਣ ‘ਤੇ ਜਾਂ ਆਕਸੀਜਨ ਬੈੱਡਾਂ ‘ਤੇ ਮਰੀਜ਼ਾਂ ਦੀ ਗਿਣਤੀ 3000 ਤੱਕ ਪਹੁੰਚਣ ‘ਤੇ ਰੈੱਡ ਅਲਰਟ ਜਾਰੀ ਕੀਤਾ ਜਾਵੇਗਾ।

ਇਹ ਵੀ ਦੇਖੋ: ਮਰ ਚੁੱਕੀ ਹੈ ਇਨਸਾਨਿਅਤ ! Blood Bank ਵਾਲੇ ਦੀ ਖੂਨ ਦੇਣ ਤੋਂ ਨਾਂਹ ਪਿੱਛੇ ਦਮ ਤੋੜ ਗਈ ਬੱਚੀ!

The post ਕੋਰੋਨਾ ਦੀ ਤੀਜੀ ਲਹਿਰ ਤੋਂ ਬਚਣ ਲਈ ਦਿੱਲੀ ਸਰਕਾਰ ਨੇ ਤਿਆਰ ਕੀਤਾ ਕਲਰ-ਪਲਾਨ, ਆਰੇਂਜ ਅਲਰਟ ਹੁੰਦਿਆਂ ਹੀ ਲੱਗੇਗਾ ਲਾਕਡਾਊਨ appeared first on Daily Post Punjabi.

ਕਿਸਾਨ ਬੈਠੇ ਦਿੱਲੀ ਦੀਆਂ ਸਰਹੱਦਾਂ ‘ਤੇ, ਪਰ ਕੋਰੋਨਾ ਦਾ ਹਵਾਲਾ ਦੇ ਮੁੜ ਦਿੱਲੀ ਚ ਐਂਟਰੀ ਹੋਈ ਬੰਦ !
Delhi coronavirus new wave: ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਸਰਕਾਰ ਅਲਰਟ ‘ਤੇ ਹੋ ਗਈ ਹੈ। ਜਿਸ ਕਾਰਨ ਦਿੱਲੀ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਹੁਣ ਪੰਜ ਰਾਜਾਂ ਤੋਂ ਦਿੱਲੀ ਆਉਣ ਵਾਲੇ ਲੋਕਾਂ ਨੂੰ ਕੋਰੋਨਾ ਨੈਗੇਟਿਵ ਰਿਪੋਰਟ ਲਿਆਉਣੀ ਲਾਜ਼ਮੀ ਹੋਵੇਗੀ। ਇਨ੍ਹਾਂ ਪੰਜ ਰਾਜਾਂ ਵਿੱਚ ਮਹਾਰਾਸ਼ਟਰ, ਕੇਰਲ, ਛੱਤੀਸਗੜ, ਮੱਧ ਪ੍ਰਦੇਸ਼ ਅਤੇ ਪੰਜਾਬ ਸ਼ਾਮਿਲ ਹਨ। ਇਨ੍ਹਾਂ ਰਾਜਾਂ ਤੋਂ ਆਉਣ ਵਾਲੇ ਲੋਕਾਂ ਨੂੰ RT-PCR ਦਿਖਾਉਣ ਤੋਂ ਬਾਅਦ ਹੀ ਦਿੱਲੀ ਵਿੱਚ ਦਾਖਲਾ ਮਿਲੇਗਾ । ਪਿਛਲੇ ਵਿੱਚ ਹਫਤੇ ਵਿੱਚ ਜੋ ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ, ਉਨ੍ਹਾਂ ਵਿੱਚ 86 ਪ੍ਰਤੀਸ਼ਤ ਕੇਸ ਇਨ੍ਹਾਂ ਪੰਜਾਂ ਰਾਜਾਂ ਤੋਂ ਹੀ ਹਨ, ਜਿਸ ਤੋਂ ਬਾਅਦ ਦਿੱਲੀ ਸਰਕਾਰ ਨੇ ਫੈਸਲਾ ਲਿਆ ਹੈ। ਇਸ ਫੈਸਲੇ ਸੰਬੰਧੀ ਰਸਮੀ ਆਦੇਸ਼ ਅੱਜ ਜਾਰੀ ਕੀਤਾ ਜਾਵੇਗਾ। ਇਨ੍ਹਾਂ ਪੰਜਾਂ ਰਾਜਾਂ ਦੇ ਨੋਡਲ ਅਧਿਕਾਰੀ ਨੂੰ ਕਿਹਾ ਜਾਵੇਗਾ ਕਿ ਉਹ ਆਪਣੇ ਇੱਥੋਂ ਦਿੱਲੀ ਜਾਣ ਵਾਲੇ ਲੋਕਾਂ ਦੀ 72 ਘੰਟੇ ਪੁਰਾਣੀ ਨੈਗੇਟਿਵ RT-PCR ਟੈਸਟ ਰਿਪੋਰਟ ਨੂੰ ਯਕੀਨੀ ਬਣਾਉਣ ।

Delhi coronavirus new wave

ਦਿੱਲੀ ਸਰਕਾਰ ਦਾ ਇਹ ਹੁਕਮ 26 ਫਰਵਰੀ ਯਾਨੀ ਕਿ ਸ਼ੁੱਕਰਵਾਰ ਦੀ ਅੱਧੀ ਰਾਤ ਤੋਂ ਲੈ ਕੇ 15 ਮਾਰਚ ਨੂੰ ਦੁਪਹਿਰ 12 ਵਜੇ ਤੱਕ ਲਾਗੂ ਰਹੇਗਾ । ਇਹ ਹੁਕਮ ਉਡਾਣ, ਰੇਲ ਅਤੇ ਬੱਸ ਰਾਹੀਂ ਦਿੱਲੀ ਆਉਣ ਵਾਲੇ ਯਾਤਰੀਆਂ ‘ਤੇ ਲਾਗੂ ਹੋਵੇਗਾ, ਜਦੋਂਕਿ ਕਾਰ ਰਾਹੀਂ ਦਿੱਲੀ ਆਉਣ ਵਾਲੇ ਯਾਤਰੀ ਇਸ ਤੋਂ ਬਾਹਰ ਰਹਿਣਗੇ। ਭਾਵ, ਜੇ ਤੁਸੀਂ ਇਨ੍ਹਾਂ ਪੰਜਾਂ ਰਾਜਾਂ ਤੋਂ ਆਉਂਦੇ ਹੋ ਤਾਂ ਤੁਹਾਡੇ ਕੋਲ ਇੱਕ ਨੈਗੇਟਿਵ RT-PCR ਰਿਪੋਰਟ ਹੋਣੀ ਚਾਹੀਦੀ ਹੈ।

Delhi coronavirus new wave

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਉਤਰਾਖੰਡ ਸਰਕਾਰ ਨੇ ਇਨ੍ਹਾਂ ਪੰਜਾਂ ਰਾਜਾਂ ਤੋਂ ਆਉਣ ਵਾਲੇ ਲੋਕਾਂ ਲਈ ਕੋਰੋਨਾ ਟੈਸਟ ਲਾਜ਼ਮੀ ਕਰ ਦਿੱਤਾ ਸੀ। ਸਰਕਾਰ ਨੇ ਆਪਣੇ ਫੈਸਲੇ ਵਿੱਚ ਕਿਹਾ ਸੀ ਕਿ ਮਹਾਰਾਸ਼ਟਰ, ਗੁਜਰਾਤ, ਕੇਰਲ, ਮੱਧ ਪ੍ਰਦੇਸ਼ ਅਤੇ ਛੱਤੀਸਗੜ ਤੋਂ ਆਉਣ ਵਾਲੇ ਲੋਕਾਂ ਦੀ ਜ਼ਿਲ੍ਹੇ ਦੇ ਬਾਰਡਰ ‘ਤੇ ਜਾਂਚ ਕੀਤੀ ਜਾਵੇਗੀ। ਇਸ ਦੇ ਲਈ ਅਸ਼ਰੋਦੀ ਚੈਕਪੋਸਟ, ਰੇਲਵੇ ਸਟੇਸ਼ਨ ਅਤੇ ਏਅਰਪੋਰਟ ‘ਤੇ ਪ੍ਰਬੰਧ ਕੀਤੇ ਜਾ ਰਹੇ ਹਨ ।

ਦੱਸ ਦੇਈਏ ਕਿ ਪਿਛਲੇ ਹਫਤੇ ਦੇ ਨਵੇਂ ਮਾਮਲਿਆਂ ਨੂੰ ਵੇਖਦਿਆਂ ਲਗਭਗ 7 ਤੋਂ 8 ਰਾਜਾਂ ਵਿੱਚ ਸਥਿਤੀ ਗੰਭੀਰ ਪ੍ਰਤੀਤ ਹੁੰਦੀ ਹੈ। ਮਹਾਰਾਸ਼ਟਰ ਵਿੱਚ ਪਿਛਲੇ ਹਫ਼ਤੇ ਕੋਰੋਨਾ ਦੇ ਨਵੇਂ ਕੇਸਾਂ ਵਿੱਚ 81% ਵਾਧਾ ਦਰਜ ਕੀਤਾ ਗਿਆ, ਮੱਧ ਪ੍ਰਦੇਸ਼ ਵਿੱਚ 43%, ਪੰਜਾਬ ਵਿੱਚ 31%, ਜੰਮੂ-ਕਸ਼ਮੀਰ ਵਿੱਚ 22%, ਛੱਤੀਸਗੜ੍ਹ ਵਿੱਚ 13% ਅਤੇ ਹਰਿਆਣਾ ਵਿੱਚ 11% ਕੇਸ ਦਰਜ ਹੋਏ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਕੋਰੋਨਾ ਮਾਮਲਿਆਂ ਵਿੱਚ 43% ਵਾਧਾ ਹੋਇਆ ਹੈ।

ਇਹ ਵੀ ਦੇਖੋ: ਅੱਧੀ ਰਾਤ ਅੰਮ੍ਰਿਤਸਰ ਦੀ ਮਾਲ ਮੰਡੀ ਦੇ ਸਰਕਾਰੀ ਕੁਆਟਰਾਂ ‘ਚ ਪੁਲਿਸ ਨੇ ਮਾਰੀ ਰੇਡ, LIVE ਤਸਵੀਰਾਂ ਦੇਖੋ ਕੀ ਮਿਲਿਆ!

The post ਕਿਸਾਨ ਬੈਠੇ ਦਿੱਲੀ ਦੀਆਂ ਸਰਹੱਦਾਂ ‘ਤੇ, ਪਰ ਕੋਰੋਨਾ ਦਾ ਹਵਾਲਾ ਦੇ ਮੁੜ ਦਿੱਲੀ ਚ ਐਂਟਰੀ ਹੋਈ ਬੰਦ ! appeared first on Daily Post Punjabi.

ਦਿੱਲੀ ਸਰਕਾਰ ਦਾ ਵੱਡਾ ਫੈਸਲਾ, ਨਹੀਂ ਹੋਣਗੀਆਂ ਕਾਲਜ-ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ
Delhi govt cancels: ਨਵੀਂ ਦਿੱਲੀ: ਦਿੱਲੀ ਸਰਕਾਰ ਨੇ ਕੋਰੋਨਾ ਸੰਕਟ ਦੇ ਚੱਲਦਿਆਂ ਆਪਣੇ ਸਾਰੇ ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ਪ੍ਰੀਖਿਆਵਾਂ ਜੋ ਇਸ ਸਾਲ ਨਹੀਂ ਹੋ ਸਕੀਆਂ, ਨੂੰ ਨਾ ਕਰਵਾਉਣ ਦਾ ਫੈਸਲਾ ਲਿਆ ਹੈ। ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਹੈ ਕਿ ਦਿੱਲੀ ਰਾਜ ਦੀਆਂ ਯੂਨੀਵਰਸਿਟੀਆਂ ਦੀ ਪ੍ਰੀਖਿਆ ਰੱਦ ਕਰ ਦਿੱਤੀ ਗਈਆਂ ਹਨ । ਦਰਅਸਲ, UGC ਨੇ ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਨੂੰ 30 ਸਤੰਬਰ ਤੱਕ ਅੰਤਿਮ ਸਾਲ ਦੀਆਂ ਪ੍ਰੀਖਿਆਵਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ, ਜਿਸ ਦਾ 31 ਵਿਦਿਆਰਥੀਆਂ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਵਿਰੋਧ ਕੀਤਾ ਹੈ । ਵਿਦਿਆਰਥੀਆਂ ਦਾ ਤਰਕ ਹੈ ਕਿ ਕੋਰੋਨਾ ਸੰਕਟ ਵਿੱਚ ਹਰ ਵਿਦਿਆਰਥੀ ਲਈ ਪ੍ਰੀਖਿਆਵਾਂ ਵਿੱਚ ਸ਼ਾਮਿਲ ਹੋਣਾ ਸੰਭਵ ਨਹੀਂ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਸੁਪਰੀਮ ਕੋਰਟ ਵਿੱਚ ਹੋਣੀ ਹੈ।

Delhi govt cancels

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ UGC ਨੇ ਸਕੂਲ-ਕਾਲਜ ਪ੍ਰੀਖਿਆਵਾਂ ਬਾਰੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸਨ, ਜਿਸ ਅਨੁਸਾਰ 30 ਸਤੰਬਰ ਤੱਕ ਪ੍ਰੀਖਿਆ ਲਈ ਜਾਣੀ ਸੀ। ਗ੍ਰਹਿ ਮੰਤਰਾਲੇ ਤੋਂ ਇਜਾਜ਼ਤ ਮਿਲਣ ਤੋਂ ਬਾਅਦ UGC ਨੇ ਇੱਕ ਸੋਧੀ ਹੋਈ ਗਾਈਡਲਾਈਨ ਜਾਰੀ ਕੀਤੀ ਸੀ, ਜਿਸ ਵਿੱਚ ਜੁਲਾਈ ਵਿੱਚ ਪ੍ਰੀਖਿਆ ਦੇਣ ਲਈ ਲਾਜ਼ਮੀ ਖ਼ਤਮ ਕਰ ਦਿੱਤਾ ਗਿਆ ਸੀ। ਇਸਦੇ ਨਾਲ ਹੀ ਅੰਤਿਮ ਸਾਲ ਦੀਆਂ ਪ੍ਰੀਖਿਆਵਾਂ ਲਾਜ਼ਮੀ ਦੱਸਦੇ ਹੋਏ ਉਹਨਾਂ ਨੂੰ ਸਤੰਬਰ ਦੇ ਅਖੀਰ ਵਿੱਚ ਕਰਵਾਉਣ ਦੀ ਆਗਿਆ ਦਿੱਤੀ ਗਈ ਸੀ।

ਹਾਲਾਂਕਿ, ਗਾਈਡਲਾਈਨ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਜੇ ਕੋਈ ਵਿਦਿਆਰਥੀ ਢੁੱਕਵੇਂ ਕਾਰਨ ਦੱਸਣ ਤੋਂ ਬਾਅਦ ਪ੍ਰੀਖਿਆ ਦੇਣ ਤੋਂ ਅਸਮਰੱਥ ਹੈ, ਤਾਂ ਉਸਨੂੰ ਬਾਅਦ ਵਿੱਚ ਇੱਕ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਇਸ ਦਿਸ਼ਾ ਨਿਰਦੇਸ਼ ਵਿੱਚ ਵਿਸ਼ੇਸ਼ ਜ਼ੋਰ ਅੰਤਿਮ ਸਾਲ ਦੀ ਪ੍ਰੀਖਿਆ ਨੂੰ ਲੈ ਕੇ ਸੀ। UGC  ਨੇ ਇਹ ਵੀ ਕਿਹਾ ਸੀ ਕਿ ਪਹਿਲੇ ਅਤੇ ਦੂਜੇ ਸਾਲ ਦੇ ਵਿਦਿਆਰਥੀਆਂ ਨੂੰ ਅੰਦਰੂਨੀ ਮੁਲਾਂਕਣ ਦੇ ਅਧਾਰ ‘ਤੇ ਵੀ ਪ੍ਰਮੋਟ ਕੀਤਾ ਜਾ ਸਕਦਾ ਹੈ।

The post ਦਿੱਲੀ ਸਰਕਾਰ ਦਾ ਵੱਡਾ ਫੈਸਲਾ, ਨਹੀਂ ਹੋਣਗੀਆਂ ਕਾਲਜ-ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ appeared first on Daily Post Punjabi.