Delhi govt cuts taxes Archives - Daily Post Punjabi

ਕੇਜਰੀਵਾਲ ਸਰਕਾਰ ਨੇ ਦਿੱਤੀ ਵੱਡੀ ਰਾਹਤ, ਦਿੱਲੀ ‘ਚ 8.36 ਰੁਪਏ ਤੱਕ ਘਟੀਆਂ ਡੀਜ਼ਲ ਦੀਆਂ ਕੀਮਤਾਂ
Delhi govt cuts taxes: ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ ਹੈ। ਰਾਜਧਾਨੀ ਵਿੱਚ ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਕੇਜਰੀਵਾਲ ਸਰਕਾਰ ਨੇ ਡੀਜ਼ਲ ਦੀ ਕੀਮਤ ਘਟਾਉਣ ਦਾ ਫੈਸਲਾ ਕੀਤਾ ਹੈ। ਜਿਸ ਤੋਂ ਬਾਅਦ ਹੁਣ ਦਿੱਲੀ ਵਿੱਚ ਡੀਜ਼ਲ ‘ਤੇ ਸਿਰਫ 16 ਪ੍ਰਤੀਸ਼ਤ ਵੈਟ ਲਗਾਇਆ ਜਾਵੇਗਾ । ਕੇਜਰੀਵਾਲ ਸਰਕਾਰ ਦੀ ਇਸ ਰਾਹਤ ਨਾਲ ਹੁਣ ਦਿੱਲੀ ਵਿੱਚ ਡੀਜ਼ਲ ਦੀ ਕੀਮਤ ਵਿੱਚ 8.36 ਰੁਪਏ ਦੀ ਕਮੀ ਆਵੇਗੀ।

States                     Diesel rate

Rajasthan               ₹82.64/L
MP                              ₹81.29/L
Maharashtra         ₹79.81/L
Chattisgarh           ₹79.68/L
Gujarat                     ₹79.05/L
𝗗𝗲𝗹𝗵𝗶                          ₹𝟳𝟯.𝟲𝟰/𝗟
— AAP (@AamAadmiParty) July 30, 2020

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਵਿੱਚ ਹੁਣ ਡੀਜ਼ਲ 82 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ, ਹੁਣ ਇਸ ਨੂੰ 30 ਫ਼ੀਸਦੀ ਤੋਂ ਘਟਾ ਕੇ 16 ਫ਼ੀਸਦੀ ਵੈਟ ਕਰ ਦਿੱਤਾ ਗਿਆ ਹੈ। ਇਸ ਨਾਲ ਡੀਜ਼ਲ ਦੀ ਕੀਮਤ ਵਿੱਚ ਹੁਣ 8 ਰੁਪਏ ਦੀ ਕਮੀ ਆਵੇਗੀ, ਜਿਸ ਤੋਂ ਬਾਅਦ ਹੁਣ ਡੀਜ਼ਲ 73.64 ਰੁਪਏ ਪ੍ਰਤੀ ਲੀਟਰ ਮਿਲੇਗਾ।

Delhi govt cuts taxes

ਦਰਅਸਲ, ਵੀਰਵਾਰ ਨੂੰ ਦਿੱਲੀ ਦੇ ਸੀ.ਐੱਮ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਕੈਬਿਨੇਟ ਨੇ ਰਾਜ ਦੀ ਆਰਥਿਕਤਾ ਨੂੰ ਗਤੀ ਦੇਣ ਲਈ ਇਹ ਫੈਸਲਾ ਲਿਆ ਹੈ । ਦਿੱਲੀ ਵਿੱਚ ਹੁਣ ਲੋਕ ਕੰਮ ‘ਤੇ ਪਰਤ ਰਹੇ ਹਨ, ਮਾਹੌਲ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਕੋਰੋਨਾ ਦੇ ਕੇਸ ਵੀ ਘਟਦੇ ਜਾ ਰਹੇ ਹਨ । ਅਰਵਿੰਦ ਕੇਜਰੀਵਾਲ ਵੱਲੋਂ ਇਹ ਐਲਾਨ ਕੀਤਾ ਗਿਆ ਕਿ ਲਗਾਤਾਰ ਕਾਰੋਬਾਰੀਆਂ ਅਤੇ ਫੈਕਟਰੀ ਵਾਲਿਆਂ ਨੇ ਉਨ੍ਹਾਂ ਨੂੰ ਇਸ ਗੱਲ ਦੀ ਅਪੀਲ ਕੀਤੀ ਸੀ, ਅਜਿਹੀ ਸਥਿਤੀ ਵਿੱਚ ਸਰਕਾਰ ਵੱਲੋਂ ਹੁਣ ਇਹ ਰਾਹਤ ਦਿੱਤੀ ਜਾ ਰਹੀ ਹੈ ਤਾਂ ਜੋ ਦਿੱਲੀ ਵਿੱਚ ਕੰਮ ਸ਼ੁਰੂ ਹੋ ਸਕੇ।

Delhi govt cuts taxes

ਦੱਸ ਦੇਈਏ ਕਿ ਕੋਰੋਨਾ ਵਾਇਰਸ ਦੇ ਸੰਕਟ ਅਤੇ ਲਾਕਡਾਊਨ ਦੇ ਵਿਚਕਾਰ ਦੇਸ਼ ਵਿੱਚ ਕਈ ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋਇਆ ਸੀ । ਇਸ ਦੌਰਾਨ ਦਿੱਲੀ ਵਿੱਚ ਡੀਜ਼ਲ ਨੇ ਪਹਿਲੀ ਵਾਰ 80 ਰੁਪਏ ਦਾ ਅੰਕੜਾ ਪਾਰ ਕਰ ਲਿਆ ਸੀ, ਜਿਸ ‘ਤੇ ਕਾਫ਼ੀ ਵਿਵਾਦ ਵੀ ਹੋਇਆ ਸੀ। ਹਾਲਾਂਕਿ, ਕੇਂਦਰ ਵੱਲੋਂ ਕਿਹਾ ਗਿਆ ਸੀ ਕਿ ਦਿੱਲੀ ਵਿੱਚ ਵੈਟ ਬਹੁਤ ਜ਼ਿਆਦਾ ਹੈ, ਇਸ ਲਈ ਕੀਮਤਾਂ ਵਧ ਰਹੀਆਂ ਹਨ। ਇਸ ਦੌਰਾਨ ਹੁਣ ਰਾਜ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਜੋ ਦਿੱਲੀ ਵਾਲਿਆਂ ਦੇ ਲਈ  ਰਾਹਤ ਦੇ ਸਕਦਾ ਹੈ।

The post ਕੇਜਰੀਵਾਲ ਸਰਕਾਰ ਨੇ ਦਿੱਤੀ ਵੱਡੀ ਰਾਹਤ, ਦਿੱਲੀ ‘ਚ 8.36 ਰੁਪਏ ਤੱਕ ਘਟੀਆਂ ਡੀਜ਼ਲ ਦੀਆਂ ਕੀਮਤਾਂ appeared first on Daily Post Punjabi.